shikhar dhawan Archives - Daily Post Punjabi

ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ, ਸੱਟ ਕਾਰਨ ਅਗਲੇ 2 ਮੈਚਾਂ ‘ਚੋਂ ਬਾਹਰ ਹੋਏ ਕਪਤਾਨ ਸ਼ਿਖਰ ਧਵਨ !
ਪੰਜਾਬ ਕਿੰਗਜ਼ ਦੇ ਕਪਤਾਨ ਸ਼ਿਖਰ ਧਵਨ ਮੋਢੇ ਦੀ ਸੱਟ ਕਾਰਨ ਦੋ ਮੈਚਾਂ ਦੇ ਲਈ ਟੀਮ ਵਿੱਚੋਂ ਬਾਹਰ ਹੋ ਗਏ ਹਨ। ਪੰਜਾਬ ਕਿੰਗਜ਼ ਦੇ ਕੋਚ ਸੰਜੇ ਬਾਂਗਰ ਨੇ ਇਸਦੀ ਪੁਸ਼ਟੀ ਕੀਤੀ ਹੈ। ਸ਼ਿਖਰ ਸ਼ਨੀਵਾਰ ਨੂੰ ਮੋਹਾਲੀ ਵਿੱਚ ਰਾਜਸਥਾਨ ਰਾਇਲਜ਼ ਦੇ ਖਿਲਾਫ਼ ਖੇਡੇ ਗਏ ਮੈਚ ਵਿੱਚ ਪਲੇਇੰਗ ਇਲੈਵਨ ਤੋਂ ਬਾਹਰ ਸੀ। ਧਵਨ ਦੀ ਜਗ੍ਹਾ ‘ਤੇ ਸੈਮ ਕਰਨ ਨੇ ਟੀਮ ਦੀ ਕਪਤਾਨੀ ਕੀਤੀ ਸੀ । ਪੰਜਾਬ ਨੂੰ ਇਸ ਮੈਚ ਵਿੱਚ 3 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Big blow to Punjab Kings

ਮੈਚ ਦੇ ਬਾਅਦ ਟੀਮ ਦੇ ਕੋਚ ਸੰਜੇ ਬਾਂਗਰ ਨੇ ਕਪਤਾਨ ਸ਼ਿਖਰ ਧਵਨ ਦੇ ਮੋਢੇ ਦੀ ਸੱਟ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਮਿਸ ਕੀਤਾ ਕਿਉਂਕਿ ਉਨ੍ਹਾਂ ਨੂੰ ਮੋਢੇ ‘ਤੇ ਸੱਟ ਲੱਗੀ ਸੀ। ਇਸ ਲਈ ਮੈਂ ਕਹਾਂਗਾ ਕਿ ਉਹ ਅਗਲੇ ਕੁਝ ਮੈਚਾਂ ਵਿੱਚੋਂ ਬਾਹਰ ਹੀ ਰਹਿ ਸਕਦੇ ਹਨ। ਸਾਨੂੰ ਇੰਤਜ਼ਾਰ ਕਰਨਾ ਪਵੇਗਾ ਤੇ ਦੇਖਣਾ ਪਵੇਗਾ ਕਿ ਉਹ ਟ੍ਰੀਟਮੈਂਟ ‘ਤੇ ਕਿਸਵੇ ਰਿਐਕਟ ਕਰਦੇ ਹਨ, ਪਰ ਹੁਣ ਤਾਂ ਅਜਿਹਾ ਲੱਗ ਰਿਹਾ ਹੈ ਕਿ ਉਹ ਅਗਲੇ 7 ਤੋਂ 10 ਦਿਨ ਤੱਕ ਬਾਹਰ ਰਹਿ ਸਕਦੇ ਹਨ।

ਇਹ ਵੀ ਪੜ੍ਹੋ: ਪੰਜਾਬ ‘ਚ ਮੌਸਮ ਨੇ ਲਈ ਕਰਵਟ! ਕਈ ਇਲਾਕਿਆਂ ‘ਚ ਪੈ ਰਿਹਾ ਭਾਰੀ ਮੀਂਹ, IMD ਵੱਲੋਂ ਅਲਰਟ ਜਾਰੀ

