shot Archives - Daily Post Punjabi

ਦਿਨ-ਦਿਹਾੜੇ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਦੀ ਹੱਤਿਆ,ਘਰ ਦੇ ਬਾਹਰ ਬਦਮਾਸ਼ਾਂ ਨੇ ਮਾਰੀ ਗੋਲੀ…..
pradhan gurudwara north west shot dead: ਦਿੱਲੀ ਦੇ ਵਿਕਾਸਪੁਰੀ ਖੇਤਰ ਵਿੱਚ, ਗੁਰੂਦੁਆਰਾ ਗੁਰੂ ਹਰਿਗੋਵਿੰਦ ਸਾਹਿਬ ਆਨੰਦਪੁਰ ਧਾਮ ਦੇ ਸੇਵਾਦਾਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸੇਵਾਦਾਰ ਸਰਦਾਰ ਆਤਮਾ ਸਿੰਘ ਜਾਇਦਾਦ ਦਾ ਸੌਦਾ ਵੀ ਕਰਦੇ ਸਨ। ਪੁਲਿਸ ਅਨੁਸਾਰ ਸਰਦਾਰ ਆਤਮਾ ਸਿੰਘ ਨੂੰ ਦੋ ਅਣਪਛਾਤੇ ਸਾਈਕਲ ਸਵਾਰਾਂ ਨੇ ਮਾਰ ਦਿੱਤਾ।ਪੁਲਿਸ ਨੇ ਦੱਸਿਆ ਕਿ ਵਿਕਾਸਪੁਰੀ ਵਿੱਚ ਸਰਦਾਰ ਆਤਮਾ ਸਿੰਘ ਨੂੰ ਕਾਰ ਵਿੱਚੋਂ ਬਾਹਰ ਨਿਕਲਦਿਆਂ ਅਣਪਛਾਤੇ ਬਦਮਾਸ਼ਾਂ ਨੇ ਉਸਦੇ ਘਰ ਦੇ ਸਾਹਮਣੇ ਗੋਲੀਆਂ ਮਾਰ ਦਿੱਤੀਆਂ ਸਨ। ਜ਼ਖਮੀ ਸਰਦਾਰ ਆਤਮਾ ਸਿੰਘ ਨੂੰ ਨੇੜਲੇ ਸਹਿਗਲ ਨਰਸਿੰਗ ਹੋਮ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

pradhan gurudwara north west shot dead

ਫਿਲਹਾਲ, ਦਿੱਲੀ ਪੁਲਿਸ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਅਣਪਛਾਤੇ ਹਮਲਾਵਰ ਗੋਲੀ ਲੱਗਣ ਤੋਂ ਬਾਅਦ ਫਰਾਰ ਹੋ ਗਏ। ਪੁਲਿਸ ਇਸ ਮਾਮਲੇ ਵਿਚ ਵੱਖ-ਵੱਖ ਕੋਣਾਂ ਤੋਂ ਜਾਂਚ ਕਰ ਰਹੀ ਹੈ। ਕਿਉਂਕਿ ਸਰਦਾਰ ਆਤਮਾ ਸਿੰਘ ਵੀ ਜਾਇਦਾਦ ਵਿਚ ਕੰਮ ਕਰਦੇ ਸਨ, ਇਸ ਲਈ ਪੁਲਿਸ ਵੀ ਇਸ ਕੋਣ ਵੱਲ ਦੇਖ ਰਹੀ ਹੈ।

pradhan gurudwara north west shot dead

ਇਸ ਤੋਂ ਪਹਿਲਾਂ, ਮੰਗਲਵਾਰ ਸਵੇਰੇ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਅਤੇ ਬਦਮਾਸ਼ਾਂ ਵਿਚਕਾਰ ਮੁੱਠਭੇੜ ਦੇਖਣ ਨੂੰ ਮਿਲੀ। ਮੁਕਾਬਲੇ ਦੌਰਾਨ ਪੁਲਿਸ ਨੇ ਉਸਦੇ ਸਾਥੀ ਦੇ ਨਾਲ ਦੋ ਲੱਖ ਦੀ ਰਕਮ ਗਿਰਫਤਾਰ ਕੀਤੀ। ਦੱਸਿਆ ਜਾ ਰਿਹਾ ਹੈ ਕਿ ਮੁੱਠਭੇੜ ਦੌਰਾਨ ਰੋਹਿਨੀ ਖੇਤਰ ਵਿੱਚ ਫਾਇਰਿੰਗ ਦੇ ਕਈ ਦੌਰ ਹੋਏ। ਪੁਲਿਸ ਦਾ ਕਹਿਣਾ ਹੈ ਕਿ ਫੜੇ ਗਏ ਬਦਮਾਸ਼ ਨੇ ਕ੍ਰਾਈਮ ਬ੍ਰਾਂਚ ਦੇ ਇਕ ਇੰਸਪੈਕਟਰ ‘ਤੇ ਫਾਇਰਿੰਗ ਕਰਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ ਸੀ

