shri hemkunt sahib ji Archives - Daily Post Punjabi

ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ: 18 ਸਤੰਬਰ ਨੂੰ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ
ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ ਹੈ। ਜਾਣਕਾਰੀ ਮੁਤਾਬਕ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਭਲਕੇ ਯਾਨੀ ਕਿ 18 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਹ ਫੈਸਲਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਲਿਆ ਗਿਆ ਹੈ।

Gurudwara Hemkunt Sahib Yatra

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਨੇ ਕਿਹਾ ਕਿ ਯਾਤਰੀਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਚਾਰਧਾਮ ਦੀ ਯਾਤਰਾ ਸ਼ੁਰੂ ਕਰਨ ਲਈ ਉੱਤਰਾਖੰਡ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ। ਜਿਸ ਵਿੱਚ ਸ਼ਰਧਾਲੂ 18 ਸਤੰਬਰ ਯਾਨੀ ਕਿ ਕੱਲ੍ਹ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਸਕਣਗੇ। ਜਿਸ ਵਿੱਚ 1000 ਸ਼ਰਧਾਲੂ ਇੱਕ ਦਿਨ ਵਿੱਚ ਦਰਸ਼ਨ ਕਰ ਸਕਣਗੇ।

ਇਹ ਵੀ ਪੜ੍ਹੋ:ਖੇਤੀਬਾੜੀ ਕਾਨੂੰਨਾਂ ਨੂੰ ਪੂਰਾ ਹੋਇਆ ਇੱਕ ਸਾਲ, ਵਿਰੋਧ ‘ਚ ਅੱਜ ਅਕਾਲੀ ਦਲ ਦਾ ‘ਬਲੈਕ ਫ੍ਰਾਈਡੇ’ ਤੇ ਆਪ ਦਾ ਕੈਂਡਲ ਮਾਰਚ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਹਰੀ ਰਾਜਾਂ ਤੋਂ ਉੱਤਰਾਖੰਡ ਰਾਜਾਂ ਵਿੱਚ ਆਉਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਲਾਜ਼ਮੀ ਤੌਰ ‘ਤੇ ਸਮਾਰਟ ਸਿਟੀ ਦੇ ਵੈੱਬ ਪੋਰਟਲ ‘ਤੇ ਰਜਿਸਟਰੇਸ਼ਨ ਕਰਵਾਉਣੀ ਪਵੇਗੀ। ਸ਼ਰਧਾਲੂਆਂ ਨੂੰ ਕੋਰੋਨਾ ਵੈਕਸੀਨ ਦੀਆਂ ਦੋਨੋ ਡੋਜ਼ ਲਗਵਾਉਣ ਤੋਂ 15 ਦਿਨ ਬਾਅਦ ਦਾ ਪ੍ਰਮਾਣ ਪੱਤਰ ਦਿਖਾਉਣ ‘ਤੇ ਹੀ ਉੱਤਰਾਖੰਡ ਵਿੱਚ ਦਾਖ਼ਲਾ ਮਿਲੇਗਾ।

Gurudwara Hemkunt Sahib Yatra

ਇਸ ਤੋਂ ਇਲਾਵਾ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਨ੍ਹਾਂ ਸ਼ਰਧਾਲੂਆਂ ਦੇ ਵੈਕਸੀਨ ਦੀਆਂ ਦੋਵੇਂ ਡੋਜ਼ ਨਹੀਂ ਲੱਗੀਆਂ ਉਨ੍ਹਾਂ ਲਈ RT-PCR ਦੀ 72 ਘੰਟੇ ਪਹਿਲਾਂ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਟ੍ਰਸ੍ਟ ਵੱਲੋਂ ਜਾਰੀ ਗਾਈਡਲਾਈਨ ਅਨੁਸਾਰ 60 ਸਾਲ ਤੋਂ ਵੱਧ ਤੇ 10 ਸਾਲ ਤੋਂ ਘੱਟ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਤੋਂ ਪਰਹੇਜ਼ ਕਰਨ ਲਈ ਕਿਹਾ ਗਿਆ ਹੈ। ਉੱਥੇ ਹੀ ਦਿਲ ਦੇ ਰੋਗ, ਛਾਤੀ ਦੇ ਰੋਗ ਤੇ ਸ਼ੂਗਰ ਆਦਿ ਤੋਂ ਪੀੜਤ ਸ਼ਰਧਾਲੂਆਂ ਦੀ ਯਾਤਰਾ ‘ਤੇ ਪਾਬੰਦੀ ਲਗਾਈ ਗਈ ਹੈ।

