Tag: , , , ,

Akali BSP alliance Ludhiana

ਲੁਧਿਆਣਾ ਵਿੱਚ ਅਕਾਲੀ ਬਸਪਾ ਗੱਠਜੋੜ ਤੋਂ ਬਾਅਦ ਵਰਕਰਾਂ ਨੇ ਲੱਡੂ ਵੰਡ ਅਤੇ ਭੰਗੜੇ ਪਾ ਮਨਾਈ ਖੁਸ਼ੀ, ਦੇਖੋ ਵੀਡੀਓ

ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋ ਗਿਆ ਹੈ। ਅਗਲੇ ਸਾਲ 2022 ਵਿੱਚ ਪੰਜਾਬ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਇਹ ਇੱਕ ਵੱਡਾ ਸਿਆਸੀ ਫੈਸਲਾ ਹੈ। ਚੋਣਾਂ ਦੇ ਵਿੱਚ ਹੁਣ ਕੁੱਝ ਹੀ ਮਹੀਨੇ ਬਾਕੀ ਰਹਿੰਦੇ ਹਨ ਜਿਸ ਦੇ ਮੱਦੇਨਜ਼ਰ

Akali BSP alliance

Big Breaking : ਅਕਾਲੀ-ਬਸਪਾ ਦਾ ਹੋਇਆ ਗਠਜੋੜ, ‘ਤੱਕੜੀ’ ਤੇ ‘ਹਾਥੀ’ ਦੀ ਜੋੜੀ ਹਿਲਾਵੇਗੀ ਹੁਣ ਪੰਜਾਬ ਦੀ ਸਿਆਸਤ…

ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਗੱਠਜੋੜ ਹੋ ਗਿਆ ਹੈ। ਜ਼ਿਕਰਯੋਗ ਹੈ ਕੀ ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਨ੍ਹਾਂ ਨੂੰ ਲੈ ਕਿ ਹੁਣ ਸਿਆਸੀ ਤਿਆਰੀ ਵੀ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ

Gurdwara Alamgir Sahib

ਜੋ ਪ੍ਰਸ਼ਾਸਨ ਨਾ ਕਰ ਸਕਿਆ, ਗੁਰਦੁਆਰਾ ਆਲਮਗੀਰ ਸਾਹਿਬ ਨੇ ਕੀਤਾ ਉਹ ਕੰਮ, ਕੋਰੋਨਾ ਮਰੀਜ਼ਾਂ ਲਈ ਬੈੱਡ ਅਤੇ ਮੁਫ਼ਤ ਆਕਸੀਜਨ ਦਾ ਕੀਤਾ ਪ੍ਰਬੰਧ, ਦੇਖੋ ਵੀਡੀਓ

Gurdwara Alamgir Sahib : ਕੋਰੋਨਾ ਵਾਇਰਸ ਦੀ ਦੂਜੀ ਲਹਿਰ ਪੂਰੇ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ। ਹਰ ਪਾਸੇ ਕੋਰੋਨਾ ਕਾਰਨ ਲੋਕ ਆਪਣੀ ਜਾਨ ਗਵਾ ਰਹੇ ਹਨ। ਕੋਰੋਨਾ ਦੇ ਇਸ ਸੰਕਟ ਸਮੇ ਸਿਹਤ ਸੰਭਾਲ ਦੀਆ ਜਰੂਰੀ ਵਸਤੂਆਂ ਦੀ ਵੀ ਕਾਫੀ ਕਮੀ ਆ ਰਹੀ ਹੈ, ਕੀਤੇ ਹਸਪਤਾਲ ਵਿੱਚ ਬੈੱਡ ਨਹੀਂ ਹਨ ਤਾਂ ਕੀਤੇ ਆਕਸੀਜਨ ਇਸ ਦੇ ਬਾਅਦ