ਇਹ ਵੀ ਦੇਖੋ:ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ BKU ਸਿੱਧੂਪੁਰ ਦਾ ਪਹਿਲਾ ਜੱਥਾ ਦਿੱਲੀ ਲਈ ਰਵਾਨਾ

The post ਦਿਨ-ਦਿਹਾੜੇ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਦੀ ਹੱਤਿਆ,ਘਰ ਦੇ ਬਾਹਰ ਬਦਮਾਸ਼ਾਂ ਨੇ ਮਾਰੀ ਗੋਲੀ….. appeared first on Daily Post Punjabi.

ਬਦਲਾ ਲੈਣ ਲਈ ਬਦਮਾਸ਼ਾਂ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ, ਪੁਲਿਸ ਨੇ ਇੰਝ ਕੀਤੇ ਕਾਬੂ
young shot accused arrested police: ਲੁਧਿਆਣਾ (ਤਰਸੇਮ ਭਾਰਦਵਾਜ)-ਸਥਾਨਕ ਹੈਬੋਵਾਲ ਦੇ ਇਲਾਕੇ ਥਾਪਰ ਕਲੋਨੀ ‘ਚ ਇਕ ਹਫਤਾ ਪਹਿਲਾਂ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਵਾਲੇ ਦੋ ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਕੋਲੋਂ ਪੁਲਿਸ ਨੇ ਤਿੰਨ ਪਿਸਤੌਲਾਂ, 7 ਕਾਰਤੂਸ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ।

young shot accused arrested police

ਜੁਆਇੰਟ ਕਮਿਸ਼ਨਰ ਭਗੀਰਥ ਮੀਨਾ ਨੇ ਦੱਸਿਆ ਕਿ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ‘ਚ ਸ਼ੁਭਮ ਅਤੇ ਗੁਰਵਿੰਦਰ ਪਾਲ ਸਿੰਘ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਘਟਨਾ ਵਾਲੇ ਦਿਨ ਥਾਪਰ ਕਾਲੋਨੀ ਦਾ ਰਹਿਣ ਵਾਲਾ ਸੌਰਵ ਸ਼ਰਮਾ ਆਪਣੇ ਸਾਥੀ ਨਾਲ ਮੋਟਰਸਾਈਕਲ ‘ਤੇ ਘਰ ਦੇ ਨੇੜੇ ਜਾ ਰਿਹਾ ਸੀ। ਸੌਰਵ ਅਤੇ ਉਸ ਦਾ ਦੋਸਤ ਜਿੰਮ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਉਕਤ ਦੋਵਾਂ ਕਥਿਤ ਦੋਸ਼ੀਆਂ ਨੇ ਸੌਰਵ ਨੂੰ ਰੋਕ ਲਿਆ ਅਤੇ ਉਸ ਨੂੰ ਜ਼ਬਰਦਸਤੀ ਆਪਣੇ ਮੋਟਰਸਾਈਕਲ ‘ਤੇ ਬਿਠਾਉਣ ਦੀ ਕੋਸ਼ਿਸ਼ ਕੀਤੀ, ਜਦੋਂ ਸੌਰਵ ਨੇ ਇਸਦਾ ਵਿਰੋਧ ਕੀਤਾ ਤਾਂ ਸ਼ੁਭਮ ਨੇ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ ਤੇ ਸੌਰਵ ਦੇ ਗੋਲੀ ਮਾਰ ਦਿੱਤੀ। ਗੋਲੀ ਉਸ ਦੇ ਪੇਟ ‘ਚ ਲੱਗੀ, ਗੰਭੀਰ ਹਾਲਤ ‘ਚ ਸੌਰਵ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਹੁਣ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

