sidhu duo left for delhi Archives - Daily Post Punjabi

ਵੱਡੀ ਖਬਰ : ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਕਰਨ ਲਈ ਦਿੱਲੀ ਰਵਾਨਾ ਹੋਈ ਸਿੱਧੂ ਜੋੜੀ
ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਧਮਾਕਾ ਹੋਇਆ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਇਸ ਤੋਂ ਬਾਅਦ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਦਰਅਸਲ ਕਾਂਗਰਸ ‘ਚ ਸ਼ਾਮਿਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਨਾਲ ਕਾਂਗਰਸ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਰਵਾਨਾ ਹੋ ਗਏ ਹਨ।

sidhu duo left for delhi

ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਚੰਡੀਗੜ੍ਹ ਹਵਾਈ ਅੱਡੇ ਤੋਂ ਦਿੱਲੀ ਦੇ ਲਈ ਰਵਾਨਾ ਹੋਏ ਹਨ। ਦਿਲਚਸਪ ਗੱਲ ਇਹ ਹੈ ਕਿ ਕੀ ਹੁਣ ਸਿੱਧੂ ਵਿਧਾਇਕ ਲਈ ਚੋਣ ਲੜਨਗੇ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਹੋਣਗੇ ਜਾ ਨਹੀਂ ? ਸਿਆਸੀ ਮਾਹਿਰਾਂ ਦੇ ਅਨੁਸਾਰ 28 ਸਾਲਾ ਪੰਜਾਬੀ ਗਾਇਕ ਅਤੇ ਅਦਾਕਾਰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਜਾਂ ਮੌੜ ਮੰਡੀ ਤੋਂ ਚੋਣ ਲੜ ਸਕਦਾ ਹੈ।

ਇਹ ਵੀ ਪੜ੍ਹੋ : ਕੀ ਕਾਂਗਰਸ ਦਾ ਹੱਥ ਫੜਨ ਤੋਂ ਬਾਅਦ ਚੋਣ ਅਖਾੜੇ ‘ਚ ਉਤਰੇਗਾ ਸਿੱਧੂ ਮੂਸੇਵਾਲਾ ?

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਸਿੱਧੂ ਮੂਸੇ ਵਾਲੇ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਇੱਕ ਵੱਡਾ ਸਿਆਸੀ ਧਮਾਕਾ ਕੀਤਾ ਹੈ। ਫਿਲਹਾਲ ਸਿੱਧੂ ਦੇ ਸ਼ਾਮਿਲ ਹੋਣ ਨਾਲ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ਕੋਈ ਫਾਇਦਾ ਮਿਲੇਗਾ ਜਾ ਨਹੀਂ ਇਹ ਤਾਂ ਵਖਤ ਹੀ ਦੱਸੇਗਾ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਵੱਡੀ ਖਬਰ : ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਕਰਨ ਲਈ ਦਿੱਲੀ ਰਵਾਨਾ ਹੋਈ ਸਿੱਧੂ ਜੋੜੀ appeared first on Daily Post Punjabi.