shortage of oxygen Archives - Daily Post Punjabi

ਆਂਧਰਾ ਪ੍ਰਦੇਸ਼ ‘ਚ ਵੱਡਾ ਹਾਦਸਾ, ਆਕਸੀਜਨ ਪਹੁੰਚਣ ‘ਚ ਹੋਈ 5 ਮਿੰਟ ਦੀ ਦੇਰੀ, 11 ਮਰੀਜ਼ਾਂ ਦੀ ਹੋਈ ਮੌਤ
11 patients die in Andhra Pradesh: ਆਂਧਰਾ ਪ੍ਰਦੇਸ਼ ਵਿੱਚ ਇੱਕ ਹਸਪਤਾਲ ਦੇ ICU ਵਾਰਡ ਵਿੱਚ ਆਕਸੀਜਨ ਸਪਲਾਈ ਰੁਕਣ ਕਾਰਨ 11 ਮਰੀਜ਼ਾਂ ਦੀ ਮੌਤ ਹੋ ਗਈ । ਇਹ ਘਟਨਾ ਸੋਮਵਾਰ ਰਾਤ ਤਿਰੂਪਤੀ ਦੇ ਰੁਈਆ ਸਰਕਾਰੀ ਹਸਪਤਾਲ ਵਿੱਚ ਵਾਪਰੀ । ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕਰਦਿਆਂ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।

11 patients die in Andhra Pradesh

ਮੀਡੀਆ ਰਿਪੋਰਟ ਦੇ ਅਨੁਸਾਰ ਜ਼ਿਲ੍ਹਾ ਕੁਲੈਕਟਰ ਐਮ ਹਰੀ ਨਰਾਇਣਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਕਸੀਜਨ ਸਪੋਰਟ ਇਲਾਜ ਕਰਵਾ ਰਹੇ 11 ਮਰੀਜ਼ਾਂ ਦੀ ਮੌਤ ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਤਿਰੂਪਤੀ, ਚਿਤੂਰ, ਨੈਲੌਰ ਅਤੇ ਕੜਾਪਾ ਦੇ ਹਸਪਤਾਲਾਂ ਵਿੱਚ ਲਗਭਗ ਇੱਕ ਹਜ਼ਾਰ ਦੇ ਕਰੀਬ ਕੋਵਿਡ ਮਰੀਜ਼ਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਹੁਣ ਤੱਕ ਆਂਧਰਾ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 13 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ।

11 patients die in Andhra Pradesh

ਉਨ੍ਹਾਂ ਦੱਸਿਆ ਕਿ ਆਕਸੀਜਨ ਸਿਲੰਡਰ ਨੂੰ ਮੁੜ ਲੋਡ ਕਰਨ ਵਿੱਚ ਪੰਜ ਮਿੰਟ ਦਾ ਸਮਾਂ ਲੱਗ ਗਿਆ, ਜਿਸ ਕਾਰਨ ਆਕਸੀਜਨ ਸਪਲਾਈ ਘੱਟ ਹੋਣ ਕਾਰਨ ਮਰੀਜ਼ਾਂ ਦੀ ਮੌਤ ਹੋ ਗਈ । ਹਰੀ ਨਰਾਇਣਨ ਨੇ ਕਿਹਾ, “ਪੰਜ ਮਿੰਟਾਂ ਦੇ ਅੰਦਰ ਆਕਸੀਜਨ ਦੀ ਸਪਲਾਈ ਬਹਾਲ ਹੋ ਗਈ ਅਤੇ ਹੁਣ ਸਭ ਕੁਝ ਆਮ ਵਾਂਗ ਹੋ ਗਿਆ ਹੈ । ਇਸ ਦੇ ਕਾਰਨ ਅਸੀਂ ਵਧੇਰੇ ਮਰੀਜ਼ਾਂ ਦੀ ਮੌਤ ਨੂੰ ਰੋਕਣ ਦੇ ਯੋਗ ਹੋ ਸਕੇ।” ਲਗਭਗ 30 ਡਾਕਟਰਾਂ ਨੂੰ ਮਰੀਜ਼ਾਂ ਦੀ ਨਿਗਰਾਨੀ ਲਈ ਤੁਰੰਤ ਆਈਸੀਯੂ ਭੇਜਿਆ ਗਿਆ।

