shiromaniakalidal Archives - Daily Post Punjabi

ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦਾ ਵਿਸਥਾਰ
ਪੰਜਾਬ ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਹੋਰ ਮਿਹਨਤੀ ਬੀਬੀਆਂ ਨੂੰ ਸ਼ਾਮਲ ਕੀਤਾ ਹੈ। ਉਹਨਾਂ ਦੱਸਿਆ ਕਿ ਚੰਡੀਗੜ੍ਹ ਨੂੰ ਦੋ ਭਾਗਾਂ ਵਿੱਚ ਵੰਡ ਕੇ ਦੋ ਪ੍ਰਧਾਨ ਲਾਉਣ ਦਾ ਫੈਸਲਾ ਕੀਤਾ ਗਿਆ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਬੀਬੀ ਸਤਵੰਤ ਕੌਰ ਜੌਹਲ ਅਤੇ ਬੀਬੀ ਗੁਰਦੀਪ ਕੌਰ ਬਰਾੜ ਨੂੰ ਚੰਡੀਗੜ੍ਹ ਯੂ.ਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਬੀਬੀ ਪਰਮਿੰਦਰ ਕੌਰ ਰੰਧਾਵਾ ਬਰਨਾਲਾ, ਬੀਬੀ ਕਰਮਜੀਤ ਕੌਰ ਸਮਾਉਂ ਮਾਨਸਾ ਅਤੇ ਬੀਬੀ ਵੇਨੂੰ ਸ਼ਰਮਾ ਅੰਮ੍ਰਿਤਸਰ ਨੂੂੰ ਇਸਤਰੀ ਅਕਾਲ਼ੀ ਦਲ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ : ਬਰਨਾਲਾ : ਨਸ਼ੇੜੀ ਪੁੱਤ ਨੇ ਹਥੋੜਾ ਮਾਰ ਕੇ ਕਤਲ ਕੀਤੀ ਮਾਂ, ਪਿਓ ਨੂੰ ਕੀਤਾ ਜ਼ਖਮੀ

ਉਹਨਾ ਇਹ ਵੀ ਕਿਹਾ ਕਿ ਬੀਬੀ ਰੇਨੂੰ ਸ਼ਰਮਾ ਅੰਮ੍ਰਿਤਸਰ ਅਤੇ ਬੀਬਾ ਕਰੀਨਾ ਨਾਹਰ ਅੰਮ੍ਰਿਤਸਰ ਨੂੰ ਇਸਤਰੀ ਅਕਾਲੀ ਦਲ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰਾਂ ਬੀਬੀ ਰਣਜੀਤ ਕੌਰ ਗਹਿਰੀ ਮੰਡੀ ਅੰਮ੍ਰਿਤਸਰ, ਬੀਬੀ ਕੁਲਦੀਪ ਕੌਰ ਬੇਗੋਵਾਲ ਅਤੇ ਬੀਬੀ ਅਮਰਜੀਤ ਕੌਰ ਬੇਗੋਵਾਲ (ਰਿਟਾ ਹੈਡਮਿਸਟਰਸ) ਨੂੰ ਇਸਤਰੀ ਅਕਾਲੀ ਦਾ ਸੰਯੁਕਤ ਸਕੱਤਰ ਬਣਾਇਆ ਗਿਆ ਹੈ।

ਇਹ ਵੀ ਦੇਖੋ : ਜਾਨਵਰਾਂ ਨੂੰ ਡੰਡੇ ਮਾਰਨ ਵਾਲਿਓ ,ਕਦੇ ਥੋੜ੍ਹਾ ਜਿਹਾ ਪਿਆਰ ਕਰਕੇ ‘ਤਾਂ ਵੇਖੋ , ਇਨਸਾਨਾਂ ਤੋਂ ਵੱਧ ਇਮਾਨਦਾਰੀ ਨਿਭਾਉਣਗੇ

The post ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦਾ ਵਿਸਥਾਰ appeared first on Daily Post Punjabi.