Shri Guru Hargobind Singh ji Archives - Daily Post Punjabi

ਸਿੱਖ ਇਤਿਹਾਸ : ਗੁਰਿਆਈ ਦਿਵਸ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
6th guru guru gaddi diwas: ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜਨਮ 1595 ਈ. ਨੂੰ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲ੍ਹਾ ਅੰਮ੍ਰਿਤਸਰ ‘ਚ ਹੋਇਆ। ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਨੂੰ 11 ਸਾਲ ਦੀ ਉਮਰ ਵਿੱਚ ਗੁਰੂ ਗੱਦੀ ਸੌਂਪ ਦਿੱਤੀ ਗਈ ਸੀ।

6th guru guru gaddi diwas

ਜਹਾਂਗੀਰ ਸਮੇਂ ਦਾ ਹਾਕਮ ਬਣਿਆ ਅਤੇ ਉਸ ਦੇ ਹੁਕਮ ਨਾਲ ਹੀ ਪਿਤਾ ਗੁਰੂ ਅਰਜਨ ਦੇਵ ਜੀ ਨੂੰ ਤਸੀਹੇ ਦੇਕੇ ਸ਼ਹੀਦ ਕਰ ਦਿਤਾ ਗਿਆ। ਲਾਹੋਰ ਜਾਣ ਤੋਂ ਪਹਿਲਾਂ ਸੰਗਤਾਂ ਦੇ ਸਾਹਮਣੇ ਗੁਰਆਈ ਦੀ ਜ਼ਿੰਮੇਵਾਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸੌਪ ਦਿਤੀ ਕਿਉਂਕਿ ਜਾਤ-ਅਭਿਮਾਨੀ ਕਾਜ਼ੀ ਅਤੇ ਗੁਰੂ ਘਰ ਦੇ ਵੈਰੀਆਂ ਨੇ ਜਹਾਂਗੀਰ ਤੋਂ ਮਈ 1606 ਵਿੱਚ ਗੁਰੂ ਸਾਹਿਬ ਨੂੰ ਕੈਦ ਕਰਨ ਦਾ ਹੁਕਮ ਜਾਰੀ ਕਰਵਾ ਦਿੱਤਾ ਸੀ। ਗੁਰੂ ਹਰਗੋਬਿੰਦ ਸਹਿਬ ਉਸ ਸਮੇਂ ਕੋਈ 11 ਸਾਲ ਦੇ ਸਨ। ਗੁਰੂ ਸਾਹਿਬ ਜੀ ਦੀ ਸ਼ਹਾਦਤ ਦਾ ਅਸਰ ਆਮ ਸਿੱਖਾਂ ਤੇ ਬਹੁਤ ਪਿਆ ਸੋ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸਿੱਖਾਂ ਵਿੱਚ ਸ਼ਸਤ੍ਰ ਧਾਰੀ ਹੋਣ ਦਾ ਦ੍ਰਿੜ ਵਿਸ਼ਵਾਸ ਹੋ ਗਿਆ।

