shiromani gurdwara parbandhak committee Archives - Daily Post Punjabi

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਮਾਮਲੇ ‘ਚ ਸਰਕਾਰੀ ਦਖਲ ਅੰਦਾਜ਼ੀ ਮਰਿਆਦਾ ਦੇ ਵਿਰੁੱਧ : SGPC ਪ੍ਰਧਾਨ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਸ੍ਰੀ ਅੰਮ੍ਰਿਤਸਰ ਵਿੱਚ ਹੋਈ, ਜਿਸ ਤੋਂ ਬਾਅਦ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਦਰਜ ਕੀਤੀ ਐਫਆਈਆਰ ਨੂੰ ਸਿੱਧੀ ਤੌਰ ‘ਤੇ ਦਖ਼ਲਅੰਦਾਜ਼ੀ ਦਾ ਨਤੀਜਾ ਕਰਾਰ ਦਿੱਤਾ। ਉਹਨਾਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰ ਦਾ ਦਖ਼ਲ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਦੇ ਬਰਾਬਰ ਹੈ।

ਪ੍ਰਧਾਨ ਧਾਮੀ ਨੇ ਸਪਸ਼ਟ ਕੀਤਾ ਕਿ 2013 ਨਾਲ ਜੁੜੇ ਮਾਮਲੇ ਬਾਰੇ ਜੋ ਰਿਪੋਰਟ ਡਾ. ਈਸ਼ਰ ਸਿੰਘ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਗਈ ਸੀ, ਉਸ ਵਿੱਚ ਕਿਤੇ ਵੀ “ਸਰੂਪ ਲਾਪਤਾ” ਹੋਣ ਦੀ ਗੱਲ ਦਰਜ ਨਹੀਂ ਹੈ। ਉਹਨਾਂ ਕਿਹਾ ਕਿ ਇਹ ਪੂਰੀ ਰਿਪੋਰਟ ਅਤੇ ਸਬੰਧਤ ਦਸਤਾਵੇਜ਼ ਐੱਸ.ਜੀ.ਪੀ.ਸੀ. ਵੈਬਸਾਈਟ ਉੱਤੇ ਪਹਿਲਾਂ ਹੀ ਉਪਲਬਧ ਹਨ, ਇਸ ਲਈ ਗਲਤ ਪ੍ਰਚਾਰ ਦਾ ਕੋਈ ਅਧਾਰ ਨਹੀਂ।

ਧਾਮੀ ਨੇ ਕਿਹਾ ਕਿ ਹਾਲ ਹੀ ਵਿੱਚ ਸਿੱਖ ਕੌਮ ਵੱਲੋਂ ਮਨਾਏ ਗਏ ਮਹੱਤਵਪੂਰਨ ਸਮਾਗਮਾਂ ਤੋਂ ਬਾਅਦ, ਸਰਕਾਰ ਨੇ ਜਾਣ-ਬੁੱਝ ਕੇ ਐੱਸ.ਜੀ.ਪੀ.ਸੀ. ਨੂੰ ਨਿਸ਼ਾਨਾ ਬਣਾਉਣ ਲਈ ਇਹ ਐਫਆਈਆਰ ਦਰਜ ਕਰਵਾਈ। ਮੀਟਿੰਗ ਦੌਰਾਨ ਪਾਸ ਕੀਤੇ ਮਤੇ ਵਿੱਚ ਕਿਹਾ ਗਿਆ ਕਿ ਪੂਰਾ ਮਾਮਲਾ ਗੁੰਮ ਹੋਏ ਪਾਵਨ ਸਰੂਪਾਂ ਨਾਲ ਨਹੀਂ, ਸਗੋਂ ਕੁਝ ਮੁਲਾਜ਼ਮਾਂ ਵੱਲੋਂ ਪੈਸਿਆਂ ਦੀ ਕੀਤੀ ਹੇਰਾਫੇਰੀ ਨਾਲ ਸੰਬੰਧਿਤ ਸੀ। ਇਹ ਮਾਮਲਾ 2020 ਅਤੇ 2021 ਵਿੱਚ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਨਿਪਟਾਇਆ ਗਿਆ ਸੀ ਅਤੇ ਜਿਨ੍ਹਾਂ ਦੀ ਗ਼ਲਤੀ ਸਾਬਤ ਹੋਈ, ਉਹਨਾਂ ਖ਼ਿਲਾਫ਼ ਕਾਰਵਾਈ ਵੀ ਕੀਤੀ ਗਈ।

ਇਹ ਵੀ ਪੜ੍ਹੋ : ਗੁਰਵਿੰਦਰ ਸਿੰਘ ਕ.ਤਲ /ਕਾਂਡ ਮਾਮਲਾ : ਫਰੀਦਕੋਟ ਰੇਂਜ ਦੀ DIG ਨੇ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਕੀਤੇ ਖੁਲਾਸੇ

