shubkaran singh Archives - Daily Post Punjabi

ਸ਼ੁਭਕਰਨ ਮੌ/ਤ ਮਾਮਲੇ ‘ਚ HC ਵੱਲੋਂ ਕਮੇਟੀ ਗਠਿਤ ਕਰਨ ਦੇ ਹੁਕਮ, ਪੰਜਾਬ-ਹਰਿਆਣਾ ਦੇ ADGP ਰੈਂਕ ਦੇ ਅਧਿਕਾਰੀ ਕਰਨਗੇ ਜਾਂਚ
ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਪ੍ਰਦਰਸ਼ਨ ‘ਤੇ ਹਾਈਕੋਰਟ ਨੇ ਸਖਤ ਟਿੱਪਣੀਆਂ ਕੀਤੀਆਂ ਹਨ। ਹਾਈਕੋਰਟ ਨੇ ਪ੍ਰਦਰਸ਼ਨ ਵਿਚ ਬੱਚਿਆਂ ਨੂੰ ਅੱਗੇ ਕਰਨ ਨੂੰ ਸ਼ਰਮਨਾਕ ਦੱਸਿਆ ਦੂਜੇ ਪਾਸੇ ਇਸ ਮਾਮਲੇ ਵਿਚ ਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਹੈ। ਕੋਰਟ ਨੇ ਕਿਹਾ ਕਿ ਸਰਕਾਰ ਦੀ ਨਾਕਾਮੀ ਕਾਰਨ ਅਜਿਹੀ ਸਥਿਤੀ ਪੈਦਾ ਹੋਈ। ਅੰਦੋਲਨ ਦੌਰਾਨ ਹੋਈ ਕਿਸਾਨ ਸ਼ੁਭਕਰਨ ਦੀ ਮੌਤ ਮਾਮਲੇ ਵਿਚ ਵੀ ਕਮੇਟੀ ਗਠਿਤ ਕਰਨ ਦਾ ਹੁਕਮ ਦਿੱਤਾ ਹੈ।

ਕਿਸਾਨ ਅੰਦੋਲਨ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਨੂੰ ਫਟਕਾਰ ਲਗਾਈ ਹੈ। ਕੋਰਟ ਨੇ ਕਿਹਾ ਕਿ ਇਸ ਪੂਰੇ ਮਾਮਲੇ ਵਿਚ ਦੋਵੇਂ ਹੀ ਸੂਬੇ ਆਪਣੀ ਜ਼ਿੰਮੇਵਾਰੀ ਸਹੀ ਤਰੀਕੇ ਨਾਲ ਨਿਭਾਉਣ ਵਿਚ ਅਸਫਲ ਰਹੇ ਹਨ। ਹਰਿਆਣਾ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅੰਬਾਲਾ ਪੁਲਿਸ ਦੇ ਡੀਐੱਸਪੀ ਜੋਗੇਂਦਰ ਸ਼ਰਮਾ ਪੇਸ਼ ਹੋਏ। ਉਨ੍ਹਾਂ ਨੇ ਕੋਰਟ ਵਿਚ ਅੰਦੋਲਨ ਦੀਆਂ ਕੁਝ ਤਸਵੀਰਾਂ ਦਿਖਾਈਆਂ ਜਿਸ ਵਿਚ ਦੇਖਿਆ ਗਿਆ ਕਿ ਪ੍ਰਦਰਸ਼ਨ ਵਿਚ ਬੱਚੇ ਵੀ ਸ਼ਾਮਲ ਹਨ। ਕੋਰਟ ਨੇ ਕਿਸਾਨਾਂ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਅੰਦੋਲਨ ਦੀ ਆੜ ਵਿਚ ਬੱਚਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਇਹ ਬਹੁਤ ਹੀ ਸ਼ਰਮ ਦੀ ਗੱਲ ਹੈ।

