sidharth shukla death Archives - Daily Post Punjabi

ਸਿਧਾਰਥ ਸ਼ੁਕਲਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਰੱਖੀ ਪ੍ਰੇਅਰ ਮੀਟ, ਸ਼ੇਅਰ ਕੀਤੀਆਂ ਤਸਵੀਰਾਂ
Sidharth Shukla Death Anniversary: ਅੱਜ ਪ੍ਰਸਿੱਧ ਟੈਲੀਵਿਜ਼ਨ ਅਦਾਕਾਰ ਸਿਧਾਰਥ ਸ਼ੁਕਲਾ ਦੀ ਪਹਿਲੀ ਬਰਸੀ ਹੈ, ਜਿਨ੍ਹਾਂ ਦਾ ਪਿਛਲੇ ਸਾਲ 2 ਸਤੰਬਰ ਨੂੰ 40 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਸੀ। ਅਦਾਕਾਰ ਦੀ ਪਹਿਲੀ ਬਰਸੀ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਸੋਗ ‘ਚ ਡੁੱਬ ਗਏ ਹਨ।

Sidharth Shukla Death Anniversary

ਦੂਜੇ ਪਾਸੇ ਅਦਾਕਾਰ ਦੀ ਯਾਦ ਵਿੱਚ ਉਸ ਦਾ ਪਰਿਵਾਰ ਬ੍ਰਹਮਾ ਕੁਮਾਰੀਆਂ ਦੇ ਨਾਲ ਪ੍ਰਾਰਥਨਾ ਸਭਾ ਲਈ ਇਕੱਤਰ ਹੋਇਆ। ਇਸ ਦੌਰਾਨ ਸਿਧਾਰਥ ਸ਼ੁਕਲਾ ਦੀ ਮਾਂ ਰੀਟਾ ਸ਼ੁਕਲਾ, ਭੈਣਾਂ ਅਤੇ ਪਰਿਵਾਰ ਵੀ ਸ਼ਾਮਲ ਹੋਏ। ਇਸ ਪ੍ਰਾਰਥਨਾ ਸਭਾ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਸਿਧਾਰਥ ਸ਼ੁਕਲਾ ਲਈ ਆਯੋਜਿਤ ਇਸ ਪ੍ਰਾਰਥਨਾ ਸਭਾ ਵਿੱਚ ਉਸਦਾ ਪੂਰਾ ਪਰਿਵਾਰ ਸ਼ਾਮਲ ਹੋਇਆ ਹੈ। ਇਸ ਦੇ ਨਾਲ ਹੀ ਸਿਧਾਰਥ ਦੇ ਜਾਣ ਤੋਂ ਬਾਅਦ ਹੁਣ ਉਨ੍ਹਾਂ ਦੀ ਦੋਸਤ ਸ਼ਹਿਨਾਜ਼ ਗਿੱਲ ਨੇ ਵੀ ਬ੍ਰਹਮਕੁਮਾਰੀ ਨੂੰ ਫਾਲੋ ਕਰਨਾ ਸ਼ੁਰੂ ਕਰ ਦਿੱਤਾ ਹੈ। ਅਕਸਰ ਉਨ੍ਹਾਂ ਨੂੰ ਮੀਟਿੰਗਾਂ ‘ਚ ਸ਼ਾਮਲ ਹੁੰਦੇ ਵੀ ਦੇਖਿਆ ਗਿਆ ਹੈ। ਸਿਧਾਰਥ ਸ਼ੁਕਲਾ ਦੀ ਪਹਿਲੀ ਬਰਸੀ ‘ਤੇ ਉਨ੍ਹਾਂ ਦੇ ਪਰਿਵਾਰ ਵਲੋਂ ਆਯੋਜਿਤ ਪ੍ਰਾਰਥਨਾ ਸਭਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