young shot accused arrested police

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੌਰਵ ਅਤੇ ਸ਼ੁਭਮ ਦੀ ਪਿਛਲੇ ਕੁਝ ਸਮੇਂ ਤੋਂ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਆਪਸ ‘ਚ ਨਿੱਜੀ ਰੰਜਿਸ਼ ਚੱਲ ਰਹੀ ਸੀ, ਜਿਸ ਕਾਰਨ ਸ਼ੁਭਮ ਨੇ ਆਪਣੇ ਦੋਸਤ ਗੁਰਵਿੰਦਰ ਪਾਲ ਸਿੰਘ ਨਾਲ ਮਿਲ ਕੇ ਸੌਰਵ ਦਾ ਕਤਲ ਕਰਨ ਦੀ ਯੋਜਨਾ ਬਣਾਈ ਸੀ। ਇਸ ਲਈ ਇਨ੍ਹਾਂ ਨੇ ਪਿਸਤੌਲਾਂ ਯੂ.ਪੀ. ਦੇ ਹਰਦੋਈ ਤੋਂ ਖ਼ਰੀਦ ਕੀਤੀਆਂ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਦੋਵਾਂ ਖਿਲਾਫ਼ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

The post ਬਦਲਾ ਲੈਣ ਲਈ ਬਦਮਾਸ਼ਾਂ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ, ਪੁਲਿਸ ਨੇ ਇੰਝ ਕੀਤੇ ਕਾਬੂ appeared first on Daily Post Punjabi.

ਫੈਕਟਰੀ ਤੋਂ ਘਰ ਪਰਤ ਰਹੇ ਨੌਜਵਾਨ ਨੂੰ ਲੁਟੇਰਿਆਂ ਨੇ ਗੋਲੀ ਮਾਰ ਖੋਹੀ ਨਗਦੀ
factory workers robbers shot: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ਦੇ 33 ਫੁੱਟ ਰੋਡ ‘ਤੇ ਉਸ ਸਮੇਂ ਵੱਡੀ ਵਾਰਦਾਤ ਵਾਪਰ ਗਈ ਜਦੋਂ ਇੱਥੇ ਕੰਮ ਤੋਂ ਘਰ ਪਰਤ ਰਹੇ ਫੈਕਟਰੀ ਮੁਲਾਜ਼ਮ ਨੂੰ ਤਿੰਨ ਮੋਟਰਸਾਈਕਲ ਸਵਾਰਾ ਨੇ ਰਸਤੇ ‘ਚ ਰੋਕ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਇਸ ਦੌਰਾਨ ਦੋਸ਼ੀਆਂ ਨੇ ਮੁਲਾਜ਼ਮ ਦੇ ਲੱਤ ‘ਚ ਗੋਲੀ ਮਾਰ ਦਿੱਤੀ। ਜ਼ਖਮੀ ਮੁਲਾਜ਼ਮ ਨੂੰ ਮੋਹਨਦੇਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਮੁਲਾਜ਼ਮ ਦੀ ਪਛਾਣ ਸੰਜੈ ਚੌਧਰੀ ਨਿਵਾਸੀ ਗੁਰੂ ਨਾਨਕ ਨਗਰ, 33 ਫੀਟ ਰੋਡ ਦੇ ਤੌਰ ‘ਤੇ ਹੋਈ ਹੈ। ਇਹ ਪੂਰੀ ਵਾਰਦਾਤ ਮੌਕੇ ‘ਤੇ ਟਿੰਬਰ ਸਟੋਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ। ਘਟਨਾ ਤੋਂ ਬਾਅਦ ਥਾਣਾ ਜਮਾਲਪੁਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਕਿਸੇ ਵੀ ਸੂਰਤ ‘ਚ ਬਖਸ਼ਿਆ ਨਹੀਂ ਜਾਵੇਗਾ।

