shri guru tegh bahadur Archives - Daily Post Punjabi

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇ ਪ੍ਰਕਾਸ਼ ਪੁਰਬ ਮੌਕੇ ਹੋਵੇਗਾ ਸ਼ਾਨਦਾਰ ਆਯੋਜਨ, ਕੈਪਟਨ ਨੇ ਕੇਂਦਰ ਸਰਕਾਰ ਸਾਹਮਣੇ ਰੱਖੀ ਇਹ ਮੰਗ
Punjab CM urges PM Modi: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਰਚੁਅਲ ਮੀਟਿੰਗ ਕੀਤੀ । ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਆਯੋਜਨ ਲਈ ਹੋਈ ਇਸ ਉੱਚ ਪੱਧਰੀ ਕਮੇਟੀ ਦੀ ਬੈਠਕ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਰਾਜ ਸਭਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਹਿੱਸਾ ਲਿਆ।

Punjab CM urges PM Modi

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਹਿੱਸੇ ਵਜੋਂ ਵੱਖ-ਵੱਖ ਪ੍ਰਸਤਾਵਿਤ ਪ੍ਰਾਜੈਕਟਾਂ ਲਈ ਪ੍ਰਧਾਨ ਮੰਤਰੀ ਤੋਂ 937 ਕਰੋੜ ਰੁਪਏ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ । ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਬਣਾਉਣ ਦੀ ਮੰਗ ਵੀ ਕੀਤੀ ਹੈ ।

Punjab CM urges PM Modi

ਇਸ ਦੌਰਾਨ ਕੈਪਟਨ ਨੇ ਕਿਹਾ ਕਿ ਅਸੀਂ ਇਸ ਮਹੱਤਵਪੂਰਨ ਮੌਕੇ ਦੇ ਵਿਸ਼ਾਲ ਸਮਾਗਮ ਲਈ ਵਚਨਬੱਧ ਹਾਂ । ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਦਾ ਸਿਲਸਿਲਾ 15 ਅਪ੍ਰੈਲ ਤੋਂ ਬਾਅਦ ਸ਼ੁਰੂ ਹੋਵੇਗਾ। ਉੱਥੇ ਹੀ ਮੁੱਖ ਸਮਾਗਮ 1 ਮਈ ਨੂੰ ਹੋਵੇਗਾ। ਕੇਂਦਰ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸ਼ਾਨਦਾਰ ਸਮਾਗਮ ਲਈ 70 ਮੈਂਬਰੀ ਉੱਚ-ਸ਼ਕਤੀ ਕਮੇਟੀ ਦਾ ਗਠਨ ਵੀ ਕੀਤਾ ਹੈ।

ਹਾਲਾਂਕਿ ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਮਿਲ ਹੋਣ ਬਾਰੇ ਹਾਲੇ ਕੁਝ ਪੱਕਾ ਨਹੀਂ ਹੈ । ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਿਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਮੇਤ ਹੋਰ ਸ਼ਤਾਬਦੀ ਸਮਾਗਮਾਂ ਵਿੱਚ ਪ੍ਰਧਾਨਮੰਤਰੀ ਨੂੰ ਸੱਦਾ ਨਾ ਦੇਣ ਦਾ ਫੈਸਲਾ ਕੀਤਾ ਸੀ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਨਾਲ ਮਿਲ ਕੇ ਸ਼ਤਾਬਦੀ ਸਮਾਗਮਾਂ ਦਾ ਆਯੋਜਨ ਕਰੇਗੀ।

ਇਹ ਵੀ ਦੇਖੋ: Singhu ‘ਤੇ ਕਿਸਾਨਾਂ ਲਈ ਖੜੀ ਹੋਈ ਨਵੀਂ ਮੁਸੀਬਤ,ਅੱਧੀ ਰਾਤ ਨੂੰ ਕਰਨਾ ਪਿਆ ਆਹ ਕੰਮ, ਕਿਸਾਨ ਜ਼ਿੰਦਾਬਾਦ ਦੇ ਲੱਗੇ ਨਾਅਰੇ

The post ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇ ਪ੍ਰਕਾਸ਼ ਪੁਰਬ ਮੌਕੇ ਹੋਵੇਗਾ ਸ਼ਾਨਦਾਰ ਆਯੋਜਨ, ਕੈਪਟਨ ਨੇ ਕੇਂਦਰ ਸਰਕਾਰ ਸਾਹਮਣੇ ਰੱਖੀ ਇਹ ਮੰਗ appeared first on Daily Post Punjabi.

ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਤੇ ਆਪਣੇ ਸਾਥੀਆਂ ਦਾ ਬਲੀਦਾਨ ਦੇ ਕੇ ਕੀਤੀ ਸੀ ਤਿਲਕ ਜੰਝੂ ਦੀ ਰਾਖੀ
shri guru teg bhadhur ji:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਕੋਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਡਿਤ ਕਿਰਪਾ ਰਾਮ ਦੀ ਅਗਵਾਈ ‘ਚ 500 ਦੇ ਕਰੀਬ ਬ੍ਰਾਹਮਣਾਂ ਨੇ ਉਸ ਵੇਲੇ ਦੇ ਮੁਗਲ ਸ਼ਾਸ਼ਕ ਔਰੰਗਜ਼ੇਬ ਵਿਰੁੱਧ ਸ਼ਿਕਾਇਤ ਕੀਤੀ ਕਿ ਉਹ ਹਿੰਦੂਆਂ ਦੇ ਜਨੇਊ ਉਤਾਰ ਕੇ ਉਨ੍ਹਾਂ ਨੂੰ ਜ਼ਬਰੀ ਮੁਸਲਮਾਨ ਬਣਾਈ ਜਾ ਰਿਹਾ ਹੈ।ਇਸ ‘ਤੇ ਗੁਰੂ ਜੀ ਨੇ ਕਿਹਾ ਕਿ ਜਾਉ ਔਰੰਗਜ਼ੇਬ ਨੂੰ ਜਾ ਕੇ ਕਹਿ ਦਿਉ ਕਿ ਪਹਿਲਾਂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦਾ ਧਰਮ ਤਬਦੀਲ ਕਰੇ ਫਿਰ ਅਸੀਂ ਮੁਸਲਮਾਨ ਬਣ ਜਾਵਾਂਗੇ।

shri guru teg bhadhur ji

ਔਰੰਗਜ਼ੇਬ ਨੇ ਗੁਰੂ ਜੀ ਨੂੰ ਬਹੁਤ ਲਾਲਚ ਅਤੇ ਡਰਾਵੇ ਵੀ ਦਿੱਤੇ ਪਰ ਉਹ ਬਿਲਕੁਲ ਨਾ ਡੋਲੇ।ਉਨਾਂ ਕਿਹਾ ਕਿ ਇਸ ‘ਤੇ ਔਰੰਗਜ਼ੇਬ ਦੇ ਹੁਕਮ ਅਨੁਸਾਰ ਉਨਾਂ੍ਹ ਦੇ ਸਾਥੀ ਭਾਈ ਮਤੀ ਦਾਸ ਜੀ ਨੂੰ ਆਰਿਆਂ ਨਾਲ ਚੀਰਿਆ ਗਿਆ, ਭਾਈ ਸਤੀ ਜੀ ਨੂੰ ਅੱਗ ‘ਚ ਸਾੜ ਦਿੱਤਾ ਗਿਆ ਅਤੇ ਭਾਈ ਦਿਆਲਾ ਜੀ ਨੂੰ ਉਬਲਦੀ ਦੇਗ ‘ਚ ਬਿਠਾ ਕੇ ਸ਼ਹੀਦ ਕਰ ਦਿੱਤਾ ਗਿਆ।ਪਰ ਗੁਰੂ ਜੀ ਅਡੋਲ ਚਿੱਤ ਰਹੇ ਤਾਂ ਇਸ ‘ਤੇ ਜ਼ਾਲਮ ਔਰੰਗਜੇਬ ਨੇ ਦਿੱਲੀ ਦੇ ਚਾਂਦਨੀ ਚੌਕ ‘ਚ ਗੁਰੂ ਜੀ ਨੂੰ ਸ਼ਹੀਦ ਕਰ ਦਿੱਤਾ।ਇਸ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੇ ਆਪਣਾ ‘ਤੇ ਆਪਣੇ ਸਾਥੀਆਂ ਦਾ ਬਲੀਦਾਨ ਦੇ ਕੇ ਤਿਲਕ ਜੰਝੂ ਦੀ ਰਾਖੀ ਕੀਤੀ ਤੇ ਹਿੰਦੂ ਧਰਮ ਨੂੰ ਬਚਾਇਆ।ਉਨ੍ਹਾਂ ਕਿਹਾ ਕਿ ਇਹੋ ਜਿਹੇ ਪਰਉਪਕਾਰੀ ਸਿੱਖ ਗੁਰੂ ਜੀ ਦੀ ਸ਼ਹੀਦੀ ਅਦੁੱਤੀ ਕੁਰਬਾਨੀ ਦਾ ਸੰਦੇਸ਼ ਭਰ ‘ਚ ਲਾਸਾਨੀ ਸ਼ਹਾਦਤ ਹੈ।

ਜਦੋਂ ਲੁਧਿਆਣਾ ਦੇ ਬਾਜ਼ਾਰਾਂ ‘ਚ ਪਹੁੰਚਿਆ ਚਾਰਲੀ ਚੈਪਲਿਨ, ਖੁਸ਼ ਰਹਿਣ ਤੇ ਖੁਸ਼ੀ ਵੰਡਣ ਦੇ ਪਿੱਛੇ ਛੁਪਿਆ ਹੈ ਦਰਦ !

The post ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਤੇ ਆਪਣੇ ਸਾਥੀਆਂ ਦਾ ਬਲੀਦਾਨ ਦੇ ਕੇ ਕੀਤੀ ਸੀ ਤਿਲਕ ਜੰਝੂ ਦੀ ਰਾਖੀ appeared first on Daily Post Punjabi.

