shromini akali dal Archives - Daily Post Punjabi

ਜਲਦ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇਗਾ ਨਵਾਂ ਪ੍ਰਧਾਨ! ਪਾਰਟੀ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ
ਵਿਸਾਖੀ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਇਸ ਸਬੰਧੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਾਰਟੀ ਨੇ 8 ਅਪ੍ਰੈਲ ਨੂੰ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਕਾਰਜਕਾਰਨੀ ਦੀ ਮੀਟਿੰਗ ਬੁਲਾਈ ਹੈ।

ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਦਲਜੀਤ ਸਿੰਘ ਚੀਮਾ ਵੱਲੋਂ ਸਾਂਝੇ ਕੀਤੇ ਗਏ ਪੋਸਟ ਵਿਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਡੈਲੀਗੇਟ ਇਜਲਾਸ ਦੀਆਂ ਤਰੀਕਾਂ ਦਾ ਫੈਸਲਾ ਕਰਨ ਲਈ 8 ਅਪ੍ਰੈਲ ਨੂੰ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਕਰਨਗੇ।

ਇਹ ਵੀ ਪੜ੍ਹੋ : ਵਕਫ਼ ਸੋਧ ਬਿੱਲ ਬਣਿਆ ਨਵਾਂ ਕਾਨੂੰਨ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਮਿਲੀ ਮਨਜ਼ੂਰੀ

ਦੱਸ ਦੇਈਏ ਕਿ ਸੁਖਬੀਰ ਬਾਦਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਮੁਖੀ ਬਣਾਇਆ ਗਿਆ। ਪਰ ਅਕਾਲੀ ਦਲ ਦਾ ਨਿਯਮ ਹੈ। ਇਸ ਵਿੱਚ ਪਹਿਲੀ ਸ਼ਰਤ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਣਾ ਹੈ। ਇਸ ਤੋਂ ਬਾਅਦ ਲਗਭਗ 543 ਡੈਲੀਗੇਟ ਮੁਖੀ ਦੀ ਚੋਣ ਕਰਦੇ ਹਨ।

ਅਜਿਹੀ ਸਥਿਤੀ ਵਿੱਚ ਪ੍ਰਧਾਨ ਦੀ ਚੋਣ ਡੈਲੀਗੇਟਾਂ ਦੁਆਰਾ ਕੀਤੀ ਜਾਣੀ ਹੈ। ਉਂਝ ਚਰਚਾ ਹੈ ਕਿ ਸੁਖਬੀਰ ਬਾਦਲ ਵੀ ਪ੍ਰਧਾਨ ਬਣ ਸਕਦੇ ਹਨ, ਕਿਉਂਕਿ ਕਈ ਆਗੂ ਉਨ੍ਹਾਂ ਨੂੰ ਪ੍ਰਧਾਨ ਬਣਾਏ ਜਾਣ ਦੇ ਹੱਕ ਵਿੱਚ ਹਨ। ਹਾਲਾਂਕਿ ਇਸ ਤੋਂ ਪਹਿਲਾਂ ਮੈਂਬਰਸ਼ਿਪ ਮੁਹਿੰਮ 20 ਜਨਵਰੀ ਤੋਂ 20 ਫਰਵਰੀ ਤੱਕ ਸ਼ੁਰੂ ਕੀਤੀ ਜਾਣੀ ਸੀ ਅਤੇ 25 ਲੱਖ ਮੈਂਬਰਸ਼ਿਪ ਦਾ ਟੀਚਾ ਰੱਖਿਆ ਗਿਆ ਹੈ ਪਰ ਬਾਅਦ ਵਿੱਚ ਤਰੀਕਾਂ ਵਧਾ ਦਿੱਤੀਆਂ ਗਈਆਂ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਜਲਦ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇਗਾ ਨਵਾਂ ਪ੍ਰਧਾਨ! ਪਾਰਟੀ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ appeared first on Daily Post Punjabi.

