Shots fired outside IELTS center Archives - Daily Post Punjabi

ਬਟਾਲਾ ‘ਚ IELTS ਸੈਂਟਰ ਦੇ ਬਾਹਰ ਚੱਲੀਆਂ ਗੋ.ਲੀਆਂ, ਫਾਇਰਿੰਗ ਕਰਕੇ ਗੱਡੀ ‘ਚ ਫਰਾਰ ਹੋਏ ਹਮਲਾਵਰ
ਗੁਰਦਾਸਪੁਰ ਦੇ ਬਟਾਲਾ ‘ਚ ਦੋ ਗੁੱਟਾਂ ਵਿਚਕਾਰ ਮਾਮੂਲੀ ਝਗੜੇ ਮਗਰੋਂ ਦਿਨ ਦਿਹਾੜੇ ਗੋਲੀਬਾਰੀ ਕੀਤੀ ਗਈ। ਘਟਨਾ ਤੋਂ ਬਾਅਦ ਦੋਵੇਂ ਧਿਰ ਦੇ ਲੋਕ ਮੌਕੇ ਤੋਂ ਫ਼ਰਾਰ ਹੋ ਗਏ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ DSP ਲਲਿਤ ਕੁਮਾਰ ਮੌਕੇ ’ਤੇ ਪੁੱਜੇ। ਪੁਲਿਸ ਨੇ ਦੋਵਾਂ ਗੁੱਟਾਂ ਦੇ ਨੌਜਵਾਨਾਂ ਦੀ ਪਛਾਣ ਕਰਨ ਲਈ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Shots fired outside IELTS center

ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਰੋਡ ਚਿੱਟੀ ਗਰਾਊਂਡ ਸਥਿਤ ਆਈਲੈਟਸ ਸੈਂਟਰ ਦੇ ਬਾਹਰ ਵਾਪਰੀ। ਚਸ਼ਮਦੀਦਾਂ ਮੁਤਾਬਕ ਨੌਜਵਾਨਾਂ ਦੇ ਦੋ ਗੁੱਟ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਉਲਝ ਗਏ। ਪਹਿਲਾਂ ਇਹ ਝਗੜਾ ਗਾਲ੍ਹਾਂ ਕੱਢਣ ਤੱਕ ਹੀ ਸੀ ਪਰ ਇਸੇ ਦੌਰਾਨ ਇੱਕ ਨੌਜਵਾਨ ਨੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਫਾਇਰਿੰਗ ਕਰਨ ‘ਤੋਂ ਬਾਅਦ ਝਗੜਾ ਕਰਨ ਵਾਲੇ ਨੌਜਵਾਨ ਕਾਰ ਵਿੱਚ ਬੈਠ ਕੇ ਫ਼ਰਾਰ ਹੋ ਗਏ। ਗੋਲੀਬਾਰੀ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਗ਼ਨੀਮਤ ਰਹੀ ਕਿ ਇਸ ਗੋਲੀਬਾਰੀ ਵਿੱਚ ਕਿਸੇ ਤਰਾਂ ਦਾ ਜਾਨੀ ਨੁਕਸਾਨ  ਨਹੀਂ ਹੋਇਆ।

ਇਹ ਵੀ ਪੜ੍ਹੋ : ਪਾਣੀਪਤ ‘ਚ ਟਰੱਕ ਤੇ ਪਿਕਅੱਪ ਦੀ ਟੱਕਰ: 4 ਲੋਕਾਂ ਦੀ ਮੌ.ਤ, 24 ਗੰਭੀਰ ਜ਼ਖਮੀ, 5 PGI ਰੋਹਤਕ ਰੈਫਰ

ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਗੋਲੀ ਦਾ ਖੋਲ ਬਰਾਮਦ ਕਰ ਲਿਆ। ਜਿਸ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀਸੀਟੀਵੀ ਫੁਟੇਜ ਵਿੱਚ ਕਾਰਾਂ ਦੇ ਨੰਬਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਸੁਰਾਗ ਮਿਲ ਸਕੇ। DSP ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਬਟਾਲਾ ‘ਚ IELTS ਸੈਂਟਰ ਦੇ ਬਾਹਰ ਚੱਲੀਆਂ ਗੋ.ਲੀਆਂ, ਫਾਇਰਿੰਗ ਕਰਕੇ ਗੱਡੀ ‘ਚ ਫਰਾਰ ਹੋਏ ਹਮਲਾਵਰ appeared first on Daily Post Punjabi.