Shri Guru Ramdass ji parkash purab Archives - Daily Post Punjabi

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਅੱਜ ਕੱਢਿਆ ਜਾਵੇਗਾ ਨਗਰ ਕੀਰਤਨ
ਸ੍ਰੀ ਗੁਰੂ ਰਾਮਦਾਸ ਜੀ ਦੇ 448ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਰੂ ਹੋ ਗਈਆਂ ਹਨ । ਇਸ ਦੇ ਲਈ ਪੂਰੇ ਹਰਿਮੰਦਰ ਸਾਹਿਬ ਨੂੰ ਸਜਾਇਆ ਜਾ ਰਿਹਾ ਹੈ। ਇੱਥੇ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ, ਜੋ ਸੋਮਵਾਰ ਸ਼ਾਮ ਤੱਕ ਪੂਰਾ ਹੋ ਜਾਵੇਗਾ । ਇਸ ਦੇ ਨਾਲ ਹੀ ਮੰਗਲਵਾਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਸੋਮਵਾਰ ਨੂੰ ਹਰਿਮੰਦਰ ਸਾਹਿਬ ਤੋਂ ਨਗਰ ਕੀਰਤਨ ਵੀ ਕੱਢਿਆ ਜਾਵੇਗਾ।

Shri Guru Ramdass ji parkash purab

ਸ੍ਰੀ ਗੁਰੂ ਰਾਮਦਾਸ ਜੀ ਦੇ 448ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਸੋਮਵਾਰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਜਾਵੇਗਾ, ਜੋ ਸੁਲਤਾਨਵਿੰਡ ਗੇਟ ਤੋਂ ਨਿਕਲ ਕੇ ਮੁੜ ਅੰਮ੍ਰਿਤਸਰ ਸ਼ਹਿਰ ਦੇ 12 ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੀ ਸਮਾਪਤ ਹੋਵੇਗਾ । ਇਸ ਦੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਨਗਰ ਨਿਗਮ ਵੱਲੋਂ ਜਿੱਥੇ 24 ਘੰਟੇ ਸਫ਼ਾਈ ਦਾ ਪ੍ਰਬੰਧ ਕੀਤਾ ਗਿਆ ਹੈ, ਉੱਥੇ ਹੀ ਸੰਗਤਾਂ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਤਿਆਰੀਆਂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਲੁਧਿਆਣਾ : ਕਰੰਟ ਲੱਗਣ ਨਾਲ 3 ਭੈਣਾਂ ਦੇ ਇਕਲੌਤੇ ਭਰਾ ਮੌਤ, ਪਿਓ ਸਿਰ ‘ਤੇ ਨਹੀਂ, ਮਾਂ ਘਰਾਂ ‘ਚ ਕੰਮ ਕਰਦੀ

ਦੱਸ ਦੇਈਏ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਉਣ ਲਈ ਵਿਦੇਸ਼ਾਂ ਤੋਂ ਫੁੱਲ ਮੰਗਵਾਏ ਗਏ ਹਨ । ਇਹ ਫੁੱਲ ਥਾਈਲੈਂਡ, ਮਲੇਸ਼ੀਆ, ਸਿੰਗਾਪੁਰ ਅਤੇ ਆਸਟ੍ਰੇਲੀਆ ਤੋਂ ਮੰਗਵਾਏ ਗਏ ਹਨ। ਇਨ੍ਹਾਂ ਨੂੰ ਸਜਾਉਣ ਲਈ 180 ਕਾਰੀਗਰ ਦਿਨ-ਰਾਤ ਸਜਾਵਟ ਦੇ ਕੰਮ ਵਿੱਚ ਲੱਗੇ ਹੋਏ ਹਨ । ਸੋਮਵਾਰ ਸ਼ਾਮ ਤੱਕ ਸਜਾਵਟ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਕਰ ਲਿਆ ਜਾਵੇਗਾ। ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਉਣ ਲਈ 100 ਕੁਇੰਟਲ ਤੋਂ ਵੱਧ ਫੁੱਲਾਂ ਦੀ ਵਰਤੋਂ ਕੀਤੀ ਜਾ ਰਹੀ ਹੈ । ਜਿਨ੍ਹਾਂ ਨੂੰ 10 ਟਰੱਕਾਂ ਵਿੱਚ ਲੱਦ ਕੇ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਲਿਆਂਦਾ ਗਿਆ । ਸਿਰਫ਼ ਸ੍ਰੀ ਹਰਿਮੰਦਰ ਸਾਹਿਬ ਹੀ ਨਹੀਂ, ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ‘ਤੇ ਰੱਖੇ ਗਏ ਅੰਮ੍ਰਿਤਸਰ ਹਵਾਈ ਅੱਡੇ ਨੂੰ ਵੀ ਫੁੱਲਾਂ ਨਾਲ ਸਜਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਅੱਜ ਕੱਢਿਆ ਜਾਵੇਗਾ ਨਗਰ ਕੀਰਤਨ appeared first on Daily Post Punjabi.