ਜਲੰਧਰ ਜ਼ਿਮਨੀ ਚੋਣ, ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮੁਹਿੰਮ ਦੀ ਨਿਗਰਾਨੀ ਲਈ ਬਣਾਈ ਕਮੇਟੀ
ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦੀ ਸਿਫ਼ਾਰਸ਼ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਵਿੱਚ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਬਡਾਲਾ ਅਤੇ ਡਾ. ਸੁਖਵਿੰਦਰ ਸਿੰਘ ਸੁੱਖੀ ਸ਼ਾਮਲ ਹਨ। ਇਹ ਕਮੇਟੀ ਉਪ ਚੋਣਾਂ ਦੀ ਸਮੁੱਚੀ ਮੁਹਿੰਮ ਦੀ ਨਿਗਰਾਨੀ ਕਰੇਗੀ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸੂਬੇ ‘ਚ ਬਿਜਲੀ ਦੀ ਮੰਗ ਦੇ ਟੁੱਟੇ ਸਾਰੇ ਰਿਕਾਰਡ, 15963 ਮੈਗਾਵਾਟ ਤੱਕ ਪਹੁੰਚੀ ਖਪਤ

ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਅਤੇ ‘ਆਪ’ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜਦਕਿ ‘ਆਪ’ ਨੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਉਮੀਦ ਹੈ ਕਿ ਕਾਂਗਰਸ ਵੀ ਅੱਜ ਆਪਣੇ ਉਮੀਦਵਾਰ ਦਾ ਐਲਾਨ ਕਰ ਦੇਵੇਗੀ। ਇਸ ਤੋਂ ਇਲਾਵਾ ਬਸਪਾ ਵੀ ਚੋਣਾਂ ਨੂੰ ਲੈ ਕੇ ਲਖਨਊ ‘ਚ ਮੀਟਿੰਗ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਜ਼ਿਮਨੀ ਚੋਣ, ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮੁਹਿੰਮ ਦੀ ਨਿਗਰਾਨੀ ਲਈ ਬਣਾਈ ਕਮੇਟੀ appeared first on Daily Post Punjabi.

ਸੁਖਬੀਰ ਬਾਦਲ ਬੋਲੇ- ‘ਸਾਰੀਆਂ ਸੀਟਾਂ ਜਿਤਾਓ ਤਾਂਕਿ ਸੈਂਟਰ ਦੀਆਂ ਅੱਖਾਂ ਪੰਜਾਬ ਚ ਅੱਖਾਂ ਪਾ ਕੇ ਗੱਲ ਕਰ ਸਕੀਏ’
ਲੁਧਿਆਣਾ – ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਰੱਖੀਆਂ ਗਈਆਂ ਵੱਖ-ਵੱਖ ਭਰਵੀਆਂ ਮੀਟਿੰਗਾਂ ਦੌਰਾਨ ਹਲਕਾ ਗਿੱਲ, ਹਲਕਾ ਆਤਮ ਨਗਰ, ਹਲਕਾ ਪੱਛਮੀ ਅਤੇ ਹਲਕਾ ਪੂਰਬੀ ਵਿਖੇ ਵੱਡੇ ਇਕੱਠਾ ਨੂੰ ਸੰਬੋਧਨ ਕੀਤਾ ਗਿਆ।

ਇਸ ਦੌਰਾਨ ਉਹਨਾਂ ਕਿਹਾ ਕਿ ਅੱਜ ਸਾਨੂੰ ਸੋਚਣਾ ਚਾਹੀਦਾ ਹੈ ਕਿ ਅੱਜ ਤੋਂ ਸੱਤ ਸਾਲ ਪਹਿਲਾਂ ਦੇ ਅਕਾਲੀ ਦਲ ਦੇ ਸਮੇਂ ਦੌਰਾਨ ਲੋਕਾਂ ਨੂੰ ਸਾਰਿਆਂ ਸੁੱਖ ਸੁਵਿਧਾਵਾਂ ਹਾਸਿਲ ਸਨ ਤੇ ਪੰਜਾਬ ਦੇ ਵਿੱਚ ਇੰਨੀ ਜੁਅਰਤ ਸੀ ਕਿ ਉਹ ਸੈਂਟਰ ਤੋਂ ਆਪਣੇ ਹੱਕ ਲੈਣ ਲਈ ਅੱਖਾਂ ਚ ਅੱਖਾਂ ਪਾ ਕੇ ਗੱਲ ਕਰ ਸਕੇ। ਉਹਨਾਂ ਕਿਹਾ ਕਿ ਉਸ ਸਮੇਂ ਨੂੰ ਯਾਦ ਕਰਨ ਦੀ ਲੋੜ ਹੈ, ਜਦਕਿ ਅੱਜ ਸਾਡੇ ਨਾਲ ਜਿਹੜੇ ਬਦਲਾਅ ਦੇ ਨਾਮ ਠੱਗੀ ਹੋਈ ਆ, ਹੁਣ ਪਲਟਣ ਦੀ ਲੋੜ ਆ।