ਜੇਕਰ ਅਜਿਹਾ ਹੁੰਦਾ ਹੈ ਤਾਂ ਸ਼ਿਖਰ 18 ਅਪ੍ਰੈਲ ਨੂੰ ਮੁੰਬਈ ਦੇ ਨਾਲ ਅਸੀਂ ਆਪਣੇ ਘਰੇਲੂ ਗਰਾਊਂਡ ਵਿੱਚ ਹੋਣ ਵਾਲੇ ਮੈਚ ਤੇ ਉਸਦੇ ਬਾਅਦ 21 ਅਪ੍ਰੈਲ ਨੂੰ ਘਰੇਲੂ ਮੈਦਾਨ ‘ਤੇ ਹੀ ਗੁਜਰਾਤ ਟਾਇਟਨਸ ਦੇ ਖਿਲਾਫ਼ ਹੋਣ ਵਾਲੇ ਮੈਚ ਵਿੱਚ ਨਹੀਂ ਖੇਡਣਗੇ। ਬਾਂਗਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਧਵਨ ਦੀ ਗੈਰ-ਮੌਜੂਦਗੀ ਵਿੱਚ ਸੈਮ ਕਰਨ ਹੀ ਕਪਤਾਨੀ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਅਧਿਕਾਰਿਕ ਤੌਰ ‘ਤੇ ਜਿਤੇਸ਼ ਸ਼ਰਮਾ ਨੂੰ ਉਪ ਕਪਤਾਨ ਨਹੀਂ ਨਿਯੁਕਤ ਕੀਤਾ ਹੈ।

Big blow to Punjab Kings

ਗੌਰਤਲਬ ਹੈ ਕਿ ਮੌਜੂਦਾ ਸੀਜ਼ਨ ਵਿੱਚ ਪੰਜਾਬ ਦੀ ਟੀਮ ਨੇ ਹੁਣ ਤੱਕ 6 ਮੈਚ ਖੇਡੇ ਹਨ। ਜਿਸ ਵਿੱਚੋਂ ਉਨ੍ਹਾਂ ਨੂੰ ਸਿਰਫ਼ 2 ਵਿੱਚ ਜਿੱਤ ਮਿਲੀ ਹੈ। ਟੀਮ ਨੇ ਜਿੱਤ ਦੇ ਨਾਲ IPL 2024 ਦੀ ਸ਼ੁਰੂਆਤ ਕੀਤੀ ਸੀ। ਪਹਿਲੇ ਮੈਚ ਵਿੱਚ ਪੰਜਾਬ ਨੇ ਦਿੱਲੀ ਕੈਪਿਟਲਸ ਨੂੰ 4 ਵਿਕਟਾਂ ਨਾਲ ਹਰਾਇਆ ਸੀ। ਫਿਰ ਟੀਮ ਨੇ ਅਗਲੇ 2 ਮੈਚ ਬੈਂਗਲੌਰ ਤੇ ਲਖਨਊ ਸੁਪਰ ਜਾਇੰਟਸ ਦੇ ਖਿਲਾਫ਼ ਗਵਾ ਦਿੱਤੇ। ਫਿਰ ਅਗਲੇ ਮੈਚ ਵਿੱਚ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਸੀ। ਇਸਦੇ ਬਾਅਦ ਅਗਲੇ 2 ਮੈਚਾਂ ਵਿੱਚ ਟੀਮ ਨੂੰ ਹੈਦਰਾਬਾਦ ਤੇ ਰਾਜਸਥਾਨ ਦੇ ਖਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਕਿੰਗਜ਼ ਨੂੰ ਵੱਡਾ ਝਟਕਾ, ਸੱਟ ਕਾਰਨ ਅਗਲੇ 2 ਮੈਚਾਂ ‘ਚੋਂ ਬਾਹਰ ਹੋਏ ਕਪਤਾਨ ਸ਼ਿਖਰ ਧਵਨ ! appeared first on Daily Post Punjabi.

IPL 2023: ਅੱਜ ਪੰਜਾਬ ਕਿੰਗਜ਼ ਤੇ ਰਾਇਲ ਚੈਲੇਂਜਰਸ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ ਮੁਕਾਬਲਾ, ਜਾਣੋ ਸੰਭਾਵਿਤ ਪਲੇਇੰਗ XI
IPL ਦੇ ਇਸ ਸੀਜ਼ਨ ਵਿੱਚ ਵੀਰਵਾਰ ਨੂੰ ਫਿਰ ਡਬਲ ਹੈਡਰ ਮੁਕਾਬਲੇ ਖੇਡੇ ਜਾਣਗੇ। ਪਹਿਲਾ ਮੈਚ ਪੰਜਾਬ ਕਿੰਗਜ਼ ਤੇ ਰਾਇਲ ਚੈਲੇਂਜਰਸ ਬੈਂਗਲੁਰੂ ਦੇ ਵਿਚਾਲੇ ਖੇਡਿਆ ਜਾਵੇਗਾ, ਜੋ ਮੋਹਾਲੀ ਦੇ PCA ਆਈਐੱਸ ਬਿੰਦ੍ਰਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ ਬਾਅਦ 3.30 ਵਜੇ ਸ਼ੁਰੂ ਹੋਵੇਗਾ। ਇਸ ਮੈਦਾਨ ‘ਤੇ ਦੋਹਾਂ ਟੀਮਾਂ ਵਿਚਾਲੇ ਕੁੱਲ ਛੇ ਮੁਕਾਬਲੇ ਖੇਡੇ ਗਏ ਹਨ। ਜਿਸ ਵਿੱਚ ਦੋਹਾਂ ਟੀਮਾਂ ਨੇ ਤਿੰਨ-ਤਿੰਨ ਮੁਕਾਬਲਿਆਂ ਵਿੱਚ ਜਿੱਤ ਦਰਜ ਕੀਤੀ ਹੈ। ਉੱਥੇ ਹੀ ਦੂਜੇ ਮੁਕਾਬਲੇ ਵਿੱਚ ਦਿੱਲੀ ਕੈਪਿਟਲਸ ਤੇ ਕੋਲਕਾਤਾ ਨਾਈਟ ਰਾਈਡਰਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ।

