sidhu mooeala Archives - Daily Post Punjabi

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੀਵਾਲੀ ਦਾ ਤੋਹਫ਼ਾ, ਅੱਜ ਰਿਲੀਜ਼ ਹੋਵੇਗਾ ਨਵਾਂ ਗਾਣਾ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਅੱਜ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਸੀ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਅੱਜ ਇਹ ਦੀਵਾਲੀ ਤੋਹਫਾ ਹੋਵੇਗਾ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਅੱਜ ਦੁਪਹਿਰ 12 ਵਜੇ ਯੂਟਿਊਬ ਸਣੇ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ।

ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਮੈਸੇਜ ਵੀ ਲਿਖਿਆ- ਆ ਗਿਆ ਮੇਰਾ ਬੱਬਰ ਸ਼ੇਰ ਤੇ ਤੁਹਾਡਾ ਭਰਾ। ਇਸ ਨੂੰ ਪਿੱਛੇ ਧਕਣਾ ਸੌਖਾ ਨਹੀਂ, ਬਿਹਤਰ ਹੋਵੇਗਾ ਰਾਹ ਸਾਫ ਕਰ ਦਿਓ। ਇਸ ਗੀਤ ਦੇ ਬੋਲ ਅਜੇ ਪਰਿਵਾਰ ਵੱਲੋਂ ਨਹੀਂ ਦੱਸੇ ਗਏ ਹਨ, ਪਰ ਇਸ ਪੋਸਟਰ ਦੇਰਿਲੀਜ਼ ਹੋਣ ਨਾਲ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਤੇ ਗੀਤ ਵਾਚ ਆਊਟ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਟਰੋਲ ਹੋਣਾ ਸ਼ੁਰੂ ਹੋ ਗਿਆ ਹੈ।

ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ।

ਇਹ ਵੀ ਪੜ੍ਹੋ : ਦੀਵਾਲੀ ‘ਤੇ ਇੱਕ ਲੱਖ ਦੇਸੀ ਘਿਓ ਦੇ ਦੀਵਿਆਂ ਨਾਲ ਜਗਮਗਾਏਗਾ ਸ੍ਰੀ ਦਰਬਾਰ ਸਾਹਿਬ, ਹੋਵੇਗੀ ਸ਼ਾਨਦਾਰ ਆਤਿਸ਼ਬਾਜ਼ੀ

ਦੱਸ ਦੇਈਏ ਕਿ ਪਿਛਲੇ ਸਾਲ ਮਈ ‘ਚ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਇਸ ਤੋਂ ਬਾਅਦ ਹੁਣ ਤੱਕ ਕੁੱਲ 4 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ, ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲੇ ਸਨ, ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ।

ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਇਆ ਸੀ। ਇਹ ਗੀਤ ਅਸਲ ਵਿੱਚ ਇੱਕ ‘ਵਾਰ’ ਹੈ, ਜੋ ਪੰਜਾਬ ਦੇ ਬਹਾਦਰ ਯੋਧੇ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਗਿਆ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੀਵਾਲੀ ਦਾ ਤੋਹਫ਼ਾ, ਅੱਜ ਰਿਲੀਜ਼ ਹੋਵੇਗਾ ਨਵਾਂ ਗਾਣਾ appeared first on Daily Post Punjabi.