ਐੱਸ.ਜੀ.ਪੀ.ਸੀ. ਨੇ ਸਾਫ਼ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਜਾਂਚ ਲਈ ਪੁਲਿਸ ਜਾਂ ਸਰਕਾਰੀ ਅਧਿਕਾਰੀਆਂ ਨੂੰ ਸ਼ਾਮਿਲ ਕਰਨਾ ਸਿੱਖ ਮਰਿਆਦਾ ਅਤੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਦੇ ਉਲਟ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਸਿੱਖ ਸੰਸਥਾਵਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਪਿਛਲੇ ਸਮੇਂ ਵਿੱਚ ਕੁਝ ਟਰਾਂਸਲੇਸ਼ਨ ਅਤੇ ਪ੍ਰਕਾਸ਼ਨ ਸਬੰਧੀ ਗਲਤੀਆਂ ਹੋਣ ‘ਤੇ ਵੀ ਐੱਸ.ਜੀ.ਪੀ.ਸੀ. ਨੇ ਨਾ ਸਿਰਫ਼ ਤੁਰੰਤ ਕਾਰਵਾਈ ਕੀਤੀ, ਸਗੋਂ ਪੂਰੀ ਸਿੱਖ ਕੌਮ ਤੋਂ ਮਾਫ਼ੀ ਵੀ ਮੰਗੀ।

ਧਾਮੀਨੇ ਕਿਹਾ ਕਿ ਜਿੱਥੇ ਗ਼ਲਤੀ ਹੁੰਦੀ ਹੈ, ਐੱਸ.ਜੀ.ਪੀ.ਸੀ. ਖੁਦ ਕਾਰਵਾਈ ਕਰਦੀ ਹੈ, ਇਸ ਲਈ ਸਰਕਾਰ ਵੱਲੋਂ ਐਫਆਈਆਰ ਦਰਜ ਕਰਨਾ ਬੇਬੁਨਿਆਦ ਅਤੇ ਰਾਜਨੀਤਿਕ ਹੈ।ਮੀਟਿੰਗ ਵਿੱਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਪੂਰਾ ਮਾਮਲਾ ਅਗਲੇ ਹੁਕਮਾਂ ਅਤੇ ਵਿਚਾਰ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੀ ਨੂੰ ਭੇਜਿਆ ਜਾਵੇ। ਅੰਤ ਵਿੱਚ ਪ੍ਰਧਾਨ ਧਾਮੀ ਨੇ ਕਿਹਾ ਕਿ ਐੱਸ.ਜੀ.ਪੀ.ਸੀ. ਇਸ ਐਫਆਈਆਰ ਨੂੰ ਪੂਰੀ ਤਰ੍ਹਾਂ ਰੱਦ ਕਰਦੀ ਹੈ ਅਤੇ ਸਿੱਖ ਕੌਮ ਕਦੇ ਵੀ ਆਪਣੀਆਂ ਧਾਰਮਿਕ ਸੰਸਥਾਵਾਂ ਵਿੱਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਮਾਮਲੇ ‘ਚ ਸਰਕਾਰੀ ਦਖਲ ਅੰਦਾਜ਼ੀ ਮਰਿਆਦਾ ਦੇ ਵਿਰੁੱਧ : SGPC ਪ੍ਰਧਾਨ ਧਾਮੀ appeared first on Daily Post Punjabi.

3 ਨਵੰਬਰ ਨੂੰ ਹੋਵੇਗਾ SGPC ਦਾ ਜਨਰਲ ਇਜਲਾਸ, ਪ੍ਰਧਾਨ ਸਣੇ ਸਾਰੇ ਅਹੁਦੇਦਾਰਾਂ ਦੀ ਕੀਤੀ ਜਾਵੇਗੀ ਚੋਣ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਅਹਿਮ ਇਕੱਤਰਤਾ ਹੋਈ। ਇਹ ਇਕੱਤਰਤਾ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਲ 2025 ਨੂੰ ਹੋਣ ਵਾਲਾ ਸਲਾਨਾ ਜਨਰਲ ਇਜਲਾਸ ਦੀ ਤਾਰੀਖ਼ ਦਾ ਐਲਾਨ ਕੀਤਾ ਗਿਆ।

ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫ਼ਰੰਸ ਕੀਤੀ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ 3 ਨਵੰਬਰ ਨੂੰ ਹੋਵੇਗਾ। ਇਜਲਾਸ ਦੌਰਾਨ SGPC ਦੇ ਨਵੇਂ ਪ੍ਰਧਾਨ ਦੀ ਚੋਣ ਜਾਵੇਗੀ ਕੀਤੀ। ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ , ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦੀ ਵੀ ਚੋਣ ਹੋਵੇਗੀ।

