Shinzo Abe Archives - Daily Post Punjabi

ਜਾਪਾਨ ਦੇ ਸਾਬਕਾ PM ਸ਼ਿੰਜੋ ਆਬੇ ਦਾ ਗੋਲੀਆਂ ਮਾਰ ਕੇ ਕਤਲ, ਭਾਸ਼ਣ ਦੌਰਾਨ ਅਣਪਛਾਤੇ ਨੇ ਕੀਤਾ ਸੀ ਹਮਲਾ
ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦਾ ਦਿਹਾਂਤ ਹੋ ਗਿਆ ਹੈ। ਸ਼ੁੱਕਰਵਾਰ ਜਦੋਂ ਉਹ ਨਾਰਾ ਸ਼ਹਿਰ ਵਿੱਚ ਇੱਕ ਸਭਾ ਨੂੰ ਸੰਬੋਧਿਤ ਕਰ ਰਹੇ ਸਨ ਤਾਂ ਇਸ ਦੌਰਾਨ ਇੱਕ ਹਮਲਾਵਰ ਨੇ ਉਨ੍ਹਾਂ ‘ਤੇ ਦੋ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਉਨ੍ਹਾਂ ਦੀ ਛਾਤੀ ਦੇ ਆਰ-ਪਾਰ ਚਲੀ ਗਈ ਸੀ, ਜਦਕਿ ਦੂਜੀ ਗੋਲੀ ਗਰਦਨ ‘ਤੇ ਜਾ ਲੱਗੀ। ਗੋਲੀ ਲੱਗਦਿਆਂ ਹੀ ਉਹ ਸੜਕ ‘ਤੇ ਡਿੱਗ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।

Japan Former PM Death

ਸਥਾਨਕ ਮੀਡੀਆ ਅਨੁਸਾਰ ਸ਼ਿੰਜੋ ਆਬੇ ‘ਤੇ ਇਹ ਹਮਲਾ ਸ਼ੁੱਕਰਵਾਰ ਸਵੇਰੇ ਸਾਢੇ 11 ਵਜੇ ਦੇ ਆਸਪਾਸ ਹੋਇਆ। ਦੱਸ ਦੇਈਏ ਕਿ ਐਤਵਾਰ ਨੂੰ ਉੱਪਰੀ ਸਦਨ ਦੀਆਂ ਚੋਣਾਂ ਹਨ। ਆਬੇ ਇਨ੍ਹਾਂ ਚੋਣਾਂ ਦੇ ਲਈ ਪ੍ਰਚਾਰ ਕਰ ਰਹੇ ਸਨ। ਆਬੇ ਨੇ ਜਿਵੇਂ ਹੀ ਬੋਲਣਾ ਸ਼ੁਰੂ ਕੀਤਾ, ਉਦੋਂ ਹੀ ਉਨ੍ਹਾਂ ‘ਤੇ ਪਿੱਛੇ ਖੜ੍ਹੇ ਹਮਲਾਵਰ ਨੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ: ਨਦੀ ‘ਚ ਡਿੱਗੀ ਸਵਾਰੀਆਂ ਨਾਲ ਭਰੀ ਕਾਰ, 9 ਲੋਕਾਂ ਦੀ ਦਰਦਨਾਕ ਮੌਤ, ਪੰਜਾਬ ਤੋਂ ਉੱਤਰਾਖੰਡ ਘੁੰਮਣ ਗਏ ਸੀ ਮ੍ਰਿਤਕ

ਦੱਸ ਦੇਈਏ ਕਿ ਆਬੇ ਦਾ ਕਤਲ ਕਰਨ ਵਾਲੇ ਦੀ ਪਹਿਚਾਣ ਯਾਮਾਗਾਮੀ ਤੇਤਸੁਆ ਦੇ ਰੂਪ ਵਿੱਚ ਹੋਈ ਹੈ। ਉਸਦੀ ਉਮਰ 41 ਸਾਲ ਹੈ। ਗੋਲੀ ਚਲਾਉਣ ਤੋਂ ਬਾਅਦ ਉਸਨੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਸਨੂੰ ਮੌਕੇ ‘ਤੇ ਹੀ ਫੜ੍ਹ ਲਿਆ। ਮੀਡੀਆ ਰਿਪੋਰਟਾਂ ਅਨੁਸਾਰ ਮੁਲਜ਼ਮ ਨੇ ਦੱਸਿਆ ਕਿ ਉਹ ਆਬੇ ਦੀ ਕਿਸੇ ਗੱਲ ਤੋਂ ਬਹੁਤ ਦੁਖੀ ਸੀ, ਇਸ ਲਈ ਉਹ ਆਬੇ ਦੀ ਜਾਨ ਲੈਣਾ ਚਾਹੁੰਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਜਾਪਾਨ ਦੇ ਸਾਬਕਾ PM ਸ਼ਿੰਜੋ ਆਬੇ ਦਾ ਗੋਲੀਆਂ ਮਾਰ ਕੇ ਕਤਲ, ਭਾਸ਼ਣ ਦੌਰਾਨ ਅਣਪਛਾਤੇ ਨੇ ਕੀਤਾ ਸੀ ਹਮਲਾ appeared first on Daily Post Punjabi.

