Shops in Chandigarh can now operate 24 hours Archives - Daily Post Punjabi

ਚੰਡੀਗੜ੍ਹ ‘ਚ 24 ਘੰਟੇ ਖੁੱਲ੍ਹੇ ਰਹਿਣਗੇ ਬਾਜ਼ਾਰ, ਪ੍ਰਸ਼ਾਸਨ ਨੇ ਵਪਾਰੀਆਂ ਤੇ ਦੁਕਾਨਦਾਰਾਂ ਦੇ ਫਾਇਦੇ ਦੇ ਮੱਦੇਨਜ਼ਰ ਲਿਆ ਫੈਸਲਾ
ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ 24 ਘੰਟੇ ਖੁੱਲ੍ਹੀਆਂ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਚੰਡੀਗੜ੍ਹ ਦੇ ਵਪਾਰੀ ਕਈ ਦਿਨਾਂ ਤੋਂ ਇਸ ਦੀ ਮੰਗ ਕਰ ਰਹੇ ਸਨ। 24 ਘੰਟੇ ਦੁਕਾਨ ਖੋਲ੍ਹਣ ਲਈ, ਪਹਿਲਾਂ ਤੁਹਾਨੂੰ ਕਿਰਤ ਵਿਭਾਗ ਦੀ ਵੈੱਬਸਾਈਟ ‘ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ।

Chandigarh Market open 24X7

ਪ੍ਰਸ਼ਾਸਨ ਨੇ 24 ਘੰਟੇ ਦੁਕਾਨਾਂ ਖੋਲ੍ਹਣ ਲਈ ਮੁਲਾਜ਼ਮਾਂ ਦੀ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਪ੍ਰਸ਼ਾਸਨ ਨੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਇਹ ਫੈਸਲਾ ਲਿਆ ਹੈ। ਪਰ ਇਹ ਹੁਕਮ ਸ਼ਰਾਬ ਦੀਆਂ ਦੁਕਾਨਾਂ, ਪੱਬਾਂ, ਬਾਰਾਂ ਅਤੇ ਕਲੱਬਾਂ ‘ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਦਾ ਸਮਾਂ ਪਹਿਲਾਂ ਹੀ ਤੈਅ ਕੀਤਾ ਹੋਇਆ ਰਹੇਗਾ। ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਮੁਲਾਜ਼ਮ ਨੂੰ 9 ਘੰਟੇ ਤੋਂ ਵੱਧ ਕੰਮ ਨਹੀਂ ਕਰਵਾਇਆ ਜਾ ਸਕਦਾ ਅਤੇ ਉਸ ਨੂੰ ਹਫ਼ਤੇ ਵਿੱਚ ਇੱਕ ਛੁੱਟੀ ਵੀ ਦੇਣੀ ਪਵੇਗੀ। ਜਿਸ ਲਈ ਉਸਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਹਰ ਕਰਮਚਾਰੀ ਨੂੰ ਲਗਾਤਾਰ 5 ਘੰਟੇ ਕੰਮ ਕਰਨ ਤੋਂ ਬਾਅਦ ਘੱਟੋ-ਘੱਟ ਅੱਧੇ ਘੰਟੇ ਦਾ ਆਰਾਮ ਦਿੱਤਾ ਜਾਵੇਗਾ। ਹਫ਼ਤੇ ਵਿੱਚ ਵੱਧ ਤੋਂ ਵੱਧ 48 ਘੰਟੇ ਕੰਮ ਕੀਤਾ ਜਾ ਸਕਦਾ ਹੈ। ਜੇਕਰ ਰਾਤ 10 ਵਜੇ ਤੋਂ ਬਾਅਦ ਵੀ ਦੁਕਾਨ ਖੁੱਲ੍ਹੀ ਰਹਿੰਦੀ ਹੈ ਤਾਂ ਦੁਕਾਨ ਮਾਲਕ ਨੂੰ ਸਾਰੇ ਕਰਮਚਾਰੀਆਂ ਅਤੇ ਗਾਹਕਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣੇ ਹੋਣਗੇ।

ਜੇਕਰ ਕੋਈ ਮਹਿਲਾ ਕਰਮਚਾਰੀ ਰਾਤ 8 ਵਜੇ ਤੋਂ ਬਾਅਦ ਕੰਮ ‘ਤੇ ਹੈ ਤਾਂ ਉਸ ਤੋਂ ਲਿਖਤੀ ਸਹਿਮਤੀ ਲੈਣੀ ਪਵੇਗੀ। ਮਹਿਲਾ ਕਰਮਚਾਰੀਆਂ ਲਈ ਵੱਖਰਾ ਲਾਕਰ, ਸੁਰੱਖਿਆ ਅਤੇ ਆਰਾਮ ਕਮਰੇ ਦਾ ਪ੍ਰਬੰਧ ਕਰਨਾ ਹੋਵੇਗਾ। ਕੰਮ ਖਤਮ ਹੋਣ ਤੋਂ ਬਾਅਦ ਮਹਿਲਾ ਕਰਮਚਾਰੀ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਦੁਕਾਨ ਮਾਲਕ ਦੀ ਹੋਵੇਗੀ। ਦੁਕਾਨ ਦੇ ਅੰਦਰ ਸੀਸੀਟੀਵੀ ਕੈਮਰੇ ਲਗਾਉਣੇ ਹੋਣਗੇ। ਜਿਸ ਦੀ ਰਿਕਾਰਡਿੰਗ ਦਾ ਬੈਕਅੱਪ ਘੱਟੋ-ਘੱਟ 15 ਦਿਨਾਂ ਲਈ ਰੱਖਣਾ ਹੋਵੇਗਾ। ਮਹਿਲਾ ਮੁਲਾਜ਼ਮਾਂ ਨੂੰ ਹਫ਼ਤੇ ਵਿੱਚ ਇੱਕ ਛੁੱਟੀ ਤੋਂ ਇਲਾਵਾ ਸਾਰੇ ਸਰਕਾਰੀ ਅਤੇ ਤਿਉਹਾਰਾਂ ਮੌਕੇ ਛੁੱਟੀ ਦੇਣੀ ਪਵੇਗੀ। ਜੇਕਰ ਕੋਈ ਕਰਮਚਾਰੀ ਵਾਧੂ ਕੰਮ ਕਰਦਾ ਹੈ ਤਾਂ ਉਸਨੂੰ ਓਵਰਟਾਈਮ ਦੇਣਾ ਪਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਚੰਡੀਗੜ੍ਹ ‘ਚ 24 ਘੰਟੇ ਖੁੱਲ੍ਹੇ ਰਹਿਣਗੇ ਬਾਜ਼ਾਰ, ਪ੍ਰਸ਼ਾਸਨ ਨੇ ਵਪਾਰੀਆਂ ਤੇ ਦੁਕਾਨਦਾਰਾਂ ਦੇ ਫਾਇਦੇ ਦੇ ਮੱਦੇਨਜ਼ਰ ਲਿਆ ਫੈਸਲਾ appeared first on Daily Post Punjabi.