Shocking incident six family member Archives - Daily Post Punjabi

ਪਿਤਾ ਨੇ ਲਿਆ ਧੀ ਨਾਲ ਹੋਏ ਬਲਾਤਕਾਰ ਦਾ ਬਦਲਾ ! ਇੱਕੋ ਪਰਿਵਾਰ ਦੇ 6 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
Shocking incident six family member : ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਵਿਅਕਤੀ ਨੇ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਹ ਘਟਨਾ ਵਿਸ਼ਾਖਾਪਟਨਮ ਦੇ ਜੱਟਦਾ ਪਿੰਡ ਵਿੱਚ ਵਾਪਰੀ ਹੈ, ਹਾਲਾਂਕਿ ਕਤਲ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਹੁਣ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਪਰਿਵਾਰਾਂ ਵਿੱਚ ਪੁਰਾਣੀ ਦੁਸ਼ਮਣੀ ਸੀ ਅਤੇ ਮ੍ਰਿਤਕ ਪਰਿਵਾਰ ਦੇ ਇੱਕ ਮੈਂਬਰ ਨੇ ਕਥਿਤ ਤੌਰ ‘ਤੇ ਕਤਲ ਦੇ ਦੋਸ਼ੀ ਦੀ ਧੀ ਨਾਲ ਬਲਾਤਕਾਰ ਕੀਤਾ ਸੀ ਅਤੇ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਹੀ ਪੀੜਤ ਲੜਕੀ ਦੇ ਪਿਤਾ ਦੇ ਸਿਰ ਖੂਨ ਸਵਾਰ ਹੋਇਆ ਅਤੇ ਗੁੱਸੇ ‘ਚ ਆ ਇਸ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਫਿਲਹਾਲ ਬਲਾਤਕਾਰ ਦਾ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ, ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Shocking incident six family member

ਪੁਲਿਸ ਵੀ ਇਸ ਘਟਨਾ ਤੋਂ ਹੈਰਾਨ ਹੈ ਅਤੇ ਗੰਭੀਰਤਾ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਕਿਵੇਂ ਇੱਕ ਵਿਅਕਤੀ ਨੇ ਇੱਕ ਪਰਿਵਾਰ ਦੇ ਛੇ ਮੈਂਬਰਾਂ ਨੂੰ ਮਾਰਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਖੇਤਰ ਵਿੱਚ ਡਰ ਦਾ ਮਾਹੌਲ ਹੈ। ਆਪਣੇ ਆਪ ਨੂੰ ਪੁਲਿਸ ਹਵਾਲੇ ਕਰਨ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ‘ਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਕਤਲ ਲਈ ਵਰਤਿਆ ਤੇਜ਼ਧਾਰ ਹਥਿਆਰ ਵੀ ਬਰਾਮਦ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਨੇ ਬਦਲਾ ਲੈਣ ਲਈ ਇੱਕੋ ਪਰਿਵਾਰ ਦੇ ਛੇ ਲੋਕਾਂ ਨੂੰ ਮਾਰਿਆ ਸੀ। ਜਿਸ ਵਿੱਚ ਦੋ ਔਰਤਾਂ, ਦੋ ਬੱਚੇ ਅਤੇ ਇੱਕ ਆਦਮੀ ਸ਼ਾਮਿਲ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਇਹ ਵੀ ਦੇਖੋ : Harjeet Grewal ਦਾ ਵੱਡਾ ਬਿਆਨ , Kisan ਭਾਲਦੇ ਮਸਲੇ ਦਾ ਹੱਲ, ਪਰ Kisan Leader ਨਹੀਂ ਚਾਹੁੰਦੇ …..

The post ਪਿਤਾ ਨੇ ਲਿਆ ਧੀ ਨਾਲ ਹੋਏ ਬਲਾਤਕਾਰ ਦਾ ਬਦਲਾ ! ਇੱਕੋ ਪਰਿਵਾਰ ਦੇ 6 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ appeared first on Daily Post Punjabi.