ਮੀਰੀ ਪੀਰੀ ਦਾ ਸਿਧਾਂਤ ਧਰਮ ਦੀ ਸ਼ਕਤੀ ਨੂੰ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੇ ਰਾਹ ਤੇ ਤੋਰਨਾ ਸੀ। ਸਤਿਗੁਰੂ ਸਾਹਿਬ ਨੇ ਆਪ ਵੀ ਦੋ ਤਲਵਾਰਾਂ ‘ਮੀਰੀ ਅਤੇ ਪੀਰੀ’ ਦੀਆਂ ਧਾਰਨ ਕਰ ਲਈਆਂ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਸੰਗਤਾਂ ਵਿੱਚ ਨਗਦ ਭੇਟਾ ਦੇਣ ਦੀ ਥਾਂ ਆਪਣੀ ਜੁਆਨੀ ਅਰਪਨ ਅਤੇ ਸ਼ਸਤ੍ਰ ‘ਤੇ ਘੋੜੇ ਭੇਟਾ ਕਰਨ ਲਈ ਸੰਦੇਸ਼ ਭੇਜ ਦਿੱਤੇ। ਗੁਰੂ ਸਾਹਿਬ ਜੀ ਨੇ ਸਿੱਖਾਂ ਨੂੰ ਸ਼ਿਕਾਰ ਅਤੇ ਸ਼ਸਤ੍ਰ ਵਿਦਿਆ ਸਿਖਾਉਣ ਲਈ ਚੋਣਵੇਂ ਸੂਰਮੇ ਤਿਆਰ ਕੀਤੇ ਅਤੇ ਗੁਰੂ ਸਾਹਿਬ ਜੀ ਦੀ ਇਹ ਰੁਚੀ ਦੇਖ ਕੇ ਮਾਝੇ, ਮਾਲਵੇ ਅਤੇ ਦੁਆਬੇ ਵਿਚੋਂ ਕੋਈ ਪੰਜ ਸੌ ਜੁਆਨ ਆਪ ਦੀ ਸ਼ਰਨ ਵਿੱਚ ਇਕੱਠੇ ਹੀ ਗਏ। ਕਾਲ ਦੇ ਸਮੇਂ ਮੁਸਲਮਾਨ ਹਕੂਮਤ ਦੀ ਗਰੀਬਾਂ ਦੀ ਬਿਲਕੁਲ ਕੋਈ ਸਾਰ ਨਹੀਂ ਲਈ ਸੀ ਇਸ ਕਰ ਕੇ ਕਈ ਮੁਸਲਮਾਨ ਵੀ ਸਤਿਗੁਰੂ ਜੀ ਦੀ ਨਵੀਂ ਬਣ ਰਹੀ ਫੌਜ ਵਿੱਚ ਭਰਤੀ ਹੋ ਗਏ।

The post ਸਿੱਖ ਇਤਿਹਾਸ : ਗੁਰਿਆਈ ਦਿਵਸ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ appeared first on Daily Post Punjabi.

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਕੋਟਿ ਕੋਟਿ ਪ੍ਰਣਾਮ
Shri Guru Hargobind Singh: ਗੁਰੂ ਹਰਗੋਬਿੰਦ ਸਾਹਿਬ ਜੀ ਅਜਿਹੀ ਸ਼ਖਸੀਅਤ ਹਨ ਜਿਨ੍ਹਾਂ ਨੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਸਿੱਖਾਂ ‘ਚ ਨਵੀਂ ਰੂਹ ਫੂਕੀ। ਉਨ੍ਹਾਂ ਨੇ ਛੇਵੇਂ ਗੁਰੂ ਦੇ ਰੂਪ ‘ਚ ਗੁਰਗੱਦੀ ਸੰਭਾਲੀ। ਮੀਰੀ-ਪੀਰੀ ਦੀਆਂ ਕ੍ਰਿਪਾਨਾਂ ਧਾਰਨ ਕਰਨੀਆਂ, ਫੌਜਾਂ ਦੀ ਤਿਆਰੀ ਤੇ ਅਕਾਲ ਤਖਤ ਦੀ ਸਿਰਜਣਾ ਕਰਕੇ ਲੋਕ ਹਿਤ ਵਿਚ ਫੈਸਲੇ ਕਰਨੇ ਕ੍ਰਾਂਤੀਕਾਰੀ ਬਦਲਾਅ ਸੀ। ਆਪਣੇ ਪਿਤਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਆਦਰਸ਼ ਨੂੰ ਉਨ੍ਹਾਂ ਨੇ ਨਾ ਸਿਰਫ ਆਪਣੇ ਜੀਵਨ ਦਾ ਆਦਰਸ਼ ਮੰਨਿਆ ਸਗੋਂ ਉਨ੍ਹਾਂ ਵਲੋਂ ਜੋ ਮਹਾਨ ਕੰਮ ਸ਼ੁਰੂ ਕੀਤੇ ਗਏ ਸਨ ਉਨ੍ਹਾਂ ਨੂੰ ਸਫਲਤਾ ਪੂਰਵਕ ਉਨ੍ਹਾਂ ਵਲੋਂ ਪੂਰਾ ਵੀ ਕੀਤਾ ਗਿਆ।