ਇਨ੍ਹਾਂ ਤਸਵੀਰਾਂ ‘ਚ ਸਿਧਾਰਥ ਦੇ ਪਰਿਵਾਰ ਨੂੰ ਬ੍ਰਹਮਕੁਮਾਰੀ ਨਾਲ ਬੈਠੇ ਦੇਖਿਆ ਜਾ ਸਕਦਾ ਹੈ। ਦੂਜੇ ਪਾਸੇ ਅਦਾਕਾਰ ਦੀ ਭੈਣ ਉੱਥੇ ਮੌਜੂਦ ਸਾਰੇ ਲੋਕਾਂ ਨੂੰ ਪ੍ਰਸ਼ਾਦ ਵੰਡ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਇਕ ਵਾਰ ਫਿਰ ਸਿਧਾਰਥ ਸ਼ੁਕਲਾ ਦੀਆਂ ਯਾਦਾਂ ਪ੍ਰਸ਼ੰਸਕਾਂ ਦੇ ਦਿਲਾਂ ‘ਚ ਤਾਜ਼ਾ ਹੋ ਗਈਆਂ ਹਨ। ਕਈ ਯੂਜ਼ਰਸ ਨੇ ਉਨ੍ਹਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਮਰਹੂਮ ਅਦਾਕਾਰ ਨੂੰ ਯਾਦ ਕੀਤਾ ਹੈ। ਦੂਜੇ ਪਾਸੇ ਕਈ ਲੋਕ ਸ਼ਹਿਨਾਜ਼ ਦੇ ਇਸ ਫੋਟੋ ‘ਚ ਦਿਖਾਈ ਨਾ ਦੇਣ ‘ਤੇ ਵੀ ਸਵਾਲ ਉਠਾ ਰਹੇ ਹਨ। ਬਿੱਗ ਬੌਸ 13 ਵਿੱਚ ਸਿਧਾਰਥ ਅਕਸਰ ਕਿਹਾ ਕਰਦੇ ਸਨ ਕਿ ਉਹ ਆਪਣੀ ਮਾਂ ਦੇ ਬਹੁਤ ਕਰੀਬ ਹਨ। ਰੀਟਾ ਸ਼ੋਅ ‘ਚ ਕਈ ਮੌਕਿਆਂ ‘ਤੇ ਆਪਣੇ ਬੇਟੇ ਨੂੰ ਮਿਲਣ ਵੀ ਗਈ ਸੀ।

The post ਸਿਧਾਰਥ ਸ਼ੁਕਲਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਰੱਖੀ ਪ੍ਰੇਅਰ ਮੀਟ, ਸ਼ੇਅਰ ਕੀਤੀਆਂ ਤਸਵੀਰਾਂ appeared first on Daily Post Punjabi.

ਸਿਧਾਰਥ ਸ਼ੁਕਲਾ ਦੇ ਦਿਹਾਂਤ ‘ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ, ਕਿਹਾ- ‘ਇਸ ਉਮਰ ‘ਚ ਜਾਣਾ ਇੱਕ ਸਦਮੇ ਦੀ ਤਰ੍ਹਾਂ’
ਅਦਾਕਾਰ ਸਿਧਾਰਥ ਸ਼ੁਕਲਾ ਦੇ ਅਚਾਨਕ ਦਿਹਾਂਤ ਨਾਲ ਪੂਰੀ ਇੰਡਸਟਰੀ ਸਦਮੇ ਵਿੱਚ ਹੈ। ਇਹ ਖਬਰ ਸੁਣ ਕੇ ਹਰ ਕੋਈ ਹੈਰਾਨ ਹੈ। ਸੋਸ਼ਲ ਮੀਡੀਆ ‘ਤੇ ਤਮਾਮ ਸਿਤਾਰੇ ਤੇ ਫ਼ੈਨਜ ਦੁੱਖ ਜ਼ਾਹਿਰ ਕਰ ਰਹੇ ਹਨ ਤੇ ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਹਮਦਰਦੀ ਪ੍ਰਗਟ ਕਰ ਰਹੇ ਹਨ। ਇਸੇ ਵਿਚਾਲੇ ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਵੀ ਦੁੱਖ ਜਤਾਇਆ ਗਿਆ ਹੈ ।