factory workers robbers shot

ਪੀੜਤ ਸੰਜੈ ਚੌਧਰੀ ਨੇ ਦੱਸਿਆ ਹੈ ਕਿ ਉਹ ਚੀਮਾ ਚੌਕ ‘ਚ ਇਕ ਫੈਕਟਰੀ ‘ਚ ਕੰਮ ਕਰਦੇ ਹੈ। ਉਹ ਰਾਤ ਦੀ ਸ਼ਿਫਟ ਤੋਂ ਬਾਅਦ ਕਰੀਬ 1 ਵਜੇ ਫੈਕਟਰੀ ਤੋਂ ਚੱਲੇ ਸੀ, ਜਿਵੇਂ ਹੀ ਉਹ ਜਮਾਲਪੁਰ ਚੌਕ ਨੇੜੇ ਪਹੁੰਚਿਆਂ। ਉਨ੍ਹਾਂ ਦੇ ਪਿੱਛੇ ਬਾਈਕ ਸਵਾਰ ਤਿੰਨ ਨੌਜਵਾਨ ਲੱਗ ਗਏ। 33 ਫੁੱਟ ਰੋਡ ‘ਤੇ ਪਹੁੰਚਣ ‘ਤੇ ਜਿਵੇਂ ਹੀ ਸੁਨਸਾਨ ਇਲਾਕਾ ਸ਼ੁਰੂ ਹੋਇਆ ਤਾਂ ਮੁਲਜ਼ਮਾਂ ਨੇ ਸੰਜੈ ਨੂੰ ਘੇਰ ਲਿਆ ਤੇ ਪੈਸਿਆਂ ਦੀ ਮੰਗ ਕਰਨ ਲੱਗੇ।ਜਦੋਂ ਉਸ ਨੇ ਵਿਰੋਧ ਕੀਤਾ ਤਾਂ ਇਕ ਨੇ ਲੱਤ ‘ਚ ਗੋਲੀ ਮਾਰੀ ਤੇ ਜੇਬ ‘ਚੋਂ ਪਰਸ ਤੇ ਹੋਰ ਸਾਮਾਨ ਲੈ ਕੇ ਫਰਾਰ ਹੋ ਗਏ। ਉਹ ਕਿਸੇ ਤਰ੍ਹਾਂ ਆਪਣੇ ਘਰ ਪਹੁੰਚਿਆ ਤੇ ਘਰ ਦੇ ਬਾਹਰ ਡਿੱਗ ਗਿਆ। ਗੁਆਂਢੀ ਨੂੰ ਜਦੋਂ ਪਤਾ ਚੱਲਿਆ ਤਾਂ ਉਸ ਨੇ ਸੰਜੈ ਦੇ ਪਰਿਵਾਰ ਨੂੰ ਇਸ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਉਸ ਨੇ ਮੋਹਨ ਦੇਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

The post ਫੈਕਟਰੀ ਤੋਂ ਘਰ ਪਰਤ ਰਹੇ ਨੌਜਵਾਨ ਨੂੰ ਲੁਟੇਰਿਆਂ ਨੇ ਗੋਲੀ ਮਾਰ ਖੋਹੀ ਨਗਦੀ appeared first on Daily Post Punjabi.

ਦੋਸਤ ਬਣੇ ਸ਼ਖਸ ਨੇ ਪਹਿਲਾਂ ਵਿਦਿਆਰਥਣ ਨੂੰ ਦਿਖਾਈ ਬਰਥਡੇ ਪਾਰਟੀ, ਫਿਰ ਮਾਰੀ ਗੋਲੀ
young man shot student: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਲੁੱਟ ਦਾ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,ਜਿਸ ਨੇ ਹਰ ਇਕ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ। ਦਰਅਸਲ ਇੱਥੇ ਸ਼ਖਸ ਨੇ ਇਕ ਦਿਨ ਪਹਿਲਾਂ ਬਣੀ ਦੋਸਤ ਲੜਕੀ ਨੂੰ ਪਹਿਲਾਂ ਬਰਥਡੇ ਪਾਰਟੀ ‘ਚ ਬੁਲਾਇਆ ਅਤੇ ਫਿਰ ਉਸ ਨੂੰ ਘਰ ਛੱਡਣ ਦੇ ਬਹਾਨੇ ਰਸਤੇ ‘ਚ ਰੋਕ ਕੇ ਲੱਤ ‘ਚ ਗੋਲੀ ਮਾਰ ਕੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਪੀੜਤਾਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਅਤੇ ਅਣਪਛਾਤੇ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਫਿਲਹਾਲ ਜਾਂਚ ਜਾਰੀ ਹੈ। ਪੀੜਤ ਲੜਕੀ ਜਲੰਧਰ ਦੀ ਲਵਲੀ ਪ੍ਰਰੋਫੈਸ਼ਨਲ ਯੂਨੀਵਰਸਿਟੀ ਦੀ ਵਿਦਿਆਰਥਣ ਦੱਸੀ ਜਾ ਰਹੀ ਹੈ।

