Shilpa Shetty refutes gold scam allegations Archives - Daily Post Punjabi

ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ‘ਤੇ ਲੱਗੇ ਧੋਖਾਧੜੀ ਦਾ ਦੋਸ਼, ਅਦਾਲਤ ਨੇ ਦਿੱਤੇ ਜਾਂਚ ਦੇ ਹੁਕਮ
Shilpa Shetty Gold Scam: ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਇੱਕ ਵਾਰ ਫਿਰ ਸੁਰਖੀਆਂ ਦਾ ਹਿੱਸਾ ਬਣ ਗਏ ਹਨ। ਮੁੰਬਈ ਦੀ ਸੈਸ਼ਨ ਕੋਰਟ ਨੇ ਪੁਲਿਸ ਨੂੰ ਸ਼ਿਲਪਾ ਸ਼ੈੱਟੀ ਅਤੇ ਉਸ ਦੇ ਪਤੀ ਕਾਰੋਬਾਰੀ ਰਾਜ ਕੁੰਦਰਾ ਦੇ ਖਿਲਾਫ ਜਾਂਚ ਦੇ ਹੁਕਮ ਦਿੱਤੇ ਹਨ। ਸਰਾਫਾ ਵਪਾਰੀ ਨੇ ਸ਼ਿਲਪਾ ਅਤੇ ਰਾਜ ਕੁੰਦਰਾ ‘ਤੇ ਧੋਖਾਧੜੀ ਦਾ ਦੋਸ਼ ਲਗਾਇਆ ਹੈ। ਜਿਸ ਤੋਂ ਬਾਅਦ ਸੈਸ਼ਨ ਕੋਰਟ ਨੇ ਪੁਲਿਸ ਨੂੰ ਜਾਂਚ ਦੇ ਹੁਕਮ ਦਿੱਤੇ ਹਨ।

Shilpa Shetty Gold Scam

ਅਦਾਲਤ ਨੇ ਕਿਹਾ ਕਿ ਮੁੱਖ ਤੌਰ ‘ਤੇ ਸ਼ਿਲਪਾ ਸ਼ੈੱਟੀ ਅਤੇ ਉਸ ਦੇ ਪਤੀ ਰਾਜ ਕੁੰਦਰਾ ਦੇ ਖਿਲਾਫ ਇਕ ਸਰਾਫਾ ਵਪਾਰੀ ਦੁਆਰਾ ਅਦਾਲਤ ‘ਚ ਦਾਇਰ ਧੋਖਾਧੜੀ ਦੇ ਕੇਸ ਨੂੰ ਦੇਖਦੇ ਹੋਏ ਲੱਗਦਾ ਹੈ ਕਿ ਇਹ ਮਾਮਲਾ ਸੱਚ ਹੈ। ਜਿਸ ਤੋਂ ਬਾਅਦ ਸੈਸ਼ਨ ਕੋਰਟ ਦੇ ਜੱਜ ਐਨਪੀ ਮਹਿਤਾ ਨੇ ਬਾਂਦਰਾ ਕੁਰਲਾ ਕੰਪਲੈਕਸ (ਬੀਕੇਸੀ) ਨੂੰ ਸਰਾਫਾ ਵਪਾਰੀ ਪ੍ਰਿਥਵੀਰਾਜ ਸੇਰੇਮਲ ਕੋਠਾਰੀ ਦੀ ਸ਼ਿਕਾਇਤ ਵਿੱਚ ਲੱਗੇ ਦੋਸ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।  ਇਸ ਤੋਂ ਇਲਾਵਾ ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਜੇਕਰ ਜਾਂਚ ਤੋਂ ਬਾਅਦ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਪੁਲਿਸ ਨੂੰ ਇਸ ਮਾਮਲੇ ਵਿੱਚ ਆਈਪੀਸੀ ਦੀਆਂ ਸਾਰੀਆਂ ਜ਼ਰੂਰੀ ਧਾਰਾਵਾਂ ਤਹਿਤ ਐਫਆਈਆਰ ਦਰਜ ਕਰਨੀ ਚਾਹੀਦੀ ਹੈ।

ਅਦਾਲਤ ਵਿੱਚ ਕੋਠਾਰੀ ਦੀ ਤਰਫੋਂ ਪੇਸ਼ ਹੋਏ ਵਕੀਲ ਨੇ ਦੱਸਿਆ ਕਿ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਸਤਯੁਗ ਗੋਲਡ ਪ੍ਰਾਈਵੇਟ ਲਿਮਟਿਡ ਦੇ ਸੰਸਥਾਪਕ ਹਨ। ਉਸਨੇ 2014 ਵਿੱਚ ਇੱਕ ਸਕੀਮ ਸ਼ੁਰੂ ਕੀਤੀ ਸੀ। ਜਿਸ ਵਿੱਚ ਨਿਵੇਸ਼ ਕਰਨ ਦੇ ਚਾਹਵਾਨਾਂ ਨੂੰ ਇਸ ਲਈ ਅਪਲਾਈ ਕਰਦੇ ਸਮੇਂ ਰਿਆਇਤੀ ਦਰ ‘ਤੇ ਸੋਨੇ ਲਈ ਪੂਰਾ ਭੁਗਤਾਨ ਕਰਨਾ ਹੋਵੇਗਾ ਅਤੇ ਮਿਆਦ ਪੂਰੀ ਹੋਣ ਦੀ ਮਿਤੀ ‘ਤੇ ਨਿਸ਼ਚਿਤ ਮਾਤਰਾ ਵਿੱਚ ਸੋਨਾ ਮੁਹੱਈਆ ਕਰਵਾਇਆ ਜਾਵੇਗਾ। ਕੋਠਾਰੀ ਨੇ ਇਸ ਯੋਜਨਾ ਵਿੱਚ 90 ਲੱਖ ਰੁਪਏ ਦਾ ਨਿਵੇਸ਼ ਕੀਤਾ ਸੀ। ਉਸ ਨੂੰ 2019 ਵਿਚ ਪੰਜ ਸਾਲ ਪੂਰੇ ਹੋਣ ‘ਤੇ 5000 ਗ੍ਰਾਮ 24 ਕੈਰੇਟ ਸੋਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਅਜੇ ਤੱਕ ਸੋਨਾ ਨਹੀਂ ਮਿਲਿਆ। ਜਿਸ ਤੋਂ ਬਾਅਦ 2020 ਵਿੱਚ ਸ਼ਿਲਪਾ ਸ਼ੈਟੀ-ਰਾਜ ਕੁੰਦਰਾ ਨੇ 90 ਲੱਖ ਰੁਪਏ ਦਾ ਪੋਸਟ ਡੇਟਿਡ ਚੈੱਕ ਦਿੱਤਾ। ਜੋ ਅਸਲ ਰਕਮ ਸੀ। ਕੋਠਾਰੀ ਨੇ ਸ਼ਿਲਪਾ ਅਤੇ ਰਾਜ ‘ਤੇ ਆਪਣਾ ਵਾਅਦਾ ਪੂਰਾ ਨਾ ਕਰਨ ਦਾ ਦੋਸ਼ ਲਗਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ‘ਤੇ ਲੱਗੇ ਧੋਖਾਧੜੀ ਦਾ ਦੋਸ਼, ਅਦਾਲਤ ਨੇ ਦਿੱਤੇ ਜਾਂਚ ਦੇ ਹੁਕਮ appeared first on Daily Post Punjabi.