Shri Guru Hargobind Singh

ਉਨ੍ਹਾਂ ਦੀ ਉਮਰ ਸਿਰਫ 11 ਸਾਲ ਦੀ ਸੀ ਜਦੋਂ ਉਨ੍ਹਾਂ ਦੇ ਪਿਤਾ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। 1603 ਵਿੱਚ ਗੁਰੂ ਹਰਗੋਬਿੰਦ ਜੀ ਦੀ ਵਿਦਿਆ ਅਤੇ ਸ਼ਸਤਰਾਂ ਦੀ ਸਿਖਲਾਈ ਲਈ ਬਾਬਾ ਬੁਢਾ ਜੀ ਨੂੰ ਜ਼ਿੰਮੇਵਰੀ ਸੌਪੀ ਗਈ। ਸ਼ਸਤਰ ਵਿਦਿਆ ਦਾ ਆਪ ਨੂੰ ਬਹੁਤ ਸ਼ੌਕ ਸੀ ਅਤੇ ਜਲਦੀ ਹੀ ਨਿਪੁੰਨ ਹੁੰਦੇ ਗਏ। ਬਾਬਾ ਬੁਢਾ ਜੀ ਆਪ ਨੂੰ ਦੇਖ ਕੇ ਮਹਾਬਲੀ ਯੋਧਾ ਹੋਣ ਦਾ ਆਖ ਦਿੰਦੇ ਸਨ। ਦੱਸਣਯੋਗ ਹੈ ਕਿ ਅੰਮ੍ਰਿਤਸਰ ਸਿੱਖਾਂ ਦਾ ਕੇਂਦਰੀ ਅਸਥਾਨ ਸੀ। ਗੁਰੂ ਹਰਗੋਬਿੰਦ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਸਾਹਮਣੇ 1609 ਵਿੱਚ ਸ੍ਰੀ ਅਕਾਲ ਤਖਤ ਦੀ ਉਸਾਰੀ ਕੀਤੀ। ਵਾਰਾਂ ਗਾਉਣ ਵਾਲੇ ਪਹਿਲੇ ਢਾਡੀ ਦਾ ਨਾਮ ਅਬਦੁੱਲਾ ਸੀ।

Shri Guru Hargobind Singh

1627 ਵਿੱਚ ਗੁਰੂ ਜੀ ਨੇ ਕੀਰਤਪੁਰ ਸ਼ਹਿਰ ਦੀ ਸਥਾਪਨਾ ਕੀਤੀ ਅਤੇ ਇੱਥੇ 9 ਸਾਲ ਸਮਾਂ ਗੁਜਾਰਿਆ। ਗੁਰੂ ਸਾਹਿਬ ਜੀ ਨੇ ਹਰ ਪਾਸੇ ਸਿੱਖੀ ਦਾ ਪਰਚਾਰ ਕੀਤਾ ਅਤੇ ਆਮ ਜਨਤਾ ਨੂੰ ਕਰਮ ਕਾਂਡਾਂ ਅਤੇ ਵਹਿਮਾਂ ਭਰਮਾਂ ਤੋਂ ਕਢਿਆ। 1635 ਵਿੱਚ ਦਾਰਾ ਸ਼ਿਕੋਹ ਪੰਜਾਬ ਦਾ ਗਵਰਨਰ ਬਣਿਆ ਅਤੇ ਜੋ ਧਾਰਮਿਕ ਪੱਖ ਤੋਂ ਤੰਗ ਦਿਲ ਨਹੀਂ ਸੀ। 1644 ਤੱਕ ਅਮਨ ਸ਼ਾਂਤੀ ਦੇ ਸਮੇਂ ਸਿੱਖ ਧਰਮ ਦਾ ਪਰਚਾਰ ਜਾਰੀ ਰਿਹਾ। ਅੰਤ ਵੇਲਾ ਨੇੜੇ ਜਾਣਕੇ ਗੁਰੂ ਸਾਹਿਬ ਜੀ ਨੇ ਗੁਰਗੱਦੀ ਆਪਣੇ ਪੋਤਰੇ (ਪੁੱਤਰ ਬਾਬਾ ਗੁਰ ਦਿਤਾ ਜੀ) ਗੁਰੂ ਹਰਿ ਰਾਏ ਜੀ ਨੂੰ ਸੌਂਪੀ ਅਤੇ 49 ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ।

The post ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਕੋਟਿ ਕੋਟਿ ਪ੍ਰਣਾਮ appeared first on Daily Post Punjabi.