ਇਹ ਵੀ ਦੇਖੋ: ਕਾਹਲੋਂ ਨੇ ਦਿੱਤਾ ਬਿਆਨ, ਗੋਹੇ ਨਾਲ ਭਰ ‘ਤਾ ਘਰ, ਹੁਣ ਭਾਜਪਾ ਵਾਲੇ ਨਹੀਂ ਦੇਣੇਗੇ ਅਜਿਹੇ ਬੇਤੁਕੇ ਬਿਆਨ ?

The post ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ: 18 ਸਤੰਬਰ ਨੂੰ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ appeared first on Daily Post Punjabi.

ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ: 4 ਸਤੰਬਰ ਨੂੰ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ
shri hemkunt sahib ji start way out: ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ ਹੈ। ਜਾਣਕਾਰੀ ਮੁਤਾਬਕ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ ਅਤੇ ਗੁਰਦੁਆਰਾ ਸਾਹਿਬ ‘ਚ ਪਹਿਲੀ ਅਰਦਾਸ 4 ਸਤੰਬਰ 2020 ਨੂੰ ਹੋਵੇਗੀ। ਦੱਸ ਦੇਈਏ ਕਿ ਇਹ ਯਾਤਰਾ ਹਰ ਸਾਲ ਮਈ ਤੋਂ ਅਕਤੂਬਰ ਮਹੀਨੇ ਤੱਕ ਹੁੰਦੀ ਸੀ ਪਰ ਕੋਰੋਨਾ ਦੇ ਕਾਰਨ ਇਸ ਵਾਰ ਯਾਤਰਾ ਸਮੇਂ ਸਿਰ ਸ਼ੁਰੂ ਨਹੀਂ ਹੋ ਸਕੀ ਸੀ। ਇਸ ਤੋਂ ਬਾਅਦ ਬੀਤੇ ਦਿਨ ਭਾਵ ਬੁੱਧਵਾਰ ਨੂੰ ਉਤਰਾਂਖੰਡ ਸਰਕਾਰ ਅਤੇ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੀ ਗੱਲਬਾਤ ‘ਚ ਯਾਤਰਾ ‘ਤੇ ਸਹਿਮਤੀ ਬਣੀ। ਇਸ ਤੋਂ ਬਾਅਦ ਉਤਰਾਂਖੰਡ ਸਰਕਾਰ ਨੇ ਯਾਤਰਾ ਦੀ ਆਗਿਆ ਦੇ ਦਿੱਤੀ ਹੈ।

shri hemkunt sahib ji start way out

ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰਾ ਲਈ ਸਾਰੇ ਇੰਤਜ਼ਾਮ ਪੂਰੇ ਕਰ ਲਏ ਹਨ। ਇਸ ਬਾਬਤ ਚਮੋਲੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਸਵਾਤੀ ਐੱਸ. ਭਦੌਰੀਆ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਹੇਮਕੁੰਟ ਸਾਹਿਬ ਅਤੇ ਲੋਕਪਾਲ ਲਕਸ਼ਮਣ ਮੰਦਰ 4 ਸਤੰਬਰ ਨੂੰ ਸਵੇਰੇ 4 ਵਜੇ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ।