ਦੱਸ ਦੇਈਏ ਕਿ ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਹਸਪਤਾਲ ਵਿੱਚ ਆਕਸੀਜਨ ਦੀ ਕੋਈ ਘਾਟ ਨਹੀਂ ਹੈ ਅਤੇ ਲੋੜੀਂਦੀ ਸਪਲਾਈ ਕੀਤੀ ਜਾ ਰਹੀ ਹੈ । ਮੁੱਖ ਮੰਤਰੀ ਵਾਈਐੱਸ ਜਗਨ ਮੋਹਨ ਰੈਡੀ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਕੁਲੈਕਟਰ ਨਾਲ ਗੱਲ ਕੀਤੀ ਅਤੇ ਹਦਾਇਤ ਦਿੱਤੀ ਕਿ ਇਸ ਘਟਨਾ ਦੀ ਵਿਸਥਾਰਤ ਜਾਂਚ ਹੋਣੀ ਚਾਹੀਦੀ ਹੈ। ਜਗਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ ।

ਇਹ ਵੀ ਦੇਖੋ: Amritsar ‘ਚ ਪੰਜ ਡਾਕਟਰਾਂ ਦੀ ਰਿਪੋਰਟ Positive ਆਉਣ ਤੋਂ ਬਾਅਦ ਮਚਿਆ ਹੜਕੰਪ, ਦੂਜੇ ਦਿਨ ਨਿਕਲੇ Negative

The post ਆਂਧਰਾ ਪ੍ਰਦੇਸ਼ ‘ਚ ਵੱਡਾ ਹਾਦਸਾ, ਆਕਸੀਜਨ ਪਹੁੰਚਣ ‘ਚ ਹੋਈ 5 ਮਿੰਟ ਦੀ ਦੇਰੀ, 11 ਮਰੀਜ਼ਾਂ ਦੀ ਹੋਈ ਮੌਤ appeared first on Daily Post Punjabi.

ਕੋਰੋਨਾ ਸੰਕਟ ਵਿਚਾਲੇ ਇਲਾਹਾਬਾਦ ਹਾਈ ਕੋਰਟ ਦੀ ਸਖਤ ਟਿੱਪਣੀ, ਕਿਹਾ- ‘ਆਕਸੀਜਨ ਦੀ ਘਾਟ ਕਾਰਨ ਮਰੀਜ਼ਾਂ ਦੀ ਮੌਤ ਕਤਲੇਆਮ ਤੋਂ ਘੱਟ ਨਹੀਂ’
Allahabad High Court on covid crisis: ਕੋਰੋਨਾ ਸੰਕਟ ਦੇ ਵਿਚਕਾਰ ਆਕਸੀਜਨ ਦੀ ਘਾਟ ਨੂੰ ਲੈ ਕੇ ਇਲਾਹਾਬਾਦ ਹਾਈ ਕੋਰਟ ਨੇ ਸਖਤ ਟਿੱਪਣੀ ਕੀਤੀ ਹੈ । ਕੋਵਿਡ ਦੇ ਵੱਧ ਰਹੇ ਇਨਫੈਕਸ਼ਨ ਨੂੰ ਲੈ ਕੇ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਹਾਈ ਕੋਰਟ ਨੇ ਹਸਪਤਾਲਾਂ ਵਿਚ ਆਕਸੀਜਨ ਸਪਲਾਈ ਦੀ ਘਾਟ ਅਤੇ ਇਸ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਕਤਲੇਆਮ ਦੱਸਿਆ ਹੈ । ਅਦਾਲਤ ਨੇ ਕਿਹਾ ਕਿ ਹਸਪਤਾਲਾਂ ਵਿੱਚ ਆਕਸੀਜਨ ਸਪਲਾਈ ਦੀ ਘਾਟ ਕਾਰਨ ਕੋਵਿਡ ਮਰੀਜ਼ਾਂ ਦੀ ਮੌਤ ਅਪਰਾਧਿਕ ਕੰਮ ਦੀ ਤਰ੍ਹਾਂ ਹੈ। ਕੋਵਿਡ ਮਰੀਜ਼ਾਂ ਦੀ ਮੌਤ ਉਨ੍ਹਾਂ ਲਈ ਕਿਸੇ ਕਤਲੇਆਮ ਤੋਂ ਘੱਟ ਨਹੀਂ ਹੈ ਜਿਨ੍ਹਾਂ ਨੂੰ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ। ਦੱਸ ਦੇਈਏ ਕਿ ਜਸਟਿਸ ਸਿਧਾਰਥ ਵਰਮਾ ਅਤੇ ਜਸਟਿਸ ਅਜੀਤ ਕੁਮਾਰ ਦੀ ਡਿਵੀਜ਼ਨ ਬੈਂਚ ਨੇ ਕੇਸ ਦੀ ਸੁਣਵਾਈ ਦੌਰਾਨ ਇਹ ਸਖਤ ਟਿੱਪਣੀ ਕੀਤੀ।

