Shehnaz Gill Dadi Hospitalized Archives - Daily Post Punjabi

ਹਸਪਤਾਲ ਵਿੱਚ ਭਰਤੀ ਹੋਈ ਸ਼ਹਿਨਾਜ਼ ਗਿੱਲ ਦੀ ਦਾਦੀ,ਅਦਾਕਾਰਾ ਦੇ ਪਿਤਾ ਨੇ ਦਿੱਤੀ ਜਾਣਕਾਰੀ
Shehnaz Gill Dadi Hospitalized: ਬਿੱਗ ਬੌਸ 13 ਵਿੱਚ ਸਹਿਨਾਜ਼ ਗਿੱਲ ਨੂੰ ਦੇਸ਼ ਭਰ ਵਿੱਚ ਪਹਿਚਾਣ ਮਿਲੀ ਹੈ। ਚਾਹੇ ਸ਼ਹਿਨਾਜ਼ ਗਿੱਲ ਬਿਗ ਬੌਸ 13 ਦਾ ਟਾਈਟਲ ਨਾਹ ਜਿੱਤ ਪਾਈ ਹੋਵੇ ਪਰ ਉਨ੍ਹਾਂ ਨੇ ਲੋਕਾਂ ਦੇ ਦਿਲਾਂ ‘ਤੇ ਰਾਜ ਕੀਤਾ। ਸ਼ਹਿਨਾਜ਼ ਕੌਰ ਗਿੱਲ ਏਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।ਜਿਸਦੇ ਚੱਲਦੇ ਸ਼ਹਿਨਾਜ਼ ਗਿੱਲ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ । ਪਰ ਇਸ ਵਾਰ ਸ਼ਹਿਨਾਜ਼ ਨਹੀਂ ਬਲਕਿ ਉਸ ਦੀ ਦਾਦੀ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਹੈ । ਜਿਸ ਦੀ ਜਾਣਕਾਰੀ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸੁੱਖ ਨੇ ਆਪਣੀ ਮਾਤਾ ਦੀ ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਹੈ। ਅਚਾਨਕ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ।

ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਹਿਨਾਜ਼ ਗਿੱਲ ਦੇ ਦਾਦੀ ਜੀ ਇੱਕ ਹਸਪਤਾਲ ‘ਚ ਨਜ਼ਰ ਆ ਰਹੇ ਨੇ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਸੰਤੋਖ ਸੁੱਖ ਨੇ ਲਿਖਿਆ ਕਿ “ਮੇਰੀ ਮਾਤਾ ਜੀ ਹਸਪਤਾਲ ‘ਚ ਹਨ, ਲੀਵਰ ‘ਚ ਕੁਝ ਦਿੱਕਤ ਹੋ ਗਈ ਹੈ, ਪ੍ਰਮਾਤਮਾ ਜਲਦੀ ਠੀਕ ਕਰੋ”। ਜਿਸ ਤੋਂ ਬਾਅਦ ਸ਼ਹਿਨਾਜ਼ ਦੇ ਫੈਨਸ ਵੱਲੋਂ ਉਨ੍ਹਾਂ ਦੀ ਦਾਦੀ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਕੀਤੀ ਜਾ ਰਹੀ ਹੈ ।

The post ਹਸਪਤਾਲ ਵਿੱਚ ਭਰਤੀ ਹੋਈ ਸ਼ਹਿਨਾਜ਼ ਗਿੱਲ ਦੀ ਦਾਦੀ,ਅਦਾਕਾਰਾ ਦੇ ਪਿਤਾ ਨੇ ਦਿੱਤੀ ਜਾਣਕਾਰੀ appeared first on Daily Post Punjabi.