PM ਮੋਦੀ ਨੇ ਜਪਾਨ ਦੇ ਸਾਬਕਾ PM ਸ਼ਿੰਜੋ ਆਬੇ ‘ਤੇ ਹੋਏ ਹਮਲੇ ‘ਤੇ ਜਤਾਇਆ ਦੁੱਖ, ਕਿਹਾ “ਮੇਰੀਆਂ ਪ੍ਰਾਰਥਨਾਵਾਂ ਉਨ੍ਹਾਂ ਨਾਲ ਨੇ”
ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ‘ਤੇ ਸ਼ੁੱਕਰਵਾਰ ਸਵੇਰੇ ਨਾਰਾ ਸ਼ਹਿਰ ਵਿੱਚ ਹਮਲਾ ਹੋਇਆ ਹੈ । ਉਨ੍ਹਾਂ ‘ਤੇ ਉਸ ਸਮੇਂ ਫਾਇਰਿੰਗ ਕੀਤੀ ਗਈ, ਜਦੋਂ ਉਹ ਇੱਕ ਸਭਾ ਨੂੰ ਸੰਬੋਧਿਤ ਕਰ ਰਹੇ ਸਨ । ਇਸ ਦੌਰਾਨ ਉਹ ਅਚਾਨਕ ਡਿੱਗ ਗਏ । ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਛਾਤੀ ਵਿੱਚ ਦੋ ਵਾਰ ਗੋਲੀ ਮਾਰੀ ਗਈ । ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਹ ਕੋਈ ਜਵਾਬ ਨਹੀਂ ਦੇ ਰਹੇ ਹਨ।

PM Modi after Shinzo Abe attacked

ਦੱਸ ਦੇਈਏ ਕਿ ਇਸ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਦੁੱਖ ਪ੍ਰਗਟਾਇਆ ਹੈ। ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ, “ਮੇਰੇ ਪਿਆਰੇ ਦੋਸਤ ਸ਼ਿੰਜੋ ਆਬੇ ‘ਤੇ ਹੋਏ ਹਮਲੇ ਤੋਂ ਬਹੁਤ ਦੁਖੀ ਹਾਂ। ਮੇਰੀਆਂ ਪ੍ਰਾਰਥਨਾਵਾਂ ਉਸਦੇ ਅਤੇ ਉਸਦੇ ਪਰਿਵਾਰ ਨਾਲ ਹਨ।

ਇਹ ਵੀ ਪੜ੍ਹੋ: ਅਦਾਲਤ ਦਾ ਵੱਡਾ ਫ਼ੈਸਲਾ, ਬੇਅਦਬੀ ਕੇਸ ‘ਚ ਪਹਿਲੀ ਵਾਰ ਸਜ਼ਾ, 3 ਡੇਰਾ ਪ੍ਰੇਮੀਆਂ ਨੂੰ ਤਿੰਨ ਸਾਲ ਦੀ ਕੈਦ

ਪੁਲਿਸ ਨੇ ਸ਼ਿੰਜੋ ਆਬੇ ‘ਤੇ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਹੈ । 42 ਸਾਲਾ ਹਮਲਾਵਰ ਕੋਲੋਂ ਇੱਕ ਬੰਦੂਕ ਬਰਾਮਦ ਹੋਈ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਮਾਮਲੇ ਵਿੱਚ ਇਹ ਵੀ ਸਪੱਸ਼ਟ ਨਹੀਂ ਹੈ ਕਿ ਉਸ ਨੇ ਗੋਲੀ ਕਿਉਂ ਚਲਾਈ।