young man shot student

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਕੁਲਦੀਪ ਸਿੰਘ ਨੇ ਦੱਸਿਆ ਹੈ ਕਿ ਤਨਜਾਨੀਆ ਦੀ ਰਹਿਣ ਵਾਲੀ ਵਿਦਿਆਰਥਣ ਮਗਵਾਜਾ ਜੇਨਟ, ਜੋ ਕਿ ਲੁਧਿਆਣਾ ‘ਚ ਆਪਣੀ ਭੈਣ ਦੇ ਕੋਲ ਆਈ ਸੀ ਅਤੇ ਕਿਰਾਏ ਦੇ ਕਮਰੇ ‘ਚ ਰਹਿੰਦੀ ਹੈ। ਬੀਤੀ 28 ਅਗਸਤ ਨੂੰ ਉਸ ਦੀ ਇਕ ਸਹੇਲੀ ਦਾ ਦਿੱਲੀ ਤੋਂ ਫੋਨ ਆਇਆ ਕਿ ਉਸ ਦੇ ਦੋਸਤ ਦਾ ਜਨਮ ਦਿਨ ਹੈ, ਜਿਸ ਨੂੰ ਕੰਪਨੀ ਦੀ ਲੋੜ ਹੈ। ਉਸੇ ਦੇ ਕਹਿਣ ‘ਤੇ ਨੌਜਵਾਨ ਨਾਲ ਉਸ ਦੀ ਬਰਥਡੇ ਪਾਰਟੀ ‘ਤੇ ਚਲੀ ਗਈ। ਅਗਲੇ ਦਿਨ ਨੌਜਵਾਨ ਸਵੇਰੇ 4 ਵਜੇ ਜਦੋਂ ਉਸ ਨੂੰ ਆਪਣੀ ਬਾਈਕ ‘ਤੇ ਛੱਡਣ ਘਰ ਜਾ ਰਿਹਾ ਸੀ ਤਾਂ ਸਰਾਭਾ ਨਗਰ ‘ਚ ਬਾਥਰੂਮ ਕਰਨ ਦੇ ਬਹਾਨੇ ਬਾਈਕ ਰੋਕੀ ਅਤੇ ਉਸ ਸਮੇਂ ਵਿਦਿਆਰਥਣ ‘ਤੇ ਰਿਵਾਲਵਰ ਤਾਣ ਦਿੱਤੀ। ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਸਕਦੀ, ਨੌਜਵਾਨ ਨੇ ਲੜਕੀ ਦੀ ਲੱਤ ‘ਚ ਗੋਲੀ ਮਾਰ ਕੇ 9 ਹਜ਼ਾਰ ਰੁਪਏ ਦੀ ਨਕਦੀ ਲੁੱਟ ਫਰਾਰ ਹੋ ਗਿਆ। ਪੁਲਸ ਮੁਤਾਬਕ ਜ਼ਖਮੀ ਨੂੰ ਜਿਸ ਔਰਤ ਨੇ ਫੋਨ ਕੀਤਾ ਸੀ, ਉਸ ਦਾ ਮੋਬਾਇਲ ਨੰਬਰ ਬੰਦ ਆ ਰਿਹਾ ਹੈ। ਔਰਤ ਦੀ ਆਖਰੀ ਲੋਕੇਸ਼ਨ ਦਿੱਲੀ ਦੀ ਆਈ ਹੈ, ਇਸ ਦੇ ਨਾਲ ਹੀ ਨੌਜਵਾਨ ਦਾ ਵੀ ਮੋਬਾਇਲ ਬੰਦ ਹੈ। ਪੁਲਸ ਨੰਬਰ ਤੋਂ ਉਸ ਤੱਕ ਪੁੱਜਣ ਦਾ ਯਤਨ ਕਰ ਰਹੀ ਹੈ। ਪੁਲਸ ਦਾ ਮੰਨਣਾ ਹੈ ਕਿ ਵਾਰਤਾਤ ‘ਚ ਨਾਜਾਇਜ਼ ਹਥਿਆਰ ਵਰਤਿਆ ਗਿਆ ਹੈ ਪਰ ਜਲਦਬਾਜ਼ੀ ‘ਚ ਕੁਝ ਕਿਹਾ ਨਹੀਂ ਜਾ ਸਕਦਾ।

The post ਦੋਸਤ ਬਣੇ ਸ਼ਖਸ ਨੇ ਪਹਿਲਾਂ ਵਿਦਿਆਰਥਣ ਨੂੰ ਦਿਖਾਈ ਬਰਥਡੇ ਪਾਰਟੀ, ਫਿਰ ਮਾਰੀ ਗੋਲੀ appeared first on Daily Post Punjabi.

