shehnaaz father Archives - Daily Post Punjabi

ਸ਼ਹਿਨਾਜ਼ ਗਿੱਲ ਦੇ ਪਿਤਾ ‘ਤੇ ਲੱਗੇ ਬਲਤਕਾਰ ਦੇ ਇਲਜ਼ਾਮ ਨਿਕਲੇ ਝੂਠੇ !
Shehnaaz Father Free Rape charges : ‘ਬਿੱਗ ਬੌਸ 13’ ਤੋਂ ਚਰਚਾ ਵਿੱਚ ਆਈ ਸ਼ਹਿਨਾਜ ਗਿੱਲ ਅਕਸਰ ਸੁਰਖੀਆਂ ‘ਚ ਰਹਿੰਦੀ ਹੈ। ਸ਼ਹਿਨਾਜ ਗਿੱਲ ਦੇ ਪਿਤਾ ਸੰਤੋਖ ਸਿੰਘ ‘ਤੇ ਹਾਲ ਹੀ ਵਿੱਚ ਇੱਕ ਔਰਤ ਨੇ ਬਲਤਕਾਰ ਦਾ ਇਲਜ਼ਾਮ ਲਗਾਇਆ ਸੀ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਸ਼ਹਿਨਾਜ਼ ਦੇ ਪਿਤਾ ਨੇ ਵੀ ਆਪਣਾ ਪੱਖ ਰੱਖਦੇ ਹੋਏ ਖੁਦ ਨੂੰ ਬੇਕਸੂਰ ਦੱਸਿਆ ਸੀ।

Shehnaaz Father Free Rape charges

ਬਲਾਤਕਾਰ ਵਰਗੇ ਭਿਆਨਕ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ ਕਿਉਂਕਿ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਤੇ ਉਨ੍ਹਾਂ ਨੇ ਲਿਖਿਆ ‘ਸੱਚਾਈ ਜਿੱਤ ਗਈ’। ਸੰਤੋਖ ਸਿੰਘ ਦੀਆਂ ਇਹਨਾਂ ਤਸਵੀਰਾਂ ਨੂੰ ਦੇਖ ਕੇ ਤੇ ਇਹਨਾਂ ਤਸਵੀਰਾਂ ਨੂੰ ਦਿੱਤੀ ਕੈਪਸ਼ਨ ਨੂੰ ਪੜ੍ਹਕੇ ਲੱਗਦਾ ਹੈ ਕਿ ਉਹਨਾਂ ‘ਤੇ ਲੱਗੇ ਇਲਜ਼ਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਪਰ ਹੁਣ ਤੱਕ ਇਸ ਮਾਮਲੇ ‘ਤੇ ਅਜਿਹੀ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Shehnaaz Father Free Rape charges

ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਸ਼ਹਿਨਾਜ਼ ਦੇ ਪਿਤਾ ਸੰਤੋਖ ਸਿੰਘ ਨੇ ਦੋ ਦਿਨ ਪਹਿਲਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਸੈਲਫੀ ਸ਼ੇਅਰ ਕੀਤੀ ਸੀ, ਜਿਸ ਵਿਚ ਉਹ ਜਿੱਤ ਦੇ ਨਿਸ਼ਾਨ ਦਿਖਾਉਂਦੇ ਹੋਏ ਨਜ਼ਰ ਆਏ। ਇਸ ਤਸਵੀਰ ਦੇ ਨਾਲ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ,’ਥੋੜ੍ਹਾ ਸਮਾਂ ਲਿਆ ਪਰ ਸੱਚਾਈ ਜਿੱਤ ਗਈ।’ ਇਸ ਤੋਂ ਬਾਅਦ ਸ਼ਨੀਵਾਰ 8 ਜੂਨ ਨੂੰ ਸੰਤੋਖ ਸਿੰਘ ਨੇ ਆਪਣੇ ਦੋਸਤ ਲੱਕੀ ਸੰਧੂ ਨਾਲ ਸੈਲਫੀ ਸ਼ੇਅਰ ਕੀਤੀ। ਇਸ ਤਸਵੀਰ ‘ਤੇ ਸੰਤੋਖ ਨੇ ਲਿਖਿਆ, ‘ਇਹ ਮੇਰਾ ਦੋਸਤ ਲੱਕੀ ਸੰਧੂ ਹੈ।’

ਲੱਕੀ ਸੰਧੂ ਉਹੀ ਵਿਅਕਤੀ ਹੈ ਜਿਸ ਨੂੰ ਮਿਲਣ ਲੜਕੀ ਸੰਤੋਖ ਸਿੰਘ ਦੇ ਘਰ ਆਈ ਸੀ। ਇਲਜ਼ਾਮ ਸੀ ਕਿ ਲੜਕੀ ਨੂੰ ਕਾਰ ਵਿੱਚ ਬੈਠਾ ਲਿਆ ਗਿਆ ਤੇ ਉਸ ਨਾਲ ਜਬਰ ਜਨਾਹ ਕੀਤਾ ਗਿਆ। ਤੀਜੀ ਤਸਵੀਰ ਵਿੱਚ ਸੰਤੋਖ ਸਿੰਘ ਆਪਣੀ ਪਤਨੀ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਸੰਤੋਖ ਸਿੰਘ ਨੇ ਲਿਖਿਆ, ‘ਜਿਨ੍ਹਾਂ ਨੇ ਮੇਰੇ ‘ਤੇ ਵਿਸ਼ਵਾਸ ਕੀਤਾ ਕਿ ਮੈਂ ਬੇਕਸੂਰ ਹਾਂ…ਉਨ੍ਹਾਂ ਦਾ ਧੰਨਵਾਦ’। ਗੱਲ ਕਰੀਏ ਸ਼ਹਿਨਾਜ਼ ਗਿੱਲ ਦੀ ਤਾਂ ਉਹ ਬਿੱਗ ਬੌਸ ਦੇ ਘਰ ‘ਚ ਆਉਣ ਤੋਂ ਬਾਅਦ ਕਾਫੀ ਫੇਮਸ ਹੋ ਗਈ ਹੈ। ਉਹ ਲਗਾਤਾਰ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਸ਼ਹਿਨਾਜ਼ ਦੇ ਅੰਦਾਜ਼ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਉਹਨਾਂ ਦੀ ਫੈਨ ਫਾਲੋਇੰਗ ਸੋਸ਼ਲ ਮੀਡੀਆ ‘ਤੇ ਕਾਫੀ ਜ਼ਿਆਦਾ ਹੈ।

The post ਸ਼ਹਿਨਾਜ਼ ਗਿੱਲ ਦੇ ਪਿਤਾ ‘ਤੇ ਲੱਗੇ ਬਲਤਕਾਰ ਦੇ ਇਲਜ਼ਾਮ ਨਿਕਲੇ ਝੂਠੇ ! appeared first on Daily Post Punjabi.