Shiromani Akali dal leaders Archives - Daily Post Punjabi

ਹਰਿਆਣਾ ਸਰਕਾਰ ਵੱਲੋਂ ਹਰਿਆਣਾ ਕਮੇਟੀ ‘ਚ 10 ਨਵੇਂ ਮੈਂਬਰ ਨਾਮਜ਼ਦ ਕਰਨ ਦਾ ਹੁਕਮ ਜਾਰੀ
hsgpc new 10 members: ਹਰਿਆਣਾ ਸਰਕਾਰ ਵੱਲੋਂ 2014 ‘ਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਕੇ ਬਣਾਈ ਗਈ ਸੀ ਜਿਸ ਦਾ ਬਕਾਇਦਾ ਗੁਰਦੁਆਰਾ ਐਕਟ 2014 ਹੋਂਦ ਵਿੱਚ ਆਇਆ ਐਕਟ ਮੁਤਾਬਿਕ 41ਮੈਂਬਰ ਕੁੱਲ ਨਾਮਜ਼ਦ ਕੀਤੇ ਗਏ ਸਨ ਜੋ ਕਿ ਹਰਿਆਣਾ ਵਿਚ ਹਰਿਆਣਾ ਕਮੇਟੀ ਦੇ ਅਧੀਨ ਆਏ ਗੁਰਦੁਆਰਿਆਂ ਦਾ ਪ੍ਰਬੰਧ ਚਲਾ ਰਹੇ ਸਨ। ਪਿਛਲੇ ਸਮੇਂ ਉਨ੍ਹਾਂ ਮੈਂਬਰਾਂ ਦੇ ਵਿੱਚੋਂ ਕੁੱਝ ਮੈਂਬਰ ਅਕਾਲ ਚਲਾਣਾ ਕਰ ਗਏ ਕੁਝ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਚਲੇ ਗਏ ਅਤੇ ਕੁੱਝ ਮੈਂਬਰ ਹਰਿਆਣਾ ਕਮੇਟੀ ਦੀਆਂ ਕਾਰਵਾਈਆਂ ਦਾ ਹਿੱਸਾ ਨਹੀਂ ਰਹੇ।

hsgpc new 10 members

ਇੱਕ ਮੈਂਬਰ ਨੂੰ ਗ਼ਲਤ ਕਿਰਦਾਰ ਕਾਰਨ ਕਮੇਟੀ ਵਲੋਂ ਬਾਹਰ ਕਰ ਦਿੱਤਾ ਗਿਆ ਸੀ। ਇਸ ਤਰ੍ਹਾਂ 10 ਮੈਂਬਰਾਂ ਦੀ ਜਗ੍ਹਾ ਖਾਲੀ ਪਈ ਹੋਈ ਸੀ ਜਿਸ ਵਾਸਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਖਤੀ ਤੌਰ ਤੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਖਾਲੀ ਪਏ ਮੈਂਬਰਾਂ ਦੀ ਜਗ੍ਹਾ ਤੇ ਨਵੇਂ 10 ਮੈਂਬਰ ਨਾਮਜ਼ਦ ਕੀਤੇ ਜਾਣ ਹੁਣ ਹਰਿਆਣਾ ਸਰਕਾਰ ਦੇ ਵੱਲੋਂ ਹਰਿਆਣਾ ਕਮੇਟੀ ਦੀ ਅਰਜ਼ੀ ਨੂੰ ਮਨਜ਼ੂਰ ਕਰਦੇ ਹੋਏ 10 ਨਵੇਂ ਮੈਂਬਰ ਨਾਮਜ਼ਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ।

The post ਹਰਿਆਣਾ ਸਰਕਾਰ ਵੱਲੋਂ ਹਰਿਆਣਾ ਕਮੇਟੀ ‘ਚ 10 ਨਵੇਂ ਮੈਂਬਰ ਨਾਮਜ਼ਦ ਕਰਨ ਦਾ ਹੁਕਮ ਜਾਰੀ appeared first on Daily Post Punjabi.

ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ‘ਚ ਕੀਤੀ ਗਈ ਪ੍ਰੈੱਸ ਕਾਨਫਰੰਸ
sukhbir badal conference: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਚੰਡੀਗੜ੍ਹ ‘ਚ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਨੌਜਵਾਨ ਆਗੂ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਸਮਰਾਲਾ ਦਾ ਨਵਾਂ ਇੰਚਾਰਜ ਐਲਾਨਿਆ ਗਿਆ।ਜਿਸ ਤੋਂ ਬਾਦ ਪਰਮਜੀਤ ਸਿੰਘ ਆਪਣੇ ਸਾਥੀਆਂ ਸਮੇਤ ਮਾਛੀਵਾੜਾ ਸਹਿਬ ਦੇ ਗੁਰਦੁਆਰਾ ਚਰਨ ਕਮਲ ਚ ਮੱਥਾ ਟੇਕਣ ਪੁੱਜੇ । ਇਥੇ ਦੇਖਣ ਯੋਗ ਗੱਲ ਇਹ ਵੀ ਹੈ ਕਿ ਪਰਮਜੀਤ ਢਿਲੋਂ ਹਲਕਾ ਸਮਰਾਲਾ ਦੇ ਕਾਂਗਰਸ ਦੇ ਐਮਐਲਏ ਅਮਰੀਕ ਸਿੰਘ ਢਿੱਲੋ  ਦੇ ਭਾਈ ਦਾ ਪੋਤਾ ਹੈ ਤੇ ਹੁਣ ਦਾਦੇ ਪੋਤੇ ‘ਚ ਹੀ ਮੁਕਾਬਲਾ ਹੋਵੇਗਾ।

sukhbir badal conference

ਪਰਮਜੀਤ ਸਿੰਘ ਢਿੱਲੋਂ ਨੂੰ ਅਕਾਲੀ ਦਲ ਵੱਲੋਂ ਨਵਾਂ ਹਲਕਾ ਇੰਚਾਰਜ ਲਾਉਣਾ ਸਮਰਾਲਾ ਦੀ ਸਿਆਸਤ ’ਚ ਵੱਡਾ ਧਮਾਕਾ ਦੇਖਿਆ ਜਾ ਰਿਹਾ ਹੈ। ਦੂਜੇ ਪਾਸੇ  ਹਲਕਾ ਸਮਰਾਲਾ ਦੇ ਅਬਜਰਵਰ ਸਹਿਬਾਨ, ਪਹਿਲਾ ਇਲੈਕਸਨ ਲੜ ਚੁੱਕੇ ਸਰਦਾਰ ਸੰਤਾ ਸਿੰਘ ਉਮੈਦਪੁਰੀ, ਐਸਜੀਪੀਸੀ ਮੈਂਬਰ ਸਹਿਬਾਨ, ਸਰਕਲ ਪ੍ਰਧਾਨ ਸਹਿਬਾਨ ਸਮੇਤ ਸਾਰੀ ਸੀਨੀਅਰ ਲੀਡਰਸਿੱਪ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਮੰਗ ਰੱਖੀ ਕਿ ਸਮਰਾਲਾ ਹਲਕੇ ਤੋਂ ਪਾਰਟੀ ਦੇ ਹਲਕਾ ਮੁੱਖ ਸੇਵਾਦਾਰ ਦੀ ਪਰਮਜੀਤ ਸਿੰਘ ਢਿੱਲੋਂ ਨੂੰ ਜ਼ਿੰਮੇਵਾਰੀ ਦਿੱਤੀ ਜਾਵੇ। ਜਿਸ ਮੰਗ ਨੂੰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਵਾਨ ਕਰਕੇ ਹਲਕਾ ਸਮਰਾਲਾ ਦਾ ਮੁੱਖ ਸੇਵਾਦਾਰ ਦੀ ਜ਼ੁੰਮੇਵਾਰੀ ਪਰਮਜੀਤ ਸਿੰਘ ਢਿੱਲੋਂ ਨੂੰ ਦਿੱਤੀ ਗਈ ਹੈ। ਢਿੱਲੋ ਨੇ ਬੋਲਦੇ ਕਿਹਾ ਕਿ ਜੋ ਜਿੰਮੇਵਾਰੀ ਉਸਨੂੰ ਸੁਖਵੀਰ ਬਾਦਲ ਨੇ ਹਲਕਾ ‘ਚ ਅਕਾਲੀ ਦਲ ਮਜਬੂਤ ਕਰਨ ਲਈ ਲਾਈ ਹੈ ਤੇ ਉਹ ਉਸਨੂੰ ਪੂਰੀ ਇਮਾਨਦਾਰੀ ਨਾਲ ਨਿਭਾਵੇਗਾ ਤੇ ਪਿੰਡ-ਪਿੰਡ ਜਾਵੇਗਾ ਤੇ ਸਾਰੀ ਆਕਲੀ ਦਲ ਦੀ ਟੀਮ ਨੂੰ ਨਾਲ ਲੈ ਕੇ ਚੱਲੇਗਾ ਅਤੇ ਸਮਰਾਲਾ ਹਲਕਾ ‘ਚੋ ਅਕਾਲੀ ਦਲ ਨੂੰ ਸੀਟ ਜਿੱਤ ਕੇ ਦਵੇਗਾ।