PBKS vs RCB IPL 2023

ਬੈਂਗਲੁਰੂ ਨੇ ਇਸ ਸੀਜ਼ਨ ਵਿੱਚ ਹੁਣ ਤੱਕ ਪੰਜ ਮੁਕਾਬਲੇ ਖੇਡੇ ਹਨ। ਇਸ ਵਿੱਚ ਬੈਂਗਲੁਰੂ ਨੂੰ ਦੋ ਮੈਚਾਂ ਵਿੱਚ ਜਿੱਤ ਅਤੇ ਤਿੰਨ ਮੁਕਾਬਲਿਆਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਪੰਜਾਬ ਦੀ ਟੀਮ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਪੰਜਾਬ ਦੀ ਟੀਮ ਨੇ ਪੰਜ ਮੁਕਾਬਲੇ ਖੇਡੇ ਹਨ। ਇਸ ਵਿੱਚ ਉਸਨੂੰ ਤਿੰਨ ਮੈਚਾਂ ਵਿੱਚ ਜਿੱਤ ਤੇ ਦੋ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਦੱਸ ਦੇਈਏ ਕਿ ਪੰਜਾਬ ਅਤੇ ਬੈਂਗਲੁਰੂ ਵਿਚਾਲੇ ਹੁਣ ਤੱਕ ਕੁੱਲ 30 ਮੈਚ ਖੇਡੇ ਗਏ ਹਨ। ਜਿਨ੍ਹਾਂ ਵਿੱਚੋਂ 17 ਮੈਚਾਂ ਵਿੱਚ ਪੰਜਾਬ ਕਿੰਗਜ਼ ਤੇ 13 ਵਿੱਚ RCB ਨੂੰ ਜਿੱਤ ਮਿਲੀ ਹੈ।

ਇਹ ਵੀ ਪੜ੍ਹੋ: PM ਮੋਦੀ ਅੱਜ ਗਲੋਬਲ ਬੁੱਧ ਸੰਮੇਲਨ ਨੂੰ ਕਰਨਗੇ ਸੰਬੋਧਨ, ਵੱਖ-ਵੱਖ ਦੇਸ਼ਾਂ ਤੋਂ ਬੋਧੀ ਭਿਕਸ਼ੂ ਆਉਣਗੇ ਭਾਰਤ

ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਸਟੇਡੀਅਮ ਦੀ ਪਿਚ ਬੱਲੇਬਾਜ਼ਾਂ ਤੇ ਗੇਂਦਬਾਜ਼ਾਂ ਦੇ ਲਈ ਬਰਾਬਰ ਰਹਿੰਦੀ ਹੈ। ਇੱਥੇ ਸ਼ੁਰੂਆਤੀ ਓਵਰਾਂ ਵਿੱਚ ਪੇਸਰਾਂ ਨੂੰ ਸਵਿੰਗ ਅਤੇ ਬਾਊਂਸ ਦੇ ਨਾਲ ਕਾਫ਼ੀ ਮਦਦ ਮਿਲਦੀ ਹੈ। ਜਿਵੇਂ-ਜਿਵੇਂ ਮੈਚ ਅੱਗੇ ਵਧਦਾ ਹੈ, ਪਿਚ ਬੱਲੇਬਾਜ਼ਾਂ ਦੀ ਮਦਦ ਕਰਨੀ ਸ਼ੁਰੂ ਕਰ ਦਿੰਦੀ ਹੈ।

