shivaji raj Archives - Daily Post Punjabi

ਮਸ਼ਹੂਰ ਕਾਮੇਡੀਅਨ ਨੂੰ ਆਇਆ ਹਾਰਟ ਅਟੈਕ, ICU ਵਿੱਚ ਕਰਵਾਇਆ ਗਿਆ ਦਾਖਲ
shivaji raj comedian hospitalised:ਦੱਖਣ ਭਾਰਤੀ ਫਿਲਮਾਂ ਦੇ ਮੰਨੇ ਪ੍ਰਮੰਨੇ ਅਦਾਕਾਰ ਸ਼ਿਵਾਜੀ ਰਾਜਾ ਨੂੰ ਹਾਰਟ ਅਟੈਕ ਦੀ ਵਜ੍ਹਾ ਨਾਲ ਹੈਦਰਾਬਾਦ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਸੀਨੇ ਵਿੱਚ ਦਰਦ ਦੀ ਸ਼ਿਕਾਇਤ ਸੀ। ਖਬਰਾਂ ਦੀ ਮੰਨੀਏ ਤਾਂ ਹਸਪਤਾਲ ਵਿੱਚ ਵੀ ਸ਼ਿਵਾਜੀ ਨੂੰ ਹਾਰਟ ਅਟੈਕ ਆਇਆ ਹੈ। ਫਿਲਹਾਲ ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੇ ਕਰੀਬੀ ਦੋਸਤਾਂ ਦੇ ਮੁਤਾਬਿਕ ਸ਼ਿਵਾਜੀ ਰਾਜਾ ਦਾ ਅਚਾਨਕ ਬੀਪੀ ਲੋਅ ਹੋ ਗਿਆ। ਜਿਸ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਹਾਰਟ ਅਟੈਕ ਆਇਆ। ਉਨ੍ਹਾਂ ਨੇ ਕਿਹਾ ਕਿ ਡਾਕਟਰਸ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਟੰਟ ਲਗਾਇਆ ਜਾਏ।

ਸ਼ਿਵਾਜੀ ਰਾਜਾ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਦੀ ਖਬਰ ਨਾਲ ਸਿਨੇਮਾ ਜਗਤ ਦੀਆਂ ਹਸਤੀਆਂ ਨੂੰ ਝਟਕਾ ਲੱਗ ਗਿਆ ਹੈ। ਉਹ ਉਨ੍ਹਾਂ ਦੀ ਸਿਹਤ ਦੇ ਬਾਰੇ ਵਿਚ ਪੁੱਛ ਰਹੇ ਹਨ ਅਤੇ ਕਾਫੀ ਪਰੇਸ਼ਾਨ ਹਨ। ਸੋਸ਼ਲ ਮੀਡੀਆ ‘ਤੇ ਫੈਨਜ਼ ਉਨ੍ਹਾਂ ਦੀ ਸਲਾਮਤੀ ਦੇ ਲਈ ਪ੍ਰਾਰਥਨਾ ਕਰ ਰਹੇ ਹਨ।

ਸ਼ਿਵਾਜੀ ਰਾਜਾ ਕੱਲੂ, ਆਹੋ ਬ੍ਰਹਮਾ ਆਹੋ ਸ਼ਿਸ਼ਆ, ਓਕਾਡੇ, ਪਾਪਨਾ ਸੰਦਾਡੀ,ਸ਼ੰਕਰ ਦਾਦਾ ਐਮਬੀਬੀਐੱਸ ਵਰਗੀਆਂ ਪ੍ਰਸਿੱਧ ਫਿਲਮਾਂ ਵਿੱਚ ਛੋਟੀ ਭੂਮਿਕਾਵਾਂ ਵਿੱਚ ਵੀ ਦਿਖਾਈ ਦਿੱਤੇ ਹਨ। ਉਨ੍ਹਾਂ ਨੂੰ ਚਾਰ ਵਾਰ ਨੰਦੀ ਅੈਵਾਰਡ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਕਈ ਟੀਵੀ ਸੀਰੀਅਲ ਵਿੱਚ ਵੀ ਕੰਮ ਕੀਤਾ ਹੈ।ਜਿਸ ਵਿੱਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫ਼ੀ ਪਸੰਦ ਕੀਤਾ ਗਿਆ ਹੈ। ਆਂਧਰ ਪ੍ਰਦੇਸ਼ ਵਿੱਚ 26 ਫਰਵਰੀ 1962 ਨੂੰ ਜਨਮੇ ਸ਼ਿਵਾਜੀ ਰਾਜਾ ਨੂੰ ਉਨ੍ਹਾਂ ਦੇ ਫੈਨ ਸੁੱਬਾ ਰਾਜੂ ਦੇ ਨਾਮ ਤੋਂ ਵੀ ਬੁਲਾਉਂਦੇ ਹਨ। ਅਦਾਕਾਰ ਅਤੇ ਪ੍ਰੋਡਿਊਸਰ ਸ਼ਿਵਾਜੀ ਰਾਜਾ ਨੇ ਹੁਣ ਤੱਕ 150 ਤੋਂ ਜ਼ਿਆਦਾ ਫਿਲਮਾਂ ਵਿੱਚ ਕੰਮ ਕੀਤਾ ਹੈ। ਫੈਨਜ਼ ਉਨ੍ਹਾਂ ਦੀ ਐਕਟਿੰਗ ਨੂੰ ਕਾਫੀ ਪਸੰਦ ਕਰਦੇ ਹਨ। ਉਨ੍ਹਾਂ ਦੀ ਫੈਨ ਫਾਲੋਇੰਗ ਕਾਫੀ ਜ਼ਿਆਦਾ ਹੈ।

ਦੱਸ ਦੇਈਏ ਕਿ ਸ਼ਿਵਾਜੀ ਰਾਜਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਥਰ ਦਿੰਦੇ ਰਹਿੰਦੇ ਹਨ।ਉਨ੍ਹਾਂ ਨੇ ਹੁਣ ਤੱਕ ਜਿੰਨੀਆਂ ਵੀ ਫਿਲਮਾਂ ‘ਚ ਕੰਮ ਕੀਤੇ ਉਹ ਸਭ ਸੁਪਰਹਿੱਟ ਸਾਬਿਤ ਹੋਈਆਂ ਹਨ।

The post ਮਸ਼ਹੂਰ ਕਾਮੇਡੀਅਨ ਨੂੰ ਆਇਆ ਹਾਰਟ ਅਟੈਕ, ICU ਵਿੱਚ ਕਰਵਾਇਆ ਗਿਆ ਦਾਖਲ appeared first on Daily Post Punjabi.