ਇਹ ਵੀ ਪੜ੍ਹੋ : ਪੰਜਗਰਾਈਂ ਕਲਾਂ ਵਿਖੇ ਆਵਾਰਾ ਪਸ਼ੂ ਨਾਲ ਮੋਟਰਸਾਈਕਲ ਦੀ ਹੋਈ ਟੱ/ਕਰ, ਨੌਜਵਾਨ ਦੀ ਗਈ ਜਾ/ਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ SGPC ਪ੍ਰਧਾਨ ਦੀ ਚੋਣ ਸਮੇਤ ਹੋਰ ਵੀ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ ਹੈ। ਇਸ ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85 ਅਤੇ ਸੈਕਸ਼ਨ 87 ਦੇ ਪ੍ਰਬੰਧਕੀ ਕੰਮ, ਧਰਮ ਪ੍ਰਚਾਰ ਕਮੇਟੀ ਦੇ ਕਾਰਜ, ਪੰਥਕ ਮਸਲਿਆਂ ਸਬੰਧੀ ਅਹਿਮ ਮਤੇ ਵੀ ਪਾਸ ਕੀਤੇ ਗਏ। ਹੜ੍ਹ ਪੀੜਤਾਂ ਲਈ ਰਾਹਤ ਦੇ ਕਾਰਜ ਅਤੇ ਕਿਸਾਨਾਂ ਨੂੰ ਬੀਜ ਦੇਣ ਦਾ ਐਲਾਨ ਕੀਤਾ ਗਿਆ ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 3 ਨਵੰਬਰ ਨੂੰ ਹੋਵੇਗਾ SGPC ਦਾ ਜਨਰਲ ਇਜਲਾਸ, ਪ੍ਰਧਾਨ ਸਣੇ ਸਾਰੇ ਅਹੁਦੇਦਾਰਾਂ ਦੀ ਕੀਤੀ ਜਾਵੇਗੀ ਚੋਣ appeared first on Daily Post Punjabi.

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਜੈਕਾਰਿਆਂ ਨਾਲ ਗੂੰਜਿਆ ਅਸਮਾਨ
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨ ਜਗਤਾਰ ਸਿੰਘ ਨੇ ਨਿਭਾਈ।

shiromani gurdwara parbandhak committee

ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਸਤਿਕਾਰ ’ਚ ਪੁਲਿਸ ਬੈਂਡ ਅਤੇ ਗਤਕਾ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਬੀਬੀ ਜਗੀਰ ਕੌਰ ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ ਦੇ ਨੁਮਾਇੰਦੇ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਅਤੇ ਮੁਲਾਜ਼ਮ ਵੀ ਮੌਜੂਦ ਸਨ।

ਦੱਸਣਯੋਗ ਹੈ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿਛਲੇ ਸਾਲ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਕੂਲੀ ਬੱਚਿਆਂ ਦੀ ਸ਼ਮੂਲੀਅਤ ਤੋਂ ਪਰਹੇਜ਼ ਕੀਤਾ ਗਿਆ ਸੀ ਅਤੇ ਨਗਰ ਕੀਰਤਨ ਦਾ ਰੂਟ ਸੀਮਿਤ ਕੀਤਾ ਗਿਆ ਸੀ ਅਤੇ ਸਿਰਫ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਨੇੜਲੇ ਬਜਾਰਾਂ ਚੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੰਪਨ ਹੋਇਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਪਰ ਇਸ ਵਾਰ ਮੁੜ ਤੋਂ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਪੁਰਾਤਨ ਸ਼ਹਿਰ ਦੇ ਸਾਰੇ 12 ਇਤਿਹਾਸਿਕ ਦਰਵਾਜਿਆਂ ਦੇ ਬਾਹਰਵਾਰ ਹੁੰਦਾ ਹੋਇਆ 8 ਕਿੱਲੋਮੀਟਰ ਦੇ ਕਰੀਬ ਪੈਂਡਾ ਤੈਅ ਕਰਦਾ ਹੋਇਆ ਦੇਰ ਸ਼ਾਮ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਸੰਪਨ ਹੋਇਆ। ਨਗਰ ਕੀਰਤਨ ਦੌਰਾਨ ਅਨੇਕਾਂ ਪੰਥਕ ਸਖਸ਼ੀਅਤਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ ਅਤੇ ਗੁਰੂ ਜਸ ਗਾਇਨ ਕਰਦਿਆਂ ਸੰਗਤਾਂ ਨੇ ਵੱਡੀ ਗਿਣਤੀ ਚ ਸ਼ਿਰਕਤ ਕੀਤੀ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਬਣੇ ਸਵਾਗਤੀ ਗੇਟ ਖੂਬਸੂਰਤ ਦ੍ਰਿਸ਼ ਪੇਸ਼ ਕਰ ਰਹੇ ਸਨ। ਇਤਿਹਾਸਕ 12 ਦਰਵਾਜ਼ਿਆਂ ਨੂੰ ਵੀ ਸਜਾਇਆ ਗਿਆ।

The post ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਜੈਕਾਰਿਆਂ ਨਾਲ ਗੂੰਜਿਆ ਅਸਮਾਨ appeared first on Daily Post Punjabi.