PBKS vs RCB IPL 2023

ਦੋਹਾਂ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ
ਪੰਜਾਬ ਕਿੰਗਜ਼: ਸ਼ਿਖਰ ਧਵਨ (ਕਪਤਾਨ), ਸੈਮ ਕਰਨ, ਮੈਥਿਊ ਸ਼ਾਟ, ਹਰਪ੍ਰੀਤ ਸਿੰਘ ਭਾਟੀਆ, ਸਿਕੰਦਰ ਰਜਾ, ਜਿਟੇਸ਼ ਸ਼ਰਮਾ(ਵਿਕਟਕੀਪਰ), ਸ਼ਾਹਰੁਖ ਖਾਨ, ਹਰਪ੍ਰੀਤ ਬਰਾੜ, ਕਗਿਸੋ ਰਬਾੜਾ, ਰਾਹੁਲ ਚਾਹਰ ਤੇ ਅਰਸ਼ਦੀਪ ਸਿੰਘ।

ਰਾਇਲ ਚੈਲੰਜਰਸ ਬੈਂਗਲੁਰੂ: ਫਾਫ ਡੁ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਮਹਿਪਾਲ ਲੋਮਰੋਰ, ਗਲੈਨ ਮੈਕਸਵੈੱਲ, ਸ਼ਾਹਬਾਜ਼ ਅਹਿਮਦ, ਦਿਨੇਸ਼ ਕਾਰਤਿਕ(ਵਿਕਟਕੀਪਰ), ਵਨਿਦੁ ਹਸਰੰਗਾ, ਹਰਸ਼ਲ ਪਟੇਲ, ਮੁਹੰਮਦ ਸਿਰਾਜ, ਵੇਨ ਪਾਰਨੇਲ ਤੇ ਵਿਜੇਕੁਮਾਰ ਵੈਸ਼ਾਖ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post IPL 2023: ਅੱਜ ਪੰਜਾਬ ਕਿੰਗਜ਼ ਤੇ ਰਾਇਲ ਚੈਲੇਂਜਰਸ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ ਮੁਕਾਬਲਾ, ਜਾਣੋ ਸੰਭਾਵਿਤ ਪਲੇਇੰਗ XI appeared first on Daily Post Punjabi.

ਵੈਸਟਇੰਡੀਜ਼ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਸ਼ਿਖਰ ਧਵਨ ਨੂੰ ਸੌਂਪੀ ਗਈ ਟੀਮ ਦੀ ਕਮਾਨ
ਭਾਰਤੀ ਟੀਮ ਨੂੰ ਇਸੇ ਮਹੀਨੇ ਇੰਗਲੈਂਡ ਦਾ ਦੌਰਾ ਖਤਮ ਕਰਨ ਤੋਂ ਬਾਅਦ ਵੈਸਟਇੰਡੀਜ਼ ਨਾਲ ਵਨਡੇ ਸੀਰੀਜ਼ ਖੇਡਣੀ ਹੈ । ਇਸ ਦੌਰੇ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੀਰੀਜ਼ ਲਈ ਸ਼ਿਖਰ ਧਵਨ ਨੂੰ ਭਾਰਤੀ ਟੀਮ ਦਾ ਕਪਤਾਨ ਬਣਾਇਆ ਗਿਆ ਹੈ ਜਦਕਿ ਰਵਿੰਦਰ ਜਡੇਜਾ ਉਪ ਕਪਤਾਨ ਹੋਣਗੇ । ਟੀਮ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਸਮੇਤ ਕਈ ਸੀਨੀਅਰ ਖਿਡਾਰੀਆਂ ਨੂੰ ਇਸ ਦੌਰੇ ਤੋਂ ਆਰਾਮ ਦਿੱਤਾ ਗਿਆ ਹੈ। ਹਾਰਦਿਕ ਪੰਡਯਾ ਨੂੰ ਵਨਡੇ ਟੀਮ ਵਿੱਚ ਜਗ੍ਹਾ ਨਹੀਂ ਮਿਲੀ ਹੈ।