shri hemkunt sahib ji start way out

ਨਿਯਮਾਂ ਦਾ ਰੱਖਣਾ ਹੋਵੇਗਾ ਧਿਆਨ- ਹੁਣ ਪ੍ਰਸ਼ਾਸਨ ਨੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹਣ ਜਾ ਰਹੀ ਹੈ। ਇਸ ਦੌਰਾਨ ਸਰਕਾਰ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਹੋਵੇਗਾ। ਜਿਵੇਂ ਕਿ ਜੋ ਸ਼ਰਧਾਲੂ ਦਰਸ਼ਨ ਕਰਨ ਲਈ ਜਾਂਦਾ ਹੈ, ਉਸ ਕੋਲ 72 ਘੰਟੇ ਪਹਿਲਾਂ ਕੋਰੋਨਾ ਟੈਸਟ ਰਿਪੋਰਟ ਹੋਵੇ। ਇਸ ਤੋਂ ਇਲਾਵਾ ਸ਼ਰਧਾਲੂਆਂ ਨੂੰ ਉੱਤਰਾਖੰਡ ਸਰਕਾਰ ਦੀ ਵੈੱਬਸਾਈਟ ਤੋਂ ਈ-ਪਾਸ ਲੈ ਕੇ ਹੀ ਯਾਤਰਾ ਕਰਨੀ ਹੋਵੇਗੀ। ਯਾਤਰਾ ਦੌਰਾਨ ਮਾਸਕ ਲਾਉਣਾ ਜ਼ਰੂਰੀ ਹੋਵੇਗੀ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗਾ। ਤੀਰਥ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਦੀ ਥਰਮਲ ਸਕ੍ਰੀਨਿੰਗ ਵੀ ਕਰਵਾਈ ਜਾਵੇਗੀ।ਗੁਰਦੁਆਰਾ ਸ੍ਰੀ ਗੋਵਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਹੈ ਕਿ ਸਰਕਾਰ ਵੱਲੋਂ ਮਨਜ਼ੂਰੀ ਲਈ ਇੰਤਜ਼ਾਰ ਕੀਤਾ ਦਾ ਰਿਹਾ ਸੀ। ਯਾਤਰਾ ਦਾ ਰਸਤਾ ਪੂਰੀ ਤਰ੍ਹਾਂ ਨਾਲ ਤਿਆਰ ਹੈ। ਇਸ ਵਾਰ ਘੋੜੇ ਅਤੇ ਖੱਚਰਾਂ ਵਾਲਿਆਂ ਦੀ ਕਮੀ ਹੈ। ਉਨ੍ਹਾਂ ਨੇ ਸਪੱਸ਼ਟ ਕਰਦੇ ਹੋਏ ਕਿਹਾ ਹੈ ਕਿ ਜੇਕਰ ਕੋਈ ਗਲਤ ਰਿਪੋਰਟ ਲੈ ਕੇ ਯਾਤਰਾ ‘ਤੇ ਆਵੇਗਾ ਤਾਂ ਉਸ ਨੂੰ ਸਰਕਾਰ ਵੱਲੋਂ ਉਸੇ ਸਮੇਂ ਕੁਆਰੰਟਾਈਨ ਕੀਤਾ ਜਾ ਸਕਦਾ ਹੈ।

shri hemkunt sahib ji start way out

ਜ਼ਿਕਰਯੋਗ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਤੋਂ ਪਹਿਲਾਂ ਦਾ ਤਪਸਥਾਨ ਮੰਨਿਆ ਜਾਂਦਾ ਹੈ। ਸਿੱਖਾਂ ਦਾ ਇਹ ਪਵਿੱਤਰ ਸਥਾਨ ਉਤਰਾਂਖੰਡ ਦੇ ਚਮੌਲੀ ਜ਼ਿਲ੍ਹੇ ‘ਚ ਹੈ। ਇਸ ਦੀ ਉਚਾਈ 15,200 ਫੁੱਟ ਹੈ। ਇੱਥੇ 6 ਮਹੀਨੇ ਤੱਕ ਬਰਫ ਜੰਮੀ ਰਹਿੰਦੀ ਹੈ। ਇੱਥੇ ਪਵਿੱਤਰ ਯਾਤਰਾ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਲਗਭਗ ਡੇਢ ਮਹੀਨੇ ਤੱਕ ਫੌਜ ਦੇ ਜਵਾਨ ਬਰਫ ਹਟਾ ਕੇ ਰਸਤਾ ਬਣਾਉਂਦੇ ਹਨ।

The post ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ: 4 ਸਤੰਬਰ ਨੂੰ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ appeared first on Daily Post Punjabi.