Shikshak Parv 2021 Archives - Daily Post Punjabi

Shikshak Parv ਸੰਮੇਲਨ ‘ਚ ਬੋਲੇ PM ਮੋਦੀ- ਵਿਦਿਆਰਥੀ ਤੇ ਅਧਿਆਪਕ ਦਾ ਰਿਸ਼ਤਾ ਪੇਸ਼ੇਵਰ ਨਹੀਂ ਬਲਕਿ ਪਰਿਵਾਰਿਕ
ਪ੍ਰਧਾਨਮੰਤਰੀ ਨਰਿੰਦਰ ਮੋਦੀ ਯਾਨੀ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਅਧਿਆਪਕ ਦਿਵਸ ਦੇ ਉਦਘਾਟਨ ਸੰਮੇਲਨ ਨੂੰ ਵੀਡੀਓ ਕਾਨਫਰੰਸ ਰਾਹੀਂ ਸੰਬੋਧਿਤ ਕੀਤਾ। ਇਸਦੇ ਨਾਲ ਪੀਐੱਮ ਮੋਦੀ ਨੇ ਸਿੱਖਿਆ ਦੇ ਖੇਤਰ ਵਿੱਚ ਕਈ ਮਹੱਤਵਪੂਰਨ ਪਹਿਲੂਆਂ ਦੀ ਸ਼ੁਰੂਆਤ ਕੀਤੀ।

Shikshak Parv 2021

ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਸਾਡੇ ਅਧਿਆਪਕ ਆਪਣੇ ਕੰਮ ਨੂੰ ਸਿਰਫ ਇੱਕ ਪੇਸ਼ਾ ਨਹੀਂ ਮੰਨਦੇ। ਉਨ੍ਹਾਂ ਲਈ ਪੜ੍ਹਾਉਣਾ ਇੱਕ ਮਨੁੱਖੀ ਸੰਵੇਦਨਾ ਹੈ।  ਜਿਸ ਕਾਰਨ ਸਾਡੇ ਇੱਥੇ ਅਧਿਆਪਕ ਤੇ ਬੱਚਿਆਂ ਵਿਚਾਲੇ ਪ੍ਰੋਫੈਸ਼ਨਲ ਰਿਸ਼ਤਾ ਨਹੀਂ, ਬਲਕਿ ਇੱਕ ਪਰਿਵਾਰਿਕ ਰਿਸ਼ਤਾ ਹੁੰਦਾ ਹੈ। ਇਹ ਰਿਸ਼ਤਾ ਪੂਰੇ ਜੀਵਨ ਦਾ ਹੁੰਦਾ ਹੈ।

ਇਹ ਵੀ ਪੜ੍ਹੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ : ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ, ਕੈਪਟਨ ਨੇ ਦਿੱਤੀ ਵਧਾਈ

ਦਰਅਸਲ, ਆਪਣੇ ਸੰਬੋਧਨ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਮੈਂ ਸਭ ਤੋਂ ਪਹਿਲਾਂ ਰਾਸ਼ਟਰੀ ਅਵਾਰਡ ਹਾਸਿਲ ਕਰਨ ਵਾਲੇ ਸਾਡੇ ਅਧਿਆਪਕਾਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਤੁਸੀ ਸਾਰਿਆਂ ਨੇ ਔਖੇ ਸਮੇਂ ਵਿੱਚ ਦੇਸ਼ ਵਿੱਚ ਸਿੱਖਿਆ ਲਈ ਵਿਦਿਆਰਥੀਆਂ ਦੇ ਭਵਿੱਖ ਲਈ ਜੋ ਯੋਗਦਾਨ ਦਿੱਤਾ ਹੈ ਉਹ ਸਲਾਘਾਯੋਗ ਹੈ।

Shikshak Parv 2021

ਪੀਐੱਮ ਨੇ ਕਿਹਾ ਕਿ ਅੱਜ ਅਧਿਆਪਕ ਦਿਵਸ ਮੌਕੇ ਕਈ ਯੋਜਨਾਵਾਂ ਦੀ ਸ਼ੁਰੂਆਤ ਹੋਈ ਹੈ। ਇਹ ਸ਼ੁਰੂਆਤ ਇਸ ਲਈ ਵੀ ਅਹਿਮ ਹੈ ਕਿਉਂਕਿ ਦੇਸ਼ ਹਾਲੇ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨ ਰਿਹਾ ਹੈ।

ਇਹ ਵੀ ਪੜ੍ਹੋ: ਕਰਨਾਲ ‘ਚ ਕਿਸਾਨਾਂ ਦੀ ਮਹਾਪੰਚਾਇਤ ਅੱਜ- 5 ਜ਼ਿਲ੍ਹਿਆਂ ‘ਚ ਇੰਟਰਨੈੱਟ ਬੰਦ, ਰੂਟ ਡਾਇਵਰਟ

ਦੱਸ ਦੇਈਏ ਕਿ ਇਸ ਮੌਕੇ ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਪੀਐੱਮ ਮੋਦੀ ਨੇ ਕਿਹਾ ਕਿ ਭਵਿੱਖ ਦੇ ਭਾਰਤ ਨੂੰ ਨਵਾਂ ਆਕਾਰ ਦੇਣ ਲਈ ਅਸੀਂ ਸਾਰੇ ਲੱਗੇ ਹੋਏ ਹਾਂ। ਨਵਾਂ ਭਾਰਤ ਅੱਜ ਨਵਾਂ ਸੰਕਲਪ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਦੇਹਯੋਗ ਨਾਲ ਦੇਸ਼ ਵਿੱਚ ਵੱਡੇ-ਵੱਡੇ ਕੰਮ ਹੋ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨਵੀਂ ਸਿੱਖਿਆ ਨੀਤੀ ਨਾਲ ਵਿਦਿਆਰਥੀਆਂ ਵਿੱਚ ਪ੍ਰਤੀਯੋਗਤਾ ਦੀ ਭਾਵਨਾ ਵਿੱਚ ਵਾਧਾ ਹੋਵੇਗਾ।

ਇਹ ਵੀ ਦੇਖੋ: ਮਾਸੂਮ ਧੀ ਦਾ ਦਰਦ ਹੌਂਸਲਾ ਰੱਖ ਕੇ ਸੁਣਿਓ, ਪਸੀਜਿਆ ਗਿਆ ਡਾਕਟਰ ਦਾ ਦਿਲ, ਹੁਣ ਕਰੇਗਾ ਪੂਰੇ ਪਰਿਵਾਰ ਦੀ ਮਦਦ

The post Shikshak Parv ਸੰਮੇਲਨ ‘ਚ ਬੋਲੇ PM ਮੋਦੀ- ਵਿਦਿਆਰਥੀ ਤੇ ਅਧਿਆਪਕ ਦਾ ਰਿਸ਼ਤਾ ਪੇਸ਼ੇਵਰ ਨਹੀਂ ਬਲਕਿ ਪਰਿਵਾਰਿਕ appeared first on Daily Post Punjabi.