shimla car accident news Archives - Daily Post Punjabi

ਸ਼ਿਮਲਾ ‘ਚ HRTC ਬੱਸ ਨਾਲ ਤੇਜ਼ ਰਫਤਾਰ ਕਾਰ ਦੀ ਟੱਕਰ, ਡਰਾਈਵਰ ਨੇ ਦਰਜ ਕਰਵਾਈ FIR
ਹਿਮਾਚਲ ਦੇ ਸ਼ਿਮਲਾ ‘ਚ HRTC ਦੀ ਬੱਸ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਟੱਕਰ ‘ਚ ਬੱਸ ‘ਚ ਸਵਾਰ ਦੋ ਲੋਕ ਜ਼ਖਮੀ ਹੋ ਗਏ। ਬੱਸ ਡਰਾਈਵਰ ਪਦਮ ਸਿੰਘ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।

Shimla Car Hit Bus

UP ਤੋਂ ਸ਼ਿਮਲਾ ਘੁੰਮਣ ਆਏ ਯਾਤਰੀ ਦੇ ਖਿਲਾਫ ਪੁਲਿਸ ਨੇ 270, 337 IPC ਅਤੇ 184 MV ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਬੱਸ ਡਰਾਈਵਰ ਨੇ ਦੱਸਿਆ ਕਿ ਉਹ ਸਵਾਰੀਆਂ ਲੈ ਕੇ ਸੋਲਨ ਤੋਂ ਸ਼ਿਮਲਾ ਆ ਰਿਹਾ ਸੀ। 103 ਰੋਡ ਨੇੜੇ ਯੂਪੀ ਨੰਬਰ ਵਾਲੀ ਤੇਜ਼ ਰਫ਼ਤਾਰ ਕਾਰ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ ਵਿੱਚ ਸਵਾਰ 2 ਵਿਅਕਤੀਆਂ ਦੇ ਮੂੰਹ ਅਤੇ ਨੱਕ ਵਿੱਚ ਸੱਟਾਂ ਲੱਗ ਗਈਆਂ। ਕਾਰ ਚਾਲਕ ਲਾਪਰਵਾਹੀ ਨਾਲ ਕਾਰ ਚਲਾ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਹਾਦਸੇ ਦੌਰਾਨ ਬੱਸ ‘ਚ 12 ਲੋਕ ਸਵਾਰ ਸਨ। ਜਿਸ ਵਿਚ 2 ਲੋਕ ਜ਼ਖਮੀ ਹੋ ਗਏ। ਜਦਕਿ ਬਾਕੀ ਯਾਤਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

The post ਸ਼ਿਮਲਾ ‘ਚ HRTC ਬੱਸ ਨਾਲ ਤੇਜ਼ ਰਫਤਾਰ ਕਾਰ ਦੀ ਟੱਕਰ, ਡਰਾਈਵਰ ਨੇ ਦਰਜ ਕਰਵਾਈ FIR appeared first on Daily Post Punjabi.

ਵਿਆਹ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ: ਖਾਈ ’ਚ ਡਿੱਗੀ ਗੱਡੀ, 1 ਦੀ ਮੌਤ
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ‘ਚ ਸ਼ੁੱਕਰਵਾਰ ਦੇਰ ਰਾਤ ਇਕ ਦਰਦਨਾਕ ਘਟਨਾ ਵਾਪਰੀ, ਜਦੋ ਵਿਆਹ ਸਮਾਗਮ ਤੋਂ ਪਰਤ ਰਹੀ ਇਕ ਕਾਰ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ ਹੈ, ਜਦਕਿ 4 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ਿਮਲਾ ਦੇ ਚੌਪਾਲ ਧਾਰ ਚਾਂਦਨਾ ਵਿਖੇ ਵਾਪਰਿਆ। ਇੱਕ ਗੱਡੀ (HP08C 0133) 200 ਮੀਟਰ ਡੂੰਘੀ ਖਾਈ ਵਿੱਚ ਡਿੱਗ ਗਈ। ਕਾਰ ਵਿੱਚ ਇੱਕੋ ਪਿੰਡ ਦੇ 5 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਤਰਨਤਾਰਨ : ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ, 8 ਸਾਲਾ ਮਾਸੂਮ ਸਣੇ ਡਰਾਈਵਰ ਦੀ ਮੌਤ