ਇਹ ਵੀ ਪੜ੍ਹੋ : ਜਨੂੰਨ ਨੂੰ ਬਣਾਇਆ ਕੰਮ! ‘ਰਾਜਕੁਮਾਰੀ’ ਬਣ ਕੇ ਪੈਸਾ ਕਮਾਉਂਦੀ ਹੈ ਇਹ ਔਰਤ

21 ਫਰਵਰੀ ਨੂੰ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ। ਇਸ ਮਾਮਲੇ ਵਿਚ FIR ਦਰਜ ਕਰਨ ਵਿਚ ਦੇਰੀ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਦੋਵੇਂ ਸਰਕਾਰਾਂ ਆਪਣੀ ਜ਼ਿੰਮੇਵਾਰੀ ਇਕ-ਦੂਜੇ ‘ਤੇ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਨਾਲ ਹੀ ਕੋਰਟ ਨੇ ਸ਼ੁਭਕਰਨ ਦੀ ਮੌਤ ਮਾਮਲੇ ਵਿਚ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿਚ ਹਾਈਕੋਰਟ ਦੇ ਰਿਟਾਇਰਡ ਜੱਜ ਤੇ ਹਰਿਆਣਾ ਤੇ ਪੰਜਾਬ ਤੋਂ ਏਡੀਜੀਪੀ ਰੈਂਕ ਦੇ ਅਧਿਕਾਰੀ ਸ਼ਾਮਲ ਹੋਣਗੇ। ਕੋਰਟ ਦੇ ਹੁਕਮ ਦੇ ਬਾਅਦ ਰਿਟਾਇਰਡ ਜਸਟਿਸ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ ਵਿਚ ਜਾਂਚ ਕਮੇਟੀ ਗਠਿਤ ਕੀਤੀ ਗਈ ਹੈ ਜਿਸ ਵਿਚ ਪੰਜਾਬ ਵੱਲੋਂ ਏਡੀਜੀਪੀ ਪ੍ਰਬੋਧ ਬਾਨ ਤੇ ਹਰਿਆਣਾ ਵੱਲੋਂ ਏਡੀਜੀਪੀ ਅਮਿਤਾਭ ਸਿੰਘ ਢਿੱਲੋਂ ਨੂੰ ਸ਼ਾਮਲ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸ਼ੁਭਕਰਨ ਮੌ/ਤ ਮਾਮਲੇ ‘ਚ HC ਵੱਲੋਂ ਕਮੇਟੀ ਗਠਿਤ ਕਰਨ ਦੇ ਹੁਕਮ, ਪੰਜਾਬ-ਹਰਿਆਣਾ ਦੇ ADGP ਰੈਂਕ ਦੇ ਅਧਿਕਾਰੀ ਕਰਨਗੇ ਜਾਂਚ appeared first on Daily Post Punjabi.

ਅੱਜ ਹੋਵੇਗਾ ਕਿਸਾਨ ਸ਼ੁਭਕਰਨ ਦਾ ਅੰਤਿਮ ਸਸਕਾਰ, ਪੰਜਾਬ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ਼ FIR ਕੀਤਾ ਦਰਜ
ਦਿੱਲੀ ਚਲੋ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ 21 ਫਰਵਰੀ ਨੂੰ ਪੁਲਿਸ ਮੁਕਾਬਲੇ ‘ਚ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ 8 ਦਿਨਾਂ ਬਾਅਦ ਬੁੱਧਵਾਰ ਦੇਰ ਰਾਤ ਪੋਸਟਮਾਰਟਮ ਕੀਤਾ ਗਿਆ। ਅੱਜ ਸ਼ੁਭਕਰਨ ਦੀ ਮ੍ਰਿਤਕ ਦੇਹ ਨੂੰ ਵੀਰਵਾਰ ਸਵੇਰੇ ਖਨੌਰੀ ਬਾਰਡਰ ਲਿਜਾਇਆ ਜਾਵੇਗਾ। ਉਥੇ ਸ਼ਰਧਾਂਜਲੀ ਦੇਣ ਤੋਂ ਬਾਅਦ ਬਠਿੰਡਾ ਦੇ ਜੱਦੀ ਪਿੰਡ ‘ਚ ਨੌਜਵਾਨ ਕਿਸਾਨ ਸ਼ੁਭਕਰਨ ਦਾ  ਸਸਕਾਰ ਕੀਤਾ ਜਾਵੇਗਾ।