Allahabad High Court on covid crisis

ਇਸ ਦੌਰਾਨ ਰਾਜ ਚੋਣ ਕਮਿਸ਼ਨ ਵੱਲੋਂ ਹਲਫੀਆ ਬਿਆਨ ਦਾਖਲ ਕੀਤਾ ਗਿਆ ਹੈ । ਇਸ ਤੋਂ ਇਲਾਵਾ 9 ਜਿਲ੍ਹਿਆਂ ਦੇ ਜ਼ਿਲ੍ਹਾ ਜੱਜ ਵੱਲੋਂ ਕੋਰੋਨਾ ਨੂੰ ਲੈ ਕੇ ਅਦਾਲਤ ਵਿੱਚ ਇੱਕ ਰਿਪੋਰਟ ਦਾਇਰ ਕੀਤੀ ਗਈ । ਵਧੀਕ ਐਡਵੋਕੇਟ ਜਨਰਲ ਮਨੀਸ਼ ਗੋਇਲ ਨੇ ਅਦਾਲਤ ਤੋਂ 2 ਦਿਨਾਂ ਦੇ ਸਮੇਂ ਦੀ ਮੰਗ ਕੀਤੀ ਹੈ । 27 ਅਪ੍ਰੈਲ ਨੂੰ ਪਿਛਲੀ ਸੁਣਵਾਈ ਦੇ ਆਦੇਸ਼ਾਂ ਦੀ ਪਾਲਣਾ ਕਰਨ ਦਾ ਸਮਾਂ ਮੰਗਿਆ ਹੈ।

ਦੱਸ ਦੇਈਏ ਕਿ ਇਸ ਮਾਮਲੇ ਦੀ ਸੁਣਵਾਈ ਦੌਰਾਨ ਰਾਜ ਸਰਕਾਰ ਦੇ ਕੋਵਿਡ ਨੂੰ ਲੈ ਕੇ ਚੁੱਕੇ ਗਏ ਕਦਮਾਂ ਅਤੇ ਚਿੰਤਾਵਾਂ ਬਾਰੇ ਵੀ ਦੱਸਿਆ ਗਿਆ । ਰਾਜ ਸਰਕਾਰ ਵੱਲੋਂ ਦੱਸਿਆ ਗਿਆ ਕਿ ਰਾਜ ਵਿੱਚ 17614 ਆਈਸੋਲੇਸ਼ਨ ਬੈੱਡ ਅਤੇ 5510 ਆਈਸੀਯੂ ਅਤੇ ਐਸਡੀਯੂ ਬੈੱਡ ਵੱਖ-ਵੱਖ ਹਸਪਤਾਲਾਂ ਵਿੱਚ ਉਪਲਬਧ ਹਨ। ਸਰਕਾਰ ਨੇ ਅਦਾਲਤ ਨੂੰ ਦੋ ਦਿਨ ਵਧਾਏ ਗਏ ਵੀਕੈਂਡ ਕਰਫਿਊ ਬਾਰੇ ਵੀ ਜਾਣਕਾਰੀ ਦਿੱਤੀ । ਇਸ ਦੌਰਾਨ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੀਨੀਅਰ ਐਡਵੋਕੇਟ ਅਮਰਿੰਦਰ ਨਾਥ ਸਿੰਘ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਸੰਕ੍ਰਮਣ ਦੀ ਚੇਨ ਤੋੜਨ ਲਈ ਲਾਕਡਾਊਨ ਹੀ ਆਖਰੀ ਵਿਕਲਪ ਹੈ।

ਇਹ ਵੀ ਦੇਖੋ: ਸਾਵਧਾਨ! ਵਾਇਰਲ ਵੀਡੀਓ ਤੋਂ ਬਾਅਦ ਘਰ ਘਰ ਪਹੁੰਚੀ ਇਹ ਦਵਾਈ, ਡਾਕਟਰ ਤੋਂ ਸੁਣੋ ਇਹਦਾ ਸੱਚ,ਕਿਤੇ ਕਰਵਾ ਨਾ ਬੈਠਿਓ ਨੁਕਸਾਨ

The post ਕੋਰੋਨਾ ਸੰਕਟ ਵਿਚਾਲੇ ਇਲਾਹਾਬਾਦ ਹਾਈ ਕੋਰਟ ਦੀ ਸਖਤ ਟਿੱਪਣੀ, ਕਿਹਾ- ‘ਆਕਸੀਜਨ ਦੀ ਘਾਟ ਕਾਰਨ ਮਰੀਜ਼ਾਂ ਦੀ ਮੌਤ ਕਤਲੇਆਮ ਤੋਂ ਘੱਟ ਨਹੀਂ’ appeared first on Daily Post Punjabi.