Akali dal mlas protest

ਬਜਟ ਸੈਸ਼ਨ ਤੋਂ ਸਸਪੈਂਡ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਦਾ ਪ੍ਰਦਰਸ਼ਨ, ਪੁਲਿਸ ਨੇ ਕੀਤੀਆਂ ਪਾਣੀ ਦੀਆ ਬੁਛਾੜਾਂ

Akali dal mlas protest : ਅੱਜ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰ ਰਹੀ ਹੈ। ਕੋਰੋਨਾ ਮਹਾਮਾਰੀ ਦੀ ਮਾਰ ਤੋਂ ਬਾਅਦ ਹੁਣ ਹਰ ਵਰਗ ਅੱਜ ਦੇ ਬਜਟ ਤੋਂ ਇੱਕ ਵੱਡੀ ਉਮੀਦ ਲਗਾ ਰਿਹਾ ਹੈ। ਕਿਉਂਕ ਕੋਰੋਨਾ ਮਹਾਮਾਰੀ ਨੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ। ਪਰ ਇਸ ਦੌਰਾਨ ਸਰਕਾਰ ਆਪਣੇ ਹੁਣ ਤੱਕ

Budget session of punjab

ਵਿਰੋਧੀ ਧਿਰਾਂ ਦੀ ਨਾਅਰੇਬਾਜ਼ੀ ਵਿਚਕਾਰ ਰਾਜਪਾਲ ਦਾ ਸੰਬੋਧਨ, ਅਕਾਲੀ ਦਲ ਨੇ ਲਗਾਏ ‘ਗੋ ਬੈਕ ਦੇ ਨਾਅਰੇ’

Budget session of punjab : ਪੰਜਾਬ ਦੀ 15 ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਜਿਵੇਂ ਹੀ ਸੋਮਵਾਰ ਨੂੰ ਬਜਟ ਇਜਲਾਸ ਸ਼ੁਰੂ ਹੋਇਆ ਤਾਂ ਅਕਾਲੀ ਦਲ ਵਲੋਂ ਇਸ ਦਾ ਵਿਰੋਧ ਕੀਤਾ ਗਿਆ। ਗਵਰਨਰ ਦੇ ਹਾਊਸ ਵਿੱਚ ਦਾਖਲ ਹੁੰਦੇ ਹੀ ਅਕਾਲੀਆਂ ਨੇ ਗੋ ਬੈਕ ਦੇ ਨਾਅਰੇ ਲਗਾਏ। ਜਦੋ ਰਾਜਪਾਲ ਵੀਪੀ ਸਿੰਘ ਬਦਨੌਰ

Punjab MC Poll Results

Election results : ਕਈ ਸ਼ਹਿਰਾਂ ‘ਚ ਕਾਂਗਰਸ ‘ਤੇ ਕਈਆਂ ਵਿੱਚ ਅਕਾਲੀ ਦਲ ਦਾ ਦਬਦਬਾ, ਪੜ੍ਹੋ ਕਿਸ ਨੇ ਕਿੱਥੇ ਮਾਰੀ ਬਾਜ਼ੀ

Punjab MC Poll Results: ਜਿੱਥੇ ਕਿਸਾਨ ਲਗਾਤਾਰ ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਉੱਥੇ ਹੀ ਇਸ ਵਿਚਕਾਰ ਅੱਜ ਪੰਜਾਬ ਦੀਆਂ ਨਾਗਰਿਕ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਕਿਸਾਨ ਅੰਦੋਲਨ ਦੇ ਵਿਚਕਾਰ ਹੋਈਆਂ ਇਨ੍ਹਾਂ ਚੋਣਾਂ ਦੇ ਨਤੀਜਿਆਂ ‘ਤੇ ਅੱਜ ਸਭ ਦੀ ਨਜ਼ਰ ਹੈ।

