Shooting in California Archives - Daily Post Punjabi

ਕੈਲੀਫੋਰਨੀਆ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਗੋਲੀਬਾਰੀ ਦੌਰਾਨ ਛੇ ਮਹੀਨੇ ਦੇ ਬੱਚੇ ਤੇ ਮਾਂ ਸਣੇ 6 ਲੋਕਾਂ ਦੀ ਮੌ.ਤ
ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਵਾਪਰੀ ਹੈ। ਜਿੱਥੇ ਫਾਇਰਿੰਗ ਵਿੱਚ ਇੱਕ ਬੱਚੇ ਸਣੇ 6 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਸੋਮਵਾਰ ਸਵੇਰ ਦੀ ਹੈ। ਗੋਲੀਬਾਰੀ ਦੀ ਘਟਨਾ ਦੇ ਬਾਅਦ ਪੁਲਿਸ ਦੋਸ਼ੀਆਂ ਦੀ ਭਾਲ ਵਿੱਚ ਜੁੱਟ ਗਈ ਹੈ। ਰਿਪੋਰਤਨਾ ਮੁਤਾਬਕ ਗੋਲੀਬਾਰੀ ਦੀ ਘਟਨਾ ਮੱਧ ਕੈਲੀਫੋਰਨੀਆ ਵਿੱਚ ਵਾਪਰੀ ਹੈ।

Shooting in California

ਇਸ ਸਬੰਧੀ ਤੁਲਾਰੇ ਕਾਊਂਟੀ ਦੇ ਸ਼ੈਰਿਫ ਮਾਈਕ ਬੌਡਰੈਕਸ ਨੇ ਸੋਮਵਾਰ ਨੂੰ ਦੱਸਿਆ ਕਿ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਗੋਸ਼ੇਨ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ ਬੱਚੇ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਗੋਲੀਬਾਰੀ ਸੋਮਵਾਰ ਤੜਕੇ ਮੱਧ ਕੈਲੀਫੋਰਨੀਆ ਦੇ ਇੱਕ ਘਰ ਵਿਚ ਹੋਈ ਅਤੇ ਅਧਿਕਾਰੀ ਘੱਟੋ-ਘੱਟ ਦੋ ਸ਼ੱਕੀਆਂ ਦੀ ਭਾਲ ਕਰ ਰਹੇ ਹਨ। ਸ਼ੈਰਿਫ ਨੇ ਕਿਹਾ ਕਿ ਕੁੱਲ ਛੇ ਪੀੜਤ ਹਨ। ਇਸ ਦੀ ਇੱਕ ਵੀਡੀਓ ਤੁਲਾਰੇ ਕਾਉਂਟੀ ਸ਼ੈਰਿਫ ਆਫਿਸ ਦੇ ਫੇਸਬੁੱਕ ਪੇਜ ‘ਤੇ ਪੋਸਟ ਕੀਤੀ ਗਈ ਸੀ । ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਵਿੱਚ ਇੱਕ 17 ਸਾਲਾ ਮਾਂ ਅਤੇ ਉਸ ਦਾ ਛੇ ਮਹੀਨੇ ਦਾ ਬੱਚਾ ਵੀ ਸ਼ਾਮਿਲ ਹੈ।

ਇਹ ਵੀ ਪੜ੍ਹੋ: ਚੇਨਈ ਏਅਰਪੋਰਟ ‘ਤੇ ਮਿਲਿਆ ਲਾਵਾਰਿਸ ਬੈਗ, ਅੰਦਰੋਂ ਨਿਕਲੇ 53 ਸੱਪ, 3 ਕੱਛੂਏ, ਮਚਿਆ ਹੜਕੰਪ

ਸ਼ੈਰਿਫ ਨੇ ਕਿਹਾ ਕਿ ਜਾਂਚਕਰਤਾਵਾਂ ਵੱਲੋਂ ਘੱਟੋ-ਘੱਟ ਦੋ ਸ਼ੱਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਮਾਮਲੇ ਵਿੱਚ ਕਿਸੇ ਗਿਰੋਹ ਦਾ ਹੱਥ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਇਹ ਟਾਰਗੇਟ ਕਿਲਿੰਗ ਹੈ। ਇਸ ਸਬੰਧੀ ਸ਼ਟਨਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਵਾਲੀ ਥਾਂ ਦੇ ਆਸ-ਪਾਸ ਦੇ CCTV ਫੁਟੇਜ ਖੰਗਾਲ ਜਾ ਰਹੇ ਹਨ। ਇਸਦੇ ਨਾਲ ਹੀ ਆਸ-ਪਾਸ ਦੇ ਰਹਿਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਨੋ ਦੋਸ਼ੀ ਸ਼ਾਰਪ ਸ਼ੂਟਰ ਦੱਸਿਆ ਜਾ ਰਹੇ ਹਨ। ਪੁਲਿਸ ਨੇ ਕਿਹਾ ਕਿ ਫਿਲਹਾਲ ਇਸ ਬਾਰੇ ਬਹੁਤ ਜ਼ਿਆਦਾ ਕੁਝ ਕਹਿਣਾ ਮੁਸ਼ਕਿਲ ਹੈ, ਪਰ ਮਾਮਲੇ ਦੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੈਲੀਫੋਰਨੀਆ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਗੋਲੀਬਾਰੀ ਦੌਰਾਨ ਛੇ ਮਹੀਨੇ ਦੇ ਬੱਚੇ ਤੇ ਮਾਂ ਸਣੇ 6 ਲੋਕਾਂ ਦੀ ਮੌ.ਤ appeared first on Daily Post Punjabi.