shops Archives - Daily Post Punjabi

ਕਰਨਾਟਕ: ਦੱਖਣ ਕੰਨੜ ਦੀਆਂ ਦੋ ਦੁਕਾਨਾਂ ‘ਚ ਲੱਗੀ ਭਿਆਨਕ ਅੱਗ…
fire breaks two shops karnataka: ਕਰਨਾਟਕ ‘ਚ ਭੀਸ਼ਣ ਅੱਗ ਲੱਗਣ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ।ਕਰਨਾਟਕ ਦੇ ਦੱਖਣ ਕੰਨੜ ‘ਚ ਦੋ ਦੁਕਾਨਾਂ ‘ਚ ਅੱਗ ਲੱਗਣ ਨਾਲ ਹਫੜਾ-ਦਫੜੀ ਮੱਚ ਗਈ ਹੈ।ਇਹ ਘਟਨਾ ਵਿਟਲਾ ਇਲਾਕੇ ‘ਚ ਦੋ ਦੁਕਾਨਾਂ ‘ਚ ਅੱਗ ਲੱਗ ਗਈ ਹੈ।ਫਿਲਹਾਲ

fire breaks  two shops karnataka

ਘਟਨਾ ‘ਚ ਕਿਸੇ ਨੁਕਸਾਨ ਜਾਂ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ।ਉੱਥੇ ਹੀ ਦੂਜੇ ਪਾਸੇ ਮੇਰਠ ਜ਼ਿਲੇ ਦੇ ਖਰਖੌਦਾ ‘ਚ ਮੰਗਲਵਾਰ ਨੂੰ ਨਹੇੜਾ ਪਿੰਡ ‘ਚ ਇੱਕ ਕੈਮੀਕਲ ਦੀ ਫੈਕਟਰੀ ‘ਚ ਅੱਗ ਲੱਗ ਲੱਗਣ ਨਾਲ ਲੋਕਾਂ ‘ਚ ਸਹਿਮ ਪਾਇਆ ਜਾ ਰਿਹਾ ਹੈ।ਅੱਗ ਲੱਗਣ ਦੀ ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ।ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ।

The post ਕਰਨਾਟਕ: ਦੱਖਣ ਕੰਨੜ ਦੀਆਂ ਦੋ ਦੁਕਾਨਾਂ ‘ਚ ਲੱਗੀ ਭਿਆਨਕ ਅੱਗ… appeared first on Daily Post Punjabi.

ਘੁਮਾਰ ਮੰਡੀ ਵਿਖੇ ਕਾਰਪੋਰੇਸ਼ਨ ਵਿਰੋਧ ਰੋਸ ਪ੍ਰਦਰਸ਼ਨ ਕਰਦੇ ਹੋਏ ਲੁਧਿਆਣਾ ਵਿੱਚ CLU ਵਿਰੋਧ ‘ਚ ਸੜਕਾਂ ‘ਤੇ ਉੱਤਰੇ ਦੁਕਾਨਦਾਰ
shopkeepers closed shops protest against clu: ਲੁਧਿਆਣਾ,(ਤਰਸੇਮ ਭਾਰਦਵਾਜ)- ਘੁਮਾਰ ਮੰਡੀ ਦੇ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਕੇ ਸ਼ਹਿਰ ਵਿੱਚ ਸੀਐਲਯੂ ਖਿਲਾਫ ਪ੍ਰਦਰਸ਼ਨ ਕੀਤਾ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪ੍ਰਤੀ ਵਰਗ ਗਜ 5600 ਰੁਪਏ ਵਸੂਲਿਆ ਜਾ ਰਿਹਾ ਹੈ। ਇਹ ਦੁਕਾਨਾਂ ਨਗਰ ਨਿਗਮ ਦੇ ਗਠਨ ਤੋਂ ਪਹਿਲਾਂ ਹੀ ਚੱਲ ਰਹੀਆਂ ਹਨ। ਹਰ ਕਿਸੇ ਦੀਆਂ ਰਜਿਸਟਰੀਆਂ ਦਾ ਵਪਾਰੀਕਰਨ ਕੀਤਾ ਜਾ ਰਿਹਾ ਹੈ। ਪ੍ਰਾਪਰਟੀ ਟੈਕਸ ਵਪਾਰਕ ਰੇਟਾਂ ‘ਤੇ ਦਿੱਤੇ ਜਾ ਰਹੇ ਹਨ, ਤਾਂ

