Shiromani Akali Dal 5 member delegation Archives - Daily Post Punjabi

ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ, ਪੀੜਤ ਪਰਿਵਾਰਾਂ ਨਾਲ ਕਰੇਗਾ ਮੁਲਾਕਾਤ
ਸ਼੍ਰੋਮਣੀ ਅਕਾਲੀ ਦਲ ਦਾ ਉੱਚ ਪੱਧਰੀ ਵਫਦ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦਾ ਇਹ ਵਫਦ ਲਖੀਮਪੁਰ ਪਹੁੰਚ ਕੇ ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ ਜਿਨ੍ਹਾਂ ਨੂੰ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੇ ਗੱਡੀ ਹੇਠ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।

Shiromani Akali Dal 5 member delegation

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਵਫਦ ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰਤੀਨਿਧਾਂ ਨਾਲ ਵੀ ਮੁਲਾਕਾਤ ਕਰੇਗਾ ਅਤੇ ਉਨ੍ਹਾਂ ਨੂੰ ਇਸ ਅਣਮਨੁੱਖੀ ਕਾਰੇ ਲਈ ਜ਼ਿੰਮੇਵਾਰੀ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਅਪੀਲ ਕਰੇਗਾ ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਦਾ ਵੱਡਾ ਐਲਾਨ, ਕਿਹਾ-‘ਲਖੀਮਪੁਰ ਹਿੰਸਾ ਦੇ ਦੋਸ਼ੀ ਦੀ ਗ੍ਰਿਫ਼ਤਾਰੀ ਤੱਕ ਕਰਾਂਗਾ ਭੁੱਖ ਹੜਤਾਲ’

ਇਸ ਤੋਂ ਅੱਗੇ ਉਨ੍ਹਾਂ ਉਹਨਾਂ ਕਿਹਾ ਕਿ ਅਕਾਲੀ ਦਲ ਇਸ ਮਾਮਲੇ ਵਿੱਚ ਸਪੱਸ਼ਟ ਹੈ ਕਿ ਜਿਹੜੇ ਵੀ ਇਸ ਕਤਲੇਆਮ ਲਈ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਤੁਰੰਤ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ।

Shiromani Akali Dal 5 member delegation

ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਦੱਸਿਆ ਕਿ ਪੰਜ ਮੈਂਬਰੀ ਵਫਦ ਜੋ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹੈ, ਉਸ ਵਿੱਚ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੁੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ ਤੇ ਬਿਕਰਮ ਸਿੰਘ ਮਜੀਠੀਆ ਸ਼ਾਮਿਲ ਹਨ ।

ਦੇਖੋ ਵੀਡੀਓ : Sabudana Nashta Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ | Navratre Special recipe | Easy Nashta Recipe

The post ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ, ਪੀੜਤ ਪਰਿਵਾਰਾਂ ਨਾਲ ਕਰੇਗਾ ਮੁਲਾਕਾਤ appeared first on Daily Post Punjabi.