Shopkeeper arrested Archives - Daily Post Punjabi

ਨਜ਼ਾਇਜ ਢੰਗ ਨਾਲ ਪਟਾਕੇ ਵੇਚ ਰਹੇ ਦੁਕਾਨਦਾਰ ਨੂੰ ਪੁਲਿਸ ਨੇ ਕੀਤਾ ਕਾਬੂ
Shopkeeper arrested selling firecrackers illegally: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਇਕ ਅਜਿਹੇ ਕਰਿਆਨਾ ਦੁਕਾਨਦਾਰ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਨਜ਼ਾਇਜ ਢੰਗ ਨਾਲ ਪਟਾਕੇ ਵੇਚ ਰਿਹਾ ਸੀ। ਦੋਸ਼ੀ ਦੀ ਪਛਾਣ ਹਰੀਸ਼ ਸਿੰਘ ਵਾਸੀ ਬੈਂਕ ਕਾਲੋਨੀ ਵਜੋਂ ਕੀਤੀ ਗਈ ਹੈ। ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਦੋਸ਼ੀ ‘ਤੇ ਮਾਮਲਾ ਦਰਜ ਕਰ ਲਿਆ ਹੈ।

Shopkeeper arrested selling firecrackers illegally

ਦੱਸਣਯੋਗ ਹੈ ਕਿ ਸ਼ਹਿਰ ਦੇ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਹਰੀਸ਼ ਆਪਣੀ ਕਰਿਆਨੇ ਦੀ ਦੁਕਾਨ ‘ਚ ਨਾਜਾਇਜ਼ ਢੰਗ ਨਾਲ ਪਟਾਕੇ ਵੇਚ ਰਿਹਾ ਸੀ। ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਨੇ ਛਾਪਾ ਮਾਰਿਆ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਫਿਲਹਾਲ ਉਸਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਅਤੇ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

The post ਨਜ਼ਾਇਜ ਢੰਗ ਨਾਲ ਪਟਾਕੇ ਵੇਚ ਰਹੇ ਦੁਕਾਨਦਾਰ ਨੂੰ ਪੁਲਿਸ ਨੇ ਕੀਤਾ ਕਾਬੂ appeared first on Daily Post Punjabi.