Shimla online fraud News Archives - Daily Post Punjabi

ਸ਼ਿਮਲਾ ‘ਚ ਨੌਜਵਾਨ ਨੇ ਆਪਣੇ ਦੋਸਤ ਤੋਂ ਕੀਤੀ 1 ਲੱਖ ਰੁਪਏ ਦੀ ਠੱਗੀ, ਪੁਲਿਸ ਨੇ FIR ਕੀਤੀ ਦਰਜ
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਇਕ ਨੌਜਵਾਨ ਨੇ ਆਪਣੇ ਦੋਸਤ ‘ਤੇ ਧੋਖਾਧੜੀ ਦਾ ਦੋਸ਼ ਲਗਾਇਆ ਹੈ। ਨੌਜਵਾਨ ਨੇ ਉਸ ਕੋਲੋਂ ਮੋਬਾਈਲ ਫੋਨ ਖੋਹ ਕੇ ਇੱਕ ਲੱਖ ਰੁਪਏ ਦੀ ਰਕਮ ਕੱਢ ਲਈ। ਪੁਲਿਸ ਨੇ ਨੌਜਵਾਨ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Shimla online fraud News

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਾਮੇਸ਼ਕਰ ਦੱਤ ਨੇ ਪੁਲਿਸ ਨੂੰ ਦੱਸਿਆ ਕਿ ਉਹ ਸੰਜੌਲੀ ਦੇ ਉਪਨਗਰ ਸਮਤਰੀ ‘ਚ ਰਹਿੰਦਾ ਹੈ। ਉਸ ਦਾ ਦੋਸਤ ਅਨਿਲ ਕੁਮਾਰ ਵੀ ਉਸ ਦੇ ਨਾਲ ਰਹਿੰਦਾ ਹੈ। ਅਨਿਲ ਕੁਮਾਰ ਨੇ ਉਸ ਤੋਂ ਉਸ ਦਾ ਮੋਬਾਈਲ ਫੋਨ ਮੰਗਿਆ ਅਤੇ ਗੂਗਲ ਪੇ ਰਾਹੀਂ ਇਕ ਲੱਖ ਦਾ ਲੈਣ-ਦੇਣ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਸ਼ਿਮਲਾ ਪੁਲਿਸ ਨੇ ਐਫਆਈਆਰ ਨੰਬਰ 64/23 ਵਿੱਚ ਥਾਣਾ ਧਾਲੀ ਵਿੱਚ ਆਈਪੀਸੀ ਦੀ ਧਾਰਾ 406, 420 ਦੇ ਤਹਿਤ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸ਼ਿਮਲਾ ਦੇ ਐਸਪੀ ਸੰਜੀਵ ਗਾਂਧੀ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਜਾਂਚ ਕਰ ਰਹੀ ਹੈ। ਪੂਰੀ ਜਾਂਚ ਤੋਂ ਬਾਅਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

The post ਸ਼ਿਮਲਾ ‘ਚ ਨੌਜਵਾਨ ਨੇ ਆਪਣੇ ਦੋਸਤ ਤੋਂ ਕੀਤੀ 1 ਲੱਖ ਰੁਪਏ ਦੀ ਠੱਗੀ, ਪੁਲਿਸ ਨੇ FIR ਕੀਤੀ ਦਰਜ appeared first on Daily Post Punjabi.