India squad for Windies ODI

ਬੁੱਧਵਾਰ ਨੂੰ ਭਾਰਤੀ ਟੀਮ ਦੇ ਚੋਣਕਾਰਾਂ ਨੇ ਵੈਸਟਇੰਡੀਜ਼ ਖਿਲਾਫ ਹੋਣ ਵਾਲੀ ਵਨਡੇ ਸੀਰੀਜ਼ ਲਈ ਟੀਮ ਦੀ ਚੋਣ ਕੀਤੀ । ਰੋਹਿਤ ਸ਼ਰਮਾ, ਵਿਰਾਟ ਕੋਹਲੀ, ਰਿਸ਼ਭ ਪੰਤ, ਜਸਪ੍ਰੀਤ ਬੁਮਰਾਹ ਵਰਗੇ ਸੀਨੀਅਰ ਖਿਡਾਰੀਆਂ ਨੂੰ ਇਸ ਦੌਰੇ ਲਈ ਆਰਾਮ ਦੇਣ ਦਾ ਐਲਾਨ ਕੀਤਾ ਗਿਆ ਹੈ । ਉੱਥੇ ਹੀ ਟੀਮ ਦੀ ਕਪਤਾਨੀ ਧਵਨ ਕਰਨਗੇ। ਇਸ ਤੋਂ ਇਲਾਵਾ ਸ਼ੁਭਮਨ ਗਿੱਲ ਦੀ ਵਨਡੇ ਟੀਮ ਵਿੱਚ ਵਾਪਸੀ ਹੋਈ ਹੈ । ਟੀ-20 ਵਿੱਚ ਦਮਦਾਰ ਖੇਡ ਦਿਖਾਉਣ ਵਾਲੇ ਦੀਪਕ ਹੁੱਡਾ ਵੀ ਇਸ ਟੀਮ ਦਾ ਹਿੱਸਾ ਹਨ। ਇਸ ਦੇ ਨਾਲ ਹੀ ਈਸ਼ਾਨ ਕਿਸ਼ਨ ਅਤੇ ਸੰਜੂ ਸੈਮਸਨ ਨੂੰ ਵੀ ਵੈਸਟਇੰਡੀਜ਼ ਦੌਰੇ ਲਈ ਚੁਣਿਆ ਗਿਆ ਹੈ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਅੱਜ ਹੋਵੇਗਾ ਦੂਜਾ ਵਿਆਹ, ਡਾ. ਗੁਰਪ੍ਰੀਤ ਕੌਰ ਨਾਲ ਲੈਣਗੇ ਲਾਵਾਂ

ਦੱਸ ਦੇਈਏ ਕਿ ਵੈਸਟਇੰਡੀਜ਼ ਖਿਲਾਫ਼ ਵਨਡੇ ਸੀਰੀਜ਼ ਲਈ ਸ਼ਿਖਰ ਧਵਨ (ਕਪਤਾਨ) ਰੁਤੂਰਾਜ ਗਾਇਕਵਾੜ, ਸ਼ੁਭਮਨ ਗਿੱਲ, ਦੀਪਕ ਹੁੱਡਾ, ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ, ਸੰਜੂ ਸੈਮਸਨ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਯੁਜਵੇਂਦਰ ਚਾਹਲ, ਅਕਸ਼ਰ ਪਟੇਲ, ਆਵੇਸ਼ ਖਾਨ, ਪ੍ਰਸਿੱਧ ਕ੍ਰਿਸ਼ਨਾ, ਅਰਸ਼ਦੀਪ ਸਿੰਘ ਇਸ ਸੀਰੀਜ਼ ਦੇ ਤਿੰਨਾਂ ਹੀ ਮੈਚਾਂ ਦੀ ਮੇਜ਼ਬਾਨੀ ਦੀ ਜ਼ਿੰਮੇਵਾਰੀ ਪੋਰਟ ਆਫ਼ ਸਪੇਨ ਨੂੰ ਦਿੱਤੀ ਗਈ ਹੈ। ਇਸ ਸੀਰੀਜ਼ ਦਾ ਪਹਿਲਾ ਮੈਚ 24 ਜੁਲਾਈ ਨੂੰ ਖੇਡਿਆ ਜਾਵੇਗਾ । ਦੂਜਾ ਵਨਡੇ ਮੈਚ 24 ਜੁਲਾਈ ਅਤੇ ਫਿਰ ਆਖਰੀ ਵਨਡੇ 27 ਜੁਲਾਈ ਨੂੰ ਖੇਡਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਵੈਸਟਇੰਡੀਜ਼ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਸ਼ਿਖਰ ਧਵਨ ਨੂੰ ਸੌਂਪੀ ਗਈ ਟੀਮ ਦੀ ਕਮਾਨ appeared first on Daily Post Punjabi.

