Sher Singh Ghubaya Archives - Daily Post Punjabi

ਫਿਰੋਜ਼ਪੁਰ ਸੀਟ ਤੋਂ ਜਿੱਤੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ, ‘ਆਪ’ ਦੇ ਜਗਦੀਪ ਸਿੰਘ ਨੂੰ ਪਛਾੜਿਆ
ਫਿਰੋਜ਼ਪੁਰ ਲੋਕ ਸਭਾ ਸੀਟ ‘ਤੇ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਜਿੱਤ ਦਰਜ ਕੀਤੀ ਹੈ। ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੂਜੇ ਨੰਬਰ ‘ਤੇ ਹਨ। ਪਿਛਲੀਆਂ ਤਿੰਨ ਚੋਣਾਂ ਵਿਚ ਇਥੇ ਅਕਾਲੀ ਦਲ ਨੇ ਜਿੱਤ ਦਰਜ ਕੀਤੀ ਸੀ। ਘੁਬਾਇਆ ਦੋ ਵਾਰ ਅਕਾਲੀ ਦਲ ਦੇ ਸਾਂਸਦ ਰਹਿ ਚੁੱਕੇ ਹਨ।

ਭਾਜਪਾ ਨੇ ਕਾਂਗਰਸ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੈਦਾਨ ਵਿਚ ਉਤਾਰਿਆ ਸੀ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਪਾਰਟੀ ਨੂੰ ਜਿੱਤ ਨਹੀਂ ਦਿਵਾ ਸਕੇ। ਇਸੇ ਸੀਟ ਅਧੀਨ ਫਿਰੋਜ਼ਪੁਰ ਸ਼ਹਿਰ, ਫਿਰੋਜ਼ਪੁਰ ਦਿਹਾਤੀ, ਗੁਰੂਹਰਸਹਾਏ, ਅਬੋਹਰ, ਫਾਜ਼ਿਲਕਾ, ਜਲਾਲਾਬਾਦ, ਬੱਲੂਆਣਾ, ਮੁਕਤਸਰ ਦੀਆਂ ਵਿਧਾਨ ਸਭਾ ਸੀਟਾਂ ਹਨ। ਇਸ ਵਾਰ 31 ਉਮੀਦਵਾਰ ਚੋਣ ਮੈਦਾਨ ਵਿਚ ਸਨ। ਇਸ ਸੀਟ ‘ਤੇ ਇਸ ਵਾਰ 65.95 ਫੀਸਦੀ ਵੋਟਿੰਗ ਹੋਈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਫਿਰੋਜ਼ਪੁਰ ਸੀਟ ਤੋਂ ਜਿੱਤੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ, ‘ਆਪ’ ਦੇ ਜਗਦੀਪ ਸਿੰਘ ਨੂੰ ਪਛਾੜਿਆ appeared first on Daily Post Punjabi.

ਫਿਰੋਜ਼ਪੁਰ ਸੀਟ ‘ਤੇ ਕਾਂਗਰਸ ਨੇ ਐਲਾਨਿਆ ਉਮੀਦਵਾਰ, ਸ਼ੇਰ ਸਿੰਘ ਘੁਬਾਇਆ ਨੂੰ ਦਿੱਤੀ ਟਿਕਟ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਕਾਂਗਰਸ ਵੱਲੋਂ ਫਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਅਕਾਲੀ ਦਲ ਦੇ ਹੀ ਪੁਰਾਣੇ ਚੇਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ। ਘੁਬਾਇਆ ਨੇ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਜੁਆਇਨ ਕਰ ਲਿਆ ਸੀ। ਇਸ ਦੇ ਨਾਲ ਹੀ ਕਾਂਗਰਸ ਨੇ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

The candidate announced by

ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਆਪਣਾ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਸਵਰਗੀ ਸਰਦਾਰ ਜੋਰਾ ਸਿੰਘ ਮਾਨ ਦੇ ਬੇਟੇ ਨਰਦੇਵ ਸਿੰਘ ਬੋਬੀ ਮਾਨ ਨੂੰ ਆਪਣਾ ਉਮੀਦਵਾਰ ਬਣਾਇਆ ਜਾ ਚੁੱਕਿਆ ਹੈ। ਬਹੁਜਨ ਸਮਾਜ ਪਾਰਟੀ ਵੱਲੋਂ ਸੁਰਿੰਦਰ ਕੰਬੋਜ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਗੁਰੂਹਰਸਹਾਏ ‘ਚ ਮਾਸੂਮ ਨੇ ਜੀਵਨ ਲੀਲਾ ਕੀਤੀ ਸਮਾਪਤ, ਮੋਬਾਈਲ ਟੁੱਟ ਜਾਣ ਦੇ ਡਰ ਕਾਰਨ ਚੁੱਕਿਆ ਕਦਮ

ਲੋਕ ਸਭਾ ਸੀਟ ਲਈ ਭਾਜਪਾ ਅਤੇ ਆਲ ਇੰਡੀਆ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਅਜੇ ਬਾਕੀ ਸੀ ਕਿ ਅੱਜ ਮੰਗਲਵਾਰ ਨੂੰ ਕਾਂਗਰਸ ਹਾਈ ਕਮਾਨ ਵੱਲੋਂ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜਪੁਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ, ਜਿਸ ਨਾਲ ਮੁਕਾਬਲਾ ਹੁਣ ਜੋਰ ਅਜਮਾਈ ਵਾਲਾ ਬਣ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਫਿਰੋਜ਼ਪੁਰ ਸੀਟ ‘ਤੇ ਕਾਂਗਰਸ ਨੇ ਐਲਾਨਿਆ ਉਮੀਦਵਾਰ, ਸ਼ੇਰ ਸਿੰਘ ਘੁਬਾਇਆ ਨੂੰ ਦਿੱਤੀ ਟਿਕਟ appeared first on Daily Post Punjabi.