shehnaz post viral Archives - Daily Post Punjabi

ਮਾਂ ਦੇ ਨਾਲ ਪਿਆਰ ਜਤਾਉਂਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਮਾਂ-ਧੀ ਦੀਆਂ ਇਹ ਕਿਊਟ ਤਸਵੀਰਾਂ
shehnaz pictures with her mom:ਸ਼ਹਿਨਾਜ ਕੌਰ ਗਿੱਲ ਜੋ ਕਿ ਸੋਸ਼ਲ ਮੀਡੀਆ ਤੇ ਬਹੁਤ ਐਕਟਿਵ ਰਹਿੰਦੀ ਹੈ ਅਤੇ ਆਪਣੀ ਹਰ ਅਪਡੇਟ ਫੈਨਜ਼ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ।ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਜੋ ਕਿ ਏਨੀਂ ਦਿਨੀਂ ਪੰਜਾਬ ‘ਚ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੀ ਹੈ । ਉਹ ਮੁੰਬਈ ਤੋਂ ਆਪਣੇ ਖ਼ਾਸ ਮਿੱਤਰ ਸਿਧਾਰਥ ਸ਼ੁਕਲਾ ਨੂੰ ਵੀ ਨਾਲ ਲੈ ਕੇ ਆਈ ਹੈ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਹੁਤ ਹੀ ਪਿਆਰੀਆਂ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । ਸ਼ਹਿਨਾਜ਼ ਨੇ ਆਪਣੀ ਮਾਂ ਦੇ ਨਾਲ ਕਿਊਟ ਤਸਵੀਰਾਂ ਪੋਸਟ ਕਰਦੇ ਹੋਏ ਕੈਪਸ਼ਨ ‘ਚ ਹਾਰਟ ਵਾਲੇ ਇਮੋਜ਼ੀ ਦੇ ਨਾਲ ਮਾਂ ਲਿਖਿਆ ਹੈ।ਇਹ ਤਸਵੀਰਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ । ਲੱਖਾਂ ਦੀ ਗਿਣਤੀ ‘ਚ ਇਸ ਪੋਸਟ ਉੱਤੇ ਲਾਈਕਸ ਆ ਚੁੱਕੇ ਨੇ । ਫੈਨਜ਼ ਵੀ ਕਮੈਂਟਸ ਕਰਕੇ ਸ਼ਹਿਨਾਜ਼ ਦੀ ਤਾਰੀਫ ਕਰ ਰਹੇ ਨੇ ।

ਤੁਹਾਨੂੰ ਦੱਸ ਦੇਈਏ ਕਿ ਸ਼ਹਿਨਾਜ ਕੌਰ ਗਿੱਲ ਤੇ ਸਿਧਾਰਥ ਸ਼ੁਕਲਾ ਨੂੰ ਹਾਲ ਹੀ ਵਿੱਚ ਏਅਰਪੋਰਟ ਤੇ ਵੀ ਸਪਾਟ ਕੀਤਾ ਗਿਆ ਸੀ। ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋਈਆਂ ਸਨ।ਲੋਕਾਂ ਨੇ ਉਨ੍ਹਾਂ ਦੀਆਂ ਪੋਸਟਾਂ ਤੇ ਖੂਬ ਕਮੈਂਟ ਕੀਤੇ ਸਨ ਅਤੇ ਲੋਕ ਇਹ ਵੀ ਵਾਰ-ਵਾਰ ਪੁੱਛ ਰਹੇ ਸਨ ਕਿ ਇਨ੍ਹਾਂ ਦੋਹਾਂ ਦੇ ਵਿਚਾਲੇ ਕੁੱਝ ਚਲ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਸ਼ਹਿਨਾਜ ਕੌਰ ਗਿੱਲ ਨੂੰ ਬਿੱਗ ਬੌਸ ਵਿੱਚ ਵੀ ਨਜ਼ਰ ਆਈ ਸੀ ਅਤੇ ਉਸ ਨੇ ਸਲਮਾਨ ਖਾਨ ਤੇ ਘਰਵਾਲਿਆਂ ਨਾਲ ਖੂਬ ਮਸਤੀ ਕੀਤੀ ਸੀ। ਅਤੇ ਸ਼ਹਿਨਾਜ ਦੀ ਵੀਡੀਓ ਸਲਮਾਨ ਖਾਨ ਨਾਲ ਮਸਤੀ ਕਰਦਿਆਂ ਦੀ ਖੂਬ ਵਾਇਰਲ ਵੀ ਹੋਈ ਸੀ। ਤੁਹਾਨੂੰ ਦੱਸ ਦੇਈਏ ਕਿ ਸ਼ਹਿਨਾਜ ਕੌਰ ਗਿੱਲ ਦਾ ਹਾਲ ਹੀ ਵਿੱਚ ਗੀਤ ਵੀ ਆਇਆ ਸੀ ਵਾਦਾ ਜੋ ਕਿ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਹ ਹੀ ਨਹੀਂ ਸਿਧਾਰਥ ਸ਼ੁਕਲਾ ਨੇ ਵੀ ਸ਼ਹਿਨਾਜ ਦੇ ਵੀਡੀਓ ਤੇ ਕਮੈਂਟ ਵੀ ਕੀਤਾ ਹੈ। ਉੱਥੇ ਗੱਲ ਕਰੀਏ ਕਿ ਸ਼ਹਿਨਾਜ ਨਾਲ ਸਿਧਾਰਥ ਸ਼ੁਕਲਾ ਨਾਲ ਗੀਤ ਆਇਆ ਸੀ ਜੋ ਕਿ ਕਾਫੀ ਹਿੱਟ ਵੀ ਹੋਇਆ ਸੀ ਅਤੇ ਇਹ ਹੀ ਨਹੀਂ ਸਿਧਾਰਥ ਸ਼ੁਕਲਾ ਤੇ ਸ਼ਹਿਨਾਜ ਸੋਸ਼ਲ ਮੀਡੀਆ ਤੇ ਫੈਨਜ਼ ਨਾਲ ਇਕੱਠੇ ਲਾਈਵ ਵੀ ਹੋਏ ਸਨ। ਜਿਸ ਤੋਂ ਬਾਅਦ ਫੈਨਜ਼ ਨੇ ਇਨ੍ਹਾਂ ਦੋਹਾਂ ਦੇ ਲਾਈਵ ਤੇ ਖੂਬ ਕਮੈਂਟ ਵੀ ਕੀਤੇ ਸਨ ਅਤੇ ਸਿਡਨਾਜ਼ ਸੋਸ਼ਲ ਮੀਡੀਆ ਤੇ ਟ੍ਰੈਂਡ ਹੋ ਰਿਹਾ ਸੀ।

The post ਮਾਂ ਦੇ ਨਾਲ ਪਿਆਰ ਜਤਾਉਂਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਮਾਂ-ਧੀ ਦੀਆਂ ਇਹ ਕਿਊਟ ਤਸਵੀਰਾਂ appeared first on Daily Post Punjabi.