PM Modi after Shinzo Abe attacked

ਰਿਪੋਰਟਾਂ ਮੁਤਾਬਕ ਜਾਪਾਨੀ ਪੁਲਿਸ ਨੇ ਦੱਸਿਆ ਕਿ ਸ਼ਿੰਜੋ ਆਬੇ ਨਾਰਾ ਸ਼ਹਿਰ ਵਿੱਚ ਇੱਕ ਮੀਟਿੰਗ ਵਿੱਚ ਭਾਸ਼ਣ ਦੇ ਰਹੇ ਸਨ, ਜਦੋਂ ਸ਼ੱਕੀ ਵਿਅਕਤੀ ਪਿੱਛੇ ਤੋਂ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਕੋਲ ਆਇਆ ਅਤੇ ਅਚਾਨਕ ਉਸ ‘ਤੇ ਬੰਦੂਕ ਨਾਲ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post PM ਮੋਦੀ ਨੇ ਜਪਾਨ ਦੇ ਸਾਬਕਾ PM ਸ਼ਿੰਜੋ ਆਬੇ ‘ਤੇ ਹੋਏ ਹਮਲੇ ‘ਤੇ ਜਤਾਇਆ ਦੁੱਖ, ਕਿਹਾ “ਮੇਰੀਆਂ ਪ੍ਰਾਰਥਨਾਵਾਂ ਉਨ੍ਹਾਂ ਨਾਲ ਨੇ” appeared first on Daily Post Punjabi.

ਜਾਪਾਨ ਦੇ ਸਾਬਕਾ PM ਸ਼ਿੰਜੋ ਆਬੇ ‘ਤੇ ਚੱਲੀਆਂ ਗੋਲੀਆਂ, ਭਾਸ਼ਣ ਦੌਰਾਨ ਹੋਇਆ ਹਮਲਾ, ਹਾਲਤ ਗੰਭੀਰ
ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ‘ਤੇ ਸ਼ੁੱਕਰਵਾਰ ਸਵੇਰੇ ਨਾਰਾ ਸ਼ਹਿਰ ਵਿੱਚ ਹਮਲਾ ਹੋਇਆ ਹੈ । ਉਨ੍ਹਾਂ ‘ਤੇ ਉਸ ਸਮੇਂ ਫਾਇਰਿੰਗ ਕੀਤੀ ਗਈ, ਜਦੋਂ ਉਹ ਇੱਕ ਸਭਾ ਨੂੰ ਸੰਬੋਧਿਤ ਕਰ ਰਹੇ ਸਨ । ਇਸ ਦੌਰਾਨ ਉਹ ਅਚਾਨਕ ਡਿੱਗ ਗਏ । ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਛਾਤੀ ਵਿੱਚ ਦੋ ਵਾਰ ਗੋਲੀ ਮਾਰੀ ਗਈ । ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਹ ਕੋਈ ਜਵਾਬ ਨਹੀਂ ਦੇ ਰਹੇ ਹਨ।

Japan ex PM Shinzo Abe shot

ਇਸ ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਮੌਕੇ ‘ਤੇ ਹੀ 42 ਸਾਲ ਦੇ ਹਮਲਾਵਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਦੇ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਈ ਹੈ। ਗ੍ਰਿਫ਼ਤਾਰ ਕਰਨ ਮਗਰੋਂ ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅਦਾਲਤ ਦਾ ਵੱਡਾ ਫ਼ੈਸਲਾ, ਬੇਅਦਬੀ ਕੇਸ ‘ਚ ਪਹਿਲੀ ਵਾਰ ਸਜ਼ਾ, 3 ਡੇਰਾ ਪ੍ਰੇਮੀਆਂ ਨੂੰ ਤਿੰਨ ਸਾਲ ਦੀ ਕੈਦ

ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਤੋਂ ਬਾਅਦ ਸ਼ਿੰਜੋ ਨੂੰ ਦਿਲ ਦਾ ਦੌਰਾ ਵੀ ਪਿਆ । ਚਸ਼ਮਦੀਦਾਂ ਮੁਤਾਬਕ ਮੌਕੇ ‘ਤੇ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਅਤੇ ਆਬੇ ਦੇ ਸਰੀਰ ਵਿੱਚੋਂ ਖੂਨ ਨਿਕਲਦਾ ਦੇਖਿਆ ਗਿਆ । ਜਾਪਾਨ ਵਿੱਚ ਐਤਵਾਰ ਨੂੰ ਉੱਚ ਸਦਨ ਦੀਆਂ ਚੋਣਾਂ ਹੋਣੀਆਂ ਹਨ । ਸ਼ਿੰਜੇ ਇਸ ਲਈ ਉੱਥੇ ਪ੍ਰਚਾਰ ਕਰ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਜਾਪਾਨ ਦੇ ਸਾਬਕਾ PM ਸ਼ਿੰਜੋ ਆਬੇ ‘ਤੇ ਚੱਲੀਆਂ ਗੋਲੀਆਂ, ਭਾਸ਼ਣ ਦੌਰਾਨ ਹੋਇਆ ਹਮਲਾ, ਹਾਲਤ ਗੰਭੀਰ appeared first on Daily Post Punjabi.