Sidharth shukla Latest News Archives - Daily Post Punjabi

ਸਿਧਾਰਥ ਤੋਂ ਬਾਅਦ ਹੁਣ ਜੱਸੀ ਗਿੱਲ ਨਾਲ ਮਿਊਜ਼ਿਕ ਵੀਡੀਓ ਵਿੱਚ ਨਜ਼ਰ ਆਵੇਗੀ ਸ਼ਹਿਨਾਜ਼
Sidharth shukla Latest News: ਬਿੱਗ ਬੌਸ 13 ਵਿੱਚ ਸਹਿਨਾਜ਼ ਗਿੱਲ ਨੂੰ ਦੇਸ਼ ਭਰ ਵਿੱਚ ਪਹਿਚਾਣ ਮਿਲੀ ਹੈ। ਚਾਹੇ ਸ਼ਹਿਨਾਜ਼ ਗਿੱਲ ਬਿਗ ਬੌਸ 13 ਦਾ ਟਾਈਟਲ ਨਾਹ ਜਿੱਤ ਪਾਈ ਹੋਵੇ ਪਰ ਉਨ੍ਹਾਂ ਨੇ ਲੋਕਾਂ ਦੇ ਦਿਲਾਂ ‘ਤੇ ਰਾਜ ਕੀਤਾ। ਸ਼ਹਿਨਾਜ਼ ਕੌਰ ਗਿੱਲ ਏਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।ਜਿਸਦੇ ਚੱਲਦੇ ਸ਼ਹਿਨਾਜ਼ ਗਿੱਲ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ ।ਸ਼ਹਿਨਾਜ਼ ਅਤੇ ਸਿਧਾਰਥ ਸ਼ੁਕਲਾ ਦੀ ਕੈਮਿਸਟਰੀ ਨੂੰ ਦਰਸ਼ਕਾ ਵੱਲੋ ਇੰਨ੍ਹਾਂ ਪਸੰਦ ਕੀਤਾ ਗਿਆ ਸੀ ਕਿ ਫੈਨਜ਼ ਇਹਨਾਂ ਦੋਵਾਂ ਨੂੰ ਫਿਰ ਇੱਕਠੇ ਦੇਖਣਾ ਚਾਹੁੰਦੇ ਹਨ। ਦਰਸ਼ਨ ਰਾਵਲ ਦੀ ਆਵਾਜ਼ ‘ਚ ਆਏ ਇਸ ਗੀਤ ‘ਚ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਨੇ ਅਦਾਕਾਰੀ ਕੀਤੀ ਸੀ । ਦੋਵਾਂ ਦੀ ਲਵ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆਈ ਸੀ । ਹੁਣ, ਸ਼ਹਿਨਾਜ਼ ਗਿੱਲ ਦੇ ਫੈਨਜ਼ ਲਈ ਇੱਕ ਹੋਰ ਖੁਸ਼ਖਬਰੀ ਸਾਹਮਣੇ ਆਈ ਹੈ। ਖ਼ਬਰਾਂ ਮੁਤਾਬਿਕ ਸ਼ਹਿਨਾਜ਼ ਗਿੱਲ ਪੰਜਾਬੀ ਸੁਪਰਸਟਾਰ ਅਤੇ ਗਾਇਕ ਜੱਸੀ ਗਿੱਲ ਨਾਲ ਨਵੇਂ ਮਿਊਜ਼ਿਕ ਵੀਡੀਓ ਵਿੱਚ ਨਜ਼ਰ ਆਉਣ ਵਾਲੀ ਹੈ।

Sidharth shukla Latest News

ਕਿਹਾ ਜਾ ਰਿਹਾ ਹੈ ਕਿ ਇਹ ਗੀਤ ਰੋਮਾਂਟਿਕ ਹੋਵੇਗਾ, ਬਸ ਇਸਨੂੰ ਪੰਜਾਬੀ ਤੜਕਾ ਲਗਾਇਆ ਜਾਵੇਗਾ। ਖ਼ਬਰਾ ਦੀ ਮੰਨੀਏ ਤਾਂ ਇਸ ਨਵੇਂ ਗੀਤ ਦਾ ਟੀਜ਼ਰ ਅਗਲੇ ਹਫਤੇ ਰਿਲੀਜ਼ ਕੀਤਾ ਜਾਵੇਗਾ। ਲੌਕਡਾਊਨ ਹੋਣ ਕਾਰਨ ਇਸ ਗੀਤ ਦੀ ਸ਼ੂਟਿੰਗ ਸ਼ਹਿਨਾਜ਼ ਨੇ ਆਪਣੇ ਘਰ ਤੋਂ ਕੀਤੀ ਹੈ ਅਤੇ ਉਹੀ ਉਧਰ ਹੀ ਜੱਸੀ ਨੇ ਵੀ ਇਸ ਗੀਤ ਦੀ ਸ਼ੂਟਿੰਗ ਘਰ ਤੋਂ ਹੀ ਕੀਤੀ ਹੈ।ਇਸ ਤੋਂ ਇਲਾਵਾ ਸ਼ਹਿਨਾਜ਼ ਤੁਹਾਨੂੰਵ ਦੱਸ ਦਈਏ ਕਿ ਸਿਧਾਰਥ ਅਤੇ ਸ਼ਹਿਨਾਜ਼ ਇੱਕ ਵਾਰ ਫਿਰ ਸਕ੍ਰੀਨ ਸਪੇਸ ਸ਼ੇਅਰ ਕਰਨ ਲਈ ਤਿਆਰ ਹਨ।

‘ਭੁੱਲ ਦੁਂਗਾ’ ਦੀ ਕਾਮਯਾਬੀ ਤੋਂ ਬਾਅਦ ਦੋ ਹੋਰ ਸੰਗੀਤ ਵੀਡੀਓਜ਼ ਵਿੱਚ ਸਕ੍ਰੀਨ ਸਪੇਸ ਸ਼ੇਅਰ ਕਰ ਸਕਦੇ ਹਨ। ਦੋਵਾਂ ਦੀ ਪਿਛਲੀ ਰਿਲੀਜ਼ ਦੀ ਗੱਲ ਕਰੀਏ ਤਾਂ ਸਿਡਨਾਜ਼ ਵਜੋਂ ਜਾਣੀ ਜਾਂਦੀ ਇਸ ਜੋੜੀ ਦਾ ਇਹ ਗਾਣਾ ਰਿਲੀਜ਼ ਹੋਣ ਤੋਂ ਬਾਅਦ ਕੁਝ ਹੀ ਘੰਟਿਆਂ ‘ਚ ਵਾਇਰਲ ਹੋ ਗਿਆ ਜਿਸਦੇ ਚੱਲਦੇ ਗੀਤ ਦੇ ਵਿਊਜ਼ ਲਗਾਤਾਰ ਵੱਧਦੇ ਜਾ ਰਹੇ ਨੇ ਤੇ ਅਜੇ ਤੱਕ 1 ਮਿਲੀਅਨ ਲੋਕ ਇਸ ਗੀਤ ਨੂੰ ਦੇਖ ਚੁੱਕੇ ਨੇ । ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਬਾਲੀਵੁੱਡ ਅਤੇ ਪਾਲੀਵੁੱਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ।

The post ਸਿਧਾਰਥ ਤੋਂ ਬਾਅਦ ਹੁਣ ਜੱਸੀ ਗਿੱਲ ਨਾਲ ਮਿਊਜ਼ਿਕ ਵੀਡੀਓ ਵਿੱਚ ਨਜ਼ਰ ਆਵੇਗੀ ਸ਼ਹਿਨਾਜ਼ appeared first on Daily Post Punjabi.