SHO NAVDEEP SINGH Archives - Daily Post Punjabi

ਸਕੇ ਭਰਾਵਾਂ ਵੱਲੋਂ ਦਰਿਆ ‘ਚ ਛਾ.ਲ ਮਾ.ਰ.ਨ ਦਾ ਮਾਮਲਾ, SHO ਸਣੇ ਤਿੰਨੋਂ ਪੁਲਿਸ ਮੁਲਾਜ਼ਮਾਂ ਦੀ ਜ਼ਮਾਨਤ ਰੱਦ
ਜਲੰਧਰ ਦੇ ਢਿੱਲੋਂ ਬ੍ਰਦਰਸ (ਮਾਨਵਜੀਤ ਅਤੇ ਜਸ਼ਨਬੀਰ) ਦੇ ਖੁਦਕੁਸ਼ੀ ਮਾਮਲੇ ਵਿੱਚ ਲੋੜੀਂਦੇ ਤਿੰਨ ਪੁਲਿਸ ਮੁਲਾਜ਼ਮਾਂ ਇੰਸਪੈਕਟਰ ਨਵਦੀਪ ਸਿੰਘ, ਏਐਸਆਈ ਬਲਵਿੰਦਰ ਕੁਮਾਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਦੀ ਅਗਾਊਂ ਜ਼ਮਾਨਤ ’ਤੇ ਅੱਜ ਸੁਣਵਾਈ ਹੋਈ, ਜਿੱਥੇ ਮਾਣਯੋਗ ਜੱਜ ਨੇ ਤਿੰਨਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ।

ਦੱਸ ਦਈਏ ਕਿ ਬਿਆਸ ਦਰਿਆ ‘ਚ ਛਾਲ ਮਾਰਨ ਵਾਲੇ ਦੋ ਭਰਾਵਾਂ ‘ਚੋਂ ਜਸ਼ਨਬੀਰ ਦੀ ਲਾਸ਼ ਦਰਿਆ ਦੇ ਨਾਲ ਲੱਗਦੇ ਖੇਤਾਂ ‘ਚੋਂ ਪਾਣੀ ਘਟਣ ਤੋਂ ਬਾਅਦ ਮਿੱਟੀ ‘ਚ ਦੱਬੀ ਹੋਈ ਮਿਲੀ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੰਸਪੈਕਟਰ ਨਵਦੀਪ ਸਿੰਘ ਨੂੰ ਖੁਦਕੁਸ਼ੀ ਲਈ ਉਕਸਾਉਣ ਲਈ ਆਈਪੀਸੀ ਦੀ ਧਾਰਾ 306 ਤਹਿਤ ਕੇਸ ਦਰਜ ਹੁੰਦੇ ਹੀ ਬਰਖਾਸਤ ਕਰ ਦਿੱਤਾ ਸੀ। ਮਾਮਲੇ ਵਿੱਚ ਨਾਮਜ਼ਦ ASI ਬਲਵਿੰਦਰ ਕੁਮਾਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਕਰੀਬ ਦੋ ਹਫ਼ਤਿਆਂ ਤੋਂ ਫਰਾਰ ਹਨ।

ਤਿੰਨਾਂ ਨੇ ਕਪੂਰਥਲਾ ਦੇ ਵਧੀਕ ਸੈਸ਼ਨ ਜੱਜ ਅਜਾਇਬ ਸਿੰਘ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਜਿਸ ‘ਤੇ ਅੱਜ ਮੰਗਲਵਾਰ ਨੂੰ ਸੁਣਵਾਈ ਹੋਣੀ ਸੀ। ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਭਗੌੜੇ ਤਿੰਨ ਪੁਲਿਸ ਮੁਲਾਜ਼ਮਾਂ ਵਿੱਚੋਂ ਮਹਿਲਾ ਕਾਂਸਟੇਬਲ ਜਗਜੀਤ ਕੌਰ ਨੇ ਸਭ ਤੋਂ ਪਹਿਲਾਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਉਸ ਦੀ ਦਰਖਾਸਤ ਮਨਜ਼ੂਰ ਹੋਣ ਤੋਂ ਬਾਅਦ ਇੰਸਪੈਕਟਰ ਨਵਦੀਪ ਸਿੰਘ ਅਤੇ ਏਐਸਆਈ ਬਲਵਿੰਦਰ ਨੇ ਵੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।

