Shooter Namanveer Singh Brar commits suicide Archives - Daily Post Punjabi

ਵੱਡੀ ਖਬਰ : ਭਾਰਤ ਦੇ 28 ਸਾਲਾਂ ਨਿਸ਼ਾਨੇਬਾਜ਼ ਨਮਨਵੀਰ ਸਿੰਘ ਬਰਾੜ ਨੇ ਕੀਤੀ ਖੁਦਕੁਸ਼ੀ
ਇਸ ਵੇਲੇ ਇੱਕ ਵੱਡੀ ਖਬਰ ਮੋਹਾਲੀ ਤੋਂ ਆ ਰਹੀ ਹੈ, ਜਿੱਥੇ ਇੱਕ ਖਿਡਾਰੀ ਨੇ ਖੁਦਕੁਸ਼ੀ ਕਰ ਲਈ ਹੈ। ਮੀਡੀਆ ਰਿਪੋਰਟਸ ਦੇ ਅਨੁਸਾਰ ਭਾਰਤ ਦੇ ਨਿਸ਼ਾਨੇਬਾਜ਼ ਨਮਨਵੀਰ ਸਿੰਘ ਬਰਾੜ ਨੇ ਖੁਦਕੁਸ਼ੀ ਕੀਤੀ ਹੈ।

Shooter Namanveer Singh Brar commits suicide

ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਇਹ ਮਾਮਲਾ ਮੋਹਾਲੀ ਦੇ ਸੈਕਟਰ 71 ਦਾ ਹੈ। ਨਿਸ਼ਾਨੇਬਾਜ਼ ਨਮਨਵੀਰ ਸਿੰਘ ਬਰਾੜ ਨੇ ਆਪਣੇ ਘਰ ਵਿੱਚ ਹੀ ਖੁਦਕੁਸ਼ੀ ਕੀਤੀ ਹੈ। ਇਹ ਘਟਨਾ ਸਵੇਰੇ 4.45 ਵਜੇ ਵਾਪਰੀ ਹੈ। ਪਰਿਵਾਰ ਨੇ ਕਿਸੇ ‘ਤੇ ਸ਼ੱਕ ਨਹੀਂ ਜਤਾਇਆ ਹੈ। ਮਟੌਰ ਪੁਲਿਸ ਸਟੇਸ਼ਨ ਨੇ ਇਸ ਮਾਮਲੇ ਵਿੱਚ ਧਾਰਾ 174 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਨੇ ਫੜਿਆ BJP ਦਾ ਪੱਲਾ

ਟ੍ਰੈਪ ਸ਼ੂਟਰ ਨਮਨਵੀਰ ਨੇ 2015 ਵਿੱਚ ਦੱਖਣੀ ਕੋਰੀਆ ਦੇ ਗਵਾਂਗਜੂ ਵਿਖੇ ਵਿਸ਼ਵ ਯੂਨੀਵਰਸਿਟੀ ਖੇਡਾਂ ਦੇ ਡਬਲ-ਟ੍ਰੈਪ ਸ਼ੂਟਿੰਗ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ।

ਇਹ ਵੀ ਦੇਖੋ :  ਕਿੱਥੇ ਦੱਬਦੇ ਨੇ ਪੰਜਾਬੀ।ਮੋਟਰਸਾਈਕਲ ‘ਤੇ ਸਟੰਟ ਕਰਦੇ ਇਸ ਬਾਪੂ ਨੂੰ ਦੇਖ ਤੁਹਾਡੀਆਂ ਵੀ ਅੱਖਾਂ ਰਹਿ ਜਾਣਗੀਆਂ ਖੁੱਲੀਆਂ

The post ਵੱਡੀ ਖਬਰ : ਭਾਰਤ ਦੇ 28 ਸਾਲਾਂ ਨਿਸ਼ਾਨੇਬਾਜ਼ ਨਮਨਵੀਰ ਸਿੰਘ ਬਰਾੜ ਨੇ ਕੀਤੀ ਖੁਦਕੁਸ਼ੀ appeared first on Daily Post Punjabi.