Shehnaaz punjab ki katrina Archives - Daily Post Punjabi

ਪੰਜਾਬ ਦੀ ‘ਕੈਟਰੀਨਾ ਕੈਫ’ ਨੇ ਹੁਣ ਦੱਸਿਆ ਆਪਣਾ ਦੂਜਾ ਨਾਅ
Shehnaaz punjab ki katrina : ਪੰਜਾਬ ਦੀ ਕੈਟਰੀਨਾ ਕੈਫ ਮਤਲਬ ਕਿ ਸ਼ਹਿਨਾਜ਼ ਕੌਰ ਗਿੱਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਬ ਰਹਿੰਦੀ ਹੈ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੀ ਰਹਿੰਦੀ ਹੈ। ਬਿੱਗ ਬੌਸ ਫੇਮ ਸ਼ਹਿਨਾਜ਼ ਗਿੱਲ ਸ਼ੋਅ ਖ਼ਤਮ ਹੋਣ ਤੋਂ ਬਾਅਦ ਤੋਂ ਹੀ ਕਾਫੀ ਸੁਰਖੀਆਂ ‘ਚ ਹੈ। ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਕਾਰਨ ਉਹ ਫੈਨਜ਼ ਨਾਲ ਲਗਾਤਾਰ ਜੁੜੀ ਰਹਿੰਦੀ ਹੈ।

Shehnaaz punjab ki katrina

ਪੰਜਾਬ ਦੀ ਕੈਟਰੀਨਾ ਕੈਫ ਦੇ ਨਾਵਾਂ ਤੋਂ ਮਸ਼ਹੂਰ ਸ਼ਹਿਨਾਜ਼ ਗਿੱਲ ਨੇ ਬਿੱਗ ਬੌਸ ‘ਚ ਐਂਟਰੀ ਦੇ ਦਿਨ ਹੀ ਆਪਣੇ ਇਸ ਨਾਅ ਦਾ ਐਲਾਨ ਕਰ ਦਿੱਤਾ ਸੀ। ਹੁਣ ਉਨ੍ਹਾਂ ਦੀ ਫੈਨਜ਼ ਲਈ ਚੰਗੀ ਖ਼ਬਰ ਨਹੀਂ ਹੈ, ਜੋ ਸ਼ਹਿਨਾਜ਼ ਨੂੰ ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਤੋਂ ਬੁਲਾਉਂਦੇ ਸਨ, ਕਿਉਂਕਿ ਸਿੰਗਰ ਨੇ ਖੁਦ ਹੀ ਇਸ ਗੱਲ ਤੋਂ ਮਨ੍ਹਾ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਸ਼ਹਿਨਾਜ਼ ਨੇ ਖ਼ੁਦ ਮਨ੍ਹਾ ਕਰ ਦਿੱਤਾ ਹੈ ਕਿ ਹੁਣ ਉਹ ਪੰਜਾਬ ਦੀ ਕੈਟਰੀਨਾ ਕੈਫ ਨਹੀਂ ਰਹੀ।

Shehnaaz punjab ki katrina

ਸ਼ਹਿਨਾਜ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਮਤਲਬ ਕਿ ਇੰਸਟਾਗ੍ਰਾਮ ਲਾਈਵ ਦੌਰਾਨ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੇ ਇਕ ਫੈਨ ਪੇਜ਼ ਨੇ ਇਸ ਵੀਡੀਓ ਨੂੰ ਅਪਲੋਡ ਕੀਤਾ ਹੈ ਤੇ ਹੁਣ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ ‘ਚ ਸ਼ਹਿਨਾਜ਼ ਆਪਣੇ ਨਾਂ ਦੇ ਬਾਰੇ ਦੱਸ ਰਹੀ ਹੈ। ਸ਼ਹਿਨਾਜ਼ ਗਿੱਲ ਨੇ ਆਪਣੇ ਵੀਡੀਓ ‘ਚ ਦੱਸਿਆ ਕਿ ਉਹ ਹੁਣ ਪੰਜਾਬ ਦੀ ਕੈਟਰੀਨਾ ਕੈਫ ਦੀ ਬਜਾਏ ਇੰਡੀਆ ਦੀ ਸ਼ਹਿਨਾਜ਼ ਗਿੱਲ ਹੈ।

ਗੱਲ ਕੀਤੀ ਜਾਏ ਵੀਡੀਓ ਦੀ ਤਾਂ ਵੀਡੀਓ ‘ਚ ਸ਼ਹਿਨਾਜ਼ ਗਿੱਲ ਕਹਿ ਰਹੀ ਹੈ ਕਿ ‘ਪੰਜਾਬ ਦਿਖ ਗਿਆ। ਮੈਂ ਪੰਜਾਬ ਦੀ ਕੈਟਰੀਨਾ ਕੈਫ ਸੀ। ਹੁਣ ਮੈਂ ਇੰਡੀਆ ਦੀ ਸ਼ਹਿਨਾਜ਼ ਗਿੱਲ ਹਾਂ। ਤਾਂ ਇੰਡੀਆ ਦੀ ਸ਼ਹਿਨਾਜ਼ ਗਿੱਲ ਮਤਲਬ ਇੰਡੀਆ ਦੀ, ਨਾ ਕੀ ਪੰਜਾਬ ਦੀ।’ ਲੱਗ ਰਿਹਾ ਹੈ ਕਿ ਸ਼ਹਿਨਾਜ਼ ਇਹ ਦੱਸਣਾ ਚਾਹੁੰਦੀ ਹੈ ਕਿ ਹੁਣ ਉਹ ਸਿਰਫ ਪੰਜਾਬ ਤਕ ਹੀ ਸੀਮਿਤ ਨਹੀਂ ਹੈ ਤੇ ਉਨ੍ਹਾਂ ਦੀ ਲੋਕਪ੍ਰਿਅਤਾ ਪੂਰੇ ਭਾਰਤ ‘ਚ ਹੈ। ਸ਼ਹਿਨਾਜ ਦੀ ਫੈਨ ਫਾਲੋਇੰਗ ਸੋਸ਼ਲ ਮੀਡੀਆ ‘ਤੇ ਕਾਫੀ ਜ਼ਿਆਦਾ ਹੈ। ਉਹਨਾਂ ਦੀ ਅਦਾਕਾਰੀ ਤੇ ਗਾਇਕੀ ਨੂੰ ਦਰਸ਼ਕਾਂ ਦੁਆਰਾ ਕਾਫੀ ਪਸੰਦ ਕੀਤਾ ਜਾਂਦਾ ਹੈ।

The post ਪੰਜਾਬ ਦੀ ‘ਕੈਟਰੀਨਾ ਕੈਫ’ ਨੇ ਹੁਣ ਦੱਸਿਆ ਆਪਣਾ ਦੂਜਾ ਨਾਅ appeared first on Daily Post Punjabi.