shopkeepers closed shops protest against clu

ਹੁਣ ਇਹ ਟੈਕਸ ਕਿਉਂ ਲਿਆ ਜਾ ਰਿਹਾ ਹੈ? ਹਾਲਾਂਕਿ ਇਸ ਤੋਂ ਪਹਿਲਾਂ ਦੁਕਾਨਦਾਰਾਂ ਨੇ ਟੈਕਸ ਰੱਖਣ ਦਾ ਭਰੋਸਾ ਦਿੱਤਾ ਸੀ ਪਰ ਬੁੱਧਵਾਰ ਸਵੇਰੇ ਸੱਤ ਵਜੇ ਇਕ ਦੁਕਾਨ ਨੂੰ ਸੀਲ ਕਰ ਦਿੱਤਾ ਗਿਆ ਸੀ। ਇਸ ਦੇ ਵਿਰੋਧ ਵਿੱਚ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰ ਦਿੱਤੀਆਂ ਅਤੇ ਘੁਮਾਰਮੰਡੀ ਚੌਕ ਵਿਖੇ ਧਰਨਾ ਦਿੱਤਾ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਡਾਕ ਰਾਹੀਂ ਸਰਕਾਰ ਨੂੰ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕੇਰੇਨਾ ਦੇ ਸੰਕਟ ਵਿੱਚ ਵੀ ਪ੍ਰੇਸ਼ਾਨ ਹੈ। ਪਹਿਲਾਂ ਹੀ ਕਾਰੋਬਾਰ ਠੱਪ ਹੈ, ਉਹ ਕਿੱਥੋਂ ਟੈਕਸ ਅਦਾ ਕਰੇਗਾ।

The post ਘੁਮਾਰ ਮੰਡੀ ਵਿਖੇ ਕਾਰਪੋਰੇਸ਼ਨ ਵਿਰੋਧ ਰੋਸ ਪ੍ਰਦਰਸ਼ਨ ਕਰਦੇ ਹੋਏ ਲੁਧਿਆਣਾ ਵਿੱਚ CLU ਵਿਰੋਧ ‘ਚ ਸੜਕਾਂ ‘ਤੇ ਉੱਤਰੇ ਦੁਕਾਨਦਾਰ appeared first on Daily Post Punjabi.

ਓਡ-ਈਵਨ ਫਾਰਮੂਲੇ ਨਾਲ ਖੁੱਲ੍ਹਣਗੀਆਂ ਗੈਰ-ਜ਼ਰੂਰੀ ਸਾਮਾਨ ਵਾਲੀਆਂ ਦੁਕਾਨਾਂ: ਡੀ.ਸੀ
ludhiana non essential goods shops: ਲੁਧਿਆਣਾ (ਤਰਸੇਮ ਭਾਰਦਵਾਜ)- ਸੂਬੇ ਭਰ ‘ਚ ਕੋਰੋਨਾ ਦੇ ਵੱਧਦੇ ਖਤਰੇ ਨੂੰ ਦੇਖਦੇ ਹੋਏ ਸਰਕਾਰ ਨੇ ਸਖਤ ਕਦਮ ਚੁੱਕੇ ਹਨ। ਹੁਣ ਸੂਬੇ ਭਰ ‘ਚ ਨਾਈਟ ਕਰਫਿਊ ਦਾ ਸਮਾਂ ਵਧਾ ਕੇ ਸ਼ਾਮ 7 ਤੋਂ ਸਵੇਰ 5 ਵਜੇ ਤੱਕ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੋਰ ਨਵੇਂ ਦਿਸ਼ਾ-ਨਿਰਦੇਸ਼ ਲਾਗੂ ਕਰਕੇ ਸਖਤੀ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਹੁਣ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਨਵੇਂ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਹੁਣ ਨਗਰ ਨਿਗਮ ਸੀਮਾ ਦੇ ਅੰਦਰ ਦੀਆਂ ਸਾਰੀਆਂ ਦੁਕਾਨਾਂ ਓਡ-ਈਵਨ ਫਾਰਮੂਲੇ ਦੇ ਹਿਸਾਬ ਨਾਲ ਹੀ ਖੁੱਲਣਗੀਆਂ, ਜਿਸ ਦਾ ਮਤਲਬ 24 ਅਗਸਤ ਨੂ ਈਵਨ ਨੰਬਰ ਦੀਆਂ ਦੁਕਾਨਾ ਅਤੇ 25 ਅਗਸਤ ਨੂੰ ਓਡ ਨੰਬਰ ਦੀਆਂ ਦੁਕਾਨਾਂ ਖੋਲੀਆਂ ਜਾ ਸਕਦੀਆਂ ਹਨ।ਇਸ ਤਰ੍ਹਾਂ ਸ਼ਹਿਰ ਦੀਆਂ 50 ਫੀਸਦੀ ਦੁਕਾਨਾਂ ਹੀ ਖੋਲਣ ਦੀ ਇਜ਼ਾਜਤ ਹੋਵੇਗੀ ਹਾਲਾਂਕਿ ਇਹ ਫਾਰਮੂਲਾ ਜ਼ਰੂਰੀ ਚੀਜ਼ਾਂ ਵਾਲੀਆਂ ਦੁਕਾਨਾਂ ‘ਤੇ ਲਾਗੂ ਨਹੀਂ ਹੋਵੇਗੀ।

