SHO suspended Archives - Daily Post Punjabi

ਬਰਨਾਲਾ : ਸ਼ਖਸ ਵੱਲੋਂ ਜਾਨ ਦੇਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਧਨੌਲਾ ਥਾਣੇ ਦਾ SHO ਸਸਪੈਂਡ
ਬਰਨਾਲਾ ਦੇ ਪਿੰਡ ਰਾਜਗੜ੍ਹ ਵਿਖੇ ਪਿਛਲੇ ਦਿਨੀ ਗਲੀ ਬਣਾਉਣ ਨੂੰ ਲੈ ਕੇ ਵਾਪਰੇ ਝਗੜੇ ਦੌਰਾਨ ਪਿੰਡ ਦੇ ਇੱਕ ਨੌਜਵਾਨ ਮਨਜਿੰਦਰ ਸਿੰਘ ਵੱਲੋਂ ਆਪਣੇ ਪਰਿਵਾਰ ਦੀਆਂ ਮਹਿਲਾਵਾਂ ਨੂੰ ਬਦਸਲੂਕੀ ਅਤੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜੋ ਬਰਨਾਲੇ ਦੇ ਪ੍ਰਾਈਵੇਟ ਹਸਪਤਾਲ ਵਿੱਚ ਅਜੇ ਵੀ ਜੇਰੇ ਇਲਾਜ ਦਾਖਲ ਹੈ।

ਪੀੜਿਤ ਪਰਿਵਾਰਿਕ ਮੈਂਬਰਾਂ ਵੱਲੋਂ ਪਿੰਡ ਵਾਸੀਆਂ ਪਿੰਡ ਪੰਚਾਇਤਾਂ ਅਤੇ ਵੱਖੋ ਵੱਖਰੀਆਂ ਰਾਜਨੀਤਿਕ ਪਾਰਟੀਆਂ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੂੰ ਲੈ ਕੇ ਪਿਛਲੇ ਦਿਨੀ ਡੀਸੀ ਬਰਨਾਲਾ ਦੇ ਦਫਤਰ ਬਾਹਰ ਰੋਸ ਪ੍ਰਦਰਸ਼ਨ ਕਰਕੇ ਕਾਰਵਾਈ ਦੀ ਮੰਗ ਕੀਤੀ ਗਈ ਸੀ। ਜਿੱਥੇ ਉਹਨਾਂ ਵੱਲੋਂ ਪੁਲਿਸ ਦੀ ਕਾਰਵਾਈ ‘ਤੇ ਵੀ ਸੰਭਾਲ ਚੁੱਕੇ ਸਨ।

ਇਸ ਕਾਰਵਾਈ ਨੂੰ ਲੈ ਕੇ ਡੀਐਸਪੀ ਸਤਬੀਰ ਸਿੰਘ ਬੈਂਸ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੇ ਦਿਨੀ ਹੋਈ ਇਸ ਘਟਨਾਕ੍ਰਮ ਵਿੱਚ ਪੁਲਿਸ ਦਾ ਸਖਤ ਐਕਸ਼ਨ ਦੇਖਣ ਨੂੰ ਮਿਲਿਆ ਹੈ। ਜਿੱਥੇ ਪੁਲਿਸ ਨੇ ਮਾਮਲੇ ਵਿੱਚ ਪਿੰਡ ਰਾਜਗੜ੍ਹ ਦੇ ਮੌਜੂਦਾ ਆਪ ਪੰਚਾਇਤ ਮੈਂਬਰ ਗੁਰਸੇਵਕ ਸਿੰਘ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਰਾਣਾ ਬਲਾਚੌਰੀਆ ਕ.ਤ.ਲ/ਕਾਂ/ਡ ਮਾਮਲਾ : 8 ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਦਾਖਲ, 5 ਬ/ਦਮਾਸ਼ਾਂ ਖਿਲਾਫ਼ Arrest Warrant ਜਾਰੀ

ਪਰਿਵਾਰਿਕ ਮੈਂਬਰਾਂ ਵੱਲੋਂ ਧਨੋਲਾ ਪੁਲਿਸ ਥਾਣੇ ਦੇ ਐਸਐਚਓ ਤੇ ਵੀ ਗੰਭੀਰ ਦੋਸ਼ ਲਾਏ ਗਏ ਸੀ। ਜਿਸ ਨੂੰ ਲੈਕੇ ਇਸ ਮਾਮਲੇ ਵਿੱਚ SHO ਧਨੋਲਾ ‘ਤੇ ਵੀ ਗਾਜ ਡਿੱਗੀ ਹੈ, ਜਿੱਥੇ SHO ਧਨੋਲਾ ਨੂੰ ਸਸਪੈਂਡ ਕਰਕੇ ਪੁਲਿਸ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਮਾਮਲਿਆ ਦਰਜ ਕਰਕੇ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਵੱਖੋ ਵੱਖਰੀਆਂ ਰਾਜਨੀਤਿਕ ਪਾਰਟੀਆਂ ਪਿੰਡ ਪੰਚਾਇਤਾਂ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਨੇ ਵਾਪਰੇ ਪਿੰਡ ਵਿੱਚ ਬਣ ਰਹੀ ਨਵੀਂ ਗਲੀ ਦੇ ਮਾਮਲੇ ਨੂੰ ਲੈ ਕੇ ਬਰਨਾਲਾ ਪੁਲਿਸ ਦਾ ਪੰਚਾਇਤ ਮੈਂਬਰ ਤੇ ਮਾਮਲਾ ਦਰਜ ਕਰਨਾ ਅਤੇ ਪੁਲਿਸ ਦੀ ਘਟੀਆ ਕਾਰਜਗੁਜਾਰੀ ਦੇ ਚਲਦਿਆਂ SHO ਧਨੋਲਾ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਰਨਾਲਾ : ਸ਼ਖਸ ਵੱਲੋਂ ਜਾਨ ਦੇਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਧਨੌਲਾ ਥਾਣੇ ਦਾ SHO ਸਸਪੈਂਡ appeared first on Daily Post Punjabi.