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਧਿਆਤਮਕ ਯਾਤਰਾ ਨੂੰ ਦਰਸਾਉਂਦੀ ਡਾਕੂਮੈਂਟਰੀ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਗਈ ਜਾਰੀ
dc releases documentary shri guru tegh bahadur: ਲੁਧਿਆਣਾ (ਤਰਸੇਮ ਭਾਰਦਵਾਜ)- ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ400ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ’ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਧਿਆਤਮਕ ਯਾਤਰਾ’ ਵਿਸ਼ੇ ‘ਤੇ ਹਾਈ ਕੋਰਟ ਦੇ ਵਕੀਲ ਅਤੇ ਕੁਦਰਤ ਦੇ ਫੋਟੋਗ੍ਰਾਫਰ ਸ੍ਰੀ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਗਈ ਡਾਕੂਮੈਂਟਰੀ ਜਾਰੀ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਕਲੰਡਰ ਅਤੇ ਡਾਕੂਮੈਂਟਰੀ ‘ਚ ਪਵਿੱਤਰ ਗੁਰਦੁਆਰਿਆਾਂ ਦੀਆਂ ਸ਼ਾਨਦਾਰ ਤਸਵੀਰਾਂ ਜਿਵੇਂ ਕਿ ਗੁਰੂ ਕਾ ਮਹਿਲ (ਅੰਮ੍ਰਿਤਸਰ), ਵਿਆਹ ਅਸਥਾਨ (ਕਰਤਾਰਪੁਰ,ਜ਼ਿਲ੍ਹਾ ਜਲੰਧਰ), ਭੋਰਾ ਸਾਹਿਬ (ਬਾਬਾ ਬਕਾਲਾ),ਥੜਾ ਸਾਹਿਬ (ਅੰਮ੍ਰਿਤਸਰ),ਗੁਰੂ ਕੇ ਮਹਿਲ (ਭੋਰਾ ਸਾਹਿਬ,ਸ੍ਰੀ ਆਨੰਦਪੁਰ ਸਾਹਿਬ),ਥੜਾ ਸਾਹਿਬ (ਸ੍ਰੀ ਆਨੰਦਪੁਰ ਸਾਹਿਬ),ਸੀਸ ਗੰਜ ਸਾਹਿਬ (ਚਾਂਦਨੀ ਚੌਕ,ਦਿੱਲੀ),ਗੁਰਦੁਆਰਾ ਰਕਾਬ ਗੰਜ ਸਾਹਿਬ (ਦਿੱਲੀ),ਬੀਬਨਗੜ ਸਾਹਿਬ (ਰੋਪੜ),ਸੀਸ ਗੰਜ ਸਾਹਿਬ (ਸ੍ਰੀ ਆਨੰਦਪੁਰ ਸਾਹਿਬ),ਗੁਰਦੁਆਰਾ ਅਕਾਲ ਬੁੰਗਾ ਸਾਹਿਬ (ਸ੍ਰੀ ਆਨੰਦਪੁਰ ਸਾਹਿਬ) ਅਤੇ ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਸ਼ਹੀਦੀ ਤੱਕ ਦੀਆਂ ਰੰਗਦਾਰ ਤਸਵੀਰਾਂ ਦਾ ਸੁਮੇਲ ਹੈ।

dc releases documentary shri guru tegh bahadur

ਡਾਕੂਮੈਂਟਰੀ ਜਾਰੀ ਕਰਨ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਐਡਵੋਕੇਟ ਹਰਪ੍ਰੀਤ ਸੰਧੂ ਦੀ ਇਸ ਪਵਿੱਤਰ ਕਾਰਜ ਸਬੰਧੀ ਅੱਗੇ ਆਉਣ ਲਈ ਵਿਲੱਖਣ ਸੋਚ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਇਹ ਪਹਿਲ ਨਿਸ਼ਚਿਤ ਤੌਰ ‘ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਸੁਨੇਹੇ ਦਾ ਪ੍ਰਚਾਰ ਕਰਨ ਵਿੱਚ ਮੱਦਦਗਾਰ ਸਾਬਿਤ ਹੋਵੇਗੀ।

dc releases documentary shri guru tegh bahadur

ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਵਲੋਂ 12 ਜਨਵਰੀ, 2021, ਸਪੀਕਰ ਪੰਜਾਬ ਵਿਧਾਨ ਸਭਾ ਸ੍ਰੀ ਰਾਣਾ ਕੇ.ਪੀ. ਵਲੋਂ 19 ਜਨਵਰੀ 2021ਨੂੰ ਅਤੇ ਡੀਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵੱਲੋਂ 28 ਜਨਵਰੀ, 2021 ਨੂੰ ਆਨਲਾਈਨ ਜ਼ਰੀਏ ਇਸ ਡਾਕੂਮੈਂਟਰੀ ਨੂੰ ਜਾਰੀ ਕਰਕੇ ਕੀਤੇ ਗਏ ਇਨਾਂ ਪਵਿੱਤਰ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਹੈ।

The post ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਧਿਆਤਮਕ ਯਾਤਰਾ ਨੂੰ ਦਰਸਾਉਂਦੀ ਡਾਕੂਮੈਂਟਰੀ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਗਈ ਜਾਰੀ appeared first on Daily Post Punjabi.