sho arreested Archives - Daily Post Punjabi

ਰਿਸ਼ਵਤ ਦੇ ਮਾਮਲੇ ‘ਚ ਜਲੰਧਰ ਦਾ SHO ਗ੍ਰਿਫ਼ਤਾਰ, ਸਪਾ ਸੈਂਟਰ ਦੇ ਮਾਲਕ ਤੋਂ 2.50 ਲੱਖ ਲੈਣ ਦੇ ਲੱਗੇ ਦੋਸ਼
ਜਲੰਧਰ ਦੇ ਥਾਣਾ ਰਾਮਾਮੰਡੀ ਦੇ ਐੱਸਐੱਚਓ ਰਾਜੇਸ਼ ਕੁਮਾਰ ਅਰੋੜਾ ਨੂੰ ਕਮਿਸ਼ਨਰੇਟ ਪੁਲਿਸ ਨੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਹੈ।ਅਰੋੜਾ ਖਿਲਾਫ ਉਨ੍ਹਾਂ ਦੇ ਹੀ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸਖਤ ਕਾਰਵਾਈ ਕਰਦਿਆਂ ਆਪਣੇ ਹੀ ਥਾਣੇ ਦੇ ਇੱਕ ਐਸਐਚਓ ਨੂੰ ਇੱਕ ਸਪਾ ਸੈਂਟਰ ਵਾਲੇ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਦੂਜੇ ਪਾਸੇ ਐੱਸਐੱਚਓ ਦੇ 2 ਸਾਥੀਆਂ ਨੂੰ ਵੀ FIR ਵਿਚ ਨਾਮਜ਼ਦ ਕਰ ਲਿਆ ਗਿਆ ਹੈ। ਉਨ੍ਹਾਂ ਦੀ ਪਛਾਣ ਸੰਦੀਪ ਤੇ ਮੁਲਾਜ਼ਮ ਅਨਵਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਭਾਈ ਬਲਵੰਤ ਸਿੰਘ ਰਾਜੋਆਣਾ ਨੇ ਖਤਮ ਕੀਤੀ ਭੁੱਖ ਹੜਤਾਲ, ਜਥੇਦਾਰ ਰਘਬੀਰ ਸਿੰਘ ਦੀ ਅਪੀਲ ‘ਤੇ ਲਿਆ ਫੈਸਲਾ

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਰਿਸ਼ਵਤ ਦੇ ਮਾਮਲੇ ‘ਚ ਜਲੰਧਰ ਦਾ SHO ਗ੍ਰਿਫ਼ਤਾਰ, ਸਪਾ ਸੈਂਟਰ ਦੇ ਮਾਲਕ ਤੋਂ 2.50 ਲੱਖ ਲੈਣ ਦੇ ਲੱਗੇ ਦੋਸ਼ appeared first on Daily Post Punjabi.