ਉਹਨਾਂ ਕਿਹਾ ਕਿ ਸਾਡੇ ਵੱਲੋਂ ਤੁਹਾਨੂੰ ਇਮਾਨਦਾਰ ਦਿਆਨਤਦਾਰ ਤੇ ਹਰ ਬੰਦੇ ਨਾਲ, ਹਰ ਵਰਕਰ ਨਾਲ ਖੜਨ ਵਾਲਾ ਨੁਮਾਇੰਦਾ ਦਿੱਤਾ ਗਿਆ ਹੈ, ਜਿਹੜਾ ਲੁਧਿਆਣੇ ਦੀ ਹਰ ਸਮੱਸਿਆ ਲਈ ਸੰਜੀਦਗੀ ਨਾਲ ਵਿਚਾਰ ਕਰਕੇ ਖੜਨ ਵਾਲਾ ਬੰਦਾ ਹੈ ਜਿਸ ਦਾ ਕੰਮ ਤੁਸੀਂ ਪਹਿਲਾਂ ਵੀ ਦੇਖਿਆ ਹੋਇਆ ਹੈ। ਸਰਦਾਰ ਬਾਦਲ ਨੇ ਅੱਗੇ ਕਿਹਾ ਕਿ ਅੱਜ ਅਸੀਂ ਜਿਹੜੀ ਲੜਾਈ ਲੜ ਰਹੇ ਹਾਂ, ਇਹ ਪੰਜਾਬ ਦੀ, ਪੰਜਾਬੀ ਦੀ ਤੇ ਪੰਜਾਬੀਅਤ ਦੀ ਸਰਵਾਈਵਲ ਦੀ ਲੜਾਈ ਆ, ਕਿਉਂਕਿ ਆਪਾਂ ਪੰਜਾਬ ਨੂੰ ਸੁਨਹਿਰੀ ਇਤਿਹਾਸ ਵੱਲ ਲੈ ਕੇ ਜਾਣਾ ਹੈ ਤੇ ਆਪਣੀ ਇਸ ਹੋਂਦ ਦੀ ਲੜਾਈ ਨੂੰ ਜਿੱਤਣ ਦਾ ਉਸ ਵਾਹਿਗੁਰੂ ਸੱਚੇ ਪਾਤਸ਼ਾਹ ਨੇ ਆਪਾਂ ਨੂੰ ਇੱਕ ਮੌਕਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਹਰ ਵਰਕਰ ਨੇ ਇਸ ਲੜਾਈ ਨੂੰ ਇਹ ਸਮਝ ਕੇ ਲੜਨਾ ਹੈ ਕਿ ਜਿਸ ਤਰਾਂ ਪਹਿਲਾਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜਿੱਥੇ ਜਾ ਕੇ ਖੜ ਜਾਂਦੇ ਸੀ ਤਾਂ ਸਾਰਾ ਪੰਜਾਬ ਹੀ ਉੱਥੇ ਖੜ੍ਹਾ ਸਮਝਿਆ ਜਾਂਦਾ ਸੀ ਕਿਉਂਕਿ ਉਹ ਸਾਰੇ ਪੰਜਾਬ ਨੂੰ ਰੀਪ੍ਰਜੈਂਟ ਕਰਦੇ ਸੀ। ਉੱਥੇ ਹੀ ਆਪਾਂ ਵੀ ਆਪਣੇ ਆਪ ਨੂੰ ਦੇਖਣਾ ਹੈ ਤੇ ਇਨ੍ਹਾਂ ਚੋਣਾਂ ਦੌਰਾਨ 13 ਦੀਆਂ 13 ਸੀਟਾਂ ਜਿਤਾ ਕੇ ਅਕਾਲੀ ਦਲ ਨੂੰ ਭੇਜੋ ਤਾਂ ਕਿ ਸੈਂਟਰ ਦੀਆਂ ਅੱਖਾਂ ਚ ਅੱਖਾਂ ਪਾ ਕੇ ਪੰਜਾਬ ਦੁਬਾਰਾ ਗੱਲ ਕਰ ਸਕੇ।