Harsimrat kaur badal tweet

ਕਾਂਗਰਸ ਵਾਲੀ ਗਲਤੀ ਨਾ ਦੁਹਰਾਏ ਮੋਦੀ ਸਰਕਾਰ : ਹਰਸਿਮਰਤ ਕੌਰ ਬਾਦਲ

Harsimrat kaur badal tweet: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ

Shiromani Akali Dal's protest

ਸ਼੍ਰੋਮਣੀ ਅਕਾਲੀ ਦਲ ਦਾ ਸੂਬਾ ਸਰਕਾਰ ‘ਤੇ ਕੇਂਦਰ ਖਿਲਾਫ਼ ਵਿਰੋਧ ਪ੍ਰਦਰਸ਼ਨ

Shiromani Akali Dal’s protest: ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਤਬਾਹੀ ਮਚਾ ਦਿੱਤੀ ਹੈ, ਜਿਸ ਦੇ ਕਹਿਰ ਤੋਂ ਪੰਜਾਬ ਵੀ ਨਹੀਂ ਬਚਿਆ ਹੈ। ਪਰ ਇਸ ਕੋਰੋਨਾ ਕਾਲ ਦੇ ਦੌਰਾਨ ਲੋਕਾਂ ਤੇ ਇੱਕ ਹੋਰ ਮਹਿੰਗਾਈ ਦੀ ਮਾਰ ਪੈ ਰਹੀ ਹੈ। ਇਸ ਦੌਰਾਨ ਅੱਜ ਪੰਜਾਬ ਵਿੱਚ ਇੱਕ ਵੱਡੀ ਹੱਲਚਲ ਹੋਣ ਵਾਲੀ ਹੈ। ਅੱਜ

bikram majithia says

ਡਾਕਟਰੀ ਸੇਵਾਵਾਂ ‘ਚ ਹੋਏ ਘਪਲਿਆਂ ਦੇ ਮਾਮਲੇ ‘ਤੇ ਬਿਕਰਮ ਮਜੀਠੀਆ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ…

bikram majithia says: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਵਲੋਂ ਇੱਕ ਪ੍ਰੈਸ ਕਾਨਫਰੈਂਸ ਕੀਤੀ ਗਈ ਹੈ। ਜਿਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਰੇਜੀਰੈਂਡ ਡਾਕਟਰਾਂ ਦੀਆਂ ਮੈਡੀਕਲ ਫ਼ੀਸਾਂ ਅਤੇ ਸਟਾਈਪੈਂਡ ਦੇ ਮੁੱਦੇ ਨੂੰ ਮੁੱਖ ਰੱਖਦਿਆਂ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸ਼ਾਧਿਆ। ਮਜੀਠੀਆਂ ਨੇ ਕਿਹਾ ਕਿ ਰੈਜੀਡੈਂਟ

sukhbir badal says

ਲੇਬਰ ਦੀ ਕਮੀ ਨੂੰ ਦੇਖਦੇ ਹੋਏ ਸਰਕਾਰ 1 ਜੂਨ ਤੋਂ ਸ਼ੁਰੂ ਕਰਵਾਏ ਝੋਨੇ ਦੀ ਬਿਜਾਈ : ਸੁਖਬੀਰ ਬਾਦਲ

sukhbir badal says : ਲੌਕਡਾਉਨ ਕਰਕੇ ਇਸ ਵਾਰ ਕਿਸਾਨ ਬੜੀ ਮੁਸ਼ਕਿਲ ਨਾਲ ਕਣਕ ਦੀ ਫਸਲ ਦਾ ਕੰਮ ਨਿਬੇੜ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਾਹਮਣੇ ਇੱਕ ਹੋਰ ਵੱਡੀ ਮੁਸੀਬਤ ਖੜ੍ਹੀ ਨਜ਼ਰ ਆ ਰਹੀ ਹੈ।ਬੇਸ਼ੱਕ ਕਿਸਾਨਾਂ ਨੇ ਝੋਨੇ ਦੇ ਸੀਜ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਪਰ ਅਗਲੇ ਮਹੀਨੇ ਝੋਨੇ ਦੀ ਲੁਆਈ ਲਈ ਲੇਬਰ ਮਿਲਣ

Recent Comments