ਪੰਜਾਬ ਅਤੇ ਹਰਿਆਣਾ ਦੀ ਖਨੌਰੀ ਬਾਰਡਰ ‘ਤੇ ਪੁਲਿਸ ਮੁਕਾਬਲੇ ‘ਚ ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ FIR ਦਰਜ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਅਣਪਛਾਤੇ ਲੋਕਾਂ ਖਿਲਾਫ ਆਈਪੀਸੀ ਦੀ ਧਾਰਾ 302 ਅਤੇ 114 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਨੌਜਵਾਨਾਂ ਲਈ ਖੁਸ਼ਖਬਰੀ, ਪੰਜਾਬ ਪੁਲਿਸ ‘ਚ 1800 ਕਾਂਸਟੇਬਲਾਂ ਦੀ ਹੋਵੇਗੀ ਭਰਤੀ, ਇੰਝ ਕਰੋ ਆਨਲਾਈ ਅਪਲਾਈ

ਜਾਣਕਰੀ ਅਨੁਸਾਰ  ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲਿਸ ਘਟਨਾ ਵਾਲੇ ਦਿਨ ਦੀਆਂ ਫੋਟੋਆਂ ਅਤੇ ਵੀਡੀਓਜ਼ ਇਕੱਠੀਆਂ ਕਰੇਗੀ। ਜਿਸ ਦੇ ਆਧਾਰ ‘ਤੇ ਮਾਮਲੇ ‘ਚ ਨਾਂ ਸ਼ਾਮਲ ਕੀਤੇ ਜਾਣਗੇ। ਇਹ ਮਾਮਲਾ ਪਟਿਆਲਾ ਦੇ ਪਤਾਰਾ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਅੱਜ ਹੋਵੇਗਾ ਕਿਸਾਨ ਸ਼ੁਭਕਰਨ ਦਾ ਅੰਤਿਮ ਸਸਕਾਰ, ਪੰਜਾਬ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ਼ FIR ਕੀਤਾ ਦਰਜ appeared first on Daily Post Punjabi.

‘ਜਦੋਂ ਤੱਕ ਸ਼ੁਭਕਰਨ ਸਿੰਘ ਨੂੰ ਇਨਸਾਫ ਨਹੀਂ ਮਿਲਦਾ, ਨਹੀਂ ਕਰਾਂਗੇ ਸਸਕਾਰ’ : ਕਿਸਾਨ ਆਗੂ ਸਰਵਨ ਸਿੰਘ ਪੰਧੇਰ
ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਹੋਈ ਪੁਲਿਸ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਵਿਚ ਝੜਪ ਵਿਚ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਵਿਵਾਦ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ।

ਇਸ ਸਬੰਧੀ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤੱਕ ਮਾਰੇ ਗਏ ਨੌਜਵਾਨ ਦੀ ਮੌਤ ਦਾ ਇਨਸਾਫ ਨਹੀਂ ਹੁੰਦਾ, ਉਦੋਂ ਤੱਕ ਉਸ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ ਸਿੱਧੇ ਤੌਰ ‘ਤੇ ਹਰਿਆਣਾ ਪੁਲਿਸ ਜ਼ਿੰਮੇਵਾਰ ਹੈ ਤੇ ਉਸ ਖਿਲਾਫ FIR ਦਰਜ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਉਨ੍ਹਾਂ ਲੋਕਾਂ ਖਿਲਾਫ IPS ਦੀ ਧਾਰਾ 302 ਤਹਿਤ ਮਾਮਲਾ ਦਰਜ ਕਰੇ ਜੋ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਹਨ। ਅਸੀਂ ਉਸ ਨੌਜਵਾਨ ਦਾ ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕਰਾਂਗੇ ਜਦੋਂ ਤੱਕ ਉਸ ਨੂੰ ਨਿਆਂ ਨਹੀਂ ਮਿਲ ਜਾਂਦਾ। ਹਰਿਆਣਾ ਪੁਲਿਸ ਤੇ ਅਰਧ-ਸੈਨਿਕ ਬਲ ਖਿਲਾਫ ਸ਼ਿਕਾਇਤ ਹੋਣੀ ਚਾਹੀਦੀ ਹੈ, ਜੋ ਉਸ ਦੀ ਮੌਤ ਲਈ ਜ਼ਿੰਮੇਵਾਰ ਹਨ।