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਵਿਅਕਤੀ ਦੀ ਹਾਦਸੇ ਚ ਮੌਤ ਹੋਈ ਹੈ ਉਸ ਦਾ ਨਾ ਮੇਘਰਾਜ ਹੈ। ਹਾਦਸੇ ਵਿੱਚ ਜਗਦੀਸ਼, ਸ਼ੈਰੇ, ਰਾਏ ਸਿੰਘ, ਰਿਪੂ ਗੰਭੀਰ ਜ਼ਖ਼ਮੀ ਹੋ ਗਏ ਹਨ। ਸਾਰੇ ਚੌਪਾਲ ਦੇ ਕਿਨਾਰੇ ਚਾਂਦਨਾ ਪਿੰਡ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਜ਼ਖਮੀਆਂ ਦੀ ਹਾਲਤ ਸਥਿਰ ਬਣੀ ਹੋਈ ਹੈ। ਹਾਦਸੇ ਦਾ ਕਾਰਨ ਵਾਹਨ ਦਾ ਫਿਸਲਣਾ ਮੰਨਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਵਿਆਹ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ: ਖਾਈ ’ਚ ਡਿੱਗੀ ਗੱਡੀ, 1 ਦੀ ਮੌਤ appeared first on Daily Post Punjabi.

ਸ਼ਿਮਲਾ ‘ਚ ਖਾਈ ‘ਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 4 ਲੋਕ ਜ਼ਖਮੀ, ਹਸਪਤਾਲ ‘ਚ ਭਰਤੀ
ਹਿਮਾਚਲ ਦੇ ਸ਼ਿਮਲਾ ਦੇ ਦੇਹਾ ‘ਚ ਸ਼ਨੀਵਾਰ ਦੇਰ ਸ਼ਾਮ ਕਾਰ ਸੜਕ ‘ਤੇ ਫਿਸਲ ਕੇ ਖਾਈ ‘ਚ ਜਾ ਡਿੱਗੀ। ਇਸ ਵਿੱਚ ਇੱਕੋ ਪਰਿਵਾਰ ਦੇ 4 ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

shimla car accident news

ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਗਾਲੀ ਵਾਸੀ ਮਗਨੀ ਰਾਮ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਨਾਲ ਆਲਟੋ ਨੰਬਰ ਐਚਪੀ09ਸੀ-9604 ਵਿੱਚ ਸਵਾਰ ਹੋ ਕੇ ਧਗਾਲੀ ਤੋਂ ਸਾਂਝ ਵੱਲ ਜਾ ਰਿਹਾ ਸੀ। ਕੁਝ ਦੂਰ ਮੋੜ ‘ਤੇ ਕਾਰ ਬੇਕਾਬੂ ਹੋ ਕੇ ਘਸਨੀ ‘ਚ ਜਾ ਵੱਜੀ ਅਤੇ ਸੜਕ ਤੋਂ ਕਰੀਬ 70 ਫੁੱਟ ਹੇਠਾਂ ਜਾ ਡਿੱਗੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਇਸ ਦੌਰਾਨ ਪਿੰਡ ਵਾਸੀਆਂ ਨੇ ਤੁਰੰਤ ਮੌਕੇ ’ਤੇ ਜਾ ਕੇ ਸਾਰਿਆਂ ਨੂੰ ਬਾਹਰ ਕੱਢਿਆ। ਫਿਲਹਾਲ ਜ਼ਖਮੀਆਂ ਦੀ ਹਾਲਤ ਸਥਿਰ ਬਣੀ ਹੋਈ ਹੈ। ਪੁਲਿਸ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਸੜਕ ਤਿਲਕਣ ਹੋ ਗਈ। ਇਸ ਲਈ ਡਰਾਈਵਰਾਂ ਨੂੰ ਸਾਵਧਾਨੀ ਨਾਲ ਗੱਡੀ ਚਲਾਉਣੀ ਚਾਹੀਦੀ ਹੈ। ਦੱਸ ਦਈਏ ਕਿ ਅੱਪਰ ਸ਼ਿਮਲਾ ‘ਚ ਭਾਰੀ ਮੀਂਹ ਕਾਰਨ ਸੜਕ ਚਿੱਕੜ ਨਾਲ ਭਰ ਗਈ ਹੈ। ਇਸ ਨਾਲ ਵਾਹਨਾਂ ਦੇ ਫਿਸਲਣ ਦਾ ਖਤਰਾ ਵਧ ਗਿਆ ਹੈ।

The post ਸ਼ਿਮਲਾ ‘ਚ ਖਾਈ ‘ਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 4 ਲੋਕ ਜ਼ਖਮੀ, ਹਸਪਤਾਲ ‘ਚ ਭਰਤੀ appeared first on Daily Post Punjabi.