Shastri Bhavan Fourth Floor Archives - Daily Post Punjabi

ਕਾਨੂੰਨ ਮੰਤਰਾਲੇ ਦਾ ਇੱਕ ਅਧਿਕਾਰੀ ਕੋਰੋਨਾ ਪਾਜ਼ੀਟਿਵ, ਸ਼ਾਸਤਰੀ ਭਵਨ ਦੀ ਚੌਥੀ ਮੰਜ਼ਿਲ ਸੀਲ
Shastri Bhavan Fourth Floor: ਨਵੀਂ ਦਿੱਲੀ: ਕਾਨੂੰਨ ਮੰਤਰਾਲੇ ਦੇ ਇੱਕ ਅਧਿਕਾਰੀ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਜਾਣ ਤੋਂ ਬਾਅਦ ਸ਼ਾਸਤਰੀ ਭਵਨ ਇੱਕ ਮੰਜ਼ਿਲ ਨੂੰ ਅੰਸ਼ਿਕ ਰੂਪ ਨਾਲ ਸੀਲ ਕਰ ਦਿੱਤਾ ਗਿਆ ਹੈ। ਇਸ ਸਰਕਾਰੀ ਇਮਾਰਤ ਵਿੱਚ ਕਈ ਮੰਤਰਾਲਿਆਂ ਦੇ ਦਫ਼ਤਰ ਹਨ। ਇਹ ਲੁਟੀਅਨਜ਼ ਜ਼ੋਨ ਦੀ ਦੂਜੀ ਸਰਕਾਰੀ ਇਮਾਰਤ ਹੈ, ਜਿਸ ਦੇ ਇਕ ਹਿੱਸੇ ਨੂੰ ਸੀਲ ਕਰ ਦਿੱਤਾ ਗਿਆ ਹੈ।  ਇਸ ਤੋਂ ਪਹਿਲਾਂ ਨੀਤੀ ਆਯੋਗ ਦੀ ਇਮਾਰਤ ਨੂੰ ਪਿਛਲੇ ਮਹੀਨੇ ਸੀਲ ਕਰ ਦਿੱਤਾ ਗਿਆ ਸੀ।

Shastri Bhavan Fourth Floor

ਦੋ ਸੀਨੀਅਰ ਸਰਕਾਰੀ ਅਧਿਕਾਰੀਆਂ ਅਨੁਸਾਰ ਕਾਨੂੰਨ ਮੰਤਰਾਲੇ ਦਾ ਇੱਕ ਅਧਿਕਾਰੀ ਕੋਵਿਡ-19 ਤੋਂ ਪੀੜਤ ਪਾਇਆ ਗਿਆ ਹੈ। ਇਸ ਮੰਤਰਾਲੇ ਦਾ ਦਫਤਰ ਸ਼ਾਸਤਰੀ ਭਵਨ ਦੀ ਚੌਥੀ ਮੰਜ਼ਲ ‘ਤੇ ਹੈ। ਉਨ੍ਹਾਂ ਦੱਸਿਆ ਕਿ ਪ੍ਰੋਟੋਕੋਲ ਅਨੁਸਾਰ ਉਸ ਦੇ ਸੰਪਰਕ ਵਿੱਚ ਆਏ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਇਸ ਤੋਂ ਅੱਗੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਾਸਤਰੀ ਭਵਨ ਵਿੱਚ ਚੌਥੀ ਮੰਜ਼ਲ ਦੇ ‘ਏ’ ਵਿੰਗ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਇਸ ਨੂੰ ਲਾਗ ਮੁਕਤ ਬਣਾਇਆ ਜਾ ਰਿਹਾ ਹੈ। ਕਈ ਗੇਟ ਅਤੇ ਐਲੀਵੇਟਰ ਵੀ ਬੁੱਧਵਾਰ ਤੱਕ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਨੀਤੀ ਆਯੌਗ ਤੋਂ ਪਹਿਲਾਂ ਰਾਜੀਵ ਗਾਂਧੀ ਭਵਨ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ 2 ਕੇਸ ਪ੍ਰਾਪਤ ਕਰਨ ਤੋਂ ਬਾਅਦ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਸੀ । ਇਸ ਇਮਾਰਤ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦਾ ਦਫਤਰ ਹੈ। ਇਸੇ ਤਰਾਂ ਦੇ ਹੋਰ ਮਾਮਲਿਆਂ ਵਿੱਚ ਸੀਆਰਪੀਐਫ ਹੈੱਡਕੁਆਰਟਰ ਅਤੇ ਬੀਐਸਐਫ ਦੇ ਹੈੱਡਕੁਆਰਟਰ ਦੇ ਇੱਕ ਹਿੱਸੇ ਨੂੰ ਸੀਲ ਕਰ ਦਿੱਤਾ ਗਿਆ ਹੈ।  ਇਹ ਇਮਾਰਤਾਂ ਰਾਸ਼ਟਰੀ ਰਾਜਧਾਨੀ ਦੇ ਸੀਜੀਓ ਕੰਪਲੈਕਸ ਵਿੱਚ ਹਨ।

The post ਕਾਨੂੰਨ ਮੰਤਰਾਲੇ ਦਾ ਇੱਕ ਅਧਿਕਾਰੀ ਕੋਰੋਨਾ ਪਾਜ਼ੀਟਿਵ, ਸ਼ਾਸਤਰੀ ਭਵਨ ਦੀ ਚੌਥੀ ਮੰਜ਼ਿਲ ਸੀਲ appeared first on Daily Post Punjabi.