ਦਿੱਲੀ ਮਾਰਚ ਨੂੰ ਫਿਰ ਤੋਂ ਸ਼ੁਰੂ ਕਰਨ ਸਬੰਧੀ ਪੰਧੇਰ ਨੇ ਕਿਹਾ ਕਿ ਜਲਦ ਹੀ ਇਸ ਵਿਸ਼ੇ ਵਿਚ ਬੈਠਕ ਕਰਕੇ ਫੈਸਲਾ ਲਿਆ ਜਾਵੇਗਾ। ਖਨੌਰੀ ਸਰਹੱਦ ‘ਤੇ ਇਕ ਹੋਰ ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ ਹੋ ਗਈ ਹੈ ਜਿਸ ਦੇ ਬਾਅਦ ‘ਦਿੱਲੀ ਚੱਲੋ’ ਦੇ ਸੱਦੇ ਤਹਿਤ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਮਰਨ ਵਾਲਿਆਂ ਕਿਸਾਨਾਂ ਦੀ ਗਿਣਤੀ 4 ਹੋ ਗਈ ਹੈ।

ਇਹ ਵੀ ਪੜ੍ਹੋ : ਫਰਜ਼ੀ ਕਾਲਾਂ ‘ਤੇ ਲੱਗੇਗੀ ਲਗਾਮ! ਜਲਦ ਆ ਰਿਹਾ ਸਰਕਾਰੀ ਟਰੂ ਕਾਲਰ, ਅਸਲੀ ਕਾਲਰ ਦੀ ਹੋਵੇਗੀ ਪਛਾਣ

ਦੱਸ ਦੇਈਏ ਕਿ ਕਿਸਾਨ 13 ਫਰਵਰੀ ਤੋਂ ਫਸਲਾਂ ਲਈ MSP ਦੀ ਕਾਨੂੰਨੀ ਗਾਰੰਟੀ ਤੇ ਕਰਜ਼ਾ ਮਾਫੀ ਸਣੇ ਆਪਣੀਆਂ ਮੰਗਾਂ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ ਟਰੈਕਟਰ-ਟਰਾਲੀਆਂ ਨਾਲ ਹਰਿਆਣਾ-ਪੰਜਾਬ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹੋਏ ਹਨ। ਹਾਲਾਂਕਿ ਪਿਛਲੇ ਦੌਰ ਦੀ ਗੱਲਬਾਤ ਦੌਰਾਨ 3 ਕੇਂਦਰੀ ਮੰਤਰੀਆਂ ਦੇ ਪੈਨਲ ਨੇ ਕਿਸਾਨਾਂ ਤੋਂ 5 ਫਸਲਾਂ ‘ਤੇ MSP ਦੇਣ ਦਾ ਪ੍ਰਸਤਾਵ ਮੰਨ ਲਿਆ ਸੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ‘ਜਦੋਂ ਤੱਕ ਸ਼ੁਭਕਰਨ ਸਿੰਘ ਨੂੰ ਇਨਸਾਫ ਨਹੀਂ ਮਿਲਦਾ, ਨਹੀਂ ਕਰਾਂਗੇ ਸਸਕਾਰ’ : ਕਿਸਾਨ ਆਗੂ ਸਰਵਨ ਸਿੰਘ ਪੰਧੇਰ appeared first on Daily Post Punjabi.