ਜ਼ਮੀਨੀ ਵਿਵਾਦ ਨੂੰ ਲੈ ਕੇ ਦਿਨ-ਦਿਹਾੜੇ ਚੱਲੀ ਗੋਲੀ, 1 ਜ਼ਖਮੀ
land dispute ludhiana: ਲੁਧਿਆਣਾ ਦੇ ਭੱਟੀਆ ਪਿੰਡ ‘ਚ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ‘ਚ ਹੋਏ ਵਿਵਾਦ ਨੇ ਇੰਨਾ ਖਤਰਨਾਕ ਰੂਪ ਧਾਰ ਲਿਆ ਕਿ ਮੌਕੇ ‘ਤੇ ਗੋਲੀ ਚੱਲ ਪਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਸ ਪਹੁੰਚੀ।

land dispute ludhiana

ਦਰਅਸਲ ਇਹ ਲੜਾਈ ਪਿੰਡ ਦੇ ਸਮਸ਼ਾਨਘਾਟ ਦੇ ਕੋਲ ਲਗਭਗ 4 ਏਕੜ ਜ਼ਮੀਨ ਦਾ ਹੈ। ਦੱਸਿਆ ਜਾਂਦਾ ਹੈ ਕਿ ਇਹ ਜ਼ਮੀਨ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਵਾਸੀ ਜਸਵਿੰਦਰ ਸਿੰਘ ਨੇ ਤਰਨਤਾਰਨ ਦੇ ਰਹਿਣ ਵਾਲੇ ਗੁਰਨੇਕ ਸਿੰਘ ਤੋਂ ਖ੍ਰੀਦੀ ਸੀ। ਇਸ ਦੌਰਾਨ ਜਦੋਂ ਜਸਵਿੰਦਰ ਸਿੰਘ ਆਪਣੇ ਚਚੇਰੇ ਭਰਾ ਲਾਭ ਸਿੰਘ ਨੂੰ ਨਾਲ ਲੈ ਕੇ ਜ਼ਮੀਨ ‘ਤੇ ਮਿੱਟੀ ਪੁਆ ਰਿਹਾ ਸੀ, ਤਾਂ ਉਸ ਸਮੇਂ ਉੱਥੇ ਬਹਾਦਰ ਕੇ ਨਿਵਾਸੀ ਜਸਮੋਹਨ ਸਿੰਘ ਆਪਣੇ ਸਾਥੀਆਂ ਨਾਲ ਪਹੁੰਚਿਆ ਅਤੇ ਆਉਂਦਿਆਂ ਹੀ ਜਸਵਿੰਦਰ ਸਿੰਘ ਤੇ ਲਾਭ ਸਿੰਘ ਨਾਲ ਬਹਿਸਬਾਜ਼ੀ ਕਰਨ ਲੱਗਾ। ਵਿਵਾਦ ਇੰਨਾ ਵੱਧ ਗਿਆ ਕਿ ਜਸਮੋਹਨ ਨੇ ਆਪਣੀ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ, ਜੋ ਕਿ ਜਸਵਿੰਦਰ ਸਿੰਘ ਦੀ ਲੱਤ ‘ਚ ਲੱਗ ਗਈ। ਵਾਰਦਾਤ ਨੂੰ ਅੰਜ਼ਾਮ ਦੇ ਕੇ ਜਸਮੋਹਨ ਉੱਥੋ ਫਰਾਰ ਹੋ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ ਹੈ।
ਦੂਜੇ ਪਾਸੇ ਜ਼ਖਮੀ ਨੌਜਵਾਨ ਜਸਵਿੰਦਰ ਸਿੰਘ ਦੇ ਭਰਾ ਲਾਭ ਸਿੰਘ ਨੇ ਬਿਆਨ ਦਿੱਤਾ ਹੈ ਕਿ ਕੁਝ ਦਿਨ ਪਹਿਲਾਂ ਵੀ ਇਹ ਬਦਮਾਸ਼ ਜ਼ਮੀਨ ‘ਤੇ ਆਏ ਸਨ ਅਤੇ ਉਨ੍ਹਾਂ ਨੂੰ ਧਮਕੀਆਂ ਦੇ ਕੇ ਗਏ ਸਨ।

The post ਜ਼ਮੀਨੀ ਵਿਵਾਦ ਨੂੰ ਲੈ ਕੇ ਦਿਨ-ਦਿਹਾੜੇ ਚੱਲੀ ਗੋਲੀ, 1 ਜ਼ਖਮੀ appeared first on Daily Post Punjabi.