Shimla girl gangrape Archives - Daily Post Punjabi

ਚੰਡੀਗੜ੍ਹ ‘ਚ 26 ਸਾਲਾ ਕੁੜੀ ਨਾਲ ਜ਼ਬਰ-ਜਨਾਹ: ਇੱਕ ਮੁਲਜ਼ਮ ਗ੍ਰਿਫ਼ਤਾਰ, ਦੂਜਾ ਫਰਾਰ
ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ 26 ਸਾਲਾ ਕੁੜੀ ਨਾਲ ਚੰਡੀਗੜ੍ਹ ਵਿੱਚ ਜ਼ਬਰ-ਜਨਾਹ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਕੁੜੀ ਨੂੰ ਸੈਕਟਰ 39 ਦੇ ਇੱਕ ਘਰ ਵਿੱਚ ਬੰਦ ਰੱਖਿਆ ਗਿਆ ਸੀ । ਪੁਲਿਸ ਨੇ ਜ਼ਬਰ-ਜਨਾਹ ਦੇ ਇੱਕ ਦੋਸ਼ੀ ਪਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ । ਉੱਥੇ ਹੀ ਦੂਜਾ ਮੁਲਜ਼ਮ ਸੰਨੀ ਫ਼ਰਾਰ ਦੱਸਿਆ ਜਾ ਰਿਹਾ ਹੈ । ਪੁਲਿਸ ਵੱਲੋਂ ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ । ਜਾਣਕਾਰੀ ਮੁਤਾਬਕ ਪੀੜਤਾ ਸ਼ਿਮਲਾ ਦੀ ਰਹਿਣ ਵਾਲੀ ਹੈ ਅਤੇ ਉਸ ਨਾਲ 4 ਦਿਨਾਂ ਤੱਕ ਜ਼ਬਰ-ਜਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।

Shimla girl gangrape

ਮੁੱਢਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਪੀੜਤਾ ਨੂੰ ਕਮਰੇ ਵਿੱਚ ਬੰਧਕ ਬਣਾ ਕੇ ਰੱਖਿਆ ਗਿਆ ਸੀ । ਉਹ ਕਿਸੇ ਤਰ੍ਹਾਂ ਮੁਲਜ਼ਮਾਂ ਦੀ ਕੈਦ ਤੋਂ ਬਚ ਕੇ ਪੁਲਿਸ ਥਾਣੇ ਪਹੁੰਚੀ ਅਤੇ ਸ਼ਿਕਾਇਤ ਦਰਜ ਕਰਵਾਈ । ਪੀੜਤਾ ਨੇ ਪੁਲਿਸ ਨੂੰ ਉਸ ਘਰ ਬਾਰੇ ਜਾਣਕਾਰੀ ਦਿੱਤੀ ਜਿੱਥੇ ਉਸ ਨੂੰ ਬੰਦੀ ਬਣਾ ਕੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਛਾਪਾ ਮਾਰ ਕੇ ਪਰਵਿੰਦਰ ਨੂੰ ਫੜ ਲਿਆ ਗਿਆ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਪਨਗ੍ਰੇਨ ਇੰਸਪੈਕਟਰ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਸੰਨੀ 4 ਦਿਨ ਪਹਿਲਾਂ ਮੁਲਜ਼ਮ ਪੀੜਤ ਨੂੰ ਘੁਮਾਉਣ ਦੇ ਬਹਾਨੇ ਲੈ ਗਿਆ ਤੇ ਬਹਿਲਾ-ਫੁਸਲਾ ਕੇ ਕਿਸੇ ਮਕਾਨ ਵਿੱਚ ਲੈ ਗਿਆ। ਜਿੱਥੇ ਉਸਨੇ ਆਪਣੇ ਦੋਸਤ ਨਾਲ ਮਿਲ ਕੇ ਪੀੜਤ ਨੂੰ ਬੰਧਕ ਬਣਾ ਲਿਆ ਤੇ ਦੋਹਾਂ ਨੇ ਉਸਦੇ ਨਾਲ ਜ਼ਬਰ-ਜਨਾਹ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਹ ਕਮਰਾ ਪਰਵਿੰਦਰ ਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਚੰਡੀਗੜ੍ਹ ‘ਚ 26 ਸਾਲਾ ਕੁੜੀ ਨਾਲ ਜ਼ਬਰ-ਜਨਾਹ: ਇੱਕ ਮੁਲਜ਼ਮ ਗ੍ਰਿਫ਼ਤਾਰ, ਦੂਜਾ ਫਰਾਰ appeared first on Daily Post Punjabi.