shopian encounter 2 terrorists killed Archives - Daily Post Punjabi

ਵੱਡੀ ਖਬਰ : ਸ਼ੋਪੀਆਂ ‘ਚ ਫੌਜ ਨਾਲ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ
ਜੰਮੂ -ਕਸ਼ਮੀਰ ਦੇ ਸ਼ੋਪੀਆਂ ਦੇ ਡਰੈਗਡ ਇਲਾਕੇ ਵਿੱਚ ਸੁਰੱਖਿਆ ਬਲਾਂ ਨਾਲ ਜਾਰੀ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ ਹਨ। ਇਲਾਕੇ ਵਿੱਚ ਪੁਲਿਸ ਅਤੇ ਫ਼ੌਜ ਦੀ ਤਲਾਸ਼ੀ ਮੁਹਿੰਮ ਜਾਰੀ ਹੈ। ਜੰਮੂ -ਕਸ਼ਮੀਰ ਪੁਲਿਸ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

shopian encounter 2 terrorists killed

ਅੱਤਵਾਦ ਵਿਰੋਧੀ ਮੁਹਿੰਮ ਦੇ ਤਹਿਤ, ਸਾਰੇ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਲਈ ਕਿਹਾ ਗਿਆ ਹੈ। ਇਲਾਕੇ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਅਤੇ ਸੁਰੱਖਿਆ ਬਲ ਪੂਰੀ ਤਰ੍ਹਾਂ ਚੌਕਸ ਹਨ। ਕਸ਼ਮੀਰ ਦੇ ਆਈਜੀਪੀ ਵਿਜੇ ਕੁਮਾਰ ਨੇ ਕਿਹਾ, “ਸ਼ੋਪੀਆਂ ਮੁਕਾਬਲੇ ਵਿੱਚ ਮਾਰੇ ਗਏ ਅੱਤਵਾਦੀਆਂ ਵਿੱਚੋਂ ਇੱਕ ਦੀ ਪਛਾਣ ਆਦਿਲ ਆਹ ਵਾਨੀ ਵਜੋਂ ਹੋਈ ਹੈ, ਜੋ 7/2020 ਤੋਂ ਸਰਗਰਮ ਸੀ। ਉਹ ਲਿਟਰ, ਪੁਲਵਾਮਾ ਵਿੱਚ ਇੱਕ ਗਰੀਬ ਮਜ਼ਦੂਰ ਦੇ ਕਤਲ ਵਿੱਚ ਸ਼ਾਮਿਲ ਸੀ। ਸੁਰੱਖਿਆ ਬਲਾਂ ਦੀ ਕਾਰਵਾਈ ‘ਚ ਹੁਣ ਤੱਕ 2 ਹਫਤਿਆਂ ਵਿੱਚ 15 ਅੱਤਵਾਦੀ ਮਾਰੇ ਜਾ ਚੁੱਕੇ ਹਨ।”

ਇਹ ਵੀ ਪੜ੍ਹੋ : ਲਖੀਮਪੁਰ ਮਾਮਲੇ ‘ਚ ਯੋਗੀ ਸਰਕਾਰ ਨੂੰ ਫਿਰ ਲੱਗੀ ਫਟਕਾਰ, ਸੁਪਰੀਮ ਕੋਰਟ ਨੇ ਕਿਹਾ – ਪੁਲਿਸ ਹਿਰਾਸਤ ‘ਚ 4 ਦੋਸ਼ੀ ਹੀ ਕਿਉਂ ?

ਜਿਵੇਂ ਹੀ ਬਲਾਂ ਦੀ ਸੰਯੁਕਤ ਟੀਮ ਸ਼ੱਕੀ ਸਥਾਨ ਵੱਲ ਵੱਧ ਰਹੀ ਸੀ, ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਹ ਵੀ ਪੁਸ਼ਟੀ ਕੀਤੀ ਕਿ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਹੋਈ ਸੀ। ਸੂਤਰਾਂ ਅਨੁਸਾਰ ਅਜੇ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਹੈ।

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post ਵੱਡੀ ਖਬਰ : ਸ਼ੋਪੀਆਂ ‘ਚ ਫੌਜ ਨਾਲ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ appeared first on Daily Post Punjabi.