SHO of Tanda Archives - Daily Post Punjabi

ਥਾਣਾ ਟਾਂਡਾ ਦੇ SHO ਖਿਲਾਫ਼ ਵੱਡਾ ਐਕਸ਼ਨ, ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਲਾਈਨ ਹੁਸ਼ਿਆਰਪੁਰ ਕੀਤਾ ਤਬਦੀਲ
ਹੁਸ਼ਿਆਰਪੁਰ ਦੇ ਪੁਲਿਸ ਥਾਣਾ ਟਾਂਡਾ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਖਿਲਾਫ ਵੱਡਾ ਐਕਸ਼ਨ ਗਿਆ ਹੈ। ਉਨ੍ਹਾਂ ਨੂੰ 4 ਲੱਖ ਡਾਲਰ ਦੀ ਫਿਰੌਤੀ ਕੇਸ ਵਿਚ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਅਮਰੀਕਾ ਦੇ ਅਟਾਰਨੀ ਜਨਰਲ ਨੇ ਅੱਜ ਪ੍ਰੈੱਸ ਕਾਨਫਰੰਸ ਵਿਚ ਨਾਂ ਲਿਆ ਸੀ। ਇਸ ਵਿਚ ਭਾਰਤ ਦੀ ਜੇਲ੍ਹ ਵਿਚ ਬੰਦ ਨਾਮੀ ਗੈਂਗਸਟਰ ਖਿਲਾਫ ਅਮਰੀਕਾ ਵਿਚ ਹੱਤਿਆ ਸਣੇ ਕਈ ਮਾਮਲਿਆਂ ਵਿਚ ਟ੍ਰਾਇਲ ਦੀ ਗੱਲ ਕਹੀ ਗਈ। ਜਿਸ ਮਗਰੋਂ ਜਲੰਧਰ ਰੇਂਜ ਦੇ DIG ਨਵੀਨ ਨੇ ਐੱਸਐੱਚਓ ਨੂੰ ਲਾਈਨ ਹਾਜ਼ਰ ਕਰਨ ਦਾ ਹੁਕਮ ਜਾਰੀ ਕੀਤਾ।

ਡੀਆਈਜੀ ਜਲੰਧਰ ਰੇਂਜ ਦਫਤਰ ਵੱਲੋਂ ਜਾਰੀ ਕੀਤੇ ਗਏ ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ ਨੇ ਮੀਡੀਆ ਰਿਪੋਰਟਾਂ ਤੇ ਸੋਸ਼ਲ ਮੀਡੀਆ ਪੋਸਟ ਦਾ ਨੋਟਿਸ ਲੈਂਦੇ ਹੋਏ ਟਾਂਡਾ ਥਾਣੇ ਵਿਚ ਤਾਇਨਾਤ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਾਹਮਣੇ ਆਈਆਂ ਰਿਪੋਰਟਾਂ ਮੁਤਾਬਕ ਅਮਰੀਕੀ ਜਾਂਚ ਏਜੰਸੀ (FBI) ਵੱਲੋਂ ਆਪ੍ਰੇਸ਼ਨਲ ਹਾਰਡਬਾਲ ਤਹਿਤ ਵਸੂਲੀ ਨਾਲ ਸਬੰਧਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਵਿਚ ਕਥਿਤ ਤੌਰ ‘ਤੇ ਇੰਸਪੈਕਟਰ ਨਾਗਰਾ ਦਾ ਨਾਂ ਸ਼ਾਮਲ ਹੋਣ ਦੀ ਗੱਲ ਕਹੀ ਗਈ ਹੈ।

ਇਹ ਵੀ ਪੜ੍ਹੋ : SIR ਨੂੰ ਲੈ ਕੇ CM ਭਗਵੰਤ ਮਾਨ ਦੀ ਲੋਕਾਂ ਨੂੰ ਅਪੀਲ, ਕਿਹਾ- “ਆਪਣਾ ਵੋਟ ਬਚਾਉਣ ਲਈ ਸਾਰੇ ਲੋਕ ਜਰੂਰ ਭਰਨ SIR ਫਾਰਮ”

ਪੰਜਾਬ ਪੁਲਿਸ ਨੇ ਤਤਕਾਲ ਪ੍ਰਭਾਵ ਨਾਲ ਮਾਮਲੇ ਨਾਲ ਜੁੜੇ ਤੱਥਾਂ ਦੀ ਜਾਂਚ ਕਰਕੇ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਤੁਰੰਤ ਪ੍ਰਭਾਵ ਤੋਂ ਟਾਂਡਾ ਥਾਣਾ ਇੰਚਾਰਜ ਦੇ ਅਹੁਦੇ ਤੋਂ ਹਟਾ ਕੇ ਹੁਸ਼ਿਆਰਪੁਰ ਪੁਲਿਸ ਲਾਈਨ ਭੇਜ ਦਿੱਤਾ ਹੈ। DIG ਜਲੰਧਰ ਰੇਂਜ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੀ ਜ਼ਿੰਮੇਵਾਰੀ ਜਲੰਧਰ ਦਿਹਾਤ ਦੇ SP ਨੂੰ ਸੌਂਪੀ ਗਈ ਹੈ। ਜਾਂਚ ਅਧਿਕਾਰੀ ਨੂੰ ਸਾਰੇ ਦੋਸ਼ਾਂ ਤੇ ਤੱਥਾਂ ਦੀ ਸਮੀਖਿਆ ਕਰਕੇ ਜਲਦ ਤੋਂ ਜਲਦ ਵਿਸਤ੍ਰਿਤ ਰਿਪੋਰਟ ਸੌਂਪਣ ਦਾ ਨਿਰਦੇਸ਼ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਥਾਣਾ ਟਾਂਡਾ ਦੇ SHO ਖਿਲਾਫ਼ ਵੱਡਾ ਐਕਸ਼ਨ, ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਲਾਈਨ ਹੁਸ਼ਿਆਰਪੁਰ ਕੀਤਾ ਤਬਦੀਲ appeared first on Daily Post Punjabi.