Rahul gandhi on Siddharth shukla death

ਦਰਅਸਲ, ਰਾਹੁਲ ਗਾਂਧੀ ਵੱਲੋਂ ਇੱਕ ਫੇਸਬੁੱਕ ਪੋਸਟ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ,” ਸਿਧਾਰਥ ਸ਼ੁਕਲਾ ਦੇ ਪਰਿਵਾਰ, ਦੋਸਤਾਂ ਤੇ ਫੈਨਜ਼ ਪ੍ਰਤੀ ਮੇਰੀ ਹਮਦਰਦੀ ਹੈ। ਇਸ ਤਰ੍ਹਾਂ ਛੋਟੀ ਉਮਰ ਵਿੱਚ ਅਦਾਕਾਰ ਦੇ ਦਿਹਾਂਤ ਦੀ ਖਬਰ ਪੂਰੇ ਦੇਸ਼ ਵਿੱਚ ਸਦਮੇ ਦੀ ਲਹਿਰ ਦੀ ਤਰ੍ਹਾਂ ਹੈ।”

ਇਹ ਵੀ ਪੜ੍ਹੋ: ਨਹੀਂ ਰਹੇ ਕਸ਼ਮੀਰ ਦੇ ਸਾਬਕਾ ਹੁਰੀਅਤ ਨੇਤਾ ਸਈਦ ਅਲੀ ਸ਼ਾਹ ਗਿਲਾਨੀ, ਮਹਿਬੂਬਾ ਮੁਫ਼ਤੀ ਨੇ ਜਤਾਇਆ ਸੋਗ

ਦੱਸ ਦੇਈਏ ਕਿ ਮੁੰਬਈ ਵਿੱਚ ਜੰਮੇ ਸਿਧਾਰਥ ਸ਼ੁਕਲਾ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਮਾਂ ਰੀਤਾ ਸ਼ੁਕਲਾ ਹੈ ਤੇ ਦੋ ਵੱਡੀਆਂ ਭੈਣਾਂ ਹਨ।

Rahul gandhi on Siddharth shukla death

ਜ਼ਿਕਰਯੋਗ ਹੈ ਕਿ ਸਿਧਾਰਥ ਸ਼ੁਕਲਾ ਦੇ ਦੀਦੀ ਤੇ ਜੀਜਾ ਉਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲੈ ਕੇ ਪਹੁੰਚੇ ਸਨ। ਫਿਲਹਾਲ ਉਨ੍ਹਾਂ ਦੀ ਮੌਤ ਦਾ ਕਾਰਨ ਹੁਣ ਤੱਕ ਪਤਾ ਨਹੀਂ ਲੱਗ ਸਕਿਆ ਹੈ।  ਉਹ ਆਪਣੇ ਪਿੱਛੇ ਪੂਰਾ ਪਰਿਵਾਰ ਛੱਡ ਗਏ ਹਨ ।

ਇਹ ਵੀ ਦੇਖੋ: 12 ਸਾਲ ਹਜ਼ੂਰ ਸਾਹਿਬ ਸੇਵਾ ਕਰਨ ਵਾਲਾ ਗੁਰਸਿੱਖ ਪਰਿਵਾਰ, ਪੰਜਾਬ ‘ਚ ਛੋਲੇ-ਭਟੂਰੇ ਵੇਚ ਕਰਦੈ ਗੁਜ਼ਾਰਾ, ਸਬਰ ਤਾਂ ਵੇਖੋ !

The post ਸਿਧਾਰਥ ਸ਼ੁਕਲਾ ਦੇ ਦਿਹਾਂਤ ‘ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ, ਕਿਹਾ- ‘ਇਸ ਉਮਰ ‘ਚ ਜਾਣਾ ਇੱਕ ਸਦਮੇ ਦੀ ਤਰ੍ਹਾਂ’ appeared first on Daily Post Punjabi.