ਬਠਿੰਡਾ ਦੇ ਥਾਣਾ ਸੰਗਤ ਦਾ SHO ਸਸਪੈਂਡ, ਨਸ਼ਿਆਂ ਦੇ ਮਾਮਲੇ ‘ਚ ਅਣਗਹਿਲੀ ਵਰਤਣ ‘ਤੇ ਕੀਤੀ ਗਈ ਕਾਰਵਾਈ
ਬਠਿੰਡਾ ਜ਼ਿਲ੍ਹੇ ਦੇ ਸੰਗਤ ਥਾਣੇ ਦੇ ਐੱਸਐਚਓ ਦਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਐੱਸਐਚਓ ਨੂੰ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਲਾਪਰਵਾਹੀ ਅਤੇ ਮਾੜੀ ਕਾਰਗੁਜ਼ਾਰੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਦਲਜੀਤ ਸਿੰਘ ‘ਤੇ ਇਹ ਕਾਰਵਾਈ ਪਿਛਲੇ ਦਿਨੀ ਐਨਡੀਪੀਐਸ ਐਕਟ ਤਹਿਤ ਹੋਈ ਰਿਕਵਰੀ ਦੇ ਮਾਮਲੇ ਦੇ ਆਧਾਰ ‘ਤੇ ਕੀਤੀ ਗਈ ਹੈ।

ਐੱਸਐੱਸਪੀ ਬਠਿੰਡਾ, ਅਮਨੀਤ ਕੌਂਡਲ ਨੇ ਡੀਐਸਪੀ ਬਠਿੰਡਾ ਦਿਹਾਤੀ ਦੀ ਰਿਪੋਰਟ ਦੇ ਆਧਾਰ ‘ਤੇ ਐੱਸਐਚਓ ਦਲਜੀਤ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ‘ਤੇ ਆਪਣੇ ਇਲਾਕੇ ਵਿੱਚ ਨਸ਼ਿਆਂ ਵਿਰੁੱਧ ਲੋੜੀਂਦੀ ਸਖ਼ਤ ਕਾਰਵਾਈ ਨਾ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਦਲਜੀਤ ਸਿੰਘ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐੱਸਪੀ ਰੈਂਕ ਦੇ ਅਧਿਕਾਰੀ ਦਲਜੀਤ ਸਿੰਘ ਦੀ ਅਣਗਹਿਲੀ ਸਬੰਧੀ ਜਾਂਚ ਕਰਨਗੇ।

ਇਹ ਵੀ ਪੜ੍ਹੋ : ਸਰਦੀਆਂ ‘ਚ ਕਿਉਂ ਵਧ ਜਾਂਦਾ ਹੈ ਸਿਰਦਰਦ ਤੇ ਮਾਇਗ੍ਰੇਨ ਦਾ ਖਤਰਾ?ਜਾਣੋ ਇਸ ਦੀ ਅਸਲੀ ਵਜ੍ਹਾ

ਸੰਗਤ ਥਾਣਾ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਹੈ। ਇਹ ਇਲਾਕਾ ਅਕਸਰ ਹਰਿਆਣਾ ਜਾਂ ਰਾਜਸਥਾਨ ਤੋਂ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਨਸ਼ਾ ਤਸਕਰਾਂ ਲਈ ਇੱਕ ਰਸਤੇ ਵਜੋਂ ਵਰਤਿਆ ਜਾਂਦਾ ਹੈ। ਅਕਸਰ ਹੀ ਹਰਿਆਣਾ ਜਾਂ ਰਾਜਸਥਾਨ ਤੋਂ ਪੰਜਾਬ ਦੇ ਜ਼ਿਲਾ ਬਠਿੰਡਾ ਵਿੱਚ ਦਾਖਲ ਹੋਣ ਵਾਲੇ ਨਸ਼ਾ ਤਸਕਰਾਂ ਨੂੰ ਥਾਣਾ ਸੰਗਤ ਤੇ ਏਰੀਆ ਵਿੱਚੋਂ ਲੰਘਣਾ ਪੈਂਦਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਠਿੰਡਾ ਦੇ ਥਾਣਾ ਸੰਗਤ ਦਾ SHO ਸਸਪੈਂਡ, ਨਸ਼ਿਆਂ ਦੇ ਮਾਮਲੇ ‘ਚ ਅਣਗਹਿਲੀ ਵਰਤਣ ‘ਤੇ ਕੀਤੀ ਗਈ ਕਾਰਵਾਈ appeared first on Daily Post Punjabi.