The post ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ‘ਚ ਕੀਤੀ ਗਈ ਪ੍ਰੈੱਸ ਕਾਨਫਰੰਸ appeared first on Daily Post Punjabi.

ਸ਼੍ਰੋਮਣੀ ਅਕਾਲੀ ਦਲ ਵੱਲੋਂ ਨੌਜਵਾਨਾਂ ਨੂੰ ਮੁਫ਼ਤ ਭਰਤੀ ਦੀ ਟਰੇਨਿੰਗ ਦੇਣ ਵਾਲੇ ਕੋਚ ਦਾ ਕੀਤਾ ਗਿਆ ਸਨਮਾਨ
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਵੱਲੋਂ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਨੌਜਵਾਨਾਂ ਨੂੰ ਸਪੈਸ਼ਲ ਟ੍ਰੇਨਿੰਗ ਦੇ ਕੇ ਆਰਮਡ, ਫੌਜ, ਪੁਲੀਸ ਅਤੇ ਵੱਖ ਵੱਖ ਮਹਿਕਮਿਆਂ ਵਿੱਚ ਭਰਤੀ ਭਰੂਣ ਲਈ ਟ੍ਰੇਨਿੰਗ ਦੇਣ ਵਾਲੇ ਕੋਚ ਗੌਰਵ ਸੂਦ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਤੇ ਅਕਾਲੀ ਦਲ ਦੇ ਆਗੂਆਂ ਵੱਲੋਂ ਮੁਫਤ ਟ੍ਰੇਨਿੰਗ ਦੇਣ ਵਾਲੇ ਕੋਚ ਭਲਵਾਨ ਗੌਰਵ ਸੂਦ ਦਾ ਸਨਮਾਨ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜੋ ਮਨੁੱਖਤਾ ਦੇ ਭਲੇ ਲਈ ਕਾਰਜ ਕੀਤੇ ਜਾ ਰਹੇ ਹਨ। ਉਹ ਵਾਕਿਆ ਹੀ ਸ਼ਲਾਘਾਯੋਗ ਹਨ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਭਰਤੀ ਦੀ ਟ੍ਰੇਨਿੰਗ ਲੈਣ ਵਾਲਿਆਂ ਨੂੰ 21 ਹਜ਼ਾਰ ਰੁਪਿਆ ਰਾਸ਼ੀ ਖ਼ੁਰਾਕ ਲਈ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਤੇ ਟ੍ਰੇਨਿੰਗ ਲੈਣ ਵਾਲੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਨੌਜਵਾਨਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁੱਕੀ।

The post ਸ਼੍ਰੋਮਣੀ ਅਕਾਲੀ ਦਲ ਵੱਲੋਂ ਨੌਜਵਾਨਾਂ ਨੂੰ ਮੁਫ਼ਤ ਭਰਤੀ ਦੀ ਟਰੇਨਿੰਗ ਦੇਣ ਵਾਲੇ ਕੋਚ ਦਾ ਕੀਤਾ ਗਿਆ ਸਨਮਾਨ appeared first on Daily Post Punjabi.