ਇਲਜ਼ਾਮ ਹੈ ਕਿ ਦੋਵਾਂ ਭਰਾਵਾਂ ਜਸ਼ਨਬੀਰ ਸਿੰਘ ਢਿੱਲੋਂ ਅਤੇ ਮਾਨਵਜੀਤ ਸਿੰਘ ਢਿੱਲੋਂ ਨੇ ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਪ੍ਰੇਸ਼ਾਨੀ ਤੋਂ ਤੰਗ ਆ ਕੇ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ। ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਦਰਿਆ ‘ਚ ਛਾਲ ਮਾਰਨ ਵਾਲੇ ਜਸ਼ਨਬੀਰ ਦੀ ਲਾਸ਼ ਤਾਂ ਮਿਲ ਗਈ ਹੈ ਪਰ ਉਸ ਦੇ ਵੱਡੇ ਭਰਾ ਮਾਨਵਜੀਤ ਦਾ ਕੋਈ ਸੁਰਾਗ ਨਹੀਂ ਲੱਗਾ ਹੈ।

ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਐਕਸ਼ਨ, 3 ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਰੈਕੇਟਾਂ ਦਾ ਪਰਦਾਫਾਸ਼, ਜਾਲ ਵਿਛਾ ਕੇ ਫੜੇ ਦੋਸ਼ੀ

ਦੋਵਾਂ ਭਰਾਵਾਂ ਦੇ ਪਿਤਾ ਨੇ ਹਾਲ ਹੀ ‘ਚ ਦੋਸ਼ ਲਾਇਆ ਸੀ ਕਿ ਘਟਨਾ ਤੋਂ ਕਈ ਦਿਨ ਬਾਅਦ ਮਾਨਵਜੀਤ ਦਾ ਮੋਬਾਈਲ ਫੋਨ ਕੁਝ ਪਲਾਂ ਲਈ ਸਵਿੱਚ ਆਨ ਹੋ ਗਿਆ। ਉਸ ਨੂੰ ਸ਼ੱਕ ਹੈ ਕਿ ਐੱਸਐੱਚਓ ਨਵਦੀਪ ਸਿੰਘ ਅਪਰਾਧਿਕ ਮਾਨਸਿਕਤਾ ਦਾ ਹੈ ਅਤੇ ਉਸ ਨੇ ਉਸ ਦੇ ਲੜਕੇ ‘ਤੇ ਤਸ਼ੱਦਦ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਸਕੇ ਭਰਾਵਾਂ ਵੱਲੋਂ ਦਰਿਆ ‘ਚ ਛਾ.ਲ ਮਾ.ਰ.ਨ ਦਾ ਮਾਮਲਾ, SHO ਸਣੇ ਤਿੰਨੋਂ ਪੁਲਿਸ ਮੁਲਾਜ਼ਮਾਂ ਦੀ ਜ਼ਮਾਨਤ ਰੱਦ appeared first on Daily Post Punjabi.

ਫਗਵਾੜਾ ’ਚ ਦਾਦਾਗਿਰੀ ਕਰਨ ਵਾਲੇ SHO ਨੇ ਸਸਪੈਂਡ ਹੋਣ ਬਾਅਦ ਦਿੱਤੀ ਸਫ਼ਾਈ, ਲਾਏ ਰੇਹੜੀ ਵਾਲਿਆਂ ’ਤੇ ਇਲਜ਼ਾਮ
Phagwara SHO Navdeep Singh: ਕੋਰੋਨਾ ਕਾਲ ਦੌਰਾਨ ਸਰਕਾਰੀ ਹਿਦਾਇਤਾਂ ਦੀ ਪਾਲਣਾ ਕਰਵਾਉਣ ਨੂੰ ਲੈ ਕੇ ਬੀਤੇ ਦਿਨ ਪੰਜਾਬ ਪੁਲਿਸ ਦਾ ਬੇਰਹਿਮੀ ਵਾਲਾ ਚਿਹਰਾ ਸਾਹਮਣੇ ਆਇਆ ਸੀ । ਚਰਚਾ ’ਚ ਰਹਿਣ ਵਾਲੇ ਥਾਣਾ ਸਿਟੀ ਦੇ ਐਸਐਚਓ ਨਵਦੀਪ ਸਿੰਘ ਨੂੰ ਬੁੱਧਵਾਰ ਨੂੰ ਰੇਹੜੀ ਵਾਲੇ ਨਾਲ ਕੀਤੀ ਗਈ ਬਦਸਲੂਕੀ ਕਰਨ ’ਤੇ ਸਸਪੈਂਡ ਕਰ ਦਿੱਤਾ ਗਿਆ ਸੀ।  ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਆਪਣੀ ਸਫ਼ਾਈ ਪੇਸ਼ ਕੀਤੀ ਹੈ ।