ਸ਼ਿਖਰ ਧਵਨ ਅਤੇ ਆਇਸ਼ਾ ਦੇ ਰਿਸ਼ਤੇ ਨੂੰ ਖਤਮ ਕਰਨ ਦੀ ਪਹਿਲ ਕਿਸ ਨੇ ਕੀਤੀ, ਵੱਡੀ ਜਾਣਕਾਰੀ ਆਈ ਸਾਹਮਣੇ
ਭਾਰਤੀ ਕ੍ਰਿਕਟ ਪ੍ਰਸ਼ੰਸਕ ਉਸ ਸਮੇਂ ਹੈਰਾਨ ਰਹਿ ਗਏ ਜਦੋਂ ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦੇ ਉਨ੍ਹਾਂ ਦੀ ਪਤਨੀ ਆਇਸ਼ਾ ਮੁਖਰਜੀ ਤੋਂ ਵੱਖ ਹੋਣ ਦੀ ਖ਼ਬਰ ਆਈ। ਕਥਿਤ ਤੌਰ ‘ਤੇ ਵਿਆਹ ਦੇ 8 ਸਾਲਾਂ ਬਾਅਦ ਇਸ ਜੋੜੇ ਦਾ ਤਲਾਕ ਹੋ ਗਿਆ। ਹਾਲਾਂਕਿ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਜੋੜੇ ਦੁਆਰਾ ਆਪਣੇ ਰਿਸ਼ਤੇ ਨੂੰ ਖਤਮ ਕਰਨ ਦੇ ਫੈਸਲੇ ਦੇ ਪਿੱਛੇ ਕੀ ਕਾਰਨ ਹੈ। ਹੁਣ ਸ਼ਿਖਰ ਧਵਨ ਦੇ ਕਰੀਬੀ ਸਹਿਯੋਗੀ ਨੇ ਇਸ ਮਾਮਲੇ ‘ਤੇ ਰੌਸ਼ਨੀ ਪਾਈ ਹੈ।

ਖ਼ਬਰਾਂ ਅਨੁਸਾਰ, ਭਾਰਤੀ ਕ੍ਰਿਕਟਰ ਦੇ ਇੱਕ ਕਰੀਬੀ ਸਹਿਯੋਗੀ ਨੇ ਖੁਲਾਸਾ ਕੀਤਾ ਕਿ ਧਵਨ ਦੇ ਉਸਦੀ ਪਤਨੀ ਦੇ ਨਾਲ ਸੰਬੰਧਾਂ ਵਿੱਚ ਗਿਰਾਵਟ ਇਸ ਜਨਵਰੀ ਵਿੱਚ ਸ਼ੁਰੂ ਹੋਈ ਸੀ। ਰਿਪੋਰਟ ਦੇ ਅਨੁਸਾਰ, ਦੋਵਾਂ ਦਾ ਵਿਆਹ ਪਿਛਲੇ 7-8 ਮਹੀਨਿਆਂ ਤੋਂ ਖਰਾਬ ਹੋ ਰਿਹਾ ਸੀ। ਉਸ ਵਿਅਕਤੀ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ ‘ਤੇ ਇਹ ਵੀ ਕਿਹਾ ਕਿ ਧਵਨ ਆਇਸ਼ਾ ਤੋਂ ਤਲਾਕ ਮੰਗਣ ਤੋਂ ਪਹਿਲਾਂ ਵਿਆਹ ਨੂੰ ਜਿਉਂਦਾ ਰੱਖਣ ਦੀ ਕੋਸ਼ਿਸ਼ ਕਰ ਰਿਹਾ ਸੀ। ਕਿਹਾ ਜਾਂਦਾ ਹੈ ਕਿ ਆਇਸ਼ਾ ਦੀ ਇੱਛਾ ਜਾਣਨ ਤੋਂ ਬਾਅਦ, ਧਵਨ ਵਿਆਹ ਨੂੰ ਖਤਮ ਕਰਨ ਲਈ ਸਹਿਮਤ ਹੋ ਗਏ।

ਹਾਲਾਂਕਿ, ਇਸ ਦੇ ਪਿੱਛੇ ਕੀ ਕਾਰਨ ਸੀ, ਇਸ ਬਾਰੇ ਉਸ ਨੇੜਲੇ ਵਿਅਕਤੀ ਨੇ ਕਿਹਾ ਕਿ, ਉਸ ਨੂੰ ਇਸ ਬਾਰੇ ਜਾਣਕਾਰੀ ਵੀ ਨਹੀਂ ਹੈ। ਹਾਲਾਂਕਿ ਹੁਣ ਇਹ ਜੋੜਾ ਵੱਖ ਹੋ ਗਿਆ ਹੈ, ਧਵਨ ਕਥਿਤ ਤੌਰ ‘ਤੇ ਆਇਸ਼ਾ ਨਾਲ ਸਿਹਤਮੰਦ ਰਿਸ਼ਤੇ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ, ਹਾਲਾਂਕਿ ਉਸਨੇ ਕਥਿਤ ਤੌਰ’ ਤੇ ਸੋਸ਼ਲ ਮੀਡੀਆ ਤੋਂ ਕਈ ਤਸਵੀਰਾਂ ਅਤੇ ਵੀਡਿਓ ਹਟਾ ਦਿੱਤੇ ਹਨ ਜਿਨ੍ਹਾਂ ਵਿੱਚ ਉਸਦੀ ਪਤਨੀ ਸ਼ਾਮਲ ਹੈ।