ਸੁਖਬੀਰ ਸਿੰਘ ਬਾਦਲ ਵਲੋਂ ਵੱਖ-ਵੱਖ ਵਾਰਡਾਂ ‘ਚ ਵਰਕਰਾਂ ਨਾਲ ਮੀਟਿੰਗਾਂ, ਲੋਕਾਂ ਨੂੰ ਕੀਤਾ ਸੰਬੋਧਨ
sukhbir badal meeting with workers: ਸਥਾਨਕ ਚੋਣਾਂ ਦੇ ਐਲਾਨ ਤੋਂ ਬਾਅਦ ਸਿਅਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਕਰਕੇ ਆਪਣੇ ਵਰਕਰਾਂ ਨੂੰ ਕਮਰਕਸੇ ਕਰਨ ਲਈ ਕਿਹਾ ਜਾ ਰਿਹਾ ਹੈ ,ਜਿਸਦੇ ਚੱਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲ ਬਠਿੰਡਾ ਪਹੁੰਚ ਕੇ ਪਾਰਟੀ ਦੇ ਮੁੱਖ ਚੋਣ ਦਫਤਰ ਦਾ ਉਦਘਾਟਨ ਕੀਤਾ। ਜਿਸ ਉਪਰੰਤ ਉਨ੍ਹਾਂ ਨੇ ਵੱਖ-ਵੱਖ ਵਾਰਡਾਂ ‘ਚ ਜਾਕੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਨੂੰ ਸੰਬੋਧਨ ਕਰਕੇ ਅਕਾਲੀ ਦਲ ਦੀਆ ਪ੍ਰਾਪਤੀਆਂ ਗਿਣਵਾਈਆਂ ,ਜਿਸਦੇ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋਗੀ ਨਗਰ ਪਹੁੰਚੇ।

ਜਿੱਥੇ ਉਨ੍ਹਾਂ ਵੱਖ-ਵੱਖ ਵਾਰਡਾਂ ਤੋਂ ਖੜੇ ਹੋਏ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ‘ਚ ਪ੍ਰਚਾਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕੇ ਸੂਬੇ ‘ਚ ਹੋਏ ਵਿਕਾਸ ਕਾਰਜਾਂ ਨੂੰ ਦੇਖ ਕੇ ਵੋਟ ਕਰਨ, ਇਸ ਦੌਰਾਨ ਇਥੇ ਲੋਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ, ਜਿਸ ਉਪਰੰਤ ਸੁਖਬੀਰ ਸਿੰਘ ਬਾਦਲ ਮੁਹੱਲਾ ਗੁਰੂ ਨਾਨਕ ਪੂਰਾ ਪਹੁੰਚੇ ਜਿਥੇ ਉਨ੍ਹਾਂ ਸੂਬਾ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਪਹਿਲਾ ਲੋਕਾਂ ਨਾਲ ਕਈ ਵਾਅਦੇ ਕਰਕੇ ਆਉਣ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਇਸ ਦੌਰੇ ਦੌਰਾਨ ਸੁਖਬੀਰ ਸਿੰਘ ਬਾਦਲ ਅਮਰਪੁਰਾ ਪਹੁੰਚੇ ਜਿੱਥੇ ਉਨ੍ਹਾਂ ਮੌਜੂਦਾ ਕੈਪਟਨ ਸਰਕਾਰ ‘ਤੇ ਤਨਜ ਕੱਸਦਿਆਂ ਕਿਹਾ ਕਿ ਜਿਹੜੀ ਸਰਕਾਰ 4 ਸਾਲ ‘ਚ ਕੋਈ ਕੰਮ ਨਹੀਂ ਕਰ ਸਕੀ ਉਹ ਹੁਣ 1 ਸਾਲ ‘ਚ ਕੀ ਕਰੇਗੀ। ਜਿਸ ਲਈ ਲੋਕ ਉਨ੍ਹਾਂ ਉਮੀਦਵਾਰਾਂ ਨੂੰ ਚੁਣੇ ਜੋ ਵਿਕਾਸ ਕਰ ਸਕਣ।

sukhbir badal meeting with workers

ਬਠਿੰਡਾ ਦੇ ਸੰਜੇ ਨਗਰ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਥੇ ਲੋਕਾਂ ਦੇ ਵੱਡੇ ਇਕੱਠੇ ਨੂੰ ਸੰਬੋਧਨ ਕੀਤਾ ਅਤੇ ਸਥਾਨਕ ਚੋਣਾਂ ਵਿਚ ਸ਼ਹਿਰ ਵਿਚ ਸੂਬਾ ਸਰਕਾਰ ਵਲੋਂ ਕੀਤੇ ਵਿਕਾਸ ਕਾਰਜ਼ਾਂ ਦੇ ਪੂਰਾ ਨਾ ਕੀਤੇ ਜਾਣ ਨੂੰ ਦੇਖਦਿਆਂ ਵੋਟ ਕਰਨ ਦੀ ਅਪੀਲ ਕੀਤੀ। ਇਸ ਤੋਂ ਬਾਅਦ ਹੰਸ ਨਗਰ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟ ਕਰਨ ਤਾਂ ਜੋ ਉਹ ਸ਼ਹਿਰ ਦਾ ਵਿਕਾਸ ਕਰਨ ਅਤੇ ਲੋਕਾਂ ਦੀਆ ਮੁਸ਼ਕਿਲਾਂ ਦੂਰ ਕਰਨ।

