Shiromani akali dal rejects mohinder kaur josh Archives - Daily Post Punjabi

ਸਾਬਕਾ MLA ਬੀਬੀ ਮਹਿੰਦਰ ਕੌਰ ਜੋਸ਼ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਲੈਂਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਸ਼ਾਮਚੁਰਾਸੀ ਤੋਂ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ ।  ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ।

Shiromani akali dal rejects mohinder kaur josh

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੀਬੀ ਮਹਿੰਦਰ ਕੌਰ ਜੋਸ਼ ਹਲਕਾ ਸ਼ਾਮਚੁਰਾਸੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਇੰਜਨੀਅਰ ਮਹਿੰਦਰ ਸਿੰਘ ਸੰਧਰਾਂ ਦਾ ਡਟ ਕੇ ਵਿਰੋਧ ਕਰ ਰਹੇ ਹਨ, ਜਿਸ ਕਰਕੇ ਪਾਰਟੀ ਨੇ ਸਖਤ ਫੈਸਲਾ ਲੈਂਦਿਆ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ  ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਸਾਬਕਾ MLA ਬੀਬੀ ਮਹਿੰਦਰ ਕੌਰ ਜੋਸ਼ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ appeared first on Daily Post Punjabi.