SHO Arrested Archives - Daily Post Punjabi

ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, 10,000 ਦੀ ਰਿਸ਼ਵਤ ਲੈਂਦਿਆਂ SHO ਨੂੰ ਰੰਗੇ ਹੱਥੀਂ ਕੀਤਾ ਕਾਬੂ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਵਿਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਿਸ ਕਾਰਨ ਭ੍ਰਿਸ਼ਟਾਚਾਰ ਖਿਲਾਫ ਵਿਜੀਲੈਂਸ ਆਏ ਦਿਨ ਸ਼ਿਕੰਜਾ ਕੱਸਦੀ ਨਜ਼ਰ ਆ ਰਹੀ ਹੈ। ਅਜਿਹਾ ਹੀ ਇਕ ਮਾਮਲਾ ਮੋਗੀ ਅਧੀਨ ਆਉਂਦੇ ਧਰਮਕੋਟ ਤੋਂ ਸਾਹਮਣੇ ਆਇਆ ਹੈ ਜਿਥੇ ਵਿਜੀਲੈਂਸ ਨੇ ਐੱਸਐੱਚਓ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਐੱਸਐੱਚਓ ਗੁਰਦੀਪ ਭੁੱਲਰ ਟਰਾਲਾ ਚੋਰੀ ਦੇ ਮਾਮਲੇ ਵਿਚ 1 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ ਜਿਸ ਦਾ ਸੌਦਾ 10 ਹਜ਼ਾਰ ਵਿਚ ਤੈਅ ਹੋਇਆ ਸੀ। ਉਕਤ ਕਾਰਵਾਈ ਨੂਰਪੁਰ ਹਕੀਮਾਂ ਦੇ ਸਾਬਕਾ ਸਰਪੰਚ ਦੀ ਸ਼ਿਕਾਇਤ ਦੇ ਬਾਅਦ ਹੋਈ ਹੈ। ਫਿਲਹਾਲ ਵਿਜੀਲੈਂਸ ਨੇ ਇੰਸਪੈਕਟਰ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, 10,000 ਦੀ ਰਿਸ਼ਵਤ ਲੈਂਦਿਆਂ SHO ਨੂੰ ਰੰਗੇ ਹੱਥੀਂ ਕੀਤਾ ਕਾਬੂ appeared first on Daily Post Punjabi.

ਯਮੁਨਾਨਗਰ ‘ਚ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ SHO ਰੰਗੇ ਹੱਥੀਂ ਗ੍ਰਿਫਤਾਰ
ਹਰਿਆਣਾ ਦੇ ਯਮੁਨਾਨਗਰ ਤੋਂ ਵੱਡੀ ਖ਼ਬਰ ਹੈ। ਇੱਥੇ ਥਾਣਾ ਸਢੌਰਾ ਦੇ ਐਸਐਚਓ ਸਬ ਇੰਸਪੈਕਟਰ ਧਰਮਪਾਲ ਨੂੰ ਭ੍ਰਿਸ਼ਟਾਚਾਰ ਰੋਕੂ ਬਿਊਰੋ ACB ਦੀ ਟੀਮ ਨੇ ਥਾਣੇ ਵਿੱਚੋਂ ਹੀ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Yamunanagar SHO Arrested Bribe

SHO ਨੇ ਬਿਨਾਂ ਕਾਰਵਾਈ ਕੀਤੇ ਮਾਈਨਿੰਗ ਸਮੱਗਰੀ ਨਾਲ ਲੱਦਿਆ ਓਵਰਲੋਡ ਵਾਹਨ ਨੂੰ ਹਟਾਉਣ ਲਈ ਪ੍ਰਤੀ ਵਾਹਨ 2500 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਸਬ ਇੰਸਪੈਕਟਰ ਧਰਮਪਾਲ ਤੋਂ ਪੁੱਛਗਿੱਛ ਕਰ ਰਹੀ ਹੈ। ਉਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਏ.ਸੀ.ਬੀ ਕਰਨਾਲ ਦੇ ਇੰਸਪੈਕਟਰ ਸਚਿਨ ਨੇ ਦੱਸਿਆ ਕਿ ਸ਼ਿਕਾਇਤ ਮਿਲੀ ਸੀ ਕਿ 1000 ਰੁਪਏ ਦੀ ਰਿਸ਼ਵਤ ਲਈ ਗਈ ਸੀ। ਸ਼ਿਕਾਇਤ ਦੇ ਆਧਾਰ ‘ਤੇ ਏਸੀਬੀ ਟੀਮ ਨੇ ਜਾਲ ਵਿਛਾਇਆ। ਇਸ ਟੀਮ ਵਿੱਚ ਇੰਸਪੈਕਟਰ ਚਰਨ ਸਿੰਘ ਅਤੇ ਲੇਡੀ ਇੰਸਪੈਕਟਰ ਸੀਮਾ ਵੀ ਸ਼ਾਮਲ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਸ਼ਿਕਾਇਤਕਰਤਾ ਨੂੰ ਕੈਮੀਕਲ ਲੱਗਾ ਕੇ ਕੇ 50 ਹਜ਼ਾਰ ਰੁਪਏ ਅਤੇ ਵਾਹਨਾਂ ਦੀ ਸੂਚੀ ਸਮੇਤ ਥਾਣੇ ਭੇਜ ਦਿੱਤਾ ਗਿਆ। ਐਸਐਚਓ ਧਰਮਪਾਲ ਆਪਣੇ ਕਮਰੇ ਵਿੱਚ ਸੀ। ਇਸ ਤੋਂ ਪਹਿਲਾਂ ਏਸੀਬੀ ਦੀ ਟੀਮ ਨੇ ਧਰਮਪਾਲ ਨੂੰ ਦਿੱਤੇ ਗਏ ਨੋਟਾਂ ਦੇ ਨੰਬਰ ਨੋਟ ਕਰ ਲਏ ਸਨ। ਐਸਐਚਓ ਧਰਮਪਾਲ ਨੂੰ ਰਿਸ਼ਵਤ ਦੀ ਰਕਮ ਅਤੇ ਵਾਹਨਾਂ ਦੀ ਸੂਚੀ ਸੌਂਪਦੇ ਹੀ ਏ.ਸੀ.ਬੀ. ਦੀ ਟੀਮ ਨੇ ਛਾਪਾ ਮਾਰਿਆ। SHO ਦੇ ਹੱਥ ਧੋਣ ਤੋਂ ਬਾਅਦ ਨੋਟਾਂ ਦੇ ਲੱਗੇ ਲਾਲ ਰੰਗ ਨਾਲ ਲਾਲ ਹੋ ਗਏ। ਇਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

The post ਯਮੁਨਾਨਗਰ ‘ਚ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ SHO ਰੰਗੇ ਹੱਥੀਂ ਗ੍ਰਿਫਤਾਰ appeared first on Daily Post Punjabi.