ਇਹ ਵੀ ਪੜ੍ਹੋ : ਦੋ ਬੱਚਿਆਂ ਸਮੇਤ ਡੇਂਗੂ ਦੇ 6 ਮਾਮਲੇ ਆਏ ਸਾਹਮਣੇ, ਇੱਕ ਦੀ ਹੋਈ ਮੌਤ

ਆਇਸ਼ਾ ਅਤੇ ਸ਼ਿਖਰ ਸੋਸ਼ਲ ਮੀਡੀਆ ਰਾਹੀਂ ਇੱਕ ਦੂਜੇ ਦੇ ਸੰਪਰਕ ਵਿੱਚ ਸਨ। ਧਵਨ ਨਾਲ ਵਿਆਹ ਤੋਂ ਪਹਿਲਾਂ ਐਂਗਲੋ-ਇੰਡੀਅਨ ਆਇਸ਼ਾ ਦੀਆਂ ਦੋ ਧੀਆਂ ਸਨ। ਭਾਰਤੀ ਕ੍ਰਿਕਟਰ ਦਾ ਪਰਿਵਾਰ ਕਥਿਤ ਤੌਰ ‘ਤੇ ਇਸ ਰਿਸ਼ਤੇ ਦੇ ਵਿਰੁੱਧ ਸੀ ਪਰ ਧਵਨ ਨੇ ਆਇਸ਼ਾ ਨਾਲ ਵਿਆਹ ਕਰਨ ਦਾ ਫੈਸਲਾ ਕੀਤਾ। ਇੱਕ ਪਾਸੇ ਜਿੱਥੇ ਧਵਨ ਦੀ ਨਿੱਜੀ ਜ਼ਿੰਦਗੀ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ, ਉੱਥੇ ਉਨ੍ਹਾਂ ਨੂੰ ਟੀ -20 ਵਿਸ਼ਵ ਕੱਪ 2021 ਲਈ ਟੀਮ ਇੰਡੀਆ ਵਿੱਚ ਜਗ੍ਹਾ ਵੀ ਨਹੀਂ ਦਿੱਤੀ ਗਈ।

ਇਹ ਵੀ ਦੇਖੋ : ਜਿੰਮੀਦਾਰ ਪਿਓ-ਪੁੱਤ ਨੇ ਗੇਟ ਬਣਾ ਕੇ Punjab ‘ਚ ਇਤਿਹਾਸ ਰਚ ‘ਤਾ…

The post ਸ਼ਿਖਰ ਧਵਨ ਅਤੇ ਆਇਸ਼ਾ ਦੇ ਰਿਸ਼ਤੇ ਨੂੰ ਖਤਮ ਕਰਨ ਦੀ ਪਹਿਲ ਕਿਸ ਨੇ ਕੀਤੀ, ਵੱਡੀ ਜਾਣਕਾਰੀ ਆਈ ਸਾਹਮਣੇ appeared first on Daily Post Punjabi.

IPL 2020: ਸ਼ਿਖਰ ਧਵਨ ਨੇ ਆਈਪੀਐੱਲ ‘ਚ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਬੱਲੇਬਾਜ਼
Shikhar Dhawan creates history: ਇੰਡੀਅਨ ਪ੍ਰੀਮੀਅਰ ਲੀਗ ਦਾ 13ਵਾਂ ਸੀਜ਼ਨ ਖੇਡਿਆ ਜਾ ਰਿਹਾ ਹੈ ਅਤੇ ਆਈਪੀਐਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹਾ ਹੋਇਆ ਹੈ ਜਦੋਂ ਕਿਸੇ ਬੱਲੇਬਾਜ਼ ਨੇ ਲਗਾਤਾਰ ਦੋ ਮੈਚਾਂ ਵਿੱਚ ਸੈਂਕੜਾ ਜੜਿਆ ਹੈ । ਦਿੱਲੀ ਕੈਪਿਟਲਸ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਕਿੰਗਜ਼ ਇਲੈਵਨ ਪੰਜਾਬ ਖਿਲਾਫ ਨਾਬਾਦ 106 ਦੌੜਾਂ ਦੀ ਪਾਰੀ ਖੇਡੀ । ਧਵਨ ਨੇ ਇਸ ਤੋਂ ਪਹਿਲਾਂ ਚੇੱਨਈ ਸੁਪਰ ਕਿੰਗਜ਼ ਖਿਲਾਫ ਨਾਬਾਦ 101 ਦੌੜਾਂ ਬਣਾਈਆਂ ਸਨ । ਧਵਨ ਦੀ ਬੱਲੇਬਾਜ਼ੀ ਦੇ ਜ਼ੋਰ ‘ਤੇ ਦਿੱਲੀ ਕੈਪਿਟਲਸ ਨੇ 20 ਓਵਰਾਂ ਵਿੱਚ ਪੰਜ ਵਿਕਟਾਂ ਦੇ ਨੁਕਸਾਨ ‘ਤੇ 164 ਦੌੜਾਂ ਬਣਾਈਆਂ ।

