sidhu again taken charge of Archives - Daily Post Punjabi

ਵਿਧਾਨ ਸਭਾ ਚੋਣ ਤੋਂ ਪਹਿਲਾਂ ਗੁਰੂ ਹੋਏ ਸ਼ੁਰੂ! ਪੰਜਾਬ ਕਾਂਗਰਸ ਭਵਨ ‘ਚ ਸੰਭਾਲਿਆ ਪ੍ਰਧਾਨਗੀ ਦਾ ਚਾਰਜ
ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਵਾਪਿਸ ਲੈਣ ਤੋਂ ਬਾਅਦ ਨਵਜੋਤ ਸਿੱਧੂ ਕਾਫੀ ਸਰਗਰਮ ਨਜ਼ਰ ਆ ਰਹੇ ਹਨ। ਇਸ ਵਿਚਕਾਰ ਨਵਜੋਤ ਸਿੱਧੂ ਮੁੜ ਆਪਣੇ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ।

sidhu again taken charge of

ਦਫ਼ਤਰ ਦਾ ਚਾਰਜ ਸੰਭਾਲਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀਆਂ ਕੁੱਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿਨ੍ਹਾਂ ‘ਚ ਸਿੱਧੂ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਹਨ। ਦੱਸ ਦੇਈਏ ਕਿ 28 ਸਤੰਬਰ ਨੂੰ ਅਸਤੀਫ਼ਾ ਦੇਣ ਤੋਂ ਬਾਅਦ 5 ਨਵੰਬਰ ਨੂੰ ਅਸਤੀਫ਼ਾ ਵਾਪਸ ਲੈ ਲਿਆ ਸੀ ਪਰ ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤਕ ਏਜੀ ਤੇ ਡੀਜੀਪੀ ਨਹੀਂ ਬਦਲੇ ਜਾਣਗੇ ਉਦੋਂ ਤਕ ਉਹ ਕਾਰਜਭਾਰ ਨਹੀਂ ਸੰਭਾਲਣਗੇ। ਉਨ੍ਹਾਂ ਦੀ ਮੰਗ ਨੂੰ ਮੰਨਦਿਆਂ ਏਜੀ ਬਦਲ ਦਿੱਤਾ ਗਿਆ ਹੈ ਤੇ ਡੀਜੀਪੀ ਪੈਨਲ ਦੀ ਕਾਰਵਾਈ ਹੋਣ ਤੋਂ ਬਾਅਦ ਬਦਲ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਵੱਡੀ ਖਬਰ! 18 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣਗੇ CM ਚਰਜਨੀਤ ਸਿੰਘ ਚੰਨੀ ਤੇ ਮੰਤਰੀ

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਡੇਢ ਮਹੀਨੇ ਬਾਅਦ ਕਾਂਗਰਸ ਭਵਨ ਜਾ ਕੇ ਪਾਰਟੀ ਦਾ ਕਾਰਜਭਾਰ ਸੰਭਾਲਿਆ ਹੈ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਕੈਬਨਿਟ ਮੰਤਰੀ ਪਰਗਟ ਸਿੰਘ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ਵਿਧਾਨ ਸਭਾ ਚੋਣ ਤੋਂ ਪਹਿਲਾਂ ਗੁਰੂ ਹੋਏ ਸ਼ੁਰੂ! ਪੰਜਾਬ ਕਾਂਗਰਸ ਭਵਨ ‘ਚ ਸੰਭਾਲਿਆ ਪ੍ਰਧਾਨਗੀ ਦਾ ਚਾਰਜ appeared first on Daily Post Punjabi.