shri mukatsar sahib Archives - Daily Post Punjabi

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਈਨਾ ਖੇੜਾ ‘ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਨੌਜਵਾਨ ਗ੍ਰਿਫ਼ਤਾਰ
ਸ੍ਰੀ ਦਰਬਾਰ ਸਾਹਿਬ ਤੇ ਕਪੂਰਥਲਾ ਤੋਂ ਬਾਅਦ ਹੁਣ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਖੇ ਮਲੋਟ ਦੇ ਨੇੜਲੇ ਪਿੰਡ ਈਨਾ ਖੇੜਾ ਦੇ ਗੁਰਦੁਆਰਾ ਸਾਹਿਬ ‘ਚ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਬੇਅਦਬੀ ਕਰਨ ਆਇਆ ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੁੱਕ ਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਲੈ ਆਇਆ। ਇਸ ਤੋਂ ਇਲਾਵਾ ਉਸ ਨੌਜਵਾਨ ਵੱਲੋਂ ਗੁਰੂ ਸਾਹਿਬ ਦੇ ਸ਼ਸਤਰਾਂ ਨਾਲ ਵੀ ਛੇੜਛਾੜ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਦੋਸ਼ੀ ਨੌਜਵਾਨ ਮਾਨਸਿਕ ਤੌਰ ‘ਤੇ ਪੀੜਤ ਦੱਸਿਆ ਜਾ ਰਿਹਾ ਹੈ।

Sacrilege bid at gurdwara

ਇਸ ਸਬੰਧੀ ਗ੍ਰੰਥੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਨੌਜਵਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੁੱਕ ਕੇ ਲਿਜਾਣ ਲੱਗਾ ਸੀ ਤਾਂ ਉਨ੍ਹਾਂ ਨੇ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ। ਇਹ ਨੌਜਵਾਨ ਪਿੰਡ ਦਾ ਹੀ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਹ ਘਟਨਾ ਸਵੇਰੇ 8.30 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ। ਗ੍ਰੰਥੀ ਨੇ ਦੱਸਿਆ ਕਿ ਜਦੋਂ ਉਹ ਕਿਸੇ ਕੰਮ ਲਈ ਦੂਜੇ ਕਮਰੇ ਵਿੱਚ ਗਿਆ ਸੀ, ਜਿਸ ਤੋਂ ਬਾਅਦ ਉਸਨੇ ਗੁਰੂ ਸਾਹਿਬ ਦੇ ਸ਼ਸਤਰਾਂ ਨਾਲ ਦੁਰਵਿਵਹਾਰ ਕੀਤਾ। ਜਿਸ ਤੋਂ ਉਨ੍ਹਾਂ ਨੇ ਉਸਨੂੰ ਫੜ੍ਹ ਲਿਆ ਤੇ ਕਿਸੇ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਬਚਾ ਲਿਆ।

ਇਹ ਵੀ ਪੜ੍ਹੋ: ਲੁਧਿਆਣਾ ਬਲਾਸਟ ਮਾਮਲੇ ‘ਚ ਵੱਡੀ ਖ਼ਬਰ : ਜਰਮਨੀ ‘ਚ ਗ੍ਰਿਫਤਾਰ ਹੋਇਆ ‘Mastermind’ ਜਸਵਿੰਦਰ ਮੁਲਤਾਨੀ

ਇਸ ਮਾਮਲੇ ਵਿੱਚ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮੁੰਡਾ ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ। ਇਸ ਸਾਰੀ ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਈਨਾ ਖੇੜਾ ‘ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਨੌਜਵਾਨ ਗ੍ਰਿਫ਼ਤਾਰ appeared first on Daily Post Punjabi.