Shikhar Dhawan creates history

ਦਿੱਲੀ ਕੈਪਿਟਲਸ ਵੱਲੋਂ ਧਵਨ ਤੋਂ ਇਲਾਵਾ ਕੋਈ ਹੋਰ ਬੱਲੇਬਾਜ਼ ਕੁਝ ਖਾਸ ਨਹੀਂ ਕਰ ਸਕਿਆ । ਸ਼੍ਰੇਅਸ ਅਈਅਰ ਅਤੇ ਰਿਸ਼ਭ ਪੰਤ ਨੇ 14-14 ਦੌੜਾਂ ਬਣਾਈਆਂ । ਧਵਨ ਨੇ 61 ਗੇਂਦਾਂ ‘ਤੇ 12 ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 106 ਦੌੜਾਂ ਬਣਾਈਆਂ । ਇਸ ਪਾਰੀ ਦੇ ਨਾਲ ਧਵਨ ਨੇ ਆਈਪੀਐਲ ਵਿੱਚ 5000 ਦੌੜਾਂ ਦਾ ਅੰਕੜਾ ਵੀ ਪਾਰ ਕਰ ਲਿਆ । ਆਈਪੀਐਲ ਵਿੱਚ 5000+ ਦੌੜਾਂ ਬਣਾਉਣ ਵਾਲਾ ਧਵਨ ਪੰਜਵਾਂ ਬੱਲੇਬਾਜ਼ ਹੈ । ਇਸ ਪਾਰੀ ਨਾਲ ਧਵਨ ਇਸ ਸਾਲ ਓਰੇਂਜ ਕੈਪ ਦੀ ਦੌੜ ਵਿੱਚ ਦੂਜੇ ਨੰਬਰ ‘ਤੇ ਪਹੁੰਚ ਗਿਆ ਹੈ । ਧਵਨ ਨੇ ਹੁਣ 10 ਮੈਚਾਂ ਵਿੱਚ 66.42 ਦੀ ਔਸਤ ਨਾਲ 465 ਦੌੜਾਂ ਬਣਾਈਆਂ ਹਨ ।

ਦੱਸ ਦੇਈਏ ਕਿ ਧਵਨ ਆਈਪੀਐਲ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਮਾਮਲੇ ਵਿੱਚ ਚੌਥੇ ਨੰਬਰ ‘ਤੇ ਪਹੁੰਚ ਗਿਆ ਹੈ। ਧਵਨ ਦੇ ਖਾਤੇ ਵਿੱਚ ਹੁਣ 5044 ਦੌੜਾਂ ਹੋ ਗਈਆਂ ਹਨ । ਇਸ ਸੀਜ਼ਨ ਤੋਂ ਪਹਿਲਾਂ ਧਵਨ ਦੇ ਖਾਤੇ ਵਿੱਚ ਕੋਈ ਸੈਂਕੜਾ ਨਹੀਂ ਸੀ ਅਤੇ ਹੁਣ ਉਨ੍ਹਾਂ ਦੇ ਖਾਤੇ ਵਿੱਚ ਦੋ ਸੈਂਕੜੇ ਹੋ ਗਏ ਹਨ । ਧਵਨ ਨੇ 169 ਮੈਚਾਂ ਵਿੱਚ 35.02 ਦੀ ਔਸਤ ਅਤੇ 126.70 ਦੀ ਸਟ੍ਰਾਈਕ ਰੇਟ ਨਾਲ ਬਣਾਇਆ ਹੈ । ਧਵਨ ਨੇ ਆਈਪੀਐਲ ਵਿੱਚ ਸਭ ਤੋਂ ਵੱਧ ਚੌਕੇ ਲਗਾਏ ਹਨ । ਧਵਨ ਨੇ 575 ਚੌਕੇ ਲਗਾਏ ਹਨ, ਉਸ ਤੋਂ ਬਾਅਦ 498 ਚੌਕਿਆਂ ਦੀ ਮਦਦ ਨਾਲ ਦੂਜੇ ਨੰਬਰ ‘ਤੇ ਰਾਇਲ ਚੈਲੇਂਜਰਜ਼ ਬੰਗਲੌਰ ਦੇ ਕਪਤਾਨ ਵਿਰਾਟ ਕੋਹਲੀ ਹਨ।

The post IPL 2020: ਸ਼ਿਖਰ ਧਵਨ ਨੇ ਆਈਪੀਐੱਲ ‘ਚ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਬੱਲੇਬਾਜ਼ appeared first on Daily Post Punjabi.