Phagwara SHO Navdeep Singh

ਨਵਦੀਪ ਸਿੰਘ ਨੇ ਆਪਣੀ ਸਫ਼ਾਈ ਦਿੰਦਿਆਂ ਰੇਹੜੀ ਵਾਲਿਆਂ ’ਤੇ ਇਲਜ਼ਾਮ ਲਗਾਏ ਹਨ। ਰੇਹੜੀ ਵਾਲਿਆਂ ‘ਤੇ ਇਲਜ਼ਾਮ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਘਟਨਾ ਵਾਲੀ ਜਗ੍ਹਾ ਥਾਂ ’ਤੇ ਕਈ ਸਬਜ਼ੀ ਵੇਚਣ ਵਾਲੇ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਵਾਉਣ ਲਈ ਗਸ਼ਤ ਕਰ ਰਹੇ ਹਨ ।

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਰੇਹੜੀ ਵਾਲਿਆਂ ਨੂੰ ਪਹਿਲਾਂ ਵੀ ਬਹੁਤ ਵਾਰ ਕਿਹਾ ਹੈ ਕਿ ਉਹ ਕਿਤੇ ਬਾਹਰ ਜਾ ਕੇ ਆਪਣੀ ਸਬਜ਼ੀ ਵੇਚਣ ਤਾਂ ਜੋ ਇੱਥੇ ਭੀੜ ਨੂੰ ਇਕੱਠੇ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਇੱਕ ਰੇਹੜੀ ਵਾਲੇ ਕੋਲ ਦਿਨ ਵਿੱਚ 20-25 ਗਾਹਕ ਵੀ ਆਉਂਦੇ ਹਨ ਤਾਂ ਕਿੰਨੇ ਹੀ ਪਰਿਵਾਰਾਂ ਨੂੰ ਖ਼ਤਰਾ ਹੋ ਸਕਦਾ ਹੈ । ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਗਸ਼ਤ ਕਰਨ ਜਾਂਦੀ ਹੈ ਤਾਂ ਉਹ ਉੱਥੋਂ ਸਬਜ਼ੀ ਚੁੱਕ ਕੇ ਭੱਜ ਜਾਂਦੇ ਹਨ ਅਤੇ ਪੁਲਿਸ ਦੇ ਜਾਣ ਤੋਂ ਬਾਅਦ ਵਾਪਸ ਆ ਕੇ ਸਬਜ਼ੀ ਵੇਚਣਾ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਬੀਤੇ ਦਿਨ ਵੀ ਗਸ਼ਤ ਲਈ ਗਏ ਤਾਂ ਸਬਜ਼ੀ ਵਾਲੇ ਉਨ੍ਹਾਂ ਨੂੰ ਦੇਖ ਕੇ ਮੌਕੇ ਤੋਂ ਭੱਜ ਗਏ ਅਤੇ ਉਨ੍ਹਾਂ ਨੇ ਸਬਜ਼ੀ ਨੂੰ ਕਬਜ਼ੇ ਵਿੱਚ ਲੈ ਲਿਆ।

ਇਹ ਵੀ ਦੇਖੋ: ਜੇ ਬਾਈਕ ‘ਤੇ ਬੈਠੇ ਹੋ 2 ਤੇ ਗੱਡੀ ‘ਚ ਬੈਠੇ ਹੋ 3 ਤਾਂ ਪੁਲਿਸ ਘੇਰਕੇ ਤੁਹਾਡਾ ਕਰੇਗੀ ਚਲਾਨ ਨਾਲੇ ਹੋਊ ਕੋਰੋਨਾ ਟੈਸਟ !

The post ਫਗਵਾੜਾ ’ਚ ਦਾਦਾਗਿਰੀ ਕਰਨ ਵਾਲੇ SHO ਨੇ ਸਸਪੈਂਡ ਹੋਣ ਬਾਅਦ ਦਿੱਤੀ ਸਫ਼ਾਈ, ਲਾਏ ਰੇਹੜੀ ਵਾਲਿਆਂ ’ਤੇ ਇਲਜ਼ਾਮ appeared first on Daily Post Punjabi.