Shimla Car Accident Archives - Daily Post Punjabi

ਸ਼ਿਮਲਾ : ਸੰਤੁਲਨ ਵਿਗੜਨ ਕਾਰਨ ਖਾਈ ‘ਚ ਡਿੱਗੀ ਕਾਰ, ਹਾਦਸੇ ‘ਚ ਪੰਜਾਬ ਦੇ ਨੌਜਵਾਨ ਦੀ ਮੌ.ਤ
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਥੀਓਗ-ਹਟਕੋਟੀ ਹਾਈਵੇਅ ‘ਤੇ ਇਕ ਗੱਡੀ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ਵਿੱਚ ਪੰਜਾਬ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਸ਼ਿਮਲਾ ਤੋਂ ਥੀਓਗ ਜਾ ਰਿਹਾ ਸੀ। ਇਸ ਦੌਰਾਨ ਸੰਤੁਲਨ ਵਿਗੜਨ ਕਰਨ ਕਾਰ ਕਰੀਬ 300 ਮੀਟਰ ਡੂੰਘੀ ਖਾਈ ਵਿੱਚ ਜਾ ਡਿੱਗੀ। ਸੂਚਨਾ ਮੁਤਾਬਕ ਗੱਡੀ ਵਿੱਚ ਸਿਰਫ਼ ਇੱਕ ਵਿਅਕਤੀ ਹੀ ਮੌਜੂਦ ਸੀ।

Shimla Car Accident

ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਰਵਿੰਦਰ ਸਿੰਘ ਰਾਏਤਾ ਨੇ ਦਿੱਤੀ। ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਬਾਗ ਵਿੱਚ ਕੰਮ ਕਰ ਰਿਹਾ ਸੀ। ਇਸੇ ਦੌਰਾਨ ਉਸ ਨੇ ਕਾਰ ਡਿੱਗਣ ਦੀ ਆਵਾਜ਼ ਸੁਣੀ। ਜਦੋਂ ਉਹ ਕੁਝ ਲੋਕਾਂ ਨਾਲ ਮੌਕੇ ’ਤੇ ਪੁੱਜੇ ਤਾਂ ਦੇਖਿਆ ਕਿ ਕਾਰ ਨੰਬਰ PB 01C-8221 ਖਾਈ ਵਿਚ ਡਿੱਗੀ ਪਈ ਸੀ। ਕਾਰ ਵਿੱਚ ਸਵਾਰ ਉਕਤ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਨਿਊਯਾਰਕ : ਜਹਾਜ਼ ਹਾਦਸੇ ‘ਚ ਭਾਰਤੀ ਮੂਲ ਦੀ ਔਰਤ ਦੀ ਮੌ.ਤ, ਧੀ ਤੇ ਪਾਇਲਟ ਗੰਭੀਰ ਜ਼ਖਮੀ

ਪੁਲਿਸ ਨੇ ਮੌਕੇ ‘ਤ ਪਹੁੰਚ ਕੇ ਲਾਸ਼ ਅਤੇ ਕਾਰ ਨੂੰ ਕਬਜ਼ੇ ‘ਚ ਲੈ ਲਿਆ ਹੈ। ਜਾਂਚ ‘ਚ ਮ੍ਰਿਤਕ ਦੀ ਪਛਾਣ ਸਤਪਾਲ ਸਿੰਘ ਪੁੱਤਰ ਵਿਜੇਪਾਲ ਸਿੰਘ ਵਾਸੀ ਮਕਾਨ ਨੰਬਰ 26 ਵਿਸ਼ਿਸ਼ਟ ਸਦਨ, ਸ਼ਾਂਤੀ ਨਗਰ, ਜ਼ਿਲ੍ਹਾ ਪਟਿਆਲਾ ਪੰਜਾਬ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਕਰੀਬ 32 ਸਾਲ ਦੱਸੀ ਜਾ ਰਹੀ ਹੈ। ਪੁਲਿਸ ਨੇ IPC ਦੀ ਧਾਰਾ 279, 304 (A) ਤਹਿਤ ਕੇਸ ਦਰਜ ਕਰ ਲਿਆ ਹੈ। ਮਕੈਨੀਕਲ ਜਾਂਚ ਤੋਂ ਬਾਅਦ ਹੀ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਸ਼ਿਮਲਾ : ਸੰਤੁਲਨ ਵਿਗੜਨ ਕਾਰਨ ਖਾਈ ‘ਚ ਡਿੱਗੀ ਕਾਰ, ਹਾਦਸੇ ‘ਚ ਪੰਜਾਬ ਦੇ ਨੌਜਵਾਨ ਦੀ ਮੌ.ਤ appeared first on Daily Post Punjabi.