The post ਸੁਖਬੀਰ ਸਿੰਘ ਬਾਦਲ ਵਲੋਂ ਵੱਖ-ਵੱਖ ਵਾਰਡਾਂ ‘ਚ ਵਰਕਰਾਂ ਨਾਲ ਮੀਟਿੰਗਾਂ, ਲੋਕਾਂ ਨੂੰ ਕੀਤਾ ਸੰਬੋਧਨ appeared first on Daily Post Punjabi.

ਲੁਧਿਆਣਾ:ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉਤਰੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਨੇਤਾ
Shiromani Akali dal leaders protest: ਪੰਜਾਬ ‘ਚ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਜਿੱਥੇ ਆਮ ਜਨਤਾ ਪਰੇਸ਼ਾਨ ਹੈ, ਉੱਥੇ ਕਈ ਪਾਰਟੀਆਂ ਦੇ ਨੇਤਾਵਾਂ ਵੱਲੋਂ ਵੀ ਇਸ ਦਾ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਨੇਤਾਵਾਂ ਵੱਲੋਂ ਲੁਧਿਆਣਾ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਕਿਸਾਨ ਵਿਰੋਧੀਆਂ ਨੀਤੀਆਂ ਨੂੰ ਲੈ ਕੇ ਵਿਰੋਧ ਕੀਤਾ ਗਿਆ। ਇਸ ਤੋਂ ਇਲਾਵਾ ਅਕਾਲੀ ਦਲ ਦੇ ਨੀਲੇ ਕਾਰਡਾਂ ਦੇ ਮਾਮਲੇ ‘ਚ ਭਾਰੀ ਗਿਣਤੀ ‘ਚ ਗਰੀਬਾਂ ਅਤੇ ਲੋੜਵੰਦਾਂ ਨਾਲ ਹੋ ਰਹੇ ਵਿਤਕਰੇ ਖਿਲਾਫ ਵੀ ਆਵਾਜ਼ ਚੁੱਕੀ ।ਇਸ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਕਾਫੀ ਨਾਅਰੇਬਾਜ਼ੀ ਵੀ ਕੀਤੀ ਗਈ।

Shiromani Akali dal leaders protest

ਇਸ ਮੌਕੇ ਰਣਜੀਤ ਸਿੰਘ ਢਿੱਲੋ, ਮਦਨ ਲਾਲ ਬੱਗਾ ਸਮੇਤ ਕਈ ਹੋਰ ਅਕਾਲੀ ਨੇਤਾਵਾਂ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕਾਂ ਦੇ ਹੱਕਾਂ ਦੇ ਲਈ ਅੱਜ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਅਤੇ ਸੂਬਾ ਸਰਕਾਰਾਂ ਤੱਕ ਆਵਾਜ਼ ਪਹੁੰਚਾ ਰਹੇ ਹਾਂ।

ਦੱਸਣਯੋਗ ਹੈ ਕਿ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਰਾਸ਼ਨ ਘੋਟਾਲੇ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਵਰਕਰਾਂ ਨੇ ਅੱਜ ਸੂਬਾ ਪੱਧਰੀ ਧਰਨਾ ਦੇ ਰਹੇ ਹਨ। ਅਕਾਲੀ ਦਲ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਆਪਣੇ-ਆਪਣੇ ਹਲਕਿਆਂ ‘ਚ ਇਕ-ਇਕ ਘੰਟੇ ਦੇ ਲਈ ਰੋਸ ਪ੍ਰਦਰਸ਼ਨ ਕਰਨ ਦੀ ਡਿਊਟੀ ਲਾਈ ਹੈ।

The post ਲੁਧਿਆਣਾ:ਮੰਗਾਂ ਨੂੰ ਲੈ ਕੇ ਸੜਕਾਂ ‘ਤੇ ਉਤਰੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਨੇਤਾ appeared first on Daily Post Punjabi.