ludhiana non essential goods shops

ਡੀ.ਸੀ. ਨੇ ਦੱਸਿਆ ਹੈ ਕਿ ਇਸ ਫਾਰਮੂਲੇ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਨਗਰ ਨਿਗਮ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਦੀ ਹੋਵੇਗੀ। ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਹਰ ਰੋਜ਼ ਖੋਲ੍ਹੀਆਂ ਜਾ ਸਕਦੀਆਂ ਹਨ ਪਰ ਇਨ੍ਹਾਂ ਨੂੰ ਸਾਢੇ 6 ਵਜੇ ਤੱਕ ਬੰਦ ਕਰਨਾ ਹੋਵੇਗਾ ਤਾਂਕਿ ਉਥੇ ਕੰਮ ਕਰਨ ਵਾਲੇ ਕਰਮਚਾਰੀ ਦੇਰ ਸ਼ਾਮ 7 ਵਜੇ ਲਾਗੂ ਹੋਣ ਵਾਲੇ ਨਾਈਟ ਕਰਫਿਊ ਤੋਂ ਪਹਿਲਾਂ ਆਪਣੇ ਘਰ ਪਹੁੰਚ ਜਾਣ।

ludhiana non essential goods shops

ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਲੁਧਿਆਣਾ ਪੁਲਿਸ ਦੇ ਫੇਸਬੁੱਕ ਪੇਜ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਕੋਰੋਨਾ ਦੇ ਵੱਧਦੇ ਇਨਫੈਕਸ਼ਨ ਨੂੰ ਲੈ ਕੇ ਸਰਕਾਰ ਵੱਲੋਂ ਕਰਫਿਊ ਲਾਗੂ ਕੀਤਾ ਗਿਆ ਹੈ। ਸਾਰੇ ਵਪਾਰੀ ਦੁਕਾਨਾਂ ਅਤੇ ਸ਼ੋਰੂਮ ਸਾਢੇ 6 ਵਜੇ ਤੱਕ ਬੰਦ ਕਰ ਕੇ ਘਰਾਂ ਨੂੰ ਚਲੇ ਜਾਣ। ਜੇਕਰ ਇਨ੍ਹਾਂ ਨਿਯਮਾਂ ਪ੍ਰਤੀ ਅਣਗਹਿਲੀ ਵਰਤੀ ਤਾਂ ਪ੍ਰਸ਼ਾਸਨ ਨੂੰ ਸਖਤੀ ਅਪਣਾਉਣ ਲਈ ਮਜ਼ਬੂਰ ਹੋਣਾ ਪਵੇਗਾ। ਇਸ ਤੋਂ ਇਲਾਵਾ ਸ਼ਹਿਰ ਦੇ ਮਾਲਜ਼, ਰੈਸਟੋਰੈਂਟ, ਧਾਰਮਿਕ ਸਥਾਨ, ਸ਼ਰਾਬ ਦੇ ਠੇਕੇ ਬੰਦ ਕਰਵਾ ਦਿੱਤੇ ਗਏ। ਸਿਰਫ ਰਿਹਾਇਸ਼ੀ ਹੋਟਲਾਂ ਨੂੰ ਢਿੱਲ ਦਿੱਤੀ ਗਈ ਹੈ।

The post ਓਡ-ਈਵਨ ਫਾਰਮੂਲੇ ਨਾਲ ਖੁੱਲ੍ਹਣਗੀਆਂ ਗੈਰ-ਜ਼ਰੂਰੀ ਸਾਮਾਨ ਵਾਲੀਆਂ ਦੁਕਾਨਾਂ: ਡੀ.ਸੀ appeared first on Daily Post Punjabi.