ਇਸ ਰੈਲੀਆਂ ਦੌਰਾਨ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਰਣਜੀਤ ਸਿੰਘ ਢਿੱਲੋਂ, ਦਰਸ਼ਨ ਸਿੰਘ ਸ਼ਿਵਾਲਿਕ, ਮਹੇਸ਼ ਇੰਦਰ ਸਿੰਘ ਗਰੇਵਾਲ, ਬੋਬੀ ਗਰਚਾ, ਭੁਪਿੰਦਰ ਸਿੰਘ ਭਿੰਦਾ ਆਦਿ ਨੇ ਕਿਹਾ ਕਿ ਬਾਹਰਲੀਆਂ ਪਾਰਟੀਆਂ ਦੇ ਰਾਜਨੀਤਿਕ ਆਗੂਆਂ ਦੇ ਲਈ ਪੰਜਾਬ ਦੀ ਧਰਤੀ ਟੂਰਿਜ਼ਮ ਬਣੀ ਹੋਈ ਹੈ ਜਿੱਥੇ ਕਿ ਉਹ ਆਉਂਦੇ ਹਨ ਤੇ ਵੋਟਾਂ ਹਾਸਲ ਕਰਕੇ ਤੁਰਦੇ ਬਣਦੇ ਹਨ।

ਇਹ ਵੀ ਪੜ੍ਹੋ : ‘200 ਯੂਨਿਟ ਫ੍ਰੀ ਬਿਜਲੀ, ਅਗਨੀਵੀਰ ਖ਼ਤਮ…’ ਕੇਜੀਰਵਾਲ ਨੇ ਦਿੱਤੀਆਂ 10 ਗਾਰੰਟੀਆਂ

ਉਹਨਾਂ ਕਿਹਾ ਕਿ ਸਿਰਫ ਇਨਾ ਹੀ ਨਹੀਂ ਦਿੱਲੀ ਵਾਲੇ ਤਾਂ ਰਾਜ ਕਰਨਾ ਜਾਣਦੇ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਨੇ ਰਾਜ ਨਹੀਂ ਸੇਵਾ ਦੇ ਨਾਅਰੇ ਤੇ ਹਰ ਸਮੇਂ ਪਹਿਰਾ ਦਿੱਤਾ ਹੈ ਅਤੇ ਅੱਗੇ ਵੀ ਸੇਵਾ ਕਰਦਾ ਰਹੇਗਾ। ਇਨ੍ਹਾਂ ਸਮਾਗਮਾਂ ਦੌਰਾਨ ਸਮੁੱਚੀ ਲੀਡਰਸ਼ਿਪ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਾਹਿਬਾਨ, ਵਰਕਰ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਹਲਕਾ ਵਾਸੀ ਹਾਜ਼ਰ ਸਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਸੁਖਬੀਰ ਬਾਦਲ ਬੋਲੇ- ‘ਸਾਰੀਆਂ ਸੀਟਾਂ ਜਿਤਾਓ ਤਾਂਕਿ ਸੈਂਟਰ ਦੀਆਂ ਅੱਖਾਂ ਪੰਜਾਬ ਚ ਅੱਖਾਂ ਪਾ ਕੇ ਗੱਲ ਕਰ ਸਕੀਏ’ appeared first on Daily Post Punjabi.

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵੱਡਾ ਐਲਾਨ, ਨਹੀਂ ਲੜਨਗੇ ਲੋਕ ਸਭਾ ਚੋਣ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਛੇ ਹਲਕਿਆ ਦੇ ਵਰਕਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੀਟਿੰਗ ਕੀਤੀ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਵੀ ਸ਼ਾਮਲ ਸਨ। ਸਾਰਿਆਂ ਨਾਲ ਸੂਬਾਈ ਸੰਸਦੀ ਸੀਟ ਲਈ ਉਮੀਦਵਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਦਿਨ ਚੱਲੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ ਉਹ ਲੋਕ ਸਭਾ ਚੋਣਾ ਨਹੀਂ ਲੜਣਗੇ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦੇ ਨਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਕਿ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਚੱਲ ਰਹੀ ਹੈ। ਨਾਵਾਂ ਦਾ ਐਲਾਨ ਸਲਾਹ-ਮਸ਼ਵਰੇ ਤੋਂ ਬਾਅਦ ਹੀ ਕੀਤਾ ਜਾਏਗਾ।

ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ‘ਚ ਪਾਰਟੀ ਤੋਂ ਨਰਾਜ਼ ਹੋ ਕੇ ਬਾਹਰ ਗਏ ਕੁੱਝ ਲੀਡਰਾਂ ਵੱਲੋਂ ਹੁਣ ਘਰ ਵਾਪਸੀ ਵੀ ਕੀਤੀ ਗਈ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੀ ਹੈ। ਪਿਛਲੀਆਂ ਲੋਕ ਸਭਾ ਚੋਣਾਂ ‘ਚ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਚੋਣ ਲੜੇ ਅਤੇ ਜਿੱਤੇ ਸਨ।

ਇਹ ਵੀ ਪੜ੍ਹੋ : ਜ਼ਹਿਰੀਲੀ ਸਰਾਬ ਨਾਲ ਮੌ.ਤਾਂ ਦਾ ਮਾਮਲਾ, ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਦੱਸ ਦੇਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੱਤ ਗੇੜਾਂ ਵਾਲੀਆਂ ਆਮ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਲੋਕ ਸਭਾ ਚੋਣਾਂ ਇਕੱਲਿਆਂ ਲੜ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ 2020 ਵਿਚ ਹੋਏ ਕਿਸਾਨਾਂ ਦੇ ਅੰਦੋਲਨ ਦੌਰਾਨ ਭਾਜਪਾ ਨਾਲ ਗਠਜੋੜ ਤੋੜ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵੱਡਾ ਐਲਾਨ, ਨਹੀਂ ਲੜਨਗੇ ਲੋਕ ਸਭਾ ਚੋਣ appeared first on Daily Post Punjabi.

ਸ਼੍ਰੋਮਣੀ ਅਕਾਲੀ ਦਲ ਦਾ ਅੱਜ ਸਥਾਪਨਾ ਦਿਵਸ, ਸ੍ਰੀ ਦਰਬਾਰ ਸਾਹਿਬ ‘ਚ ਸੁਖਬੀਰ ਬਾਦਲ ਨੇ ਕੀਤੀ ਜੁੱਤੀਆਂ-ਬਰਤਨਾਂ ਦੀ ਸੇਵਾ
ਸ਼੍ਰੋਮਣੀ ਅਕਾਲੀ ਦਲ ਅੱਜ ਆਪਣਾ 103ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਸੁਖਬੀਰ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਹੋਰ ਆਗੂ ਮੰਗਲਵਾਰ ਸਵੇਰੇ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਥੇ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ ਗਿਆ।

ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਜੁੱਤੀਆਂ ਦੀ ਸੇਵਾ ਕੀਤੀ। ਇਸ ਮਗਰੋਂ ਉਨ੍ਹਾਂ ਨੇ ਅਤੇ ਹਰਸਿਮਰਤ ਬਾਦਲ ਨੇ ਲੰਗਰ ਭਵਨ ਵਿੱਚ ਜੂਠੇ ਬਰਤਨ ਸਾਫ ਕਰਨ ਦੀ ਵੀ ਸੇਵਾ ਕੀਤੀ। 14 ਦਸੰਬਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਕੀਰਤਨ ਅਤੇ ਅਰਦਾਸ ਕੀਤੀ ਗਈ। ਪਾਠ ਦੌਰਾਨ ਸੁਖਬੀਰ ਬਾਦਲ ਦੇ ਨਾਲ ਸਾਬਕਾ ਮੰਤਰੀ ਅਨਿਲ ਜੋਸ਼ੀ ਤੇ ਹੋਰ ਕਈ ਸੀਨੀਅਰ ਨੇਤਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪਹਾੜਾਂ ‘ਚ ਬਰਫਬਾਰੀ ਦਾ ਅਸਰ, ਪੰਜਾਬ ‘ਚ ਵਧੀ ਠੰਢ, ਲੁਧਿਆਣਾ, ਜਲੰਧਰ ਸਣੇ ਇਨ੍ਹਾਂ 11 ਜ਼ਿਲ੍ਹਿਆਂ ‘ਚ ਪਏਗੀ ਧੁੰਦ

