shri mukatsar sahib news Archives - Daily Post Punjabi

ਪੰਜਾਬ ‘ਚ ਕਣਕ ਚੋਰੀ ਕਰਨ ਵਾਲੇ ਦੋਸ਼ੀ ਨੂੰ ਅਜੀਬ ਸਜ਼ਾ, ਟਰੱਕ ਅੱਗੇ ਬੰਨ੍ਹ ਪੂਰੇ ਸ਼ਹਿਰ ‘ਚ ਘੁਮਾਇਆ
ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ‘ਚ ਅਬੋਹਰ ਰੋਡ ‘ਤੇ ਇਕ ਵਿਅਕਤੀ ਨੇ ਕਣਕ ਚੋਰੀ ਕਰਨ ਵਾਲੇ ਦੋਸ਼ੀ ਨੂੰ ਟਰੱਕ ਅੱਗੇ ਰੱਸੀ ਨਾਲ ਬੰਨ੍ਹਿਆ ‘ਤੇ ਫਿਰ ਉਸਨੂੰ ਪੂਰੇ ਸ਼ਹਿਰ ‘ਚ ਘੁਮਾਇਆ। ਇਸ ਤੋਂ ਬਾਅਦ ਵਿਅਕਤੀ ਨੇ ਮੁਲਜ਼ਮ ਨੌਜਵਾਨ ਨੂੰ ਬੱਸ ਸਟੈਂਡ ਸਥਿਤ ਥਾਣੇ ਵਿੱਚ ਜਾ ਕੇ ਪੁਲਿਸ ਹਵਾਲੇ ਕਰ ਦਿੱਤਾ।

ਨੌਜਵਾਨ ਨੂੰ ਟਰੱਕ ਅੱਗੇ ਬੰਨ੍ਹਿਆ ਵੇਖ ਕੁੱਝ ਯਾਤਰੀਆਂ ਨੇ ਉਸ ਦੀ ਵੀਡੀਓ ਬਣਾ ਲਈ। ਇਸ ਦੌਰਾਨ ਨੌਜਵਾਨ ਨੇ ਲੋਕਾਂ ਨੂੰ ਦੱਸਿਆ ਕਿ ਮੁਲਜ਼ਮਾਂ ਨੇ ਟਰੱਕ ’ਚੋਂ ਕਣਕ ਦੀਆਂ ਦੋ ਬੋਰੀਆਂ ਚੋਰੀ ਕੀਤੀਆਂ ਹਨ ਅਤੇ ਮੌਕੇ ’ਤੇ ਹੀ ਫੜਿਆ ਗਿਆ ਹੈ। ਅਬੋਹਰ ਰੋਡ ‘ਤੇ ਇਕ ਨੌਜਵਾਨ ਨੂੰ ਟਰੱਕ ਅੱਗੇ ਰੱਸੀ ਨਾਲ ਬੰਨ੍ਹੇ ਜਾਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਹ ਮਾਮਲਾ ਐਤਵਾਰ ਸ਼ਾਮ ਕਰੀਬ 5:30 ਵਜੇ ਦਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ:ਚੰਡੀਗੜ੍ਹ ‘ਚ ਸਰਕਾਰੀ ਇਮਾਰਤਾਂ ਦੇ ਕੱਟੇ ਜਾਣਗੇ ਬਿਜਲੀ-ਪਾਣੀ ਦੇ ਕੁਨੈਕਸ਼ਨ: 14 ਕਰੋੜ ਪ੍ਰਾਪਰਟੀ ਟੈਕਸ ਬਕਾਇਆ

DSP ਜਗਦੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਣਕ ਚੋਰੀ ਕਰਨ ਵਾਲਾ ਮੁਲਜ਼ਮ ਬੱਸ ਸਟੈਂਡ ਪੁਲਿਸ ਚੌਕੀ ਦੀ ਹਿਰਾਸਤ ਵਿੱਚ ਹੈ ਅਤੇ ਉਸ ਨੂੰ ਟਰੱਕ ਨਾਲ ਬੰਨ੍ਹਣ ਵਾਲੇ ਵਿਅਕਤੀ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ‘ਚ ਕਣਕ ਚੋਰੀ ਕਰਨ ਵਾਲੇ ਦੋਸ਼ੀ ਨੂੰ ਅਜੀਬ ਸਜ਼ਾ, ਟਰੱਕ ਅੱਗੇ ਬੰਨ੍ਹ ਪੂਰੇ ਸ਼ਹਿਰ ‘ਚ ਘੁਮਾਇਆ appeared first on Daily Post Punjabi.