shiromani akali dal sanyukt releases Archives - Daily Post Punjabi

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ।

shiromani akali dal sanyukt releases

ਇਸ ਦੌਰਾਨ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਜਾਰੀ ਪਹਿਲੀ ਸੂਚੀ ਵਿੱਚ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਪਾਰਟੀ ਨੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਸਮੇਤ ਸਾਬਕਾ ਮੈਂਬਰ ਪਰਲੀਮੈਂਟ ਅਤੇ ਉੱਘੇ ਖਿਡਾਰੀ, ਸਮਾਜ ਸੇਵਕ ਅਤੇ ਕਿਸਾਨੀ ਅੰਦੋਲਨ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਵਾਲਿਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਜਲਦ ਹੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਵੀ ਜਾਰੀ ਕਰ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਸ: ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋਂ, ਸਾਹਨੇਵਾਲ ਤੋਂ ਸ: ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾ ਪੁਰਾਣਾ ਤੋਂ ਸ: ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸ: ਸਨਮੁੱਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਚੋਣਾਂ : BJP ਨੇ ਵਿਧਾਨ ਸਭਾ ਚੋਣਾਂ ਦੇ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਦੁਆਬਾ ਖੇਤਰ ਵਿੱਚ ਵਿਧਾਨ ਸਭਾ ਹਲਕਾ ਫਿਲੌਰ ਤੋਂ ਸ: ਸਰਵਣ ਸਿੰਘ ਫਿਲੌਰ/ ਸ: ਦਮਨਵੀਰ ਸਿੰਘ ਫਿਲੌਰ, ਉੜਮੁੜ ਟਾਂਡਾ ਤੋਂ ਸ: ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਸ: ਜੁਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਵਿੱਚ ਹਲਕਾ ਖੇਮਕਰਨ ਤੋਂ ਸ: ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ appeared first on Daily Post Punjabi.