ਸ਼੍ਰੋਮਣੀ ਅਕਾਲੀ ਦਲ ਕਾਂਗਰਸ ਤੋਂ ਬਾਅਦ ਦੂਜੀ ਸਭ ਤੋਂ ਪੁਰਾਣੀ ਪਾਰਟੀ ਹੈ। ਜਿਸ ਦੀ ਸਥਾਪਨਾ 1920 ਵਿੱਚ ਕਾਂਗਰਸ ਪਾਰਟੀ ਤੋਂ ਬਾਅਦ ਹੋਈ ਸੀ। ਇਸ ਪਾਰਟੀ ਦਾ ਗਠਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਵਜੋਂ ਕੀਤਾ ਗਿਆ ਸੀ। ਇਸ ਦਾ ਪਹਿਲਾ ਮੁਖੀ ਸਰਮੁਖ ਸੀਨ ਚੱਬਲ ਸੀ, ਜਦੋਂ ਕਿ ਮਾਸਟਰ ਤਾਰਾ ਸਿੰਘ ਦੇ ਸਮੇਂ ਇਸ ਨੇ ਵਧੇਰੇ ਪ੍ਰਸਿੱਧੀ ਪ੍ਰਾਪਤ ਕੀਤੀ। ਅਕਾਲੀ ਦਲ ਨੇ ਖੁਦ ਨੂੰ ਸਿੱਖਾਂ ਦੇ ਮੋਹਰੀ ਨੁਮਾਇੰਦੇ ਵਜੋਂ ਪੇਸ਼ ਕੀਤਾ। ਅਕਾਲੀ ਦਲ ਦਾ 1997 ਵਿਚ ਭਾਜਪਾ ਨਾਲ ਗਠਜੋੜ ਸੀ ਜੋ ਕਿਸਾਨ ਬਿੱਲ ਦੇ ਮੁੱਦੇ ‘ਤੇ 2020 ਵਿਚ ਟੁੱਟ ਗਿਆ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਸ਼੍ਰੋਮਣੀ ਅਕਾਲੀ ਦਲ ਦਾ ਅੱਜ ਸਥਾਪਨਾ ਦਿਵਸ, ਸ੍ਰੀ ਦਰਬਾਰ ਸਾਹਿਬ ‘ਚ ਸੁਖਬੀਰ ਬਾਦਲ ਨੇ ਕੀਤੀ ਜੁੱਤੀਆਂ-ਬਰਤਨਾਂ ਦੀ ਸੇਵਾ appeared first on Daily Post Punjabi.

ਕੈਨੇਡੀਅਨ-ਪੰਜਾਬੀ ਸਿੰਗਰ ਸ਼ੁਭ ਦੇ ਹੱਕ ‘ਚ ਉਤਰੇ ਹਰਸਿਮਰਤ ਬਾਦਲ, ਬੋਲੇ- ‘ਅਸੀਂ ਤੁਹਾਡੇ ਨਾਲ ਹਾਂ’
ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਨੀਤ ਸਿੰਘ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਹੁਣ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਵੀ ਉਸ ਦੇ ਹੱਕ ‘ਚ ਉਤਰੇ ਹਨ

ਐਕਸ ‘ਤੇ ਪੋਸਟ ਕਰਕੇ ਆਪਣਾ ਸਮਰਥਨ ਪ੍ਰਗਟ ਕੀਤਾ ਹੈ ਅਤੇ ਕਿਹਾ ਹੈ ਕਿ ਅਸੀਂ ਤੁਹਾਡੇ ਨਾਲ ਹਾਂ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਭਾਰਤ ‘ਤੇ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਨੇ ਬਿਨਾਂ ਕਿਸੇ ਸਬੂਤ ਦੇ ਇਹ ਬਿਆਨ ਦਿੱਤਾ ਹੈ, ਜਿਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਇਸ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਸ਼ੁਭਨੀਤ ਸਿੰਘ ਦੇ ਭਾਰਤ ਵਿੱਚ ਕਈ ਪ੍ਰੋਗਰਾਮਾਂ ‘ਤੇ ਪਾਬੰਦੀ ਵੀ ਲਗਾ ਦਿੱਤੀ ਗਈ ਸੀ। ਇਸ ਦੇ ਨਾਲ ਹੀ ਬੋਟ ਕੰਪਨੀ ਨੇ ਉਸ ਤੋਂ ਆਪਣੀ ਸਪਾਂਸਰਸ਼ਿਪ ਵੀ ਵਾਪਸ ਲੈ ਲਈ ਸੀ।

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ੁਭ ਦੇ ਸਮਰਥਨ ‘ਚ ਸਾਹਮਣੇ ਆਏ ਸਨ, ਜਦਕਿ ਹੁਣ ਹਰਸਿਮਰਤ ਕੌਰ ਨੇ ਵੀ ਉਨ੍ਹਾਂ ਦਾ ਸਮਰਥਨ ਕੀਤਾ ਹੈ। ਹਰਸਿਮਰਤ ਕੌਰ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਦੇ ਹੋਏ ਲਿਖਿਆ ਕਿ ਗਾਇਕ ਸ਼ੁਭ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ।

ਉਨ੍ਹਾਂ ਕਿਹਾ ਕਿ ਤੁਹਾਨੂੰ ਆਪਣੀ ਦੇਸ਼ ਭਗਤੀ ਸਾਬਤ ਕਰਨ ਦੀ ਲੋੜ ਨਹੀਂ ਕਿਉਂਕਿ ਤੁਸੀਂ ਪੰਜਾਬ ਅਤੇ ਭਾਰਤ ਦੇ ਮਾਣਮੱਤੇ ਪੁੱਤਰ ਹੋ। ਉਨ੍ਹਾਂ ਨੇ ਅਕਾਲੀ ਦਲ ਦੀ ਤਰਫੋਂ ਦੇਸ਼ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸ਼ੁਭ ਅਤੇ ਪੰਜਾਬ ਲਈ ਬੋਲਣ ਵਾਲੇ ਹੋਰਨਾਂ ਨੂੰ ਦੇਸ਼ ਧ੍ਰੋਹੀ ਕਰਾਰ ਦੇਣ ਦੀਆਂ ਸਾਜ਼ਿਸ਼ਾਂ ਦਾ ਸ਼ਿਕਾਰ ਨਾ ਬਣੋ।

ਇਹ ਵੀ ਪੜ੍ਹੋ : SBI ਤੇ BOB ਬੈਂਕ ਗਾਹਕਾਂ ਲਈ ਅਹਿਮ ਖਬਰ, 30 ਸਤੰਬਰ ਤੱਕ ਨਿਪਟਾ ਲਓ ਇਹ ਕੰਮ, RBI ਦਾ ਸਖਤ ਨਿਰਦੇਸ਼

ਦੱਸ ਦੇਈਏ ਕਿ ਕੈਨੇਡੀਅਨ-ਪੰਜਾਬੀ ਗਾਇਕ ਸ਼ੁਭ ਨੇ ਸੋਸ਼ਲ ਮੀਡੀਆ ‘ਤੇ ਭਾਰਤ ਦਾ ਗਲਤ ਨਕਸ਼ਾ ਪੋਸਟ ਕੀਤਾ ਸੀ। ਉਦੋਂ ਤੋਂ ਹੀ ਭਾਰਤ ਵਿੱਚ ਉਸ ਦਾ ਸਖ਼ਤ ਵਿਰੋਧ ਹੋ ਰਿਹਾ ਸੀ। ਮੁੰਬਈ ਵਿੱਚ ਉਨ੍ਹਾਂ ਦਾ ਪ੍ਰੋਗਰਾਮ ਵੀ ਰੱਦ ਕਰ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਕੈਨੇਡੀਅਨ-ਪੰਜਾਬੀ ਸਿੰਗਰ ਸ਼ੁਭ ਦੇ ਹੱਕ ‘ਚ ਉਤਰੇ ਹਰਸਿਮਰਤ ਬਾਦਲ, ਬੋਲੇ- ‘ਅਸੀਂ ਤੁਹਾਡੇ ਨਾਲ